

-
⭐ਮਾਣਕ - ਮੋਤੀ⭐
. . . 4 minutes ago
-
⭐ਮਾਣਕ - ਮੋਤੀ⭐
-
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . . 1 day ago
-
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
-
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . . 1 day ago
-
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
-
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . . 1 day ago
-
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
-
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . . 1 day ago
-
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
-
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . . 1 day ago
-
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
-
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . . 1 day ago
-
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
-
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . . 1 day ago
-
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
-
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . . 1 day ago
-
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
-
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . . 1 day ago
-
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . . 1 day ago
-
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
-
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . . 1 day ago
-
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
-
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . . 1 day ago
-
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
-
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . . 1 day ago
-
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
-
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . . 1 day ago
-
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
-
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . . 1 day ago
-
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . . 1 day ago
-
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
-
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . . 1 day ago
-
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
-
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . . 1 day ago
-
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
-
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . . 1 day ago
-
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
-
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . . 1 day ago
-
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
-
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . . 1 day ago
-
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
-
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . . 1 day ago
-
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
-
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . . 1 day ago
-
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
-
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . . 1 day ago
-
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553
ਕਰੰਸੀ- ਸਰਾਫਾ - ਮੋਸਮ
|
22.5.2022
|
ਚੰਡੀਗੜ੍ਹ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
39.0 ਸੈ:
|
|
---
|
ਘੱਟ ਤੋਂ ਘੱਟ |
|
26.0 ਸੈ:
|
|
---
|
ਲੁਧਿਆਣਾ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
44.0 ਸੈ:
|
|
---
|
ਘੱਟ ਤੋਂ ਘੱਟ |
|
27.0 ਸੈ:
|
|
---
|
ਅੰਮ੍ਰਿਤਸਰ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
40.0 ਸੈ:
|
|
---
|
ਘੱਟ ਤੋਂ ਘੱਟ |
|
26.0 ਸੈ:
|
|
---
|
ਜਲੰਧਰ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
40.0 ਸੈ:
|
|
---
|
ਘੱਟ ਤੋਂ ਘੱਟ |
|
27.0 ਸੈ:
|
|
---
|
ਬਠਿੰਡਾ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
41.0 ਸੈ:
|
|
---
|
ਘੱਟ ਤੋਂ ਘੱਟ |
|
24.4 ਸੈ:
|
|
---
|
ਦਿਨ ਦੀ ਲੰਬਾਈ 13 ਘੰਟੇ 51 ਮਿੰਟ
|
ਭਵਿਖਵਾਣੀ
|
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ 'ਚ ਕਿਤੇ-ਕਿਤੇ ਟੁੱਟਵੀਂ ਬੱਦਲਵਾਈ ਬਣੇ ਰਹਿਣ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
|
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 