ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 3 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 6 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 6 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 7 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 8 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 9 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 9 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 10 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 11 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 11 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਦਿੱਲੀ / ਹਰਿਆਣਾ

ਔਰਤਾਂ ਨੇ ਹਰ ਖੇਤਰ 'ਚ ਅਮਿਟ ਛਾਪ ਛੱਡੀ-ਡੀ.ਸੀ. ਜਗਦੀਸ ਸ਼ਰਮਾ

ਫ਼ਤਿਹਾਬਾਦ, 21 ਮਾਰਚ (ਹਰਬੰਸ ਸਿੰਘ ਮੰਡੇਰ)- ਜਿੱਥੇ ਖੇਡ ਮੁਕਾਬਲਿਆਂ 'ਚੋਂ ਪ੍ਰਤਿਭਾ ਉੱਭਰਦੀ ਹੈ, ਉੱਥੇ ਖੇਡਾਂ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਵਿਚ ਵਾਧਾ ਕਰਦੀਆਂ ਹਨ | ਮੌਜੂਦਾ ਸਮੇਂ ਵਿਚ ਖੇਡ ਮੁਕਾਬਲੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਵਧੀਆ ਪਲੇਟਫ਼ਾਰਮ ਸਾਬਤ ਹੋ ਰਹੇ ਹਨ | ਉਪਰੋਕਤ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਗਦੀਸ਼ ਸਰਮਾ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭੋਡੀਆ ਖੇੜਾ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਖੇਡ ਮੁਕਾਬਲੇ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਹੇ | ਮੁਕਾਬਲਿਆਂ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਾਂ ਖੇਡਣ ਦੀ ਸਹੁੰ ਚੁਕਾਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੌੜ ਦੇ ਜੇਤੂਆਂ ਨੂੰ ਨਕਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਗਦੀਸ਼ ਸ਼ਰਮਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਜਾ ਰਹੇ ਇਹ ਮੁਕਾਬਲੇ ਨਿਸ਼ਚਿਤ ਤੌਰ 'ਤੇ ਔਰਤਾਂ ਵਿਚ ਖੇਡਾਂ ਪ੍ਰਤੀ ਜਾਗਰੂਕਤਾ ਲਿਆਉਣ ਦਾ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿਚ ਆਪਣਾ ਉਸਾਰੂ ਰੋਲ ਅਦਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਿੰਗ ਅਨੁਪਾਤ ਵਿਚ ਸੂਬੇ 'ਚੋਂ ਪਹਿਲੇ ਨੰਬਰ 'ਤੇ ਆਇਆ ਹੈ, ਜਿਸ ਲਈ ਜ਼ਿਲੇ੍ਹ ਦਾ ਹਰ ਨਾਗਰਿਕ ਵਧਾਈ ਦਾ ਹੱਕਦਾਰ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਪੇਂਡੂ ਖੇਤਰ ਵਿਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਨਸ਼ਿਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਕਦੇ ਕਿਸੇ ਦੀ ਹਾਰ ਨਹੀਂ ਹੁੰਦੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਖੇਡਣ ਵਾਲੇ ਖਿਡਾਰੀ ਹੀ ਜਿੱਤਦੇ ਹਨ, ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ 'ਚ ਲਗਾਉਂਦਾ ਹੈ, ਉਹ ਯਕੀਨੀ ਤੌਰ 'ਤੇ ਜੀਵਨ 'ਚ ਸਫਲਤਾ ਪ੍ਰਾਪਤ ਕਰਦਾ ਹੈ | ਸਮੇਂ ਦੇ ਨਾਲ-ਨਾਲ ਧਾਰਨਾ ਬਦਲ ਰਹੀ ਹੈ, ਅੱਜ ਸਿਰਫ਼ ਪੜ੍ਹਾਈ ਹੀ ਨਹੀਂ, ਖੇਡਾਂ 'ਚ ਵੀ ਨੌਜਵਾਨ ਆਪਣਾ ਉੱਜਵਲ ਭਵਿੱਖ ਬਣਾ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਖੇਡ ਤੇ ਯੁਵਾ ਪ੍ਰੋਗਰਾਮ ਅਫ਼ਸਰ ਸਤਵਿੰਦਰ ਗਿੱਲ, ਡੀ.ਪੀ.ਈ. ਅਨੂਪ ਸਿੰਘ, ਸੁੰਦਰ ਸਿਹਾਗ, ਅਨਿਲ ਸਿਹਾਗ, ਸੁਰੇਸ਼ ਕੁਮਾਰ, ਸੁਰਿੰਦਰ ਜਾਟੀਆ ਸਮੇਤ ਖਿਡਾਰੀ ਹਾਜ਼ਰ ਸਨ |

ਅਧਿਕਾਰੀ ਤੇ ਕਰਮਚਾਰੀ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ-ਡੀ.ਸੀ. ਜਗਦੀਸ਼ ਸ਼ਰਮਾ

ਰਤੀਆ, 21 ਮਾਰਚ (ਬੇਅੰਤ ਕੌਰ ਮੰਡੇਰ)- ਡਿਪਟੀ ਕਮਿਸ਼ਨਰ ਜਗਦੀਸ਼ ਸ਼ਰਮਾ ਨੇ ਬੀ.ਡੀ.ਪੀ.ਓ. ਦਫ਼ਤਰ ਨਾਗਪੁਰ, ਤਹਿਸੀਲ ਦਫ਼ਤਰ ਅਤੇ ਥਾਣੇ ਦਾ ਨਿਰੀਖਣ ਕੀਤਾ ਤੇ ਦਫ਼ਤਰਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ | ਉਨ੍ਹਾਂ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

7 ਰੋਜ਼ਾ ਐਨ. ਐਸ. ਐਸ. ਕੈਂਪ ਦਾ ਉਦਘਾਟਨ

ਰਤੀਆ, 21 ਮਾਰਚ (ਮੰਡੇਰ)- ਖ਼ਾਲਸਾ ਤ੍ਰੈ-ਸ਼ਤਾਬਦੀ ਸਰਕਾਰੀ ਕਾਲਜ ਰਤੀਆ ਵਿਖੇ 7 ਰੋਜ਼ਾ ਐਨ.ਐੱਸ.ਐੱਸ. ਕੈਂਪ ਦਾ ਉਦਘਾਟਨ ਕੀਤਾ ਗਿਆ | ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਪ੍ਰੋ. ਵਰੁਣ ਬਜਾਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿਚ ...

ਪੂਰੀ ਖ਼ਬਰ »

ਪੋਸ਼ਣ ਪਖਵਾੜਾ ਅਭਿਆਨ ਤਹਿਤ ਪੌਸ਼ਟਿਕ ਆਹਾਰ ਲੈਣ ਦੀ ਸਹੁੰ ਚੁਕਾਈ

ਰਤੀਆ, 21 ਮਾਰਚ (ਬੇਅੰਤ ਕੌਰ ਮੰਡੇਰ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਨੂੰ ਪੌਸ਼ਟਿਕ ਆਹਾਰ ਪ੍ਰਤੀ ਜਾਗਰੂਕ ਕਰਨ ਲਈ ਪੋਸ਼ਣ ਪੰਦ੍ਹਰਵਾੜਾ ਮੁਹਿੰਮ ਚਲਾਈ ਗਈ | ਇਸ ਦੌਰਾਨ ਬਲਾਕ ਕੋਆਰਡੀਨੇਟਰ ਨੈਨਸੀ ਨੇ ਸਥਾਨਕ ਸੀ.ਡੀ.ਪੀ.ਓ. ਦਫ਼ਤਰ ਵਿਖੇ ਕਰਵਾਏ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਸਮਾਗਮ

ਯਮੁਨਾਨਗਰ, 21 ਮਾਰਚ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਹੁੱਡਾ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਇਸਤਰੀ ਤੇ ਬਾਲ ...

ਪੂਰੀ ਖ਼ਬਰ »

5 ਦਿਨਾ ਪਲੇਠੇ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਦੀ ਸ਼ਾਨਦਾਰ ਸਮਾਪਤੀ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)- ਸੀ.ਐੱਮ. ਸਿਟੀ ਹਰਿਆਣਾ ਕਰਨਾਲ ਦੇ ਪੰਡਿਤ ਚਿਰੰਜੀ ਲਾਲ ਸ਼ਰਮਾ ਸਰਕਾਰੀ ਪੀ. ਜੀ. ਕਾਲਜ ਵਿਖੇ 5 ਦਿਨ ਤੱਕ ਚੱਲੇ ਇੱਥੋਂ ਦੇ ਪਲੇਠੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਦੀ ਸ਼ਾਨਦਾਰ ਸਮਾਪਤੀ ਹੋਈ | ਫਿਲਮ, ਲਘੂ ਫਿਲਮ, ਫੀਚਰ ਫਿਲਮ, ...

ਪੂਰੀ ਖ਼ਬਰ »

ਮਮਤਾ ਵਲੋਂ ਕੇਂਦਰ ਦੀਆਂ ਨੀਤੀਆਂ ਵਿਰੁੱਧ ਕੋਲਕਾਤਾ 'ਚ ਦੋ ਰੋਜ਼ਾ ਧਰਨਾ

ਕੋਲਕਾਤਾ, 21 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ 'ਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਚ ਦੋ ਰੋਜ਼ਾ ਧਰਨਾ ਦੇਣਗੇ | ਇੱਥੇ ਇਹ ਜ਼ਿਕਰਯੋਗ ਹੈ ਕਿ 21 ਮਾਰਚ ਦਿੱਲੀ 'ਚ ਅਡਾਨੀ ਮਾਮਲੇ 'ਚ ਤਿ੍ਣਮੂਲ ਦੇ ਸੰਸਦ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਕੁਮਾਰਸਵਾਮੀ 24 ਨੂੰ ਮਮਤਾ ਬੈਨਰਜੀ ਨਾਲ ਕਰਨਗੇ ਮੁਲਾਕਾਤ

ਕੋਲਕਾਤਾ, 21 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਕਰਨਾਟਕ ਜਨਤਾ ਦਲ ਸੇਕੂਲਰ ਦੇ ਆਗੂ ਐੱਚ.ਡੀ. ਕੁਮਾਰਸਵਾਮੀ 24 ਮਾਰਚ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ | ਸਮਾਜਵਾਦੀ ਪਾਰਟੀ ਆਗੂ ਅਖਿਲੇਸ਼ ਯਾਦਵ-ਮਮਤਾ ਬੈਨਰਜੀ ਦੀ ਮੁਲਾਕਾਤ ਤੋਂ ਬਾਅਦ ਇਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਉਣ 'ਤੇ ਸੀਨੀਅਰ ਨਾਗਰਿਕਾਂ ਨੂੰ ਮਿਲੇਗੀ 6000 ਰੁ. ਪੈਨਸ਼ਨ-ਅਸ਼ੋਕ ਖੁਰਾਣਾ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)- ਕਾਂਗਰਸ ਦੀ 'ਹੱਥ ਨਾਲ-ਹੱਥ ਜੋੜੋ' ਮੁਹਿੰਮ ਤਹਿਤ ਸੈਕਟਰ-6 'ਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਪ੍ਰਬੰਧਕ ਗੁਰਮੀਤ ਸਿੰਘ ਭਿੰਡਰ ਸਨ | ਇਸ ਮੌਕੇ ਕਾਂਗਰਸੀ ਆਗੂਆਂ ਨੇ ਮੀਟਿੰਗ 'ਚ ਪਹੁੰਚੇ ਸਥਾਨਕ ਵਸਨੀਕਾਂ ਨੂੰ ਦੇਸ਼ ਨੂੰ ...

ਪੂਰੀ ਖ਼ਬਰ »

ਦਿਹਾਤੀ ਲਾਇਬ੍ਰੇਰੀ ਸਕੀਮ ਪ੍ਰਤੀ ਹੋਈ ਸਾਲਾਨਾ ਬੈਠਕ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪੰਜਾਬੀ ਸਾਹਿਤ ਸਭਾ ਵਲੋਂ ਦਿਹਾਤੀ ਲਾਇਬ੍ਰੇਰੀ ਸਕੀਮ ਦੇ ਅਧੀਨ 200 ਲਾਇਬ੍ਰੇਰੀਆਂ ਚਲਾਈਆਂ ਜਾ ਰਹੀਆਂ ਹਨ | ਇਨ੍ਹਾਂ ਦੀ ਸਾਲਾਨਾ ਬੈਠਕ ਮੁਹਾਲੀ ਵਿਖੇ ਕੀਤੀ ਗਈ | ਆਰੰਭ 'ਚ ਲਾਇਬ੍ਰੇਰੀ ਦੇ ਸੰਚਾਲਕਾਂ ਦਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਯਤਨਾਂ ਸਦਕਾ ਸਰਕਾਰ ਨੂੰ '84 ਦੇ 14 ਪੀੜਤਾਂ ਨੂੰ ਨੌਕਰੀ ਦੇਣ ਲਈ ਮਜਬੂਰ ਹੋਣਾ ਪਿਆ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ, ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਦਿੱਲੀ ਕਮੇਟੀ ਦੇ ਯਤਨਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਭਾਰਤੀ ਦੂਤਾਵਾਸ ਤੋਂ ਤਿਰੰਗਾ ਉਤਾਰਨਾ ਮੰਦਭਾਗੀ-ਮਲਸੀਆਂ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਇੰਗਲੈਂਡ ਵਿਖੇ ਭਾਰਤੀ ਦੂਤਾਵਾਸ 'ਤੇ ਲੱਗੇ ਭਾਰਤੀ ਤਿਰੰਗੇ ਨੂੰ ਉਤਾਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਜਿਸ ਨੇ ਵੀ ਇਸ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਬਜਟ ਮਾਮਲੇ 'ਚ ਕੇਜਰੀਵਾਲ 'ਤੇ ਨਿਯਮਾਂ ਦੀ ਉਲੰਘਣਾ ਦਾ ਦੋਸ਼

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਅੱਜ ਇਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਜਟ ਬਾਰੇ ਝੂਠ ਬੋਲਣ ਨੂੰ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਕੇਂਦਰੀ ਮੰਤਰੀ ਨੂੰ ਸੌਂਪਿਆ ਚੈੱਕ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਨੇ ਦੇਸ਼ ਦੀ ਰੱਖਿਆ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਿਯੋਗ ਦਿੰਦੇ ਹੋਏ ਕਾਦਰੀ ਸੈਰ-ਸਪਾਟਾਂ ਅਤੇ ਰੱਖਿਆ ਰਾਜ ਮੰਤਰੀ ਅਜੇ ਭੱਟ ਦੇ ਨਾਲ ਮੁਲਾਕਾਤ ਕਰ ਕੇ ...

ਪੂਰੀ ਖ਼ਬਰ »

23 ਮਾਰਚ ਤੱਕ ਬੱਚਿਆਂ ਦੇ ਅੰਕ ਆਨਲਾਈਨ ਅਪਲੋਡ ਕਰਨਾ ਜ਼ਰੂਰੀ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ, ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਤੀਸਰੀ ਕਲਾਸ ਤੋਂ ਲੈ ਕੇ ਕੇ ਨੌਵੀਂ ਕਲਾਸ ਅਤੇ ਨਾਲ ਹੀ 11ਵੀਂ ਦੇ ਬੱਚਿਆਂ ਦਾ ਨਤੀਜਾ ਜਾਰੀ ਕਰਨ ਦੇ ਲਈ ਪੂਰੀ ਤਰ੍ਹਾਂ ਦੇ ਨਾਲ ਤਿਆਰੀ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਇੰਗਲੈਂਡ 'ਚ ਭਾਰਤੀ ਦੂਤਾਵਾਸ ਤੋਂ ਤਿਰੰਗਾ ਉਤਾਰਨਾ ਮੰਦਭਾਗੀ-ਮਲਸੀਆਂ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਇੰਗਲੈਂਡ ਵਿਖੇ ਭਾਰਤੀ ਦੂਤਾਵਾਸ 'ਤੇ ਲੱਗੇ ਭਾਰਤੀ ਤਿਰੰਗੇ ਨੂੰ ਉਤਾਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਜਿਸ ਨੇ ਵੀ ਇਸ ...

ਪੂਰੀ ਖ਼ਬਰ »

ਈ-ਰਿਕਸ਼ਾ ਤੋਂ ਕਰੰਟ ਲੱਗਣ 'ਤੇ ਬੱਚੇ ਦੀ ਮੌਤ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਜੈ ਨਗਰ ਦੇ ਅੰਬੇਡਕਰ ਨਗਰ ਦੀ ਕਾਲੋਨੀ 'ਚ ਚਾਰਜਿੰਗ 'ਤੇ ਲੱਗੀ ਈ-ਰਿਕਸ਼ਾ 'ਚ ਬਿਜਲੀ ਦਾ ਕਰੰਟ ਆਉਣ 'ਤੇ ਇਕ ਢਾਈ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਬੱਚਾ ਖੇਡਦੇ ਹੋਏ ਈ-ਰਿਕਸ਼ਾ ਦੇ ਕੋਲ ਆ ਗਿਆ ਸੀ ਅਤੇ ਉਹ ਉਸ ...

ਪੂਰੀ ਖ਼ਬਰ »

'ਸਿੱਖ ਪੰਥ ਨੂੰ ਜਥੇਦਾਰ ਸੰਤੋਖ ਸਿੰਘ ਦੀ ਦੇਣ' ਵਿਸ਼ੇ 'ਤੇ ਵਿਚਾਰ-ਗੋਸ਼ਟੀ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਦੇ 94ਵੇਂ ਜਨਮ ਦਿਨ ਮੌਕੇ 'ਸਿੱਖ ਪੰਥ ਨੂੰ ਜਥੇਦਾਰ ਸੰਤੋਖ ਸਿੰਘ ਦੀ ਦੇਣ' ਵਿਸ਼ੇ 'ਤੇ ਕਰਵਾਈ ਗਈ ਵਿਚਾਰ ਗੋਸ਼ਟੀ 'ਚ ਸਿੱਖ ਆਗੂਆਂ, ...

ਪੂਰੀ ਖ਼ਬਰ »

ਸਕੂਲੀ ਸਿੱਖਿਆ 'ਚ ਪੰਜਾਬੀ ਤੇ ਹੋਰਨਾਂ ਖੇਤਰੀ ਬੋਲੀਆਂ ਨਾਲ ਹੋਣ ਵਾਲਾ ਵਿਤਕਰਾ ਬੰਦ ਕੀਤਾ ਜਾਵੇ-ਵਿੱਕੀ ਚਾਵਲਾ

ਨਵੀਂ ਦਿੱਲੀ, 21 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਕਰਤਾਰ ਸਿੰਘ ਵਿੱਕੀ ਚਾਵਲਾ ਨੇ ਕਿਹਾ ਕਿ ਸਰਕਾਰ ਨੂੰ ਅਪੀਲ ਕੀਤੀ ਕਿ ਸਕੂਲੀ ਸਿੱਖਿਆ 'ਚ ਪੰਜਾਬੀ ਬੋਲੀ ਸਮੇਤ ਹੋਰਨਾ ਖੇਤਰੀ ਭਾਸ਼ਾਵਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਤੀਜੇ ਦਿਨ ਵੀ ਪੁਲਿਸ ਨੇ ਫਲੈਗ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ 'ਚ ਸੁਰੱਖਿਆਂ ਨੂੰ ਲੈ ਕੇ ਅੱਜ ਤੀਜੇ ਦਿਨ ਵੀ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ 'ਚ ਡੀ. ਐੱਸ. ਪੀ. (ਸਬ ਡਵੀਜ਼ਨ) ਅਵਤਾਰ ਸਿੰਘ, ਡੀ. ਐੱਸ. ਪੀ. (ਡੀ) ਰਜੇਸ਼ ਸਨੇਹੀ, ਥਾਣਾ ...

ਪੂਰੀ ਖ਼ਬਰ »

ਦਿੱਲੀ 'ਚ ਬਾਰਿਸ਼ ਹੋਣ 'ਤੇ ਠੰਢ ਵਧੀ

ਨਵੀਂ ਦਿੱਲੀ, 21 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ. ਸੀ. ਆਰ. ਵਿਖੇ ਬਾਰਿਸ਼ ਹੋਣ 'ਤੇ ਫਿਰ ਠੰਢ ਦਾ ਅਹਿਸਾਸ ਹੋ ਰਿਹਾ ਹੈ ਅਤੇ ਲੋਕਾਂ ਨੇ ਜੋ ਗਰਮ ਕੱਪੜੇ ਸੰਭਾਲ ਕੇ ਰੱਖ ਦਿੱਤੇ ਸਨ, ਉਨ੍ਹਾਂ ਨੂੰ ਫਿਰ ਕੱਢਣਾ ਪਿਆ ਹੈ | ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਇਕ ਕਾਬੂ

ਫ਼ਰੀਦਕੋਟ, 21 ਮਾਰਚ (ਸਰਬਜੀਤ ਸਿੰਘ)-ਪਿੰਡ ਗੋਲੇਵਾਲਾ ਵਿਖੇ ਧਾਰਮਿਕ ਸਥਾਨ 'ਤੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੋਟਰਸਾਈਕਲ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਫ਼ਰੀਦਕੋਟ, 21 ਮਾਰਚ (ਸਰਬਜੀਤ ਸਿੰਘ)-ਪੁਲਿਸ ਚੌਕੀ ਗੋਲੇਵਾਲਾ ਪੁਲਿਸ ਵਲੋਂ ਗੋਲੇਵਾਲਾ ਵਿਖੇ ਫ਼ਿਰੋਜ਼ਪੁਰ ਰੋਡ 'ਤੇ ਸੇਮ ਨਾਲੇ ਨਜ਼ਦੀਕ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 350 ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ, ਜਿਸ 'ਚ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲਗਪਗ 13-14 ਸਾਲਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਵਿਚ ਪਹਿਲਾਂ ਆਊਟਸੋਰਸ ਤੇ ਫ਼ਿਰ 2014-15 'ਚ ਪੰਜਾਬ ...

ਪੂਰੀ ਖ਼ਬਰ »

ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਦੋ ਮੁਲਜ਼ਮਾਂ ਨੇ ਰਿਮਾਂਡ 'ਚ 17 ਵਾਰਦਾਤਾਂ ਮੰਨੀਆਂ

ਡੱਬਵਾਲੀ , 21 ਮਾਰਚ (ਇਕਬਾਲ ਸਿੰਘ ਸ਼ਾਂਤ)-ਔਰਤਾਂ ਤੋਂ ਸੋਨੇ ਦੀਆਂ ਵਾਲੀਆਂ ਤੇ ਗਹਿਣਿਆਂ ਦੀ ਝਪਟ ਕਰਨ ਮਾਮਲੇ 'ਚ ਗਿ੍ਫ਼ਤਾਰ ਦੋਵੇਂ ਮੁਲਜ਼ਮਾਂ ਨੇ ਪੁਲਿਸ ਰਿਮਾਂਡ ਦੌਰਾਨ ਸੋਨੇ ਦੀਆਂ ਵਾਲੀਆਂ ਤੇ ਗਹਿਣੇ ਲੁੱਟ-ਖਸੁੱਟ ਦੀ 17 ਵਾਰਦਾਤਾਂ ਕਬੂਲੀਆਂ ਹਨ | ਡੱਬਵਾਲੀ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਯੋਗਿੰਦਰ ਰਾਣਾ ਨੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)- ਰਾਜ 'ਚ ਹਾਲ ਹੀ 'ਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਖੜ੍ਹੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਜ਼ਿਲ੍ਹਾ ਪ੍ਰਧਾਨ ਯੋਗਿੰਦਰ ਰਾਣਾ ਨੇ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੀ ਬਰਸਾਤ ਕਾਰਨ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਸੰਬੰਧੀ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ-ਵਿਧਾਇਕ ਈਸ਼ਵਰ ਸਿੰਘ

ਗੂਹਲਾ-ਚੀਕਾ, 21 ਮਾਰਚ (ਓ.ਪੀ. ਸੈਣੀ)- ਵਿਧਾਇਕ ਈਸ਼ਵਰ ਸਿੰਘ ਨੇ ਦੱਸਿਆ ਕਿ ਕੁਝ ਇਲਾਕਿਆਂ ਵਿਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਫ਼ਸਲਾਂ ਦੇ ਖ਼ਰਾਬੇ ਦੀ ਭਰਪਾਈ ਕਰਨ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਦੀ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਐਨ. ਐੱਸ. ਐੱਸ. ਕੈਂਪ ਸ਼ੁਰੂ

ਗੂਹਲਾ-ਚੀਕਾ, 21 ਮਾਰਚ (ਓ.ਪੀ. ਸੈਣੀ)- ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਅੱਜ ਸੱਤ ਦਿਨਾ ਐਨ.ਐੱਸ.ਐੱਸ. ਕੈਂਪ ਦਾ ਵਿਸ਼ੇਸ਼ ਉਦਘਾਟਨ ਕੀਤਾ ਗਿਆ | ਇਸ ਮੌਕੇ ਆਰ.ਕੇ.ਐੱਸ.ਡੀ. ਕਾਲਜ, ਕੈਥਲ ਤੋਂ ਪ੍ਰੋ. ਅਜੈ ਸ਼ਰਮਾ, ਮੁਖੀ ਕਾਮਰਸ ਵਿਭਾਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਰਾਮਪੁਰਾ ਫੂਲ ਇਕਾਈ ਦੇ ਜੰਟਾ ਸਿੰਘ ਪ੍ਰਧਾਨ ਬਣੇ

ਰਾਮਪੁਰਾ ਫੂਲ, 21 ਮਾਰਚ (ਹੇਮੰਤ ਕੁਮਾਰ ਸ਼ਰਮਾ)-ਵਹਿਮਾਂ, ਭਰਮਾਂ, ਅੰਧਵਿਸ਼ਵਾਸਾਂ ਅਤੇ ਅਖÏਤੀ ਸਾਧਾਂ ਸੰਤਾਂ ਖ਼ਿਲਾਫ਼ ਆਪਣੀ ਜੰਗ ਜਾਰੀ ਰੱਖਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਨੇ ਆਪਣੀ 2 ਸਾਲਾਂ ਚੋਣ ਕੀਤੀ, ਜਿਸ ਵਿਚ ਸਰਬਸੰਮਤੀ ਨਾਲ ਜੰਟਾ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਲਦ ਤੋਂ ਜਲਦ ਰਾਹਤ ਦਿੱਤੀ ਜਾਵੇ-ਮੇਹਲਾ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਸਰ ਛੋਟੂਰਾਮ ਨੇ ਕਰਨਾਲ ਸਮੇਤ ਹਰਿਆਣਾ ਦੇ ਕਈ ਜ਼ਿਲਿ੍ਹਆਂ 'ਚ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ 'ਤੇ ਅਫ਼ਸੋਸ ਪ੍ਰਗਟ ਕੀਤਾ ਹੈ | ਯੂਨੀਅਨ ਦੇ ਕੋਰ ਕਮੇਟੀ ਮੈਂਬਰ ਤੇ ਬੁਲਾਰੇ ...

ਪੂਰੀ ਖ਼ਬਰ »

ਚੇਤਰ ਚੌਦਸ ਮੇਲਾ ਸ਼ਾਂਤੀਪੂਰਵਕ ਹੋਇਆ ਸਮਾਪਤ

ਪਿਹੋਵਾ, 21 ਮਾਰਚ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਪਿਹੋਵਾ ਦੇ ਸਰਸਵਤੀ ਤੀਰਥ ਦੇ ਸਰੋਵਰ 'ਚ ਚੇਤਰ ਚੌਦਸ ਦੇ ਮੇਲੇ ਦੀ ਮੱਸਿਆ 'ਤੇ ਅੱਜ ਸ਼ਰਧਾਲੂਆਂ ਨੇ ਧਾਰਮਿਕ ਇਸ਼ਨਾਨ ਕੀਤਾ | ਸ਼ਰਧਾਲੂਆਂ ਦੇ ਇਸ ਧਾਰਮਿਕ ਇਸ਼ਨਾਨ ਨਾਲ ਚੇਤਰ ਚੌਦਸ ...

ਪੂਰੀ ਖ਼ਬਰ »

ਬੇਮÏਸਮੇ ਮੀਂਹ ਨੇ ਅੰਨਦਾਤਾ ਦੀ ਚਿੰਤਾ ਵਧਾਈ

ਰਾਮਾਂ ਮੰਡੀ, 21 ਮਾਰਚ (ਤਰਸੇਮ ਸਿੰਗਲਾ)- ਅੱਜ ਧੀਮੀ ਗਤੀ ਨਾਲ ਕਰੀਬ ਤਿੰਨ ਘੰਟੇ ਪਏ ਬੇਮÏਸਮੇ ਮੀਂਹ ਨੇ ਅੰਨਦਾਤਾ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ ¢ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਸਰਾ, ਨੈਬ ਸਿੰਘ ਬੰਗੀ ਦੀਪਾ, ਗੁਰਚੇਤ ...

ਪੂਰੀ ਖ਼ਬਰ »

ਕੌਂਸਲਰ ਪਵਨ ਕੁਮਾਰ ਬਿੱਟੂ ਨੇ ਲੋਕਾਂ ਦੀ ਲਈ ਸਾਰ

ਯਮੁਨਾਨਗਰ, 21 ਮਾਰਚ (ਨਿਮਰ)- ਸ਼ਹਿਰ ਦੇ ਸਭ ਤੋਂ ਪੁਰਾਣੇ ਵਸੇ ਭਾਟੀਆ ਨਗਰ ਖੇਤਰ ਵਿਚ ਕੱਲ੍ਹ ਹੋਈ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਦੇ ਚਲਦਿਆਂ ਕੌਂਸਲਰ ਪਵਨ ਕੁਮਾਰ ਬਿੱਟੂ ਨੇ ਖੁਦ ਫੀਲਡ 'ਚ ਉਤਰ ਕੇ ਲੋਕਾਂ ਦੀ ਸਾਰ ਲਈ | ਇਸ ਮੌਕੇ ...

ਪੂਰੀ ਖ਼ਬਰ »

ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਦੇ ਕਾਰੋਬਾਰ ਹੋਏ ਪ੍ਰਭਾਵਿਤ

ਰਾਮਪੁਰਾ ਫੂਲ, 21 ਮਾਰਚ (ਹੇਮੰਤ ਕੁਮਾਰ ਸ਼ਰਮਾ)-ਪਿਛਲੇ ਦਿਨਾਂ ਦੌਰਾਨ ਪੰਜਾਬ ਸਰਕਾਰ ਵਲੋਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁੱਖੀ ਅੰਮਿ੍ਤਪਾਲ ਸਿੰਘ ਦੀ ਗਿ੍ਫਤਾਰੀ ਨੂੰ ਲੈ ਕੇ ਪੰਜਾਬ ਵਿਚ ਬਣੇ ਤਣਾਅ ਪੂਰਨ ਮਾਹੌਲ ਕਾਰਨ ਪੰਜਾਬ ਭਰ ਵਿਚ ਬੰਦ ਕੀਤੀਆਂ ਗਈਆਂ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ ਤਿੰਨ ਮਹੰਤ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 21 ਮਾਰਚ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਲਾਡਵਾ 'ਚ ਮਹੰਤਾਂ ਦੀ ਲੜਾਈ ਦੌਰਾਨ ਕੁਝ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਮਹੰਤਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਹੰਤ ਪਰੀ ਮਹੰਤ ਚੇਲਾ ਕਾਜਲ ਮਹੰਤ, ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਬਾਵਜੂਦ ਡੱਬਵਾਲੀ 'ਚ ਨਾਜਾਇਜ਼ ਕਬਜ਼ੇ ਨਹੀਂ ਹਟਾਏ ਗਏ

ਡੱਬਵਾਲੀ, 21 ਮਾਰਚ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਵਿਚ ਜਨਤਾ ਦੀ ਆਵਾਜ਼ ਤੁਰੰਤ ਸਰਕਾਰ ਤੰਕ ਪਹੁੰਚਾਉਣ ਲਈ ਸਥਾਪਤ ਸੀ. ਐਮ. ਵਿੰਡੋ ਲਈ ਸਰਕਾਰੀ ਦਫ਼ਤਰਾਂ ਦੇ ਦਰਵਾਜੇ ਲਗਭਗ ਬੰਦ ਹਨ | ਸੀ. ਐਮ. ਵਿੰਡੋ 'ਤੇ ਲੋਕਹਿੱਤ ਨਾਲ ਜੁੜੀ ਬੁਨਿਆਦੀ ਅਤੇ ਪ੍ਰਮੁੱਖ ਸਮੱਸਿਆਵਾਂ ...

ਪੂਰੀ ਖ਼ਬਰ »

'ਡਰੱਗ ਲਾਅ ਇਨਫੋਰਸਮੈਂਟ' ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਕਰਨਾਲ, 21 ਮਾਰਚ (ਗੁਰਮੀਤ ਸਿੰਘ ਸੱਗੂ)- ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਹੈੱਡਕੁਆਰਟਰ ਮਧੂਬਨ ਵਿਖੇ ਐਨ. ਡੀ. ਪੀ. ਐਸ ਐਕਟ ਬਾਰੇ 'ਡਰੱਗ ਲਾਅ ਇਨਫੋਰਸਮੈਂਟ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਪ੍ਰੋਗਰਾਮ ਦੌਰਾਨ ਡੀ. ਐਸ. ਪੀ. ਰਾਜੇਸ਼ ਕੁਮਾਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX