ਤਾਜਾ ਖ਼ਬਰਾਂ


ਭਾਰਤੀ ਫੌਜ ਨੇ ਮੀਂਹ ਨਾਲ ਪ੍ਰਭਾਵਿਤ ਉੱਤਰੀ ਸਿੱਕਮ ਤੋਂ 150 ਸੈਲਾਨੀਆਂ ਦੇ ਆਖ਼ਰੀ ਸਮੂਹ ਨੂੰ ਬਚਾਇਆ
. . .  19 minutes ago
ਗੰਗਟੋਕ,19 ਜੂਨ - ਭਾਰਤੀ ਫੌਜ ਨੇ ਮੀਂਹ ਨਾਲ ਪ੍ਰਭਾਵਿਤ ਉੱਤਰੀ ਸਿੱਕਮ ਤੋਂ 150 ਸੈਲਾਨੀਆਂ ਦੇ ਆਖ਼ਰੀ ਸਮੂਹ ਨੂੰ ਬਚਾਇਆ ਹੈ। ਤ੍ਰਿਸ਼ਕਤੀ ਕੋਰ 12-13 ਜੂਨ ਤੋਂ ਉੱਤਰੀ ਸਿੱਕਮ ਵਿਚ ਫਸੇ 1200 ਸੈਲਾਨੀਆਂ ...
ਤੇਜ਼ ਹਨੇਰੀ ਝੱਖੜ ਕਾਰਨ ਕਿਸਾਨ ਦਾ ਹੋਇਆ ਭਾਰੀ ਨੁਕਸਾਨ , ਬਨੇਰਾ ਡਿਗਣ ਕਾਰਨ ਗਾਂ ਦੀ ਮੌਕੇ 'ਤੇ ਮੌਤ
. . .  24 minutes ago
ਓਠੀਆਂ 19 ਜੂਨ ( ਗੁਰਵਿੰਦਰ ਸਿੰਘ ਛੀਨਾ ) - ਅੱਜ ਸ਼ਾਮ ਕੋਈ ਚਾਰ ਕੁ ਵਜੇ ਦੇ ਕਰੀਬ ਆਏ ਮੀਂਹ ਅਤੇ ਤੇਜ਼ ਹਨੇਰੀ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ ਉੱਥੇ ਤੇਜ਼ ਮੀਂਹ ਹਨੇਰੀ ਕਾਰਨ ਪਿੰਡ ਬੋਹਲੀਆਂ ਦੇ ਕਿਸਾਨ ਸੁਖਵੰਤ ਸਿੰਘ ...
ਰਿਆਸੀ ਅੱਤਵਾਦੀ ਹਮਲਾ : ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  44 minutes ago
ਰਿਆਸੀ (ਜੰਮੂ-ਕਸ਼ਮੀਰ), 19 ਜੂਨ - ਰਿਆਸੀ ਅੱਤਵਾਦੀ ਹਮਲੇ 'ਤੇ ਐੱਸ.ਐੱਸ.ਪੀ. ਮੋਹਿਤਾ ਸ਼ਰਮਾ ਨੇ ਦੱਸਿਆ ਕਿ 9 ਜੂਨ ਨੂੰ ਸ਼ਿਵਖੋੜੀ ਤੋਂ ਆ ਰਹੇ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ...
ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ : ਮੈਨੇਜਰ
. . .  48 minutes ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ ...
ਪਾਕਿਸਤਾਨ ਤੋਂ 550 ਗ੍ਰਾਮ ਹੈਰੋਇਨ ਲੈ ਕੇ ਆਇਆ ਡਰੋਨ ਬਰਾਮਦ
. . .  about 1 hour ago
ਅਟਾਰੀ, 19 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਕੌਮਾਂਤਰੀ ਅਟਾਰੀ ਸਰਹੱਦ ਤੇ ਸਥਿਤ ਬੀ.ਓ.ਪੀ ਕਾਹਨਗੜ ਵਿਖੇ ਡਿਊਟੀ ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੂੰ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ ਦੇ ਸ਼ੋਰ ਦੀ ਆਵਾਜ਼....
ਦਿਹਾਤੀ ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ ਦੋ ਕਾਬੂ ਕੀਤੇ
. . .  about 1 hour ago
ਅਟਾਰੀ, 19 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਅੰਦਰ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ....
ਬਾਰਸ਼ ਤੇ ਗੜ੍ਹੇ ਪੈਣ ਨਾਲ ਬੇਗੋਵਾਲ ਵਾਸੀਆਂ ਨੇ ਲਿਆ ਸੁੱਖ ਦਾ ਸਾਹ
. . .  about 1 hour ago
ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਅਤਿ ਦੀ ਪੈ ਰਹੀ ਗਰਮੀ ਤੋਂ ਬੇਗੋਵਾਲ ਵਾਸੀਆਂ ਨੂੰ ਉਸ ਵੇਲੇ ਰਾਹਤ ਮਹਿਸੂਸ ਹੋਈ, ਜਦੋਂ ਅੱਜ ਦੁਪਹਿਰ ਬਾਅਦ ਕਸਬੇ ਵਿਚ ਭਾਰੀ ਮੀਂਹ ਪੈਣ ਦੇ ਨਾਲ ਨਾਲ ਗੜ੍ਹੇ ਵੀ ਪਏ। ਇਸ ਨਾਲ ਜਿੱਥੇ.....
ਬੱਧਨੀ ਕਲਾਂ ਪੁਲਿਸ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਆਏ ਵਿਅਕਤੀ ਨੂੰ ਮੌਕੇ ਤੋਂ ਕੀਤਾ ਕਾਬੂ
. . .  about 1 hour ago
ਬੱਧਨੀ ਕਲਾਂ, 19 ਜੂਨ (ਸੰਜੀਵ ਕੋਛੜ)-ਨਸ਼ਿਆਂ ਦੀ ਰੋਕ ਥਾਮ ਤੇ ਨਸ਼ਿਆਂ ਦੇ ਸੌਦਾਗਰਾਂ ਵਲੋਂ ਕੀਤੀ ਜਾਂਦੀ ਨਸ਼ਿਆਂ ਦੀ ਸਪਲਾਈ ਦੀ ਚੇਨ ਤੋੜਨ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਪਰਮਜੀਤ ਸਿੰਘ.....
ਸਰਹੱਦੀ ਖੇਤਰ ਵਿਚ ਪਏ ਮੀਂਹ ਤੇ ਗੜੇਮਾਰੀ ਨੇ ਦਿੱਤੀ ਰਾਹਤ, ਸੜਕਾਂ ਤੇ ਡਿੱਗੇ ਦਰਖ਼ਤ
. . .  about 1 hour ago
ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਅੱਜ ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ ਵੀ ਹੋਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ, ਕਿਉਂਕਿ....
ਲੋਪੋਕੇ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਦੀ ਜੇਰੇ ਨਿਗਰਾਨੀ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਨਾਕੇਬੰਦੀ ਦੌਰਾਨ 2 ਲੱਖ 40....
ਸ਼੍ਰੀਮਤੀ ਪ੍ਰਿਯੰਕਾ ਗਾਂਧੀ ਵਲੋਂ ਵਾਇਨਾਡ ਤੋਂ ਚੋਣ ਲੜਨ ਲ‌ਈ ਕਾਂਗਰਸੀ ਵਰਕਰਾਂ ਅਤੇ ਦੇਸ਼ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ-ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪਠਾਨਕੋਟ, 19 ਜੂਨ (ਸੰਧੂ )-ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ....
ਗੁਰੂ ਨਗਰੀ 'ਚ ਸ਼ਾਮ ਨੂੰ ਹੋਈ ਹਲਕੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 1 hour ago
ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਅੱਜ ਸ਼ਾਮੀ ਸਾਢੇ ਪੰਜ ਵਜੇ ਦੇ ਕਰੀਬ ਅੰਮ੍ਰਿਤਸਰ ਸ਼ਹਿਰ ਸਮੇਤ ਆਸ ਪਾਸ ਦੇ ਖੇਤਰਾਂ ਵਿਚ ਹਨੇਰੀ ਆਉਣ ਉਪਰੰਤ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਅੱਜ ਤੱਕ ਰਾਹਤ ਪ੍ਰਦਾਨ ਕੀਤੀ...
ਅੰਮ੍ਰਿਤਸਰ ਤੇ ਕਈ ਹੋਰ ਸਰਹੱਦੀ ਸ਼ਹਿਰਾਂ ਵਿਚ ਮੀਂਹ ਦੇ ਨਾਲ ਹੋ ਰਹੀ ਹੈ ਗੜੇਮਾਰੀ
. . .  about 1 hour ago
ਅੰਮ੍ਰਿਤਸਰ(ਅਜਨਾਲਾ), 19 ਜੂਨ-(ਗੁਰਪ੍ਰੀਤ ਸਿੰਘ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਗੜੇਮਾਰੀ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ....
ਪੁਲਿਸ ਦੀਆਂ ਗੋਲੀਆਂ ਨਾਲ਼ ਦੋ ਗੈਂਗਸਟਰ ਜ਼ਖ਼ਮੀ
. . .  about 1 hour ago
ਕੋਟਕਪੂਰਾ ਜੈਤੋ ,19 ਜੂਨ (ਮੋਹਰ ਸਿੰਘ ਗਿੱਲ, ਗੁਰਚਰਨ ਸਿੰਘ ਗਾਵੜੀ)-ਕੋਟਕਪੂਰਾ ਜੈਤੋ ਮੁੱਖ ਮਾਰਗ ਤੇ ਢਪਾਈ ਵਾਲੀ ਨਹਿਰ ਦੇ ਪੁਲ ਨਜ਼ਦੀਕ ਲੁੱਟ ਖੋਹ ਕਰਨ ਵਾਲੇ ਦੋ ਗੈਂਗਸਟਰ ਪੁਲਿਸ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਨੂੰ....
ਚੰਡੀਗੜ੍ਹ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 2 hours ago
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ ਏਅਰਪੋਰਟ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਏਅਰਪੋਰਟ ਅਥਾਰਟੀ ਨੂੰ ਅੱਜ ਸਵੇਰੇ ਈ.ਮੇਲ. ਭੇਜ ਕੇ ਦਿੱਤੀ ਗਈ ਸੀ। ਜਿਸਤੋਂ ਬਾਅਦ ਤੁਰੰਤ....
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ 'ਤੇ 1 ਸਾਲ ਲਈ ਹੋਰ ਵਧਾਇਆ ਐਨ.ਐਸ.ਏ.
. . .  about 2 hours ago
ਆਸਾਮ, 19 ਜੂਨ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉਪਰ ਲੱਗੀ ਐਨ.ਐਸ.ਏ 'ਚ ਇਕ ਸਾਲ ਲਈ ਹੋਰ ਵਧਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਰਾਹੀਂ ਪਤਾ ਲਗਾ ਹੈ ਕਿ...
ਪ੍ਰਧਾਨ ਮੰਤਰੀ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ 'ਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਨਵੀਂ ਦਿੱਲੀ, 19 ਜੂਨ-ਪ੍ਰਧਾਨ ਮੰਤਰੀ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 1,500 ਕਰੋੜ ਰੁਪਏ ਤੋਂ ਵੱਧ ਦੇ 84 ਵੱਡੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ 21....
ਅਵਾਰਾ ਪਸ਼ੂ ਕਾਰਨ ਹੋਏ ਹਾਦਸੇ 'ਚ ਨੋਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,19 ਜੂਨ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸੁਨਾਮ-ਜਾਖਲ ਸੜਕ 'ਤੇ ਸ਼ਥਾਨਕ ਮਾਇਆ ਗਾਰਡਨ ਕਲੋਨੀ ਨੇੜੇ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਤੇ ਦੂਜੇ ਦੇ...
ਗਰਮੀ ਕਾਰਨ ਟ੍ਰਾਸਫਾਰਮ ਨੂੰ ਲੱਗੀ ਅੱਗ,ਨਾਲ ਦੇ ਦੁਕਾਨਦਾਰਾਂ ਨੇ ਦੁਕਾਨਾਂ ਕੀਤੀਆਂ ਬੰਦ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਰੁਪਿੰਦਰ ਸਿੰਘ ਸੱਗੂ,ਅਵਿਨਾਸ ਜੈਨ)-ਸਥਾਨਕ ਪੀਰਾ ਗੇਟ ਵਿਖੇ ਅੱਜ ਸਿਖਰ ਦੁਪਿਹਰ ਗਰਮੀ ਕਾਰਨ ਬਿਜਲੀ ਦੇ ਟ੍ਰਾਸਫਾਰਮ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਨਾਲ ਦੇ ਦੁਕਾਨਦਾਰਾਂ ਨੇ ਡਰ ਕਾਰਨ....
ਬੱਦਲਵਾਈ, ਕਿਣ-ਮਿਣ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 3 hours ago
ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਸਮਾਂ ਪਹਿਲਾਂ ਹੋਈ ਬੱਦਲਵਾਈ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਤੇ ਕਿਣ-ਮਿਣ ਨੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ....
ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ
. . .  about 3 hours ago
ਓਠੀਆਂ, 19 ਜੂਨ (ਗੁਰਵਿੰਦਰ ਸਿੰਘ ਛੀਨਾ )-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ। ਅੱਜ ਸ਼ਾਮ ਦੇ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਆਸ ਪਾਸ ਵਿੰਡਾ ਪਿੰਡਾਂ ਵਿਚ ਮੀਂਹ ਦੇ ਨਾਲ ਗੜੇਮਾਰੀ....
ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਚਲਾਇਆ ਸਰਚ ਅਭਿਆਨ ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛ ਪੜਤਾਲ
. . .  about 3 hours ago
ਤਪਾ ਮੰਡੀ, 19 ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਊ ਡਿਵੀਜ਼ਨ ਦੇ ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ ਥਾਣਾ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਵਲੋਂ ਪੁਲਿਸ ਪਾਰਟੀ ਸਮੇਤ....
ਜੰਮੂ ਜਾ ਰਹੀ ਬੱਸ 'ਚ ਸਵਾਰੀ ਦੀ ਸਿਹਤ ਖ਼ਰਾਬ ਹੋਣ ਨਾਲ ਹੋਈ ਮੋਤ
. . .  about 3 hours ago
ਹਰਿਆਣਾ (ਹੁਸ਼ਿਆਰਪੁਰ), 19 ਜੂਨ (ਹਰਮੇਲ ਸਿੰਘ ਖੱਖ)-ਅੱਜ ਦੁਪਹਿਰ ਇਕ ਚਲਦੀ ਬੱਸ 'ਚ ਸਵਾਰੀ ਦੀ ਸਿਹਤ ਖ਼ਰਾਬ ਹੋ ਜਾਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਮੰਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਕੰਡਕਟਰ ਰਾਜੇਸ਼...
ਕਿਰਨ ਚੌਧਰੀ ਕਾਂਗਰਸ ਪਾਰਟੀ ਵਿਚ ਖੁਸ਼ ਨਹੀਂ ਸਨ-ਹਰਿਆਣਾ ਦੇ ਮੰਤਰੀ
. . .  about 4 hours ago
ਚੰਡੀਗੜ੍ਹ, 19 ਜੂਨ-ਭਾਜਪਾ ਵਿਚ ਨਵੀਂ ਸ਼ਾਮਿਲ ਹੋਈ ਕਿਰਨ ਚੌਧਰੀ ਬਾਰੇ ਹਰਿਆਣਾ ਦੇ ਮੰਤਰੀ ਡਾ: ਬਨਵਾਰੀ ਲਾਲ ਦਾ ਕਹਿਣਾ ਹੈ ਕਿ ਮੈਂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਦਾ ਭਾਜਪਾ ਵਿਚ ਸਵਾਗਤ ਕਰਨਾ ਚਾਹੁੰਦਾ ਹਾਂ। ਉਨ੍ਹਾਂ ਦਾ...
ਪੰਜਾਬ ਦੇ 22 ਲੱਖ 94 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਆਈ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸਤ
. . .  about 4 hours ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸ਼ਤ ਦੀ 4600 ਕਰੋੜ ਰੁਪਏ ਦੀ ਰਾਸ਼ੀ ਪੰਜਾਬ 2293967 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਸ਼੍ਰੀ ਨਰਿੰਦਰ ਮੋਦੀ ਵਲੋਂ ਤੀਜੀ ਵਾਰ ਪ੍ਰਧਾਨ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX