ਸੈਕਰਾਮੈਂਟੋ, 21 ਮਾਰਚ (ਹੁਸਨ ਲੜੋਆ ਬੰਗਾ)- ਅਰਲਿੰਗਟਨ, ਟੈਕਸਾਸ ਵਿਚ ਇਕ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ ਇਕ ਵਿਦਿਆਰਥੀ ਦੀ ਮÏਤ ਹੋਣ ਤੇ ਇਕ ਹੋਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ ¢ ਅਰਲਿੰਗਟਨ ਪੁਲਿਸ ਨੇ ਕਿਹਾ ਕਿ ਲਾਮਰ ਹਾਈ ਸਕੂਲ ਦੀ ਇਮਾਰਤ ਦੇ ਬਾਹਰਵਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲਣ 'ਤੇ ਪੁਲਿਸ ਅਫਸਰ ਸਵੇਰੇ 7 ਵਜੇ ਤੋਂ ਪਹਿਲਾਂ ਮÏਕੇ ਉਪਰ ਪੁੱਜੇ ¢ ਮÏਕੇ ਉਪਰ ਇਕ ਵਿਦਿਆਰਥੀ ਜ਼ਖਮੀ ਹਾਲਤ ਵਿਚ ਮਿਲਿਆ ਜਿਸ ਦੇ ਗੋਲੀ ਵੱਜੀ ਹੋਈ ਸੀ ¢ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਹ ਦਮ ਤੋੜ ਗਿਆ ¢ ਇਸ ਘਟਨਾ ਵਿਚ ਇਕ ਹੋਰ ਵਿਦਿਆਰਥਣ ਵੀ ਜ਼ਖਮੀ ਹੋਈ ਹੈ ¢ ਪੁਲਿਸ ਦੇ ਬੁਲਾਰੇ ਟਿਮ ਸੀਸਕੋ ਨੇ ਕਿਹਾ ਕਿ ਸਕੂਲ ਲੱਗਣ ਦਾ ਸਮਾਂ 7.35 ਵਜੇ ਦਾ ਹੈ ਇਸ ਲਈ ਗੋਲੀ ਚੱਲਣ ਸਮੇ ਸਾਰੇ ਵਿਦਿਆਰਥੀ ਸਕੂਲ ਨਹੀਂ ਪੁੱਜੇ ਸਨ ¢
ਉਨ੍ਹਾਂ ਕਿਹਾ ਕਿ ਇਕ ਸ਼ੱਕੀ ਸ਼ੂਟਰ ਨੂੰ ਹਿਰਾਸਤ ਵਿਚ ਲਿਆ ਹੈ ¢
ਪੁਲਿਸ ਵਲੋਂ ਜਾਰੀ ਬਿਆਨ ਅਨੁਸਾਰ ਸ਼ੱਕੀ ਸ਼ੂਟਰ ਨਾਬਾਲਗ ਹੈ, ਇਸ ਲਈ ਉਸ ਦਾ ਨਾਂਅ ਜਾਰੀ ਨਹੀਂ ਕੀਤਾ ਗਿਆ ¢ ਉਸ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ ਤੇ ਉਸ ਨੂੰ ਇਸ ਸਮੇ ਟਰੈਂਟ ਕਾਊਾਟੀ ਜੁਵੇਨਾਇਲ ਡੀਟੈਨਸ਼ਨ ਸੈਂਟਰ ਵਿਚ ਰੱਖਿਆ ਗਿਆ ਹੈ ¢ ਘਟਨਾ ਦੀ ਜਾਂਚ ਉਪਰੰਤ ਉਸ ਵਿਰੁੱਧ ਹੋਰ ਦੋਸ਼ ਵੀ ਆਇਦ ਹੋਣ ਦੀ ਸੰਭਾਵਨਾ ਹੈ ¢
ਸੈਕਰਾਮੈਂਟੋ, 21 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਫਲੋਰੀਡਾ ਰਾਜ ਵਿਚ ਵੱਡੀ ਆਈ.ਟੀ. ਕੰਪਨੀ ਵਿਪਰੋ ਵਲੋਂ ਆਪਣੇ ਘੱਟੋ ਘੱਟ 120 ਮੁਲਾਜ਼ਮਾਂ ਦੀ ਛਾਂਟੀ ਕਰ ਦੇਣ ਦੀ ਖ਼ਬਰ ਹੈ ¢ ਕੰਪਨੀ ਵਲੋਂ 'ਫਲੋਰੀਡਾ ਡਿਪਾਰਟਮੈਂਟ ਆਫ ਆਪਰਚਿਊਨਿਟੀ' ਨੂੰ ਦਿੱਤੇ ਵਰਕ ...
ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਦਿਨੀ ਖਾਲਿਸਤਾਨੀ ਗੁਰੱਪ ਵਲੋਂ ਭਾਰਤੀ ਹਾਈਕਮਿਸ਼ਨ ਲੰਡਨ ਦੇ ਬਾਹਰ ਕੀਤੇ ਪ੍ਰਦਰਸ਼ਨ ਤੋਂ ਬਾਅਦ ਇੰਡੀਆ ਹਾਊਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ | ਭਾਰਤੀ ਹਾਈਕਮਿਸ਼ਨ ਵਲੋਂ ਇਮਾਰਤ ਦੇ ਬਾਹਰ ਉੱਚੇ ਸਥਾਨ 'ਤੇ ...
ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਈ ਅੰਮਿ੍ਤਪਾਲ ਸਿੰਘ ਵਿਰੁੱਧ ਕੀਤੀ ਕਾਰਵਾਈ ਨੂੰ ਲੈ ਕੇ ਯੂ.ਕੇ. ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂ. ਕੇ. ਦੇ ਵੱਖ ਵੱਖ ਗੁਰੂ ਘਰਾਂ ਵਿਚ ਅੱਜ 22 ਮਾਰਚ ਨੂੰ ਲੰਡਨ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ ਲਈ ...
ਬਿ੍ਸਬੇਨ, 21 ਮਾਰਚ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ 'ਚ ਪਾਰਲੀਮੈਂਟ ਸਾਹਮਣੇ ਭਾਈ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੀਤੀ ਕਾਰਵਾਈ ਨੂੰ ਲੈ ਕੇ ਆਗੂਆਂ ਨੇ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਕਾਰਵਾਈ ਲਈ ਪੰਜਾਬ ...
ਟੋਰਾਂਟੋ, 21 ਮਾਰਚ (ਹਰਜੀਤ ਸਿੰਘ ਬਾਜਵਾ)- ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਆਫ ਓਾਟਾਰੀਓ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਸਬੰਧੀ ਸਮਾਗਮ 26 ਮਾਰਚ ਐਤਵਾਰ ਨੂੰ ਬਾਅਦ ਦੁਪਿਹਰ ਇਕ ਵਜੇ ਤੋਂ ਲੈ ਕੇ ਸ਼ਾਮ ਤੱਕ ਬਰੈਂਪਟਨ ਦੇ ਪੀਅਰਸਨ ...
ਸਾਨ ਫਰਾਂਸਿਸਕੋ, 21 ਮਾਰਚ (ਐੱਸ.ਅਸ਼ੋਕ ਭੌਰਾ) ਖਾਲਿਸਤਾਨੀ ਪੱਖੀਆਂ ਵਲੋਂ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਵਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਇਹ ਹਮਲਾ ਸਹਿਣਯੋਗ ਨਹੀਂ ਹੈ | ...
ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਸਿੰਘ ਸਭਾ ਬਾਰਕਿੰਗ ਦੀ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜੀ ਅਤੇ ਮੋਬਾਇਲ ਇੰਟਰਨੈੱਟ ਬੰਦ ਕਰਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝੇ ਕਰਨ ਦੀ ...
ਟੋਰਾਂਟੋ, 21 ਮਾਰਚ (ਏਜੰਸੀ)- ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ 'ਤੇ ਪੁਲਿਸ ਕਾਰਵਾਈ ਖਿਲਾਫ ਦੇਸ਼ ਵਿਦੇਸ਼ 'ਚ ਕਈ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਨੂੰ ਵੇਖਦੇ ਹੋਏ ਭਾਰਤੀ ਦੂਤ ਨੇ ਕੈਨੇਡਾ 'ਚ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ। ਭਾਰਤ ਦੇ ਹਾਈਕਮਿਸ਼ਨ ਸੰਜੇ ...
ਸੈਕਰਾਮੈਂਟੋ, 21 ਮਾਰਚ (ਹੁਸਨ ਲੜੋਆ ਬੰਗਾ)- ਉਘੇ ਸਿੱਖ ਆਗੂ, ਕਬੱਡੀ ਖੇਡ ਨੂੰ ਪ੍ਰਫੁਲਤ ਕਰਨ ਤੇ ਹੋਰ ਸਮਾਜ ਸੇਵੀ ਕੰਮਾਂ ਲਈ ਜਾਣੇ ਜਾਂਦੇ ਜੌਨ ਸਿੰਘ ਗਿੱਲ ਦੇ ਪਿਤਾ ਗੁਲਜ਼ਾਰਾ ਸਿੰਘ ਗਿੱਲ ਜੋ ਪਿਛਲੇ ਦਿਨੀਂ ਇਸ ਸੰਸਾਰ ਤੋਂ ਰੁਖਸਤ ਹੋ ਗਏ ਸਨ, ਦਾ ਅੰਤਿਮ ਸੰਸਕਾਰ ...
ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਰਬੀ ਦੇ ਸਮੂਹ ਗੁਰੂ ਘਰਾਂ ਵਲੋਂ ਪੰਜਾਬ 'ਚ ਭਾਈ ਅੰਮਿ੍ਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਦੀਆਂ ਗਿ੍ਫ਼ਤਾਰੀਆਂ ਦੀ ਨਿੰਦਾ ਕੀਤੀ ਗਈ ਹੈ | ਸਿੰਘ ਸਭਾ ਗੁਰਦੁਆਰਾ ਡਰਬੀ ਦੇ ਜ: ਸੈਕਟਰੀ ਰਾਜਿੰਦਰ ਸਿੰਘ ਪੁਰੇਵਾਲ ...
ਲੰਡਨ, 21 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼੍ਰੋਮਣੀ ਅਕਾਲੀ ਦਲ (ਅ) ਯੂ.ਕੇ. ਨੇ ਪੰਜਾਬ ਵਿਚ ਬੀਤੇ ਦਿਨਾਂ ਤੋਂ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ ਫੜੀ ਦੀ ਸਖ਼ਤ ਨਿੰਦਾ ਕੀਤੀ ਹੈ | ਇਸ ਦੇ ਨਾਲ ਹੀ ਮੁੱਖ ਸੇਵਾਦਾਰ ਸਰਬਜੀਤ ਸਿੰਘ, ਸਤਿੰਦਰ ਸਿੰਘ ਮੰਗੂਵਾਲ ...
ਨਿਊਯਾਰਕ, 21 ਮਾਰਚ (ਏਜੰਸੀ)- ਨਿਊਯਾਰਕ ਗਰੈਂਡ ਜਿਊਰੀ ਇਕ ਪੋਰਨ ਸਟਾਰ ਨੂੰ ਚੁੱਪ ਚਪੀਤੇ ਪੈਸੇ ਦੇਣ ਦੇ ਮਾਮਲੇ 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦ ਆਪਣਾ ਕੰਮ ਪੂਰਾ ਕਰਨ ਦੀ ਤਿਆਰੀ 'ਚ ਹੈ | ਟਰੰਪ ਨੇ ਬਿਨਾ ਕਿਸੇ ਸਬੂਤ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX