ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  1 day ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  1 day ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  1 day ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  1 day ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  1 day ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  1 day ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  1 day ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  1 day ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  1 day ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਮਾਨਸਾ

ਸਰਦੂਲਗੜ੍ਹ ਤੇ ਭੀਖੀ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸਰਦੂਲਗੜ੍ਹ, 21 ਮਾਰਚ (ਜੀ.ਐਮ.ਅਰੋੜਾ)- ਸਰਦੂਲਗੜ੍ਹ ਅਧੀਨ ਆਉਂਦੇ ਥਾਣਿਆਂ ਦੀ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਡੀ.ਐਸ.ਪੀ. ਗੋਬਿੰਦਰ ਸਿੰਘ ਨੇ ਸਬ-ਡਵੀਜ਼ਨ 'ਚ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਬਚਣ ਅਤੇ ਅਮਨ-ਸ਼ਾਂਤੀ ਬਣਾਏ ਰੱਖਣ 'ਚ ਪੁਲਿਸ ਨੂੰ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਝੂਠੀਆਂ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ 112 ਨੰਬਰ 'ਤੇ ਜਾਂ ਨੇੜਲੇ ਪੁਲਸ ਥਾਣੇ ਨੂੰ ਕੀਤੀ ਜਾਵੇ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੁਲਿਸ ਵਲੋਂ ਗ਼ਲਤ ਅਨਸਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਪੁਲਿਸ ਲੋਕਾਂ ਨਾਲ ਹੈ ਅਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਸ ਮੌਕੇ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ, ਥਾਣਾ ਮੁਖੀ ਝੁਨੀਰ ਗੁਨੇਸ਼ਵਰ ਕੁਮਾਰ, ਥਾਣਾ ਮੁਖੀ ਜੌੜਕੀਆਂ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਮਾਨਸਾ ਪੁਲਿਸ ਵਲੋਂ ਡੀ.ਐਸ.ਪੀ. ਸੰਜੀਵ ਗੋਇਲ ਦੀ ਅਗਵਾਈ ਹੇਠ ਫੌਜ ਦੇ ਸਹਿਯੋਗ ਨਾਲ ਬਸ ਸਟੈਂਡ ਚੌਂਕ ਤੋਂ ਸ਼ੁਰੂ ਹੋ ਕਸਬੇ ਦੇ ਵੱਖ-ਵੱਖ ਬਜਾਰਾਂ 'ਚ ਹੁੰਦਾ ਸ਼ਾਂਤੀ ਫਲੈਗ ਮਾਰਚ ਕੱਢਿਆ ਜੋ ਕਿ ਥਾਣਾ ਭੀਖੀ ਵਿਖੇ ਸਮਾਪਤ ਹੋਇਆ | ਫਲੈਗ ਮਾਰਚ ਦੌਰਾਨ ਜਿਲੇ੍ਹ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨਫਰੀ ਹਾਜ਼ਰ ਸੀ | ਡੀ.ਐਸ.ਪੀ. ਮਾਨਸਾ ਸੰਜੀਵ ਗੋਇਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੂਠੀਆਂ ਅਫਵਾਹਾਂ ਤੋਂ ਬਚਣ 'ਤੇ ਕਿਸੇ ਵੀ ਫੇਕ ਨਿਊਜ 'ਤੇ ਵਿਸ਼ਵਾਸ ਨਾ ਕਰਨ | ਇਸ ਮੌਕੇ ਥਾਣਾ ਮੁਖੀ ਭੀਖੀ ਕੇਵਲ ਸਿੰਘ, ਸਬ ਇੰਸਪੈਕਟਰ ਅਮਰੀਕ ਸਿੰਘ, ਸਹਾਇਕ ਥਾਣੇਦਾਰ ਭੋਲਾ ਸਿੰਘ, ਸਹਾਇਕ ਥਾਣੇਦਾਰ ਟ੍ਰੈਫਿਕ ਕੁਲਵੰਤ ਸਿੰਘ ਆਦਿ ਹਾਜ਼ਰ ਸਨ |

ਡੀ. ਸੀ. ਅਤੇ ਐਸ. ਐਸ. ਪੀ. ਨੇ ਅਮਨ ਕਮੇਟੀ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਧਾਰਮਿਕ, ਰਾਜਨੀਤਕ, ਸਮਾਜ ਸੇਵੀ ਸੰਸਥਾਵਾਂ ਸਣੇ ਹੋਰ ਪਤਵੰਤਿਆਂ ਨਾਲ ਪੀਸ ਕਮੇਟੀ ਦੀ ਇਕੱਤਰਤਾ ਕਰਨ ਮੌਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਸਦਕਾ ਨਹਿਰੀ ਵਿਭਾਗ ਨੇ ਕਬਜ਼ੇ ਵਾਲੀ ਥਾਂ ਖ਼ਾਲੀ ਕਰਨੀ ਸ਼ੁਰੂ ਕੀਤੀ

ਮਾਨਸਾ, 21 ਮਾਰਚ (ਰਾਵਿੰਦਰ ਸਿੰਘ ਰਵੀ)- ਕਿਸ਼ਨਗੜ੍ਹ ਫਰਵਾਹੀ ਤੋਂ ਫਫੜੇ ਭਾਈਕੇ ਨੂੰ ਜਾਂਦੀ ਿਲੰਕ ਸੜਕ 'ਤੇ ਉੱਡਤ ਰਜਬਾਹੇ ਕੋਲ ਨਹਿਰੀ ਵਿਭਾਗ ਵਲੋਂ ਕੀਤੇ ਕਬਜ਼ੇ ਨੂੰ ਹਟਾਉਣ ਲਈ ਪਿੰਡ ਵਾਸੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਬੂਰ ਪੈਣਾ ਸ਼ੁਰੂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਮੋਮਬੱਤੀ ਮਾਰਚ ਕੱਢਿਆ

ਭੀਖੀ, 21 ਮਾਰਚ (ਗੁਰਿੰਦਰ ਸਿੰਘ ਔਲਖ)- ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬੀਤੇ ਦਿਨੀਂ ਮੈਡੀਕਲ ਦੀ ਪੜ੍ਹਾਈ ਕਰ ਚੁੱਕੀ ਡਾ. ਪੰਪੋਜ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੇ ਰੋਸ ਵਜੋਂ ਭੀਖੀ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ

ਮਾਨਸਾ, 21 ਮਾਰਚ (ਸਟਾਫ਼ ਰਿਪੋਰਟਰ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਸਮੇਤ ਸਾਥੀਆਂ ਅਤੇ ਅਕਾਲੀ ਦਲ (ਅ) ਦੇ ਆਗੂਆਂ ਨੂੰ ਬਿਨਾਂ ਵਜ੍ਹਾ ਗਿ੍ਫ਼ਤਾਰ ਕਰਕੇ ਰਾਜ 'ਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਇਹ ਦੋਸ਼ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸ਼ਹਿਰ ਦੀਆਂ ਧਸ ਰਹੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 21 ਮਾਰਚ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਵਿਚ ਕੁਝ ਸਾਲ ਪਹਿਲਾਂ ਪਾਇਆ ਸੀਵਰੇਜ ਹਾਲੇ ਵੀ ਲੋਕਾਂ ਲਈ ਸਿਰਦਰਦੀ ਪੈਦਾ ਕਰ ਰਿਹਾ ਹੈ | ਬਠਿੰਡਾ ਡਿਵੈਲਪਮੈਂਟ ਅਥਾਰਿਟੀ ਵਲੋਂ ਸੀਵਰੇਜ ਪਾਉਣ ਤੋਂ ਬਾਅਦ ਪੂਰੀ ਕਾਹਲੀ ਨਾਲ ਇਸ ਉੱਤੇ ਸੜਕਾਂ ਬਣਾ ਦਿੱਤੀਆਂ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਵਿਕਾਸ ਕਾਰਜਾਂ 'ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ 'ਤੇ ਵਿਭਾਗੀ ਅਧਿਕਾਰੀ ਵਰਤੋਂ ਸਰਟੀਫਿਕੇਟ ਹਫ਼ਤੇ 'ਚ ਭੇਜਣੇ ਯਕੀਨੀ ਬਣਾਉਣ | ...

ਪੂਰੀ ਖ਼ਬਰ »

ਬੋਹਾ ਨਹਿਰ ਦੀ ਮੁੜ ਉਸਾਰੀ ਦਾ ਕੰਮ ਤੇਜ਼ੀ ਨਾਲ ਸਿਰੇ ਲਾਉਣ ਦਾ ਯਤਨ

ਬੋਹਾ, 21 ਮਾਰਚ (ਰਮੇਸ਼ ਤਾਂਗੜੀ)- ਬੋਹਾ ਖੇਤਰ ਅੰਦਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਕਾਫ਼ੀ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪਿੰਡ ਕਾਸਮਪੁਰ ਛੀਨਾ, ਆਲਮਪੁਰ ਮੰਦਰਾਂ ਆਦਿ ਟੇਲ ਦੇ ਪਿੰਡਾਂ 'ਚ ਮੁੜ ਉਸਾਰੀ ਪਹਿਲਾਂ ਸ਼ੁਰੂ ਹੋ ਗਈ ਸੀ ਅਤੇ ਨਹਿਰੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ 23 ਨਿੱਜੀ ਸਕੂਲਾਂ ਦੀ ਮਾਨਤਾ ਕੀਤੀ ਰੱਦ

ਮਾਨਸਾ, 21 ਮਾਰਚ (ਰਾਵਿੰਦਰ ਸਿੰਘ ਰਵੀ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਜ਼ਿਲੇ੍ਹ ਦੇ 23 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਜਦਕਿ ਸੀ.ਬੀ.ਐਸ.ਈ. ਦੇ 3 ਸਕੂਲਾਂ ਨੂੰ 1-1 ਲੱਖ ਜੁਰਮਾਨਾ ਕੀਤਾ ਗਿਆ ਹੈ | ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਹੋਈ ਹੈ, 'ਚ ...

ਪੂਰੀ ਖ਼ਬਰ »

ਕੈਪਟਨ ਸੁਰਜੀਤ ਸਿੰਘ ਸੜਕ ਟੁੱਟੀ ਹੋਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 21 ਮਾਰਚ (ਅਰੋੜਾ)- ਸਥਾਨਕ ਸ਼ਹਿਰ ਤੋਂ ਰਤੀਆ ਰੋਡ ਨੂੰ ਮਿਲਾਉਣ ਵਾਲੀ ਸਵ. ਕੈਪਟਨ ਸੁਰਜੀਤ ਸਿੰਘ ਸੜਕ ਥਾਂ-ਥਾਂ ਤੋ ਟੁੱਟੀ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਆ ਰਹੀ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸੜਕ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਮਾਨਸਾ, 21 ਮਾਰਚ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਐਫ. ਐਸ. ਡੀ. ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਜੌੜਕੀਆਂ, 21 ਮਾਰਚ (ਲੱਕਵਿੰਦਰ ਸ਼ਰਮਾ)- ਐੱਫ.ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਚ ਸਕੂਲ ਦਾ 29ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਫੌਜਾ ਸਿੰਘ ਧਾਲੀਵਾਲ ਨੇ ਸਕੂਲ ਦੇ ਇਤਿਹਾਸ ਅਤੇ ਆਪਣੇ ਅਨੁਭਵਾਂ ਨੂੰ ਬੱਚਿਆਂ ...

ਪੂਰੀ ਖ਼ਬਰ »

ਕਲੀਪੁਰ ਟੂਰਨਾਮੈਂਟ 'ਚ ਪਿੰਡ ਦੀ ਟੀਮ ਨੇ ਕਬੱਡੀ ਓਪਨ 'ਚ ਮਾਰੀ ਬਾਜ਼ੀ

ਬੁਢਲਾਡਾ, 21 ਮਾਰਚ (ਸੁਨੀਲ ਮਨਚੰਦਾ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਰੋਜਾ ਕਬੱਡੀ ਟੂਰਨਾਮੈਂਟ ਪਿੰਡ ਕਲੀਪੁਰ ਵਿਖੇ ਕਰਵਾਇਆ ਗਿਆ, ਕੁੱਲ 113 ਟੀਮਾਂ ਨੇ ਭਾਗ ਲਿਆ | ਕਬੱਡੀ ਓਪਨ 'ਚ ਪਿੰਡ ਦੀ ਟੀਮ ਦੀ ਝੰਡੀ ਰਹੀ ਜਦਕਿ ਜਗਮਾਲਵਾਲੀ (ਹਰਿਆਣਾ) ਨੇ ...

ਪੂਰੀ ਖ਼ਬਰ »

ਬੋਹਾ ਪੁਲਿਸ ਵਲੋਂ ਪਿੰਡਾਂ 'ਚ ਫਲੈਗ ਮਾਰਚ

ਬੋਹਾ, 21 ਮਾਰਚ (ਰਮੇਸ਼ ਤਾਂਗੜੀ)- ਥਾਣਾ ਬੋਹਾ ਅਤੇ ਇਸ ਦੇ 40 ਪਿੰਡਾਂ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਗੱਡੀਆਂ ਦੇ ਕਾਫ਼ਲੇ ਨਾਲ ਪਿੰਡਾਂ, ਸ਼ਹਿਰਾਂ 'ਚ ਫਲੈਗ ਮਾਰਚ ਕੱਢਿਆ ਗਿਆ | ਐਸ.ਐਚ.ਓ. ਬੋਹਾ ਇੰਸਪੈਕਟਰ ਭੁਪਿੰਦਰਜੀਤ ਸਿੰਘ ਦੀ ...

ਪੂਰੀ ਖ਼ਬਰ »

ਡੇਰਾ ਬਾਬਾ ਧਿਆਨ ਦਾਸ ਵਿਖੇ ਜੋੜ ਮੇਲਾ ਮਨਾਇਆ

ਝੁਨੀਰ, 21 ਮਾਰਚ (ਰਮਨਦੀਪ ਸਿੰਘ ਸੰਧੂ)- ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਸਾਲਾਨਾ ਜੋੜ ਮੇਲੇ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਮੇਲੇ ਵਿਚ ਲਗਾਏ ਗਏ ਬਾਜ਼ਾਰਾਂ ਵਿਚ ਪੂਰੀ ਭੀੜ ਵੇਖਣ ਨੂੰ ਮਿਲੀ | ਬੱਚਿਆਂ ਦੇ ...

ਪੂਰੀ ਖ਼ਬਰ »

ਸਿਲਵਰ ਬੈਲਜ਼ ਸਕੂਲ 'ਚ ਧਾਰਮਿਕ ਸਮਾਗਮ ਕਰਵਾ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਸੀਂਗੋ ਮੰਡੀ, 21 ਮਾਰਚ (ਲੱਕਵਿੰਦਰ ਸਰਮਾ)-ਪਿੰਡ ਬੈਹਣੀਵਾਲ ਦੇ ਸਿਲਵਰ ਬੈਲਜ਼ ਸਕੂਲ ਵਿਚ ਨਵੇ ਵਰੇ੍ਹ ਦੀ ਸ਼ੁਰੂਆਤ ਮÏਕੇ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਸੰਬੰਧੀ ਸਕੂਲ ਪ੍ਰਬੰਧਕ ਨੰਬਰਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਲਵਰ ਬੈਲਜ਼ ਸਕੂਲ ਬਹਿਣੀਵਾਲ ...

ਪੂਰੀ ਖ਼ਬਰ »

ਪੰਜਾਬ ਪੱਧਰੀ ਸਰਬ ਧਰਮ ਸੰਮੇਲਨ ਕਰਵਾਇਆ

ਬਠਿੰਡਾ, 21 ਮਾਰਚ (ਅਵਤਾਰ ਸਿੰਘ ਕੈਂਥ)-ਬਠਿੰਡਾ ਵਿਖੇ ਪੰਜਾਬ ਪੱਧਰ 'ਤੇ ਕਰਵਾਏ ਸਰਬ ਧਰਮ ਸੰਮੇਲਨ 'ਚ ਸਾਰੀਆ ਕੌਮਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਪ੍ਰੋਗਰਾਮ ਦੌਰਾਨ 'ਮਸਜਿਦ ਏ ਫ਼ੈਜ' ਦਾ ਨੀਂਹ ਪੱਥਰ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਆਂਢ ਯੁਵਾ ਸੰਸਦ ਵਿਚ ਮਾਤਾ ਸੁੰਦਰੀ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਕੀਤੀ ਸ਼ਿਰਕਤ

ਬਠਿੰਡਾ, 21 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗੁਆਂਢ ਯੁਵਾ ਸੰਸਦ ਪੰਜਾਬੀ ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀ ਸੀ ਐਚ ਸੀ ਹਸਪਤਾਲ ਵਿਖੇ 24 ਨੂੰ ਕਰਨਗੇ ਹੜਤਾਲ

ਮਹਿਰਾਜ, 21 ਮਾਰਚ (ਸੁਖਪਾਲ ਮਹਿਰਾਜ)- ਸੀ ਐਚ ਸੀ ਹਸਪਤਾਲ ਮਹਿਰਾਜ ਵਿਖੇ ਐਨ ਐਚ ਐਮ ਤਹਿਤ ਕੰਮ ਕਰਦੇ ਸੀ ਐਚ ੳ ਪ੍ਰਦੀਪ ਕੌਰ, ਏ ਐਨ ਐਮ ਗੁਰਮੀਤ ਕੌਰ, ਬਲਜੀਤ ਕੌਰ, ਸਮਿਤਾ ਜੋਸੀ, ਸਟਾਫ਼ ਨਰਸ ਕਰਮਜੀਤ ਕੌਰ ਨੇ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੱਚੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਬਿਜ਼ਨਸ ਆਈਡੀਆ ਮੁਕਾਬਲੇ ਦਾ ਆਯੋਜਨ

ਬਠਿੰਡਾ, 21 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਬੀ. ਐਫ. ਜੀ. ਆਈ. ਦੇ ਇੰਟਰਪ੍ਰੀਨਿਓਰਸ਼ਿਪ ਸੈੱਲ ਵਲੋਂ ਬਿਜ਼ਨਸ ਆਈਡੀਆ ਮੁਕਾਬਲੇ 'ਆਈਡੀਏਸ਼ਨ' ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਜ਼ਿਲ੍ਹਾ ਪੱਧਰਾਂ 'ਤੇ ਮਨਾਉਣ ਦਾ ਫ਼ੈਸਲਾ

ਬਠਿੰਡਾ, 21 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ 'ਤੇ ਜੋਸ਼ ਭਰਪੂਰ ਸ਼ਰਧਾਂਜ਼ਲੀ ਸਮਾਗਮਾਂ ਰਾਹੀਂ ਮਨਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਮਾਲਵਾ ਕਾਲਜ ਦਾ ਇਨਾਮ ਵੰਡ ਸਮਾਰੋਹ 26 ਨੂੰ

ਬਠਿੰਡਾ, 21 (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਮਾਲਵਾ ਕਾਲਜ ਵਲੋਂ 26 ਮਾਰਚ ਨੂੰ ਕਰਵਾਏ ਜਾ ਰਹੇ ਸਾਲਾਨਾ ਇਨਾਮ ਵੰਡ ਸਮਾਰੋਹ ਜਸ਼ਨ 2023 ਦੀ ਸ਼ੁਰੂਆਤ ਮੌਕੇ ਕਾਲਜ ਦੇ ਵਿਹੜੇ ਵਿਚ ਇਕ ਪੋਸਟਰ ਰਿਲੀਜ਼ ਕੀਤਾ ਗਿਆ¢ ਇਸ ਮÏਕੇ ਕਾਲਜ ਪਿ੍ੰਸੀਪਲ ਡਾ: ਰਾਜ ਕੁਮਾਰ ਗੋਇਲ ...

ਪੂਰੀ ਖ਼ਬਰ »

ਜਟਾਣਾ ਕਲਾਂ ਦੀ ਨੈਸ਼ਨਲ ਐਵਾਰਡ ਜੇਤੂ ਨੇਤਰਹੀਣ ਲੜਕੀ ਦਾ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ

ਸਰਦੂਲਗੜ੍ਹ, 21 ਮਾਰਚ (ਜੀ.ਐਮ.ਅਰੋੜਾ)- ਪਿੰਡ ਜਟਾਣਾ ਕਲਾਂ ਦੀ ਨੇਤਰਹੀਣ ਲੜਕੀ ਵੀਰਪਾਲ ਕੌਰ ਨੇ ਜੂਡੋ-ਕਰਾਟੇ ਖੇਡਾਂ 'ਚ ਨੈਸ਼ਨਲ ਐਵਾਰਡ ਜਿੱਤ ਕੇ ਪਿੰਡ ਅਤੇ ਮਾਨਸਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਵੀਰਪਾਲ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਜਟਾਣਾ ਕਲਾਂ ਜੋ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 21 ਮਾਰਚ (ਨਿ.ਪ.ਪ.)- ਸਥਾਨਕ ਸ਼ਹਿਰ ਦੀਆਂ ਗਲੀਆਂ ਵਿਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ ਤਾਂ ਜੋ ਰਾਤ ਨੂੰ ਰੌਸ਼ਨੀ ਹੋ ਸਕੇ ਪਰ ਨਗਰ ਪੰਚਾਇਤ ਵਲੋਂ ਗਲੀਆਂ 'ਚ ਲੱਗੀਆਂ ਸਟਰੀਟ ਲਾਈਟਾਂ ਕਾਫ਼ੀ ਸਮੇਂ ਤੋਂ ਠੀਕ ਨਾ ਕਰਨ ਕਾਰਨ ਰਾਤ ਸਮੇਂ ਹਨੇਰਾ ਛਾ ਜਾਂਦਾ ...

ਪੂਰੀ ਖ਼ਬਰ »

ਪੀ.ਕੇ.ਯੂ. ਵਲੋਂ ਅੰਮਿ੍ਤਪਾਲ ਸਿੰਘ ਤੇ ਹੋਰਾਂ ਖ਼ਿਲਾਫ਼ ਕਾਰਵਾਈ ਦੀ ਨਿਖੇਧੀ

ਮਾਨਸਾ, 21 ਮਾਰਚ (ਸੱਭਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਵਲੋਂ ਭਾਈ ਅੰਮਿ੍ਤਪਾਲ ਸਿੰਘ ਤੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX