ਤਾਜਾ ਖ਼ਬਰਾਂ


ਕਾਂਗਰਸ ਅੰਦਰ ਮਰ ਗਈ ਹੈ ਦੇਸ਼ ਭਗਤੀ ਦੀ ਭਾਵਨਾ- ਪ੍ਰਧਾਨ ਮੰਤਰੀ
. . .  55 minutes ago
ਮਹਾਰਾਸ਼ਟਰ, 20 ਸਤੰਬਰ- ਅੱਜ ਇਥੇ ਵਰਧਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਅੰਦਰ ਦੇਸ਼ ਭਗਤੀ ਦੀ ਭਾਵਨਾ ਮਰ ਗਈ ਹੈ। ਉਹ ਵਿਦੇਸ਼ਾਂ ਤੋਂ ਬੈਠ....
ਰਿਸ਼ਵਤ ਮਾਮਲੇ ’ਚ ਡਿੰਪਲ ਵਿਦੇਸ਼ਾਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)- ਅੱਜ ਵਿਜੀਲੈਂਸ ਦੀ ਟੀਮ ਵਲੋਂ ਨਾਭਾਗੇਟ ਦੇ ਇਲਾਕੇ ’ਚ ਇਕ ਔਰਤ ਨੂੰ ਰਿਸ਼ਵਤ ਦੇ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਡਿੰਪਲ ਵਜੋਂ....
ਡੇਰਾ ਜਗਮਾਲਵਾਲੀ ਦੇ ਨਵੇਂ ਬਣੇ ਮੁਖੀ ਬਾਬਾ ਵਰਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਡੇਰਾ ਜਗਮਾਲਵਾਲੀ ਸਿਰਸਾ ਦੇ ਨਵੇਂ ਬਣੇ ਮੁਖੀ ਬਾਬਾ ਵਰਿੰਦਰ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ, ਇਸ ਮੌਕੇ ਉਨ੍ਹਾਂ ਦੇ....
‘ਐਮਰਜੈਂਸੀ’ ਫ਼ਿਲਮ ਇਤਿਹਾਸ ਨੂੰ ਤੋੜ-ਮਰੋੜ ਕੇ ਕਰਦੀ ਹੈ ਪੇਸ਼- ਗਰੇਵਾਲ
. . .  about 1 hour ago
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਫ਼ਿਲਮ ‘ਐਮਰਜੈਂਸੀ’ ਇਤਿਹਾਸ.....
ਨੀਟ ਯੂ.ਜੀ. ਮਾਮਲਾ: ਸੀ.ਬੀ.ਆਈ. ਨੇ ਪਟਨਾ ਵਿਚ ਦਾਇਰ ਕੀਤੀ ਦੂਜੀ ਚਾਰਜਸ਼ੀਟ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਸੀ.ਬੀ.ਆਈ. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ ਨੇ ਨੀਟ ਯੂ.ਜੀ. 2024 ਪ੍ਰਸ਼ਨ ਪੱਤਰ ਚੋਰੀ ਦੇ ਮਾਮਲੇ ਵਿਚ ਛੇ ਦੋਸ਼ੀਆਂ.....
ਸੁਪਰੀਮ ਕੋਰਟ ਦਾ ਯੂ.ਟਿਊਬ ਚੈਨਲ ਹੋਇਆ ਹੈਕ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦਾ ਯੂ.ਟਿਊਬ ਚੈਨਲ ਅੱਜ ਹੈਕ ਹੋ ਗਿਆ ਤੇ ਇਸ ’ਤੇ ਅਮਰੀਕਾ ਕ੍ਰਿਪਟੋਕਰੰਸੀ ਐਕਸ.ਆਰ.ਪੀ. ਦਾ ਇਸ਼ਤਿਹਾਰ ਦਿਖਾਇਆ....
ਨਗਰ ਨਿਗਮ ਦਾ ਮੁਲਾਜ਼ਮ ਤੇ ਸਾਥੀ ਹਥਿਆਰਾਂ ਤੇ ਹੈਰੋਇਨ ਸਮੇਤ ਗਿ੍ਫ਼ਤਾਰ
. . .  about 2 hours ago
ਜਲੰਧਰ, 20 ਸਤੰਬਰ (ਐਮ.ਐਸ.ਲੋਹੀਆਂ)- ਜਲੰਧਰ ਐਸ.ਟੀ.ਐਫ਼. ਨੇ ਕਾਰਵਾਈ ਕਰਦੇ ਹੋਏ ਜਲੰਧਰ ਨਗਰ ਨਿਗਮ ਦੇ ਇਕ ਮੁਲਾਜ਼ਮ ਤੇ ਉਸ ਦੇ ਸਾਥੀ ਨੂੰ ਹਥਿਆਰਾਂ ਤੇ ਹੈਰੋਇਨ ਸਮੇਤ ਗਿ੍ਫ਼ਤਾਰ....
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੀ ਪਾਰੀ ਚ 64 ਦੌੜਾਂ 'ਤੇ ਬੰਗਲਾਦੇਸ਼ ਦੀ ਅੱਧੀ ਟੀਮ ਹੋ ਚੁੱਕੀ ਹੈ ਆਊਟ
. . .  about 3 hours ago
ਮਹਾਰਾਸ਼ਟਰ: ਬੱਸ ਅਤੇ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ, 17 ਜ਼ਖਮੀ
. . .  about 3 hours ago
ਜਾਲਨਾ (ਮਹਾਰਾਸ਼ਟਰ), 20 ਸਤੰਬਰ - ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ’ਚ ਅੱਜ ਸਵੇਰੇ ਰਾਜ ਟਰਾਂਸਪੋਰਟ ਦੀ ਬੱਸ ਅਤੇ ਇਕ ਨਿੱਜੀ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ....
ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਏਗੀ ਸੀ.ਬੀ.ਆਈ.
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਕੇਂਦਰ ਸਰਕਾਰ ਨੇ ਬਿਹਾਰ ਦੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਮੁਕੱਦਮਾ ਚਲਾਉਣ ਲਈ ਸੀ.ਬੀ.ਆਈ. ਨੂੰ ਮਨਜ਼ੂਰੀ....
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਖ਼ਤਮ ਹੋਣ ਤੱਕ ਬੰਗਲਾਦੇਸ਼ ਪਹਿਲੀ ਪਾਰੀ ਚ 26/3
. . .  about 4 hours ago
ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫ਼ਦ ਧਰਨੇ ਮਗਰੋਂ ਕੈਬਨਿਟ ਮੰਤਰੀ ਖੁੱਡੀਆਂ ਨੂੰ ਮੰਗਾਂ ਸੰਬੰਧੀ ਮਿਲਿਆ
. . .  about 4 hours ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਗਏ ਰੋਸ ਧਰਨੇ ਉਪਰੰਤ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ.....
ਭੇਦਭਰੀ ਹਾਲਾਤ 'ਚ ਵਿਅਕਤੀ ਲਾਪਤਾ, ਪਰਿਵਾਰ ਸਦਮੇ 'ਚ
. . .  about 4 hours ago
ਚੋਗਾਵਾਂ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਦੁਕਾਨਦਾਰ ਦੀਪਕ ਕੁਮਾਰ ਦੇ ਲਾਪਤਾ ਹੋ ਜਾਣ ਦਾ ਮਸਲਾ ਅਜੇ ਸੁਲਝਿਆ ਨਹੀਂ ਸੀ ਤੇ ਹੁਣ ਕਸਬਾ....
ਸ਼ਰਦ ਪਵਾਰ ਦੀ ਪਾਰਟੀ ਨੇਤਾਵਾਂ ਨਾਲ ਮੀਟਿੰਗ ਸ਼ੁਰੂ
. . .  about 4 hours ago
ਮਹਾਰਾਸ਼ਟਰ, 20 ਸਤੰਬਰ- ਐਨ.ਸੀ.ਪੀ. (ਐਸ.ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮੁੰਬਈ ਵਿਚ ਆਪਣੀ ਰਿਹਾਇਸ਼ ’ਤੇ ਪਾਰਟੀ ਨੇਤਾਵਾਂ ਨਾਲ ਮੀਟਿੰਗ ਕੀਤੀ। ਮਹਾਰਾਸ਼ਟਰ ਐਨ.ਸੀ.ਪੀ......
ਔਰਬਿਟ ਬੱਸ ਦੇ ਮੁਲਾਜ਼ਮ ਦੱਸੇ ਜਾ ਰਹੇ ਗੁਰਮੇਲ ਸਿੰਘ ਦੇ ਘਰ ਐਨ.ਆਈ.ਏ. ਦੀ ਰੇਡ
. . .  about 5 hours ago
ਰਾਮਪੁਰਾ ਫੂਲ (ਨਰਪਿੰਦਰ ਧਾਲੀਵਾਲ), 20 ਸਤੰਬਰ - ਰਾਮਪੁਰਾ ਫੂਲ ਵਿਚ ਔਰਬਿਟ ਬੱਸ ਦੇ ਮੁਲਾਜ਼ਮ ਦੱਸੇ ਜਾ ਰਹੇ ਗੁਰਮੇਲ ਸਿੰਘ ਦੇ ਘਰ ਐਨ.ਆਈ.ਏ. ਵਲੋਂ ਰੇਡ ਮਾਰੀ ਗਈ। ਐਨ.ਆਈ.ਏ. ਵਲੋਂ ਸਵੇਰ ਤੋਂ ਜਾਂਚ ਜਾਰੀ ਹੈ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੀ ਪਾਰੀ ਚ ਭਾਰਤ ਦੀ ਪੂਰੀ ਟੀਮ 376 ਦੌੜਾਂ ਬਣਾ ਕੇ ਆਊਟ
. . .  about 4 hours ago
ਚੇਨਈ, 20 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ਚ 376 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਰਵੀਚੰਦਰਨ ਅਸ਼ਵਿਨ ਨੇ...
ਹਿੰਦ-ਪ੍ਰਸ਼ਾਂਤ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਵਚਨਬੱਧ ਹਨ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ - ਐਂਥਨੀ ਅਲਬਾਨੀਜ਼
. . .  about 4 hours ago
ਫਿਲਡੇਲ੍ਫਿਯਾ (ਪੈਨਸਿਲਵੇਨੀਆ), 20 ਸਤੰਬਰ - ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਡੇਲਾਵੇਅਰ ਵਿਚ 21 ਸਤੰਬਰ ਨੂੰ ਹੋਣ ਵਾਲੇ ਚਾਰ ਦੇਸ਼ਾਂ ਦੇ ਚਤੁਰਭੁਜ ਸਿਖਰ ਸੰਮੇਲਨ ਤੋਂ ਪਹਿਲਾਂ...
ਅਮਿਤ ਸ਼ਾਹ ਨੇ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਪੀੜਤਾਂ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਚ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਪੀੜਤਾਂ ਨਾਲ ਮੁਲਾਕਾਤ...
ਰਿਜ਼ਰਵ ਬੈਂਕ ਫਰਵਰੀ 2025 ਚ ਦਰਾਂ ਚ ਕਟੌਤੀ ਦੀ ਘੋਸ਼ਣਾ ਕਰ ਸਕਦਾ ਹੈ - ਐਸ.ਬੀ.ਆਈ. ਰਿਸਰਚ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਐਸ.ਬੀ.ਆਈ. ਰਿਸਰਚ ਅਨੁਸਾਰ ਯੂ.ਐਸ. ਫੈਡਰਲ ਰਿਜ਼ਰਵ ਦੁਆਰਾ ਹਾਲ ਹੀ ਵਿਚ 50 ਬੇਸਿਸ ਪੁਆਇੰਟਸ (ਬੀ.ਪੀ.ਐਸ.) ਦਰਾਂ ਵਿਚ ਕਟੌਤੀ ਦੇ ਮੱਦੇਨਜ਼ਰ, ਭਾਰਤੀ ਰਿਜ਼ਰਵ ਬੈਂਕ...
ਮੰਗਾਂ ਸੰਬੰਧੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ
. . .  about 4 hours ago
ਪਠਾਨਕੋਟ, 20 ਸਤੰਬਰ (ਸੰਧੂ) - ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਰੋਸ ਧਰਨੇ ਉਪਰੰਤ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਰਵਿੰਦਰ ਜਡੇਜਾ 86 ਦੌੜਾਂ ਬਣਾ ਕੇ ਆਊਟ
. . .  about 5 hours ago
ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ 'ਚ ਐਨ.ਆਈ.ਏ. ਵਲੋਂ ਪੰਜਾਬ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਐੱਨ.ਆਈ.ਏ. ਵਲੋਂ ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ 'ਚ ਪੰਜਾਬ 'ਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ...
ਕਾਂਗਰਸ-ਐਨ.ਸੀ. ਗਠਜੋੜ 26/11 ਜਿਹੀਆਂ ਦਹਿਸ਼ਤੀ ਘਟਨਾਵਾਂ ਨੂੰ ਦੁਹਰਾਉਣਾ ਚਾਹੁੰਦਾ ਹੈ? - ਏਕਨਾਥ ਸ਼ਿੰਦੇ
. . .  about 6 hours ago
ਮੁੰਬਈ, 20 ਸਤੰਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਜੰਮੂ-ਕਸ਼ਮੀਰ 'ਚ ਕਾਂਗਰਸ-ਨੈਸ਼ਨਲ ਕਾਨਫ਼ਰੰਸ (ਐੱਨ. ਸੀ.) ਗਠਜੋੜ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਜੰਮੂ-ਕਸ਼ਮੀਰ...
ਲਿਬਨਾਨ ਵਿਚ ਹਿਜ਼ਬੁੱਲਾ ਦੇ ਟੀਚਿਆਂ 'ਤੇ ਹਮਲਾ ਕਰ ਰਹੇ ਹਾਂ - ਇਜ਼ਰਾਈਲ ਡਿਫੈਂਸ ਫੋਰਸਿਜ਼
. . .  about 6 hours ago
ਯੈਰੂਸ਼ਲਮ, 20 ਸਤੰਬਰ - ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਟਵੀਟ ਕੀਤਾ, "ਆਈ.ਡੀ.ਐਫ. ਵਲੋਂ ਇਸ ਸਮੇਂ ਹਿਜ਼ਬੁੱਲਾ ਦੀਆਂ ਅੱਤਵਾਦੀ ਸਮਰੱਥਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਖਰਾਬ ਕਰਨ...
ਬਜਟ ਸਹਾਇਤਾ ਪ੍ਰਦਾਨ ਕਰਨ ਲਈ ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਨੇ ਜੈਸ਼ੰਕਰ ਦਾ ਕੀਤਾ ਧੰਨਵਾਦ
. . .  about 6 hours ago
ਮਾਲੇ, 20 ਸਤੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਧੰਨਵਾਦ ਕੀਤਾ ਹੈ ਕਿਉਂਕਿ ਭਾਰਤ ਸਰਕਾਰ ਨੇ 50 ਮਿਲੀਅਨ ਡਾਲਰ ਦੇ ਖਜ਼ਾਨਾ ਬਿੱਲ ਦੇ ਰੋਲਓਵਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX