ਤਾਜਾ ਖ਼ਬਰਾਂ


ਸਰਹੱਦੀ ਪਿੰਡ ਮਹਿੰਦੀਪੁਰ 'ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ
. . .  14 minutes ago
ਖੇਮਕਰਨ,10 ਜੂਨ(ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਦੇ ਨਜ਼ਦੀਕ ਪੈਂਦੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਅੱਜ ਦੁਪਾਹਿਰ ਨੂੰ ਇਕ ਕਿਸਾਨ ਦੇ ਨੋਜਵਾਨ ਪੁੱਤਰ ਦੀ ਅਚਾਨਕ ਕਰੰਟ ਲੱਗਣ ਨਾਲ ਮੋਤ ਹੋ ਜਾਣ ਦੀ ਬਹੁਤ ਦੁੱਖਦਾਈ ਘਟਨਾ ਵਾਪਰੀ ਹੈ.....
ਸਾਡੀ ਸਰਕਾਰ ਕਿਸਾਨਾਂ ਦੀ ਤਰੱਕੀ ਲਈ ਹੈ ਵਚਨਬੱਧ- ਸੁਨੀਲ ਜਾਖੜ
. . .  8 minutes ago
ਚੰਡੀਗੜ੍ਹ, 10 ਜੂਨ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਕ ਟਵੀਟ ਸਾਂਝਾ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਲਈ ਪ੍ਰਧਾਨ ਮੰਤਰੀ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ....
ਰਿਆਸੀ ਬੱਸ ਹਮਲਾ: ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਐਲਾਨ
. . .  58 minutes ago
ਸ੍ਰੀਨਗਰ, 10 ਜੂਨ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਆਸੀ ਅੱਤਵਾਦੀ ਹਮਲੇ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ....
ਮਾਧਵ ਸ਼ਰਮਾ ਨੇ ਜੇ.ਈ.ਈ. ਦੇ ਨਤੀਜੇ ਚੋ 584 ਵਾਂ ਰੈਂਕ ਪ੍ਰਾਪਤ ਕੀਤਾ
. . .  about 1 hour ago
ਸੰਗਰੂਰ, 10 ਜੂਨ (ਧੀਰਜ ਪਸ਼ੋਰੀਆ )-ਸਪਰਿੰਗਡੇਲਜ ਪਬਲਿਕ ਸਕੂਲ ਸੰਗਰੂਰ ਦੇ ਵਿਦਿਆਰਥੀ ਮਾਧਵ ਸ਼ਰਮਾ ਨੇ ਜੇ.ਈ.ਈ. ਅਡਵਾਂਸ-2024 ਦੇ ਨਤੀਜੇ ਚੋ 584 ਵਾਂ ਰੈਂਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ....
ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 10 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਂਭਿਆ ਕਾਰਜਭਾਰ
. . .  59 minutes ago
ਨਵੀਂ ਦਿੱਲੀ, 10 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨ ਦੀ ਇਜਾਜ਼ਤ ਦੇ ਕੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਇਸ ਕਿਸਾਨ ਨਿਧੀ ਦਾ ਉਦੇਸ਼...
10 ਜੁਲਾਈ ਨੂੰ ਹੋਵੇਗੀ ਜਲੰਧਰ ਪੱਛਮੀ ਦੀ ਉਪ ਚੋਣ
. . .  about 1 hour ago
ਨਵੀਂ ਦਿੱਲੀ, 10 ਜੂਨ- ਜਲੰਧਰ ਪੱਛਮੀ ਦੀ ਉਪ ਚੋਣ 10 ਜੁਲਾਈ ਨੂੰ ਹੋਵੇਗੀ। ਇਸ ਸੰਬੰਧੀ ਚੋਣ ਕਮਿਸ਼ਨ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼ੀਤਲ ਅੰਗੁਰਾਲ ਵਲੋਂ ਅਸਤੀਫ਼ਾ....
ਬਰੈਂਪਟਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ' ਸਜਾਇਆ
. . .  about 1 hour ago
ਬਰੈਂਪਟਨ, 9 ਜੂਨ (ਹਰਪ੍ਰੀਤ ਸਿੰਘ ਗਿੱਲ ਝੋਰੜਾਂ )-ਬਰੈਂਪਟਨ ਦੇ ਗੁਰੂਦੁਆਰਾ 'ਗੁਰੂ ਨਾਨਕ ਮਿਸ਼ਨ ਸੈਂਟਰ' ਅਤੇ ਗੁਰੂਦੁਆਰਾ ਜੋਤ ਪ੍ਰਕਾਸ਼ ਸਾਹਿਬ' ਦੀਆਂ ਪ੍ਰੰਬੰਧਕ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਮੂੰਹ ਸਿੱਖਾਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਬਾਅਦ ਦੁਪਿਹਰ 12 ਵਜੇ ਦੇ ਕਰੀਬ ਗੁਰੂਦੁਆਰਾ ਗੁਰੂ ਨਾਨਕ....
ਲਖਬੀਰ ਲੰਡਾ ਗੈਂਗ ਦੇ ਤਿੰਨ ਵਿਅਕਤੀ ਕਾਬੂ
. . .  about 2 hours ago
ਚੰਡੀਗੜ੍ਹ, 10 ਜੂਨ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ....
ਇਟਲੀ ਦੇ ਸ਼ਹਿਰ ਪਾਦੋਵਾ ਵਿਖੇ "ਵਿਸ਼ਵ ਸ਼ਾਂਤੀ ਯੱਗ 27 ਜੁਲਾਈ ਨੂੰ
. . .  about 2 hours ago
ਇਟਲੀ, 10 ਜੂਨ (ਹਰਦੀਪ ਸਿੰਘ ਕੰਗ)-ਇਟਲੀ 'ਚ ਵੈਨਿਸ ਨੇੜਲੇ ਸ਼ਹਿਰ ਪਾਦੋਵਾ ਵਿਖੇ ਹਰੇਕ ਸਾਲ ਦੇ ਵਾਂਗ ਇਸ ਸਾਲ ਵੀ "ਵਿਸ਼ਵ ਸ਼ਾਂਤੀ ਯੱਗ" ਮਿਤੀ 27 ਜੁਲਾਈ ਸ਼ਨੀਵਾਰ ਵਾਲੇ ਦਿਨ ਕਰਵਾਇਆ ਜਾਵੇਗਾ।ਇਹ ਜਾਣਕਾਰੀ ਸਾਂਝੀ ਕਰਦਿਆਂ....
‘ਆਪ’ ਨੂੰ 10 ਅਗਸਤ ਤੱਕ ਖ਼ਾਲੀ ਕਰਨਾ ਹੋਵੇਗਾ ਦਫ਼ਤਰ- ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 10 ਜੂਨ- ਸੁਪਰੀਮ ਕੋਰਟ ਨੇ ਦਿੱਲੀ ਦੇ ਰਾਉਜ਼ ਐਵੇਨਿਊ ਖ਼ੇਤਰ ਵਿਚ ‘ਆਪ’ ਦੇ ਮੁੱਖ ਦਫ਼ਤਰ ਨੂੰ ਖ਼ਾਲੀ ਕਰਨ ਦੀ ਸਮਾਂ ਸੀਮਾ 10 ਅਗਸਤ, 2024 ਤੱਕ ਵਧਾ ਦਿੱਤੀ ਹੈ, ਕਿਉਂਕਿ ਇਹ ਜ਼ਮੀਨ ਦਿੱਲੀ....
ਸੁਨਾਮ ਪੁੱਜਣ ਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦਾ ਨਿੱਘਾ ਸਵਾਗਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,10 ਜੂਨ (ਸਰਬਜੀਤ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਪਹਿਲੀ ਵਾਰ ਸੁਨਾਮ ਆਏ ਸਰਬਜੀਤ ਸਿੰਘ ਖ਼ਾਲਸਾ ਦਾ ਸ਼ਹਿਰ ਦੀ ਸਿੱਖ ਸੰਗਤ ਵਲੋਂ ਚੇਅਰਮੈਨ ਪ੍ਰਿਤਪਾਲ....
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
. . .  about 2 hours ago
ਲੌਂਗੋਵਾਲ,10 ਜੂਨ (ਸ,ਸ,ਖੰਨਾ ,ਵਿਨੋਦ)-ਸਥਾਨਕ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬੰਧਕ ਕਮੇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ.....
ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਮਾਣ ਵਧਾਇਆ
. . .  about 2 hours ago
ਸੰਗਰੂਰ, 10 ਜੂਨ ( ਧੀਰਜ ਪਸ਼ੋਰੀਆ )-ਦੇਸ਼ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਨਣ ਜਾ ਰਹੇ ਨਰਿੰਦਰ ਮੋਦੀ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਮੰਤਰੀ ਮੰਡਲ ਵਿਚ ਲਏ ਜਾਣ ਦਾ ਸਵਾਗਤ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ....
ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ
. . .  about 1 hour ago
ਅੰਮ੍ਰਿਤਸਰ, 10 ਜੂਨ (ਜਸਵੰਤ ਸਿੰਘ ਜੱਸ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਲੱਖਾਂ ਸ਼ਰਧਾਲੂ ਅੱਤ ਦੀ ਗਰਮੀ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਕੁਵੈਤ ਦੀ ਸਿਖਰਲੀ ਲੀਡਰਸ਼ਿਪ ਵਲੋਂ ਨਰਿੰਦਰ ਮੋਦੀ ਨੂੰ ਨਵੇਂ ਕਾਰਜਕਾਲ ਲਈ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ
. . .  about 3 hours ago
ਕੁਵੈਤ ਸਿਟੀ, 10 ਜੂਨ - ਕੁਵੈਤ ਸਿਟੀ ।ਕੁਵੈਤ॥, 10 ਜੂਨ (ਏਐਨਆਈ): ਕੁਵੈਤ ਦੀ ਸਿਖਰਲੀ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ...
ਸ਼ੇਅਰ ਬਾਜ਼ਾਰ ਵਲੋਂ ਮੋਦੀ ਦੇ ਤੀਜੇ ਕਾਰਜਕਾਲ ਨੂੰ ਸਲਾਮ, ਸਭ ਤੋਂ ਉੱਚੇ ਪੱਧਰ 'ਤੇ ਖੁੱਲ੍ਹੇ ਸੈਂਸੈਕਸ-ਨਿਫਟੀ
. . .  about 3 hours ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੇਂਦਰੀ ਮੰਤਰੀ ਮੰਡਲ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ, ਭਾਰਤੀ ਸਟਾਕ ਸੂਚਕਾਂਕ ਨੇ ਪਿਛਲੇ ਹਫ਼ਤੇ ਤੋਂ ਆਪਣਾ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਮੁੜ ਖੁੱਲ੍ਹੇ ਤਾਮਿਲਨਾਡੂ ਸਟੇਟ ਬੋਰਡ ਦੇ ਸਕੂਲ
. . .  about 4 hours ago
ਚੇਨਈ, 10 ਜੂਨ - ਤਾਮਿਲਨਾਡੂ ਸਟੇਟ ਬੋਰਡ ਦੇ ਸਕੂਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਮੁੜ ਖੁੱਲ੍ਹ ਗਏ।ਪਹਿਲੀ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 19 ਅਪ੍ਰੈਲ ਨੂੰ ਗਰਮੀਆਂ ਦੀਆਂ...
ਭਾਜਪਾ ਅਤੇ ਸਹਿਯੋਗੀ ਪਾਰਟੀਆਂ 2026 ਦਾ ਟੀਚਾ ਆਸਾਮ ਚੋਣਾਂ ਚ 90-100 ਸੀਟਾਂ ਜਿੱਤਣਾ - ਹਿਮੰਤ ਬਿਸਵਾ ਸਰਮਾ
. . .  about 3 hours ago
ਗੁਹਾਟੀ, 10 ਜੂਨ - ਆਸਾਮ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਹਿਮੰਤ ਬਿਸਵਾ ਸਰਮਾ ਨੇ ਰਾਜ ਵਿਚ 2026 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਜਿੱਤ ਵਿਚ ਆਪਣਾ...
ਅੱਤਵਾਦੀ ਹਮਲੇ ਤੋਂ ਬਾਅਦ ਰਿਆਸੀ 'ਚ ਸਰਚ ਆਪ੍ਰੇਸ਼ਨ ਜਾਰੀ
. . .  about 3 hours ago
ਰਿਆਸੀ, 10 ਜੂਨ - ਜੰਮੂ ਕਸ਼ਮੀਰ ਦੇ ਰਿਆਸੀ 'ਚ ਅੱਤਵਾਦੀ ਹਮਲੇ ਤੋਂ ਬਾਅਦ ਸਰਚ ਆਪ੍ਰੇਸ਼ਨ ਜਾਰੀ ਹੈ। ਕੱਲ ਰਾਤ ਰਿਆਸੀ 'ਚ ਇਕ ਬੱਸ ਉੱਪਰ ਹੋਏ ਅੱਤਵਾਦੀ ਹਮਲੇ ਚ 9 ਸ਼ਰਧਾਲੂਆਂ...
ਇੰਦੌਰ 'ਚ ਵਰਕਰਾਂ ਵਲੋਂ ਜਸ਼ਨ ਮਨਾਉਂਦੇ ਹੋਏ ਭਾਜਪਾ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਇੰਦੌਰ 'ਚ ਭਾਜਪਾ ਦਫ਼ਤਰ 'ਚ ਲੱਗੀ ਅੱਗ, 10 ਜੂਨ - ਮੱਧ ਪ੍ਰਦੇਸ਼ ਦੇ ਇੰਦੌਰ 'ਚ ਭਾਜਪਾ ਦਫ਼ਤਰ 'ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਿਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ...
ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਵਲੋਂ 30 ਜੂਨ ਨੂੰ ਸੰਸਦੀ ਚੋਣਾਂ ਦਾ ਐਲਾਨ
. . .  about 4 hours ago
ਪੈਰਿਸ, 10 ਜੂਨ - , ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਰਪੀਅਨ ਸੰਸਦੀ ਚੋਣਾਂ ਵਿਚ ਐਗਜ਼ਿਟ ਪੋਲ ਚ ਆਪਣੀ ਪਾਰਟੀ ਦੀ ਵੱਡੀ ਹਾਰ ਤੋਂ ਬਾਅਦ, ਦੇਸ਼ ਦੀ ਸੰਸਦ ਦੇ ਨਾਲ-ਨਾਲ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ...
ਮੇਘਾਲਿਆ ਚ ਆਇਆ ਭੂਚਾਲ
. . .  about 4 hours ago
ਸ਼ਿਲਾਂਗ, 10 ਜੂਨ - ਪੱਛਮੀ ਖਾਸੀ ਪਹਾੜੀਆਂ, ਮੇਘਾਲਿਆ ਵਿਚ ਅੱਜ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਤੜਕਸਾਰ 02:23:04 'ਤੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.3 ਮਾਪੀ...
ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਰਿਆਸੀ ਅੱਤਵਾਦੀ ਹਮਲੇ 'ਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ
. . .  about 4 hours ago
ਤੇਲ ਅਵੀਵ, 10 ਜੂਨ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜੰਮੂ ਕਸ਼ਮੀਰ ਦੇ ਰਿਆਸੀ ਵਿਖੇ ਬੱਸ ਉੱਪਰ ਹੋਏ ਅੱਤਵਾਦੀ ਹਮਲੇ 'ਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ...
ਇਜ਼ਰਾਈਲ ਦੇ ਮੰਤਰੀ ਬੈਨੀ ਗੈਂਟਜ਼ ਵਲੋਂ ਨੇਤਨਯਾਹੂ ਦੀ ਯੁੱਧ ਮੰਤਰੀ ਮੰਡਲ ਤੋਂ ਅਸਤੀਫਾ
. . .  about 5 hours ago
ਤੇਲ ਅਵੀਵ, 10 ਜੂਨ - ਨਿਊਜ਼ ਏਜੰਸੀ ਅਨੁਸਾਰ ਬੰਧਕ ਸੌਦੇ ਵਿਚ ਲਗਾਤਾਰ ਦੇਰੀ ਦੇ ਵਿਚਕਾਰ, ਇਜ਼ਰਾਈਲ ਦੇ ਯੁੱਧ ਕੈਬਨਿਟ ਮੰਤਰੀ ਬੈਨੀ ਗੈਂਟਜ਼ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਐਮਰਜੈਂਸੀ ਸਰਕਾਰ ਤੋਂ ਅਸਤੀਫਾ ਦੇਣ ਦਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮੱਘਰ ਸੰਮਤ 553

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX