ਤਾਜਾ ਖ਼ਬਰਾਂ


ਆਈਸੀਸੀ ਟੀ-20 ਵਿਸ਼ਵ ਕੱਪ 2024-ਭਾਰਤ ਦੇ 3 ਓਵਰ ਤੋਂ ਬਾਅਦ 12/2
. . .  5 minutes ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਨੇ ਭਾਰਤ ਨੂੰ ਦਿੱਤਾ 111 ਦੌੜਾਂ ਦਾ ਟੀਚਾ
. . .  40 minutes ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੇ 16 ਓਵਰ ਤੋਂ ਬਾਅਦ 95/5
. . .  about 1 hour ago
ਕੇਂਦਰੀ ਮੰਤਰੀ ਕੀਰਤੀ ਵਰਧਨ ਸਿੰਘ ਅੱਗ ਦੁਰਘਟਨਾ ਵਿਚ ਜ਼ਖਮੀ ਭਾਰਤੀਆਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਲਈ ਕੁਵੈਤ ਜਾਣਗੇ
. . .  about 1 hour ago
ਨਵੀਂ ਦਿੱਲੀ, 12 ਜੂਨ (ਏਜੰਸੀ)- ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਗ ਦੇ ਦੁਖਾਂਤ 'ਚ ਜ਼ਖਮੀ ਹੋਏ ਭਾਰਤੀਆਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਿਰਦੇਸ਼ਾਂ 'ਤੇ ਤੁਰੰਤ ਕੁਵੈਤ ਦੀ ਯਾਤਰਾ ਕਰ ...
ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਚੱਲੀਆਂ ਗੋਲੀਆਂ
. . .  about 1 hour ago
ਦੋਰਾਹਾ, 12 ਜੂਨ, (ਮਨਜੀਤ ਸਿੰਘ ਗਿੱਲ, ਜਸਵੀਰ ਝੱਜ) - ਦੇਰ ਸ਼ਾਮ ਨੂੰ ਦਿਨ ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਉਦੋਂ ਸਨਸਨੀ ਫੈਲ ਗਈ, ਜਦੋਂ ਦੋ ਮੋਟਰਸਾਈਕਲ ਸਵਾਰਾਂ ਨੇ ਇਕ ਨਾਮੀ ਜਵੈਲਰ ਦੀ ਦੁਕਾਨ 'ਤੇ ਗੋਲੀ ਚਲਾ ...
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੇ 10 ਓਵਰ ਤੋਂ ਬਾਅਦ 42/3
. . .  about 1 hour ago
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੇ 6 ਓਵਰ ਤੋਂ ਬਾਅਦ 18/2
. . .  about 1 hour ago
ਦਸ ਕੰਟੇਨਰਾਂ ਵਿਚ 112.14 ਮੀਟ੍ਰਿਕ ਟਨ ਸੁਪਾਰੀ ਬਰਾਮਦ ,ਕੀਮਤ 5.7 ਕਰੋੜ
. . .  about 1 hour ago
ਮੁੰਬਈ, ਮਹਾਰਾਸ਼ਟਰ ,12 ਜੂਨ - ਸੁਪਾਰੀ ਦੀ ਤਸਕਰੀ 'ਤੇ ਇਕ ਹੋਰ ਵੱਡੀ ਕਾਰਵਾਈ ਕਰਦੇ ਹੋਏ, ਇਸ ਹਫਤੇ ਦੇ ਸ਼ੁਰੂ ਵਿਚ, ਜਵਾਹਰ ਲਾਲ ਨਹਿਰੂ ਕਸਟਮ ਹਾਊਸ (ਜੇ.ਐਨ.ਸੀ.ਐਚ.), ਨਾਹਵਾ ਸ਼ੇਵਾ ਵਿਖੇ ਸਪੈਸ਼ਲ ਇੰਟੈਲੀਜੈਂਸ ...
ਆਈਸੀਸੀ ਟੀ-20 ਵਿਸ਼ਵ ਕੱਪ 2024-ਯੂ ਐੱਸ ਏ ਦੇ 1 ਓਵਰ ਤੋਂ ਬਾਅਦ 3/2
. . .  about 2 hours ago
ਇਸ ਮੁੱਦੇ ਨੂੰ ਇਟਾਲੀਅਨ ਅਧਿਕਾਰੀਆਂ ਕੋਲ ਉਠਾਇਆ ਹੈ , ਮਹਾਤਮਾ ਗਾਂਧੀ ਦੇ ਬੁੱਤ ਦੀ 'ਭੰਨ-ਤੋੜ' 'ਤੇ ਵਿਦੇਸ਼ ਸਕੱਤਰ
. . .  about 2 hours ago
ਨਵੀਂ ਦਿੱਲੀ, 12 ਜੂਨ (ਏਜੰਸੀ)-ਭਾਰਤ ਨੇ ਮੀਡੀਆ 'ਚ ਆਈਆਂ ਰਿਪੋਰਟਾਂ ਦੇ ਬਾਅਦ ਕਿਹਾ ਕਿ ਭਾਰਤ ਨੇ ਖ਼ਾਲਿਸਤਾਨੀ ਸਮਰਥਕਾਂ ਦੁਆਰਾ ਮਹਾਤਮਾ ਗਾਂਧੀ ਦੇ ਬੁੱਤ ਦੀ 'ਭੰਨ-ਤੋੜ' ਦਾ ਮਾਮਲਾ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ...
ਆਈਸੀਸੀ ਟੀ-20 ਵਿਸ਼ਵ ਕੱਪ 2024-ਭਾਰਤ ਨੇ ਯੂ ਐੱਸ ਏ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫੈਸਲਾ
. . .  about 2 hours ago
ਅਰੁਣਾਚਲ ਪ੍ਰਦੇਸ਼ ਵਿਚ ਸਾਨੂੰ ਭਾਰੀ ਬਹੁਮਤ ਦੇਣ ਲਈ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ - ਤਰੁਣ ਚੁੱਘ
. . .  about 2 hours ago
ਨਵੀਂ ਦਿੱਲੀ , 12 ਜੂਨ -ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਸਾਨੂੰ ਭਾਰੀ ਬਹੁਮਤ ਦੇਣ ਲਈ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ। ਭਾਜਪਾ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ...
ਮਈ 'ਚ ਪ੍ਰਚੂਨ ਮਹਿੰਗਾਈ ਦਰ ਘਟੀ, ਆਮ ਆਦਮੀ ਨੂੰ ਮਿਲੀ ਰਾਹਤ
. . .  about 2 hours ago
ਨਵੀਂ ਦਿੱਲੀ,12 ਜੂਨ- ਮਹਿੰਗਾਈ ਦੇ ਮੋਰਚੇ 'ਤੇ ਆਮ ਆਦਮੀ ਨੂੰ ਰਾਹਤ ਮਿਲੀ ਹੈ। ਮਈ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ ਵਿਚ ਕਮੀ ਆਈ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਮਈ 2024 'ਚ ਪ੍ਰਚੂਨ ਮਹਿੰਗਾਈ ਦਰ ...
ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ
. . .  about 2 hours ago
ਅਮਰਾਵਤੀ, 12 ਜੂਨ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਨੇ ਮੰਤਰੀਆਂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ...
ਤੀਜੇ ਕਾਰਜਕਾਲ 'ਚ ਪ੍ਰਧਾਨ ਮੰਤਰੀ ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ, ਵੀਰਵਾਰ ਜਾਣਗੇ ਇਟਲੀ
. . .  about 3 hours ago
ਨਵੀਂ ਦਿੱਲੀ ,12 ਜੂਨ - ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇਟਲੀ ਜਾ ਰਹੇ ...
ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ
. . .  about 3 hours ago
ਈਟਾਨਗਰ, 12 ਜੂਨ -ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ । ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਮੁੜ ਚੁਣੇ ਗਏ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰੁਣਾਚਲ ਭਾਜਪਾ ਦੇ ਵਿਧਾਇਕ ਦਲ ਦੇ ਨੇਤਾ ...
ਰਾਸ਼ਟਰੀ ਅੰਤਰਰਾਸ਼ਟਰੀ ਇਟਲੀ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਭੰਨਤੋੜ,ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਭਾਰਤ ਮੋਦੀ ਨੇ ਕਰਨਾ ਸੀ
. . .  about 3 hours ago
ਬਰੇਸ਼ੀਆ(ਇਟਲੀ) 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਅਮਰੀਕਾ,ਕੈਨੇਡਾ,ਇੰਗਲੈਂਡ ਵਿਚ ਗਰਮ ਖਿਆਲੀਆਂ ਵਲੋਂ ਭਾਰਤ ਵਿਰੁੱਧ ਛੇੜੀ ਮੁਹਿੰਮ ਦਾ ਅਸਰ ਹੁਣ ਇਟਲੀ ਵਿਚ ਵੀ ਦਿਨੋਂ ਦਿਨ ਵੱਧਦਾ ਪ੍ਰਤੀਤ ਹੁੰਦਾ ਹੈ ,ਜਿਸ ਦੀ ਤਾਜ਼ਾ ਮਿਸਾਲ ਇਟਲੀ ਦੇ....
ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ 'ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ
. . .  about 3 hours ago
ਨਵੀਂ ਦਿੱਲੀ,12 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ ਵਿਚ ਨਿਯਮਤ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਜਾਣਕਾਰੀ ਅਨੁਸਾਰ....
ਕੁਵੈਤ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 12 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੁਵੈਤ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਵੈਤ ਸਿਟੀ ਵਿਚ ਵਾਪਰੀ ਅੱਗ ਦੀ ਘਟਨਾ ਦੁਖਦਾਈ ਹੈ ਅਤੇ ਮੇਰੇ ਵਿਚਾਰ ਉਨ੍ਹਾਂ....
ਅੱਤਵਾਦੀ ਮੁਹੰਮਦ ਆਰਿਫ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 12 ਜੂਨ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲਗਭਗ 24 ਸਾਲ ਪੁਰਾਣੇ ਲਾਲ ਕਿਲਾ ਹਮਲੇ ਦੇ ਮਾਮਲੇ ਵਿਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਆਰਿਫ਼ ਉਰਫ਼ ਅਸ਼ਫਾਕ ਦੀ ਰਹਿਮ ਦੀ ਅਪੀਲ ਖ਼ਾਰਜ ਕਰ ਦਿੱਤੀ ਹੈ।
ਕਮਿਸ਼ਨਰੇਟ ਪੁਲਿਸ ਨੇ ਜਬਰ ਜਨਾਹ/ਪੋਕਸੋ ਐਕਟ ਕੇਸ ਵਿਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ
. . .  about 4 hours ago
ਜਲੰਧਰ, 11 ਜੂਨ (ਮਨਜੋਤ ਸਿੰਘ)- ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਬਰ ਜਨਾਹ/ਪੋਕਸੋ ਐਕਟ ਦੇ....
ਭਾਜਪਾ ਆਗੂ ਮੋਹਨ ਚਰਨ ਮਾਝੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 4 hours ago
ਭੁਵਨੇਸ਼ਵਰ, 12 ਜੂਨ-ਭੁਵਨੇਸ਼ਵਰ ਵਿਚ ਭਾਜਪਾ ਆਗੂ ਮੋਹਨ ਚਰਨ ਮਾਝੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ.....
ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੇ ਢੀਂਡਸਾ ਪਰਿਵਾਰ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
. . .  about 5 hours ago
ਸੰਗਰੂਰ, 12 ਜੂਨ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਨਾਲ ਸੰਬੰਧਿਤ ਹਲਕਾ ਇੰਚਾਰਜਾਂ ਨੇ ਕੱਲ੍ਹ ਹੋਣ ਵਾਲੀ ਪਾਰਟੀ ਦੀ ਕੌਰ ਕਮੇਟੀ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰਕਾਸ਼....
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੜੀਸਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ
. . .  about 5 hours ago
ਉੜੀਸਾ, 12 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਜੇਪੀ ਨੱਡਾ ਭੁਵਨੇਸ਼ਵਰ ਦੇ ਜਨਤਾ ਮੈਦਾਨ ਵਿਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ.....
ਬਹਿਬਲਪੁਰ ’ਚ ਕਾਨੂੰਨ ਕਾਇਦੇ ਛੱਕੇ ਟੰਗ ਕੇ ਝੋਨੇ ਦੀ ਅਗੇਤੀ ਲੁਆਈ ਸ਼ੁਰੂ
. . .  about 5 hours ago
ਕੋਟਫ਼ਤੂਹੀ, 14 ਜੂਨ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਤਰੀਕਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ 15 ਜੂਨ ਨੂੰ ਹੁਸ਼ਿਆਰਪੁਰ ਵਿਚ ਝੋਨੇ ਦੀ ਫ਼ਸਲ ਦੀ ਲੁਆਈ ਦੀ ਤਰੀਕ ਐਲਾਨੀ ਹੋਈ ਹੈ ਪਰ ਇਸ ਦੇ ਬਾਵਜੂਦ ਕੁਝ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਨੂੰ ਟਿੱਚ ਸਮਝ ਕੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਅੱਸੂ ਸੰਮਤ 554

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX