ਤਾਜਾ ਖ਼ਬਰਾਂ


ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
. . .  5 minutes ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ....
ਜੰਮੂ ਕਸ਼ਮੀਰ: ਬੀ.ਐਸ.ਐਫ਼. ਜਵਾਨਾਂ ਨੇ ਪਾਕਿਸਤਾਨੀ ਡਰੋਨ ’ਤੇ ਕੀਤੀ ਗੋਲੀਬਾਰੀ
. . .  23 minutes ago
ਸ੍ਰੀਨਗਰ, 11 ਮਈ- ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ’ਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਤੀ ਰਾਤ ਬੀ.ਐਸ.ਐਫ਼. ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਸੁੱਟਣ ਲਈ ਗੋਲੀਬਾਰੀ ਕੀਤੀ। ਉਨ੍ਹਾਂ...
ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਛੋਟੇ ਸਿੱਧੂ ਨੂੰ ਮੱਥਾ ਟਿਕਾਉਣ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ
. . .  42 minutes ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵ ਜਨਮੇ ਬੱਚੇ ਛੋਟੇ ਸਿੱਧੂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟਿਕਾਉਣ ਪੁੱਜੇ। ਬਾਅਦ ਵਿਚ ਗੱਲਬਾਤ....
ਸੁਰਜੀਤ ਪਾਤਰ ਦੇ ਦਿਹਾਂਤ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  52 minutes ago
ਚੰਡੀਗੜ੍ਹ, 11 ਮਈ- ਅੱਜ ਪੰਜਾਬੀ ਦੇ ਮਹਾਨ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਕ ਟਵੀਟ ਸਾਂਝੀ...
ਉਤਰਾਖ਼ੰਡ: ਭਾਰੀ ਮੀਂਹ ਕਾਰਨ ਬਦਰੀਨਾਥ ਰਿਸ਼ੀਕੇਸ਼ ਹਾਈਵੇਅ ਬੰਦ
. . .  about 1 hour ago
ਦੇਹਰਾਦੂਨ, 11 ਮਈ- ਭਾਰੀ ਮੀਂਹ ਕਾਰਨ ਬਦਰੀਨਾਥ-ਰਿਸ਼ੀਕੇਸ਼ ਹਾਈਵੇਅ ਸਿਰੋਬਾਗੜ੍ਹ ਨੇੜੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬਦਰੀਨਾਥ ਅਤੇ ਕੇਦਾਰਨਾਥ ਜਾਣ ਵਾਲੇ ਯਾਤਰੀਆਂ ਨੂੰ ਸ੍ਰੀਕੋਟ-ਸ੍ਰੀਨਗਰ ਅਤੇ ਕਾਲੀਆਸੋਦ....
ਪਦਮ ਸ਼੍ਰੀ ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਦਿਹਾਂਤ
. . .  51 minutes ago
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬੀ ਦੇ ਵੱਡੇ ਲੇਖਕ, ਸ਼ਾਇਰ ਅਤੇ ਕਵੀ ਪਦਮ ਸ੍ਰੀ ਸਹਿਤਕਾਰ ਡਾ. ਸੁਰਜੀਤ ਪਾਤਰ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦਿਹਾਂਤ....
⭐ਮਾਣਕ-ਮੋਤੀ ⭐
. . .  about 2 hours ago
⭐ਮਾਣਕ-ਮੋਤੀ ⭐
ਗੁਜਰਾਤ ਟਾਇਟਨਸ ਨੇ ਚੇੱਨਈ ਨੂੰ 35 ਦੌੜਾਂ ਨਾਲ ਹਰਾਇਆ
. . .  1 day ago
ਅਸਦੁਦੀਨ ਓਵੈਸੀ ਨੇ ਅਸਦ ਬਾਬਾ ਨਗਰ 'ਚ ਘਰ-ਘਰ ਪ੍ਰਚਾਰ ਮੁਹਿੰਮ ਦੀ ਕੀਤੀ ਸ਼ੁਰੂਆਤ
. . .  1 day ago
ਤੇਲੰਗਾਨਾ, 10 ਮਈ - ਏ.ਆਈ.ਐਮ.ਆਈ.ਐਮ. ਦੇ ਪ੍ਰਧਾਨ ਅਤੇ ਹੈਦਰਾਬਾਦ ਸੰਸਦੀ ਹਲਕੇ ਤੋਂ ਉਮੀਦਵਾਰ ਅਸਦੁਦੀਨ ਓਵੈਸੀ ਨੇ ਅਸਦ ਬਾਬਾ ਨਗਰ ਵਿਚ ਘਰ-ਘਰ ਜਾ ਕੇ ਪ੍ਰਚਾਰ ...
ਭਾਰਤੀ ਫੌਜ ਦੇ ਪੈਰਾਟਰੂਪਰ ਅਗਨੀਵੀਰ ਜਤਿੰਦਰ ਸਿੰਘ ਤੰਵਰ ਦਾ ਅੰਤਿਮ ਸੰਸਕਾਰ
. . .  1 day ago
ਅਲਵਰ , 10 ਮਈ - ਭਾਰਤੀ ਫੌਜ ਦੇ ਪੈਰਾਟਰੂਪਰ ਅਗਨੀਵੀਰ ਜਤਿੰਦਰ ਸਿੰਘ ਤੰਵਰ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਸਿਪਾਹੀ ਨੇ ਕੱਲ੍ਹ ਸ੍ਰੀਨਗਰ ਵਿਚ ਗੋਲੀ ਲੱਗਣ ਕਾਰਨ ਆਪਣੀ ...
ਮੈਂ ਚਾਹੁੰਦਾ ਹਾਂ ਕਿ ਭਾਰਤ ਦੱਖਣ ਪੂਰਬੀ ਏਸ਼ੀਆ ਦੀ ਰਾਜਧਾਨੀ ਬਣੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ ,10 ਮਈ (ਏਐਨਆਈ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਾਹਰ ਕੀਤਾ ਕਿ ਉਹ ਭਾਰਤ ਨੂੰ ਦੱਖਣ ਪੂਰਬੀ ਏਸ਼ੀਆ ਦੀ ਰਾਜਧਾਨੀ ਬਣਾਉਣਾ ਚਾਹੁੰਦੇ ਹਨ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਤਰੱਕੀ ਨੂੰ ...
ਦਿੱਗਜ ਆਗੂਆਂ ਸਣੇ 82 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  1 day ago
ਚੰਡੀਗੜ੍ਹ , 10 ਮਈ- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੌਰਾਨ ਪੰਜਾਬ ਦੀਆਂ 13 ਸੀਟਾਂ ’ਤੇ ਹੋਣ ਵਾਲੀ ਚੋਣ ਲਈ ਵੱਡੀ ਗਿਣਤੀ ’ਚ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਅਕਸ਼ੈ ਤ੍ਰਿਤੀਆ ਦੇ ...
ਗੁਜਰਾਤ ਟਾਇਟਨਸ ਨੇ ਚੇੱਨਈ ਨੂੰ ਦਿੱਤਾ 232 ਦੌੜਾਂ ਦਾ ਟੀਚਾ
. . .  1 day ago
ਸਾਨੂੰ ਉਮੀਦ ਹੈ ਕਿ ਕੁਸ਼ਤੀ 'ਚ ਹੁਣ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ - ਸਾਕਸ਼ੀ ਮਲਿਕ
. . .  1 day ago
ਨਵੀਂ ਦਿੱਲੀ, 10 ਮਈ - ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਦੋਸ਼ ਆਇਦ ਕੀਤੇ ਜਾਣ 'ਤੇ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ, "ਇਹ ਸਾਡੇ ਲੰਬੇ ਸੰਘਰਸ਼ ਵੱਲ ...
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਵਾਲ ਕਰਨ ਲਈ ਜੁੜੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਗੁਰੂ ਹਰ ਸਹਾਏ , 10 ਮਈ (ਹਰਚਰਨ ਸਿੰਘ ਸੰਧੂ) - ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜਿਨ੍ਹਾਂ ਨੇ ਪਹਿਲੇ ਦਿਨ ਹੀ ਆਪਣੇ ਰੋਡ ਸ਼ੋਅ ਰਾਹੀਂ ਫ਼ਿਰੋਜ਼ਪੁਰ ਤੋਂ ਗੁਰੂ ਹਰ ਸਹਾਏ ਹਲਕੇ ਵਿਚ ...
ਗੁਜਰਾਤ ਟਾਇਟਨਸ ਦੀਆਂ 8 ਓਵਰਾਂ ਤੋਂ ਬਾਅਦ 79 ਦੌੜਾਂ
. . .  1 day ago
ਹਲਕੀ ਬਾਰਸ਼ ਕਾਰਨ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਤਪਾ ਮੰਡੀ , 10 ਮਈ (ਵਿਜੇ ਸ਼ਰਮਾ ) - ਮਾਲਵਾ ਦੇ ਤਪਾ ਖੇਤਰ ਵਿਚ ਚੱਲੀ ਹਨ੍ਹੇਰੀ ਤੋਂ ਬਾਅਦ ਹਲਕੀ ਬਾਰਸ਼ ਦੇ ਪੈਣ ਨਾਲ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ । ਕਿਸਾਨਾਂ ਨੇ ਦੱਸਿਆ ਕਿ ਇਸ ਬਾਰਸ਼ ਕਾਰਨ ...
ਬੀ.ਐਸ.ਐਫ. ਨੇ ਪਾਕਿ ਤੋਂ ਆਇਆ ਡਰੋਨ ਤੇ ਹੈਰੋਇਨ ਫੜੀ
. . .  1 day ago
ਅਟਾਰੀ, 10 ਮਈ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨੀ ਤਸਕਰਾਂ ਵਲੋਂ ਬੀਤੀ ਰਾਤ ਭਾਰਤੀ ਖੇਤਰ ਅੰਦਰ ਡਰੋਨ ਨਾਲ ਭੇਜੀ ਹੈਰੋਇਨ ਨੂੰ ਅੱਜ ਸਵੇਰੇ ਸਰਚ ਦੌਰਾਨ ਬੀ.ਐਸ.ਐਫ. ਨੇ ਫੜ ਕੇ ਵੱਡੀ ਸਫਲਤਾ ਹਾਸਿਲ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ ਜਵਾਨਾਂ ਨੇ ਬਰਫ਼ ਹਟਾਈ
. . .  1 day ago
ਦਸੂਹਾ,10 ਮਈ (ਭੁੱਲਰ)- ਸ੍ਰੀ ਹੇਮਕੁੰਟ ਸਾਹਿਬ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਆਲੇ ਦੁਆਲੇ 10 ਤੋਂ 15 ਫੁੱਟ ਤੱਕ ਪਈ ਬਰਫ਼ਨੂੰ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸਾਹਿਬ ...
ਗੁਜਰਾਤ ਟਾਇਟਨਸ ਦੀਆਂ 5 ਓਵਰਾਂ ਤੋਂ ਬਾਅਦ 46 ਦੌੜਾਂ
. . .  1 day ago
ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 6 ਨਕਸਲੀਆਂ ਦੀ ਮੌਤ
. . .  1 day ago
ਰਾਏਪੁਰ, 10 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਪੁਲਿਸ ਸਟੇਸ਼ਨ ਦੀ ਸੀਮਾ ਅਧੀਨ ਪਿਡੀਆ ਦੇ ਜੰਗਲ ਵਿਚ ਚੱਲ ਰਹੇ ਮੁਕਾਬਲੇ ਵਿਚ ਘੱਟੋ-ਘੱਟ 6 ਨਕਸਲੀ ਮਾਰੇ ਗਏ ਹਨ।
ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਫ਼ਿਰੋਜ਼ਪੁਰ, 10 ਮਈ (ਦਵਿੰਦਰ ਪਾਲ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼....
3 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ
. . .  1 day ago
ਅਟਾਰੀ, 10 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਤੇ ਇਲਾਕੇ ਵਿਚੋਂ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਭਾਰਤੀ ਨਸ਼ਾ ਤਸਕਰਾਂ ਦੇ....
ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  1 day ago
ਖਡੂਰ ਸਾਹਿਬ, 10 ਮਈ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ, ਨੇ ਅੱਜ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਆਜ਼ਾਦ...
ਸੜਕ ’ਤੇ ਫੈਲੇ ਧੂਏ ਕਾਰਨ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ
. . .  1 day ago
ਕਲਾਨੌਰ, 10 ਮਈ (ਪੁਰੇਵਾਲ)-ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਮਜੀਠਾ ਤੋਂ ਕਲਾਨੌਰ ਦੇ ਪਿੰਡ ਸਾਡੇ ਚੱਕ ਵਿਖੇ ਆਪਣੀ ਭੈਣ ਨੂੰ ਮਿਲ ਕੇ ਵਾਪਸ ਪਰਤ ਰਹੇ ਭੈਣ ਭਰਾ ਦਾ ਮੋਟਰਸਾਈਕਲ ਸੜਕ ’ਤੇ ਫੈਲੇ ਧੂਏ ਕਾਰਨ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਮਾਘ ਸੰਮਤ 551

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX