ਤਾਜਾ ਖ਼ਬਰਾਂ


ਗੜ੍ਹਸ਼ੰਕਰ ਨੇੜੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਤੇਜ਼ ਰਫ਼ਤਾਰ ਬੱਸ ’ਚ ਟਕਰਾਇਆ ਮੋਟਰਸਾਈਕਲ, 2 ਸਕੇ ਭਰਾਵਾਂ ਸਮੇਤ 3 ਦੀ ਮੌਤ
. . .  19 minutes ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਵਾਪਰੀ ਘਟਨਾ ’ਚ ਦੋ ਸਕੇ ਭਰਾਵਾਂ ਸਮੇਤ 3 ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਸਵੇਰ ਸਮੇਂ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਇਕ ਰਾਜਧਾਨੀ...
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
. . .  46 minutes ago
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
ਬਿਕਰਮ ਸਿੰਘ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
. . .  47 minutes ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਸ.ਬਿਕਰਮ ਸਿੰਘ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ...
ਹੈਦਰਾਬਾਦ: ਰੇਵੰਤ ਰੈੱਡੀ ਨੇ ਐੱਲ.ਬੀ. ਸਟੇਡੀਅਮ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  52 minutes ago
ਹੈਦਰਾਬਾਦ, 7 ਦਸੰਬਰ-ਹੈਦਰਾਬਾਦ ’ਚ ਰੇਵੰਤ ਰੈੱਡੀ ਨੇ ਐੱਲ.ਬੀ. ਸਟੇਡੀਅਮ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਅੱਜ ਸਹੁੰ ਚੁੱਕੀ ਹੈ।
ਏਮਜ਼ ਦਿੱਲੀ ’ਚ ਨਿਮੋਨੀਆ ਦੇ ਕੇਸ ਦਾ ਚੀਨ ਨਾਲ ਕੋਈ ਸੰਬੰਧ ਨਹੀਂ: ਭਾਰਤ ਸਰਕਾਰ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਭਾਰਤ ਸਰਕਾਰ ਨੇ ਏਮਜ਼ ਦਿੱਲੀ ਵਿਖੇ ਨਿਮੋਨੀਆ ਦੇ ਕੇਸ ਨੂੰ ਚੀਨ ’ਚ ਨਿਮੋਨੀਆ ਦੇ ਪ੍ਰਕੋਪ ਨਾਲ ਜੋੜਨ ਵਾਲੀਆਂ ਮੀਡੀਆ ਰਿਪੋਰਟਾਂ ਨੂੰ ਗੁੰਮਰਾਹਕੁੰਨ ਅਤੇ ਝੂਠਾ ਕਰਾਰ ਦਿੱਤਾ ਹੈ। ਭਾਰਤ ਸਰਕਾਰ ਨੇ ਇਕ...
ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀਆਂ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  about 2 hours ago
ਸ਼੍ਰੀਨਗਰ, 7 ਦਸੰਬਰ-ਰਾਸ਼ਟਰੀ ਜਾਂਚ ਏਜੰਸੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ’ਚ ਅੱਤਵਾਦੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ।
ਐਡਵੋਕੇਟ ਧਾਮੀ ਵਲੋਂ ਕੀਤੀ ਜਾ ਰਹੀ ਹੈ ਵੱਖ-ਵੱਖ ਫੈਡਰੇਸ਼ਨ ਆਗੂਆਂ ਨਾਲ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੰਥਕ ਮਸਲਿਆਂ ਸੰਬੰਧੀ ਵਿਚਾਰਾਂ ਕਰਨ ਲਈ ਅੱਜ ਵੱਖ-ਵੱਖ ਸਿੱਖ ਸਟੂਡੈਂਟ ਫੈਡਰੇਸ਼ਨਾਂ ਦੇ ਆਗੂਆਂ ਨਾਲ ਇਕੱਤਰਤਾ ਕੀਤੀ...
ਅਨਾਜ ਮੰਡੀ ਸ਼ੇਰਪੁਰ ਵਿਖੇ ਮੰਡੀ ਦੇ ਮਜ਼ਦੂਰ ਟੈਂਕੀ ਤੇ ਚੜ੍ਹੇ
. . .  about 2 hours ago
ਸ਼ੇਰਪੁਰ, 7 ਦਸੰਬਰ (ਦਰਸ਼ਨ ਸਿੰਘ ਖੇੜੀ)-ਅਨਾਜ ਮੰਡੀ ਸ਼ੇਰਪੁਰ ਵਿਖੇ ਮੰਡੀ ਦੇ ਮਜ਼ਦੂਰ ਟੈਂਕੀ ਤੇ ਚੜ੍ਹੇ ਹਨ। ਜਾਣਕਾਰੀ ਮੁਤਾਬਿਕ ਮਾਮਲਾ ਲਿਫਟਿੰਗ ਨਾ ਹੋਣ ਦਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫੂਡ ਸਪਲਾਈ...
ਰਾਮਾਂ ਮੰਡੀ ’ਚ ਚੋਰਾਂ ਦੇ ਹੌਂਸਲੇ ਬੁਲੰਦ, ਬੀਤੀ ਰਾਤ ਨੂੰ 5 ਦੁਕਾਨਾਂ ਦੇ ਟੁੱਟੇ ਤਾਲੇ
. . .  about 2 hours ago
ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਚ ਚੌਰਾਂ ਦੇ ਹੌਂਸਲੇ ਇੰਨੇ ਬੁਲੰਦ ਹੁੰਦੇ ਜਾ ਰਹੇ ਹਨ, ਕਿ ਚੌਰਾਂ ਨੂੰ ਹੁਣ ਪੁਲਿਸ ਦਾ ਡਰ ਵੀ ਨਹੀਂ ਰਿਹਾ। ਰਾਮਾਂ ਮੰਡੀ ਦੇ ਮੇਨ ਬਾਜ਼ਾਰ ਅਤੇ ਹਸਪਤਾਲ ਬਾਜ਼ਾਰ ’ਚ...
ਅਮਿਤ ਸ਼ਾਹ ਦੇ ਪੀ.ਓ.ਕੇ. ਵਾਲੇ ਬਿਆਨ ’ਤੇ ਬੋਲੇ ਫਾਰੂਕ ਅਬਦੁੱਲਾ
. . .  1 minute ago
ਨਵੀਂ ਦਿੱਲੀ, 7 ਦਸੰਬਰ-ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੀ.ਓ.ਕੇ. ਵਾਲੇ ਬਿਆਨ ’ਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਸਵਾਲ ਇਹ ਹੈ ਕਿ ਪਹਿਲਾਂ ਚੋਣਾਂ ਹੋਣ। ਉਨ੍ਹਾਂ ਨੇ ਕਿਹਾ ਕਿ ਉਹ ਤਾਰੀਖਾਂ ਦੱਸਣਗੇ ਪਰ ਸੰਬੋਧਨ ਖ਼ਤਮ....
ਇਮਰਾਨ ਪ੍ਰਤਾਪਗੜ੍ਹੀ ਰੇਵੰਤ ਰੈੱਡੀ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਹੈਦਰਾਬਾਦ
. . .  about 3 hours ago
ਹੈਦਰਾਬਾਦ (ਤੇਲੰਗਾਨਾ), 7 ਦਸੰਬਰ- ​​ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਮੁੱਖ ਮੰਤਰੀ ਅਹੁਦੇਦਾਰ ਰੇਵੰਤ ਰੈੱਡੀ ਦੇ ਸਹੁੰ ਚੁੱਕ ਸਮਾਗਮ ਲਈ ਹੈਦਰਾਬਾਦ ਪਹੁੰਚੇ। ਉਨ੍ਹਾਂ ਕਿਹਾ ਕਿ ਅੱਜ ਰੇਵੰਤ ਰੈੱਡੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ...
ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ
. . .  about 3 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇਥੇ ਸਵੇਰੇ ਕਰੀਬ 10 ਕੁ ਵਜੇ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3....
ਭਾਜਪਾ ਸੰਸਦੀ ਦਲ ਦੀ ਬੈਠਕ ਜਾਰੀ, ਪ੍ਰਧਾਨ ਮੰਤਰੀ ਸਮੇਤ ਕਈ ਆਗੂ ਮੌਜੂਦ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਭਾਜਪਾ ਸੰਸਦੀ ਦਲ ਵਲੋਂ ਦਿੱਲੀ ਵਿਚ ਇਕ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਹੋਰ ਵੱਡੇ ਆਗੂ ਮੌਜਦੂ....
ਭਾਰਤ ਵਿਚ ਜਨਮੇ ਡਾ. ਸਮੀਰ ਸ਼ਾਹ ਹੋਣਗੇ ਬੀ.ਬੀ.ਸੀ. ਦੇ ਨਵੇਂ ਚੇਅਰਮੈਨ
. . .  about 4 hours ago
ਲੰਡਨ, 7 ਦਸੰਬਰ- 40 ਸਾਲਾਂ ਤੋਂ ਵੱਧ ਸਮੇਂ ਤੋਂ ਯੂ.ਕੇ. ਦੇ ਪ੍ਰਸਾਰਣ ਵਿਚ ਕੰਮ ਕਰਨ ਵਾਲੇ ਭਾਰਤ ਵਿਚ ਜਨਮੇ ਮੀਡੀਆ ਕਾਰਜਕਾਰੀ ਡਾ. ਸਮੀਰ ਸ਼ਾਹ ਨੂੰ ਬੀ.ਬੀ.ਸੀ. ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਲਈ ਯੂ.ਕੇ. ਸਰਕਾਰ ਦੇ ਪਸੰਦੀਦਾ ਉਮੀਦਵਾਰ ਵਜੋਂ ਘੋਸ਼ਿਤ ਕੀਤਾ ਗਿਆ ਹੈ। 71 ਸਾਲਾ ਸਮੀਰ.....
ਸੜਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਭੰਗਾਲਾ, (ਹੁਸ਼ਿਆਰਪੁਰ) 7 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਕਸਬਾ ਮਹਿਸਾਬਪੁਰ ਨਜ਼ਦੀਕ ਪੈਟਰੋਲ ਪੰਪ ਵਿਖੇ ਟਰੈਕਟਰ ਸਵਾਰ ਵਿਅਕਤੀਆਂ ਦੀ ਬੱਸ ਨਾਲ ਟੱਕਰ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ....
ਤਾਮਿਲਨਾਡੂ: ਹੜ੍ਹ ਪ੍ਰਭਾਵਿਤ 700 ਤੋਂ ਵਧ ਲੋਕਾਂ ਨੂੰ ਭੇਜਿਆ ਗਿਆ ਸੁਰੱਖਿਅਤ ਥਾਂਵਾਂ ’ਤੇ- ਭਾਰਤੀ ਜਲ ਸੈਨਾ
. . .  about 4 hours ago
ਚੇਨੱਈ, 7 ਦਸੰਬਰ- ਭਾਰਤੀ ਜਲ ਸੈਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪ੍ਰਭਾਵਿਤ ਤਾਮਿਲਨਾਡੂ ਵਿਚ 700 ਤੋਂ ਵਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੜ੍ਹ ਰਾਹਤ ਟੀਮਾਂ...
ਜੰਮੂ ਕਸ਼ਮੀਰ ਨਾਲ ਸੰਬੰਧਿਤ ਦੋ ਬਿੱਲ ਪਾਸ ਕਰਵਾਉਣ ਲਈ ਅੱਜ ਰਾਜ ਸਭਾ ਵਿਚ ਅਮਿਤ ਸ਼ਾਹ ਕਰਨਗੇ ਪੇਸ਼
. . .  about 5 hours ago
ਨਵੀਂ ਦਿੱਲੀ, 7 ਦਸੰਬਰ- ਸਰਦ ਰੁੱਤ ਸੈਸ਼ਨ ਦੇ ਚੌਥੇ ਦਿਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਨੂੰ ਵਿਚਾਰ ਅਤੇ ਪਾਸ ਕਰਨ ਲਈ ਰਾਜ ਸਭਾ ਵਿਚ ਪੇਸ਼ ਕਰਨਗੇ। ਦੋਵੇਂ ਬਿੱਲ ਬੀਤੇ ਦਿਨ ਲੋਕ ਸਭਾ ਵਿਚ ਪਾਸ....
ਤੇਲੰਗਾਨਾ: ਰੇਵੰਤ ਰੈੱਡੀ ਅੱਜ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ
. . .  about 5 hours ago
ਹੈਦਰਾਬਾਦ, 7 ਦਸੰਬਰ- ਕਾਂਗਰਸ ਨੇਤਾ ਅਨੁਮੁਲਾ ਰੇਵੰਤ ਰੈੱਡੀ ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਹੈਦਰਾਬਾਦ ਦੇ ਐਲ.ਬੀ. ਸਟੇਡੀਅਮ ਵਿਚ ਹੋਵੇਗਾ। ਤੇਲੰਗਾਨਾ ਦੇ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਮੁੱਖ ਮੰਤਰੀ ਵਜੋਂ ਰੇਵੰਤ ਰੈਡੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ....
ਹਥਿਆਰਾਂ ਸਮੇਤ ਦੋ ਅੱਤਵਾਦੀ ਗਿ੍ਫ਼ਤਾਰ
. . .  about 5 hours ago
ਸ੍ਰੀਨਗਰ, 7 ਦਸੰਬਰ- ਪੀ.ਆਰ.ਓ. ਰੱਖਿਆ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਬੁਢਲ ਖ਼ੇਤਰ ਵਿਚ ਪੀਰ ਪੰਜਾਲ ਰੇਂਜਾਂ ਦੇ ਦੱਖਣ ਵਿਚ ਭਾਰਤੀ ਫ਼ੌਜ ਅਤੇ ਜੇ.ਕੇ.ਪੀ. ਦੁਆਰਾ ਇਕ ਖ਼ੁਫ਼ੀਆ ਅਧਾਰਿਤ ਸੰਯੁਕਤ ਆਪ੍ਰੇਸ਼ਨ ਵਿਚ....
9 ਦਸੰਬਰ ਨੂੰ ਫਲੈਗਸ਼ਿਪ ਵਿੱਤੀ ਤਕਨਾਲੋਜੀ ਈਵੈਂਟ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 7 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਦਸੰਬਰ ਨੂੰ ਫਲੈਗਸ਼ਿਪ ਵਿੱਤੀ ਤਕਨਾਲੋਜੀ ਈਵੈਂਟ - ਇਨਫਿਨਿਟੀ ਫੋਰਮ 2.0 ਦੇ ਦੂਜੇ ਐਡੀਸ਼ਨ ਨੂੰ ਸੰਬੋਧਨ ਕਰਨਗੇ। ਇਸ ਸਮਾਗਮ ਦੀ ਮੇਜ਼ਬਾਨੀ ਭਾਰਤ ਸਰਕਾਰ...
ਦਿੱਲੀ ਵਿਚ ਹਵਾ ਦੀ ਗੁਣਵੱਤਾ ਬੇਹੱਦ ਮਾੜੀ ਸ਼੍ਰੇਣੀ ਵਿਚ
. . .  1 minute ago
ਨਵੀਂ ਦਿੱਲੀ, 7 ਦਸੰਬਰ- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਦਿੱਲੀ ਦੇ ਬਹੁਤੇ ਖ਼ੇਤਰਾਂ ਵਿਚ ਹਵਾ ਦੀ ਗੁਣਵੱਤਾ ‘ਬੇਹੱਦ ਮਾੜੀ’ ਸ਼੍ਰੇਣੀ ਵਿਚ ਦਰਜ ਕੀਤੀ ਗਈ ਹੈ।
ਸਰਹੱਦੀ ਪਿੰਡ ਰਾਣੀਆਂ ’ਚ ਪਾਕਿਸਤਾਨੀ ਡਰੋਨ ਦੀ ਹਲਚਲ, ਇਕ ਪੈਕਟ ਹੈਰੋਇਨ ਬਰਾਮਦ
. . .  about 6 hours ago
ਚੋਗਾਵਾਂ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਰਾਣੀਆਂ ਵਿਖੇ ਲੋਪੋਕੇ ਪੁਲਿਸ ਤੇ ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਇਕ ਪੈਕਟ ਹੈਰੋਇਨ ਵਲੋਂ ਬਰਾਮਦ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਟਾਰੀ ਗੁਰਿੰਦਰ ਪਾਲ ਨਾਗਰਾ ਨੇ ਦੱਸਿਆ....
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੇ ਅਰਸ਼ੀ ਮਾਲ ਵਿਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ [ਪਾਕਿਸਤਾਨ], 6 ਦਸੰਬਰ (ਏਐਨਆਈ): ਪਾਕਿਸਤਾਨ ਦੇ ਕਰਾਚੀ ਫੈਡਰਲ ਬੀ. ਏਰੀਆ ਵਿਚ ਆਇਸ਼ਾ ਮੰਜ਼ਿਲ ਦੇ ਨੇੜੇ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ । ਪੁਲਿਸ ਅਤੇ ਬਚਾਅ ਸੇਵਾਵਾਂ ਦੇ ...
ਚੱਕਰਵਾਤ ਮਿਚੌਂਗ : ਭਾਰਤੀ ਹਵਾਈ ਸੈਨਾ ਦੇ ਰਾਹਤ ਕਾਰਜ ਜਾਰੀ
. . .  1 day ago
ਚੇਨਈ (ਤਾਮਿਲਨਾਡੂ), 6 ਦਸੰਬਰ (ਏ.ਐਨ.ਆਈ.): ਚੱਕਰਵਾਤੀ ਤੂਫ਼ਾਨ ਮਿਚੌਂਗ ਦੇ ਬਾਅਦ ਚੇਨਈ ਵਿੱ ਬੁੱਧਵਾਰ ਨੂੰ ਸੂਰਜ ਡੁੱਬਣ ਤੱਕ ਭਾਰਤੀ ਹਵਾਈ ਸੈਨਾ ਨੇ ਰਾਹਤ ਕਾਰਜ ਜਾਰੀ ਰੱਖੇ, ਜਿਸ ਨਾਲ ਸ਼ਹਿਰ ਦੇ ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX