7ਪਠਾਨਕੋਟ ਵਿਜੀਲੈਂਸ ਟੀਮ ਨੇ ਲਾਈਨਮੈਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪਠਾਨਕੋਟ, 6 ਜੂਨ (ਸੰਧੂ )-ਅੱਜ ਵਿਜੀਲੈਂਸ ਵਿਭਾਗ ਨੇ ਬਿਜਲੀ ਵਿਭਾਗ ਦੇ ਲਾਈਨਮੈਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਕਤ ਬਿਜਲੀ ਵਿਭਾਗ ਦਾ ਲਾਈਨਮੈਨ ਸੁਖਵਿੰਦਰ ਸਿੰਘ ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ......
... 2 hours 17 minutes ago