ਤਾਜਾ ਖ਼ਬਰਾਂ


ਭਾਰਤ ਅਤੇ ਚੀਨ ਵਿਚਕਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਫਾਈਨਲ ਅੱਜ
. . .  28 minutes ago
ਹੁਲੁਨਬਿਊਗ (ਚੀਨ) - ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੇ ਫਾਈਨਲ ਚ ਅੱਜ ਭਾਰਤ ਦਾ ਮੁਕਾਬਲਾ ਮੇਜ਼ਬਾਨ ਚੀਨ ਨਾਲ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 3.30 ਵਜੇ ਖੇਡਿਆ...
ਨਿਊਯਾਰਕ : ਭਾਰਤ ਦੇ ਕੌਂਸਲੇਟ ਜਨਰਲ ਵਲੋਂ ਮੇਲਵਿਲ ਚ ਮੰਦਿਰ ਦੀ ਭੰਨਤੋੜ ਦੀ ਨਿੰਦਾ
. . .  38 minutes ago
ਨਿਊਯਾਰਕ, 17 ਸਤੰਬਰ - ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਮੇਲਵਿਲ ਵਿਚ ਬੀ.ਏ.ਪੀ.ਐਸ. ਸਵਾਮੀਨਾਰਾਇਣ ਮੰਦਿਰ ਦੀ ਭੰਨਤੋੜ ਦੀ ਨਿੰਦਾ ਕਰਦੇ ਹੋਏ ਇਸ ਨੂੰ "ਅਸਵੀਕਾਰਨਯੋਗ" ਕਰਾਰ ਦਿੱਤਾ ਹੈ। ਨਿਊਯਾਰਕ ਵਿਚ...
ਐਨ.ਆਈ.ਏ. ਵਲੋਂ ਸੁਖਰਾਜ ਸਿੰਘ ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਚ ਪੇਸ਼ ਹੋਣ ਲਈ ਨੋਟਿਸ ਜਾਰੀ
. . .  47 minutes ago
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ) - ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ 2015 ਵਿਚ ਫ਼ਰੀਦਕੋਟ ਵਿਚ ਬਹਿਬਲ ਗੋਲੀ ਕਾਂਡ ਦੇ ਪੀੜਤ ਦੇ ਪਰਿਵਾਰਕ ਮੈਂਬਰ ਅਤੇ ਇਨਸਾਫ਼ ਮੋਰਚੇ ਦੇ ਆਗੂ...
ਕੇਂਦਰੀ ਪੁਲਿਸ ਕਲਿਆਣ ਭੰਡਾਰ ਖੋਲ੍ਹ ਕੇ ਮਨੀਪੁਰ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਜ਼ਰੂਰੀ ਵਸਤੂਆਂ ਪ੍ਰਦਾਨ ਕਰਨ ਦਾ ਫ਼ੈਸਲਾ
. . .  55 minutes ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘੋਸ਼ਣਾ ਕੀਤੀ ਕਿ ਕੇਂਦਰ ਸਰਕਾਰ ਨੇ ਕੇਂਦਰੀ ਪੁਲਿਸ ਕਲਿਆਣ ਭੰਡਾਰ ਖੋਲ੍ਹ ਕੇ ਮਨੀਪੁਰ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਜ਼ਰੂਰੀ ਵਸਤੂਆਂ ਪ੍ਰਦਾਨ ਕਰਨ ਦਾ ਫ਼ੈਸਲਾ...
ਕੋਲਕਾਤਾ : ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਵਿੱਤੀ ਬੇਨਿਯਮੀਆਂ ਦੇ ਸੰਬੰਧ ਚ ਚ ਈ.ਡੀ. ਦੀ ਤਲਾਸ਼ੀ ਮੁਹਿੰਮ
. . .  59 minutes ago
ਕੋਲਕਾਤਾ, 17 ਸਤੰਬਰ - ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਵਿੱਤੀ ਬੇਨਿਯਮੀਆਂ ਦੇ ਸੰਬੰਧ ਵਿਚ ਕੋਲਕਾਤਾ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਤਲਾਸ਼ੀ ਮੁਹਿੰਮ ਚੱਲ...
ਜੰਮੂ-ਕਸ਼ਮੀਰ ਚੋਣਾਂ : ਪਹਿਲੇ ਪੜਾਅ ਦੀ ਪੋਲਿੰਗ ਤੋਂ ਪਹਿਲਾਂ ਪੋਲਿੰਗ ਪਾਰਟੀਆਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ
. . .  about 1 hour ago
ਰਾਮਬਨ (ਜੰਮੂ-ਕਸ਼ਮੀਰ), 17 ਸਤੰਬਰ - ਭਲਕੇ ਹੋਣ ਵਾਲੇ ਪਹਿਲੇ ਪੜਾਅ ਦੀ ਪੋਲਿੰਗ ਤੋਂ ਪਹਿਲਾਂ ਪੋਲਿੰਗ ਪਾਰਟੀਆਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਈ.ਵੀ.ਐਮ. ਨਾਲ ਰਵਾਨਾ ਹੋ ਗਈਆਂ। ਯੂ.ਟੀ. ਭਰ ਦੇ 24 ਵਿਧਾਨ ਸਭਾ...
ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
. . .  52 minutes ago
ਨਵੀਂ ਦਿੱਲੀ, 17 ਸਤੰਬਰ - ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅੱਜ ਸਵੇਰੇ ਗਾਂਧੀਨਗਰ ਦੇ ਰਾਜ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ...
ਪਿਛਲੇ 10 ਸਾਲਾਂ ਚ ਕੀਤਾ ਕੰਮ ਪਹਿਲਾਂ ਕਦੇ ਨਹੀਂ ਹੋਇਆ - ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਹਰਦੀਪ ਸਿੰਘ ਪੁਰੀ
. . .  about 1 hour ago
ਵਾਸ਼ਿੰਗਟਨ, 17 ਸਤੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਜੋ ਅਮਰੀਕਾ ਦੇ ਦੌਰੇ 'ਤੇ ਹਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ 'ਚ ਪਿਛਲੇ 10 ਸਾਲਾਂ ਤੋਂ ਕੀਤੇ ਗਏ ਕੰਮ...
ਅਮਿਤ ਸ਼ਾਹ ਅੱਜ ਹਰਿਆਣਾ ਚ ਕਰਨਗੇ ਚੋਣ ਪ੍ਰਚਾਰ
. . .  about 2 hours ago
ਭਿਵਾਨੀ/ਫਰੀਦਾਬਾਦ, 17 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਚ ਚੋਣ ਪ੍ਰਚਾਰ ਕਰਨਗੇ। ਉਹ ਭਿਵਾਨੀ ਅਤੇ ਫਰੀਦਾਬਾਦ ਚ...
ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਅਮਿਤ ਸ਼ਾਹ ਪ੍ਰੈੱਸ ਕਰਨਗੇ ਕਾਨਫ਼ਰੰਸ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸਵੇਰੇ 10.15 ਵਜੇ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਹ ਮੋਦੀ ਸਰਕਾਰ ਦੇ 100 ਦਿਨ ਦੇ ਕੰਮ...
ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਅੱਜ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਦਾ ਐਲਾਨ ਅੱਜ ਹੋਵੇਗਾ। ਸਵੇਰੇ 11 ਵਜੇ ਆਪ ਵਿਧਾਇਕ..
ਪੰਜਾਬ ਕਾਂਗਰਸ ਵਲੋਂ ਅੱਜ ਸੂਬੇ ਭਰ ਚ ਕੀਤੇ ਜਾਣਗੇ ਪ੍ਰਦਰਸ਼ਨ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕਾਂਗਰਸ ਵਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਸੂਬੇ ਭਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ...
ਅਮਿਤ ਸ਼ਾਹ ਅੱਜ ਹਰਿਆਣਾ ਚ ਕਰਨਗੇ ਚੋਣ ਪ੍ਰਚਾਰ
. . .  about 2 hours ago
ਭਿਵਾਨੀ/ਫਰੀਦਾਬਾਦ, 17 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਚ ਚੋਣ ਪ੍ਰਚਾਰ ਕਰਨਗੇ। ਉਹ ਭਿਵਾਨੀ ਅਤੇ ਫਰੀਦਾਬਾਦ ਚ ਜਨਸਭਾਵਾਂ ਨੂੰ...
ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ 'ਤੇ ਦੇਸ਼ ਭਰ ਵਿਚ ਹੋਣਗੇ ਖ਼ਾਸ ਆਯੋਜਨ
. . .  59 minutes ago
ਨਵੀਂ ਦਿੱਲੀ, 17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾਂ ਜਨਮ ਦਿਨ ਅੱਜ ਹੈ। ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਦੇਸ਼ ਭਰ ਵਿਚ ਖ਼ਾਸ ਪ੍ਰੋਆਯੋਜਨ ਹੋਣਗੇ। ਭਾਜਪਾ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ...
ਕੇਜਰੀਵਾਲ ਅੱਜ ਦੇਣਗੇ ਅਸਤੀਫਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ।ਕੇਜਰੀਵਾਲ ਨੇ 2 ਦਿਨ ਪਹਿਲਾਂ ਅਸਤੀਫੇ ਦਾ ਐਲਾਨ ਕੀਤਾ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ਵਿਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  1 day ago
ਅਹਿਮਦਾਬਾਦ (ਗੁਜਰਾਤ), 16 ਸਤੰਬਰ (ਏ.ਐਨ.ਆਈ.): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿਚ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਵਿਚ 8,000 ਕਰੋੜ ਰੁਪਏ ...
ਪੂਰਾ ਬੰਗਾਲ ਅੰਦੋਲਨਕਾਰੀ ਡਾਕਟਰਾਂ ਦੇ ਨਾਲ ਹੈ-ਮਿਥੁਨ ਚੱਕਰਵਰਤੀ
. . .  1 day ago
ਕੋਲਕਾਤਾ, 16 ਸਤੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਮਿਥੁਨ ਚੱਕਰਵਰਤੀ ਨੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਿਖਿਆਰਥੀ ਡਾਕਟਰ ਲਈ ਨਿਆਂ ਦੀ ਮੰਗ ਕਰ ਰਹੇ ਡਾਕਟਰਾਂ ਦਾ ਸਮਰਥਨ...
ਪਾਪੂਆ ਨਿਊ ਗਿਨੀ 'ਚ ਦੋ ਕਬੀਲਿਆਂ ਵਿਚਾਲੇ ਝੜਪ, 20 ਦੀ ਮੌਤ
. . .  1 day ago
ਪੋਰਟ ਮੋਰੇਸਬੀ,16 ਸਤੰਬਰ - ਪਾਪੂਆ ਨਿਊ ਗਿਨੀ 'ਚ ਸੋਨੇ ਦੀ ਖਾਨ ਨੇੜੇ ਦੋ ਕਬੀਲਿਆਂ ਵਿਚਾਲੇ ਹੋਈ ਭਿਆਨਕ ਲੜਾਈ 'ਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ। ਇਸ ਸੰਘਰਸ਼ ਕਾਰਨ ਹਜ਼ਾਰਾਂ ਲੋਕ ਇਲਾਕਾ ...
ਹਰਿਆਣਾ ਵਿਧਾਨ ਸਭਾ ਚੋਣਾਂ: ਸਿਰਸਾ ਤੋਂ ਭਾਜਪਾ ਦੇ ਰੋਹਤਾਸ਼ ਜਾਂਗੜਾ ਨੇ ਵਾਪਸ ਲਈ ਉਮੀਦਵਾਰੀ
. . .  1 day ago
ਸਿਰਸਾ (ਹਰਿਆਣਾ), 16 ਸਤੰਬਰ (ਏਜੰਸੀ) : 5 ਅਕਤੂਬਰ ਨੂੰ ਹੋਣ ਜਾ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰੋਹਤਾਸ਼ ਜਾਂਗੜਾ ਨੇ ਸੋਮਵਾਰ ਨੂੰ ਸਿਰਸਾ ਹਲਕੇ ਤੋਂ ਆਪਣਾ ...
ਮਹਾਰਾਸ਼ਟਰ: ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਦੇਵੇਂਦਰ ਫੜਨਵੀਸ ਨਾਨਾ ਪਾਟੇਕਰ ਦੇ ਘਰ ਪਹੁੰਚੇ
. . .  1 day ago
ਪੁਣੇ, 16 ਸਤੰਬਰ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਦੇਵੇਂਦਰ ਫੜਨਵੀਸ ਗਣੇਸ਼ ਉਤਸਵ ਸਮਾਰੋਹ 'ਚ ਸ਼ਾਮਿਲ ਹੋਣ ਲਈ ਉੱਘੇ ਅਭਿਨੇਤਾ ਨਾਨਾ ਪਾਟੇਕਰ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਮੌਕੇ ...
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵਲੋਂ ਵਾਹਨਾਂ ਦੀ ਚੈਕਿੰਗ
. . .  1 day ago
ਜੰਮੂ-ਕਸ਼ਮੀਰ, 16 ਸਤੰਬਰ-ਸੁਰੱਖਿਆ ਬਲ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪਹਿਲਾਂ ਸਾਰੇ ਪ੍ਰਵੇਸ਼ ਪੁਆਇੰਟਾਂ 'ਤੇ ਪੁਣਛ ਤੋਂ ਆਉਣ ਵਾਲੇ ਅਤੇ ਜਾਣ ਵਾਲੇ ਵਾਹਨਾਂ ਦੀ ਜਾਂਚ ਕਰ ਰਹੇ ਹਨ। ਯੂ.ਟੀ. ਭਰ ਦੇ 24 ਵਿਧਾਨ ਸਭਾ ਹਲਕਿਆਂ...
ਝਾਰਖੰਡ : ਲਾਤੇਹਾਰ ਜ਼ਿਲ੍ਹੇ 'ਚ 3 ਨਕਸਲੀ ਗ੍ਰਿਫਤਾਰ
. . .  1 day ago
ਲਾਤੇਹਾਰ (ਝਾਰਖੰਡ), 16 ਸਤੰਬਰ-ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ 'ਚ ਪੁਲਿਸ ਨੇ ਤਿੰਨ ਨਕਸਲੀ ਗ੍ਰਿਫਤਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਪਾਬੰਦੀਸ਼ੁਦਾ ਪੀਪਲਜ਼ ਲਿਬਰੇਸ਼ਨ ਫਰੰਟ ਆਫ ਇੰਡੀਆ...
ਆਂਧਰਾ ਪ੍ਰਦੇਸ਼ ਦੇ ਸੀ.ਐਮ. ਚੰਦਰਬਾਬੂ ਨਾਇਡੂ ਵਲੋਂ ਗੁਜਰਾਤ ਦੇ ਸੀ.ਐਮ. ਨਾਲ ਮੁਲਾਕਾਤ
. . .  1 day ago
ਗਾਂਧੀ ਨਗਰ (ਗੁਜਰਾਤ), 16 ਸਤੰਬਰ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਗਾਂਧੀਨਗਰ ਵਿਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ...
ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਨਾਲ 4 ਲੋਕਾਂ ਦੀ ਮੌਤ
. . .  1 day ago
ਲਖਨਊ (ਉੱਤਰ ਪ੍ਰਦੇਸ਼), 16 ਸਤੰਬਰ-ਉੱਤਰ ਪ੍ਰਦੇਸ਼ ਵਿਚ ਮੀਂਹ ਨਾਲ ਸੰਬੰਧਿਤ ਘਟਨਾਵਾਂ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਵੱਡੀਆਂ ਨਦੀਆਂ ਦਾ ਪਾਣੀ ਵੱਧ ਰਿਹਾ ਹੈ। ਬਾਰਿਸ਼ ਨਾਲ ਕੁਝ ਥਾਵਾਂ ਉਤੇ ਭਾਰੀ ਪਾਣੀ ਭਰ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX