ਤਾਜਾ ਖ਼ਬਰਾਂ


ਅਨੰਤ ਅੰਬਾਨੀ ਦੇ ਵਿਆਹ ਵਿਚ ਬੰਬ ਸੰਬੰਧੀ ਸ਼ੱਕੀ ਪੋਸਟ ਪਾਉਣ ਵਾਲਾ ਵਿਅਕਤੀ ਕਾਬੂ
. . .  49 minutes ago
ਮਹਾਰਾਸ਼ਟਰ, 16 ਜੁਲਾਈ- ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ....
ਕੌਮੀ ਮਾਰਗ-54 ’ਤੇ ਬੰਗਾਲੀ ਵਾਲਾ ਪੁਲ ਵਿਖੇ ਕਬਜ਼ੇ ਵਾਲੀਆਂ ਦੁਕਾਨਾਂ ’ਤੇ ਚੱਲਿਆ ਪੀਲਾ ਪੰਜਾ
. . .  51 minutes ago
ਮੱਖੂ, 16 ਜੁਲਾਈ (ਵਰਿੰਦਰ ਮਨਚੰਦਾ)-ਅੱਜ ਬੰਗਾਲੀ ਵਾਲਾ ਪੁਲ ਨਜ਼ਦੀਕ ਮੱਖੂ ਵਿਖੇ ਜੋ ਕੌਮੀ ਮਾਰਗ-54 ’ਤੇ ਨਾਜਾਇਜ਼ ਕਬਜ਼ਾ ਕਰਕੇ ਲੋਕਾਂ ਨੇ ਦੁਕਾਨਾਂ ਬਣਾਈਆਂ ਸਨ, ’ਤੇ ਨੈਸ਼ਨਲ ਹਾਈਵੇ ਅਥਾਰਟੀ...
ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ, ਸੜਕਾਂ ਜਲਥਲ
. . .  55 minutes ago
ਚੰਡੀਗੜ੍ਹ, 16 ਜੁਲਾਈ (ਗੁਰਿੰਦਰ)-ਚੰਡੀਗੜ੍ਹ ਵਿਚ ਭਾਰੀ ਮੀਂਹ ਪਿਆ ਹੈ। ਕਰੀਬ 2 ਘੰਟੇ ਪਏ ਮੀਂਹ ਨਾਲ ਸੜਕਾਂ ਉਤੇ ਪਾਣੀ ਭਰ ਗਿਆ ਤੇ ਇਕ ਵਾਰ ਫਿਰ ਨਗਰ...
ਬਲੈਰੋ ਗੱਡੀ ਪਲਟਣ ਨਾਲ 35 ਮਜ਼ਦੂਰ ਜ਼ਖ਼ਮੀ
. . .  about 1 hour ago
ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪਿੰਡ ਪੰਜਵੜ੍ਹ ਵਿਖੇ ਸਥਿਤ ਬਾਗ਼ ਵਿਚੋਂ ਨਾਖਾਂ ਤੋੜਣ ਲਈ ਵੱਖ-ਵੱਖ ਪਿੰਡਾਂ ਤੋਂ ਮਜ਼ਦੂਰ ਲੈ ਕੇ ਜਾ ਰਹੀ ਬਲੈਰੋ ਗੱਡੀ ਪਲਟਣ ਨਾਲ 35 ਦੇ ਕਰੀਬ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
. . .  39 minutes ago
ਚੰਡੀਗੜ੍ਹ, 16 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਨਿਮਾਣੇ ਸਿੱਖ ਵਜੋਂ ਮੇਰਾ ਰੋਮ ਰੋਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ...
ਦੀਪ ਮਲਹੋਤਰਾ ਦੀ ਮਾਲਬਰੋਜ਼ ਸ਼ਰਾਬ ਫੈਕਟਰੀ 'ਤੇ ਈ.ਡੀ. ਦੀ ਰੇਡ
. . .  about 1 hour ago
ਜ਼ੀਰਾ, 16 ਜੁਲਾਈ (ਰਜਨੀਸ਼ ਕਥੂਰੀਆ)-ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਫਰੀਦਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੀ ਜ਼ੀਰਾ ਨੇੜੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ ਵਿਚ ਅੱਜ ਸਵੇਰੇ ਕਰੀਬ 7 ਵਜੇ ਤੋਂ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਜਲੰਧਰ ਤੋਂ ਆਈ ਇਕ ਟੀਮ ਵਲੋਂ ਰੇਡ ਜਾਰੀ ਹੈ। ਇਹ ਟੀਮ 4 ਇਨੋਵਾ ਗੱਡੀਆਂ ਉਤੇ ਆਈ ਦੱਸੀ ਜਾ ਰਹੀ ਹੈ ਅਤੇ ਇਹ ਗੱਡੀਆਂ ਫੈਕਟਰੀ ਦੇ ਗੇਟ ਦੇ ਬਾਹਰ ਖੜ੍ਹੀਆਂ...
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫ਼ਾਸ਼
. . .  about 1 hour ago
ਚੰਡੀਗੜ੍ਹ, 16 ਜੁਲਾਈ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਗੇ-ਪਿੱਛੇ ਸੰਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ....
ਬਿਜਲੀ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਪਾਵਰਕਾਮ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 16 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਵਲੋਂ...
ਡੋਡਾ ਅੱਤਵਾਦੀ ਹਮਲਾ: ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਖੜੀ ਹੈ ਭਾਰਤੀ ਸੈਨਾ- ਫ਼ੌਜ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਭਾਰਤੀ ਫ਼ੌਜ ਨੇ ਟਵੀਟ ਕਰ ਕਿਹਾ ਕਿ ਸੀ.ਓ.ਏ.ਐਸ. ਜਨਰਲ ਉਪੇਂਦਰ ਦਿਵੇਦੀ ਅਤੇ ਭਾਰਤੀ ਸੈਨਾ ਦੇ ਸਾਰੇ ਰੈਂਕ ਦੇ ਅਧਿਕਾਰੀ ਬਹਾਦਰ ਕੈਪਟਨ ਬ੍ਰਿਜੇਸ਼ ਥਾਪਾ....
ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਕਰ ਰਹੇ ਹਨ ਜੰਮੂ ਕਸ਼ਮੀਰ ਦੇ ਹਾਲਾਤ ਬਿਆਨ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਜੰਮੂ-ਕਸ਼ਮੀਰ ਵਿਚ ਇਕ ਹੋਰ ਅੱਤਵਾਦੀ ਮੁਕਾਬਲੇ ਵਿਚ ਸਾਡੇ ਜਵਾਨਾਂ ਦੀ ਜਾਨ ਚਲੀ ਗਈ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈ.ਡੀ. ਨੂੰ ਕੀਤਾ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ....
ਜੰਮੂ ਕਸ਼ਮੀਰ: ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਪੂਰਾ ਦੇਸ਼- ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ ਕਿ ਉਰਾਰ ਬਾਗੀ, ਡੋਡਾ (ਜੰਮੂ-ਕਸ਼ਮੀਰ) ਵਿਚ ਅੱਤਵਾਦ ਵਿਰੋਧੀ ਅਭਿਆਨ ਵਿਚ ਸਾਡੇ ਬਹਾਦਰ ਅਤੇ ਦਲੇਰ ਭਾਰਤੀ ਫ਼ੌਜ ਦੇ ਜਵਾਨਾਂ ਦੀ....
ਰਾਹ ਖੁੱਲ੍ਹਦਿਆਂ ਹੀ ਕਰਾਂਗੇ ਦਿੱਲੀ ਵੱਲ ਕੂਚ- ਕਿਸਾਨ
. . .  about 3 hours ago
ਚੰਡੀਗੜ੍ਹ, 16 ਜੁਲਾਈ- ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ...
ਸ਼੍ਰੋਮਣੀ ਕਮੇਟੀ ਨੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਉਤਸਾਹ ਸਹਿਤ ਮਨਾਇਆ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ....
ਮੁਕੇਸ਼ ਸਾਹਨੀ ਦੇ ਪਿਤਾ ਕਤਲ ਕੇਸ ਮਾਮਲੇ ਵਿਚ ਐਸ.ਆਈ.ਟੀ. ਦਾ ਗਠਨ
. . .  about 4 hours ago
ਪਟਨਾ, 16 ਜੁਲਾਈ- ਬਿਹਾਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੇਸ਼ ਸਾਹਨੀ ਦੇ ਪਿਤਾ ਕਤਲ ਕੇਸ ਵਿਚ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ....
ਅਸੀਂ ਆਪਣੇ ਜਵਾਨਾਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ- ਮਨੋਜ ਸਿਨ੍ਹਾ
. . .  about 4 hours ago
ਸ੍ਰੀਨਗਰ, 16 ਜੁਲਾਈ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਟਵੀਟ ਕਰ ਕਿਹਾ ਕਿ ਡੋਡਾ ਜ਼ਿਲ੍ਹੇ ’ਚ ਸਾਡੇ ਫ਼ੌਜ ਦੇ ਜਵਾਨਾਂ ਅਤੇ ਜੇ.ਕੇ.ਪੀ. ਦੇ ਜਵਾਨਾਂ ’ਤੇ ਹੋਏ ਕਾਇਰਾਨਾ ਹਮਲੇ ਬਾਰੇ ਜਾਣ ਕੇ ਮੈਂ....
ਡੋਡਾ ਮੁਠਭੇੜ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਫ਼ੌਜ ਮੁਖੀ ਨਾਲ ਗੱਲਬਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਫ਼ੌਜ ਮੁਖੀ ਨਾਲ ਗੱਲਬਾਤ ਕੀਤੀ ਹੈ ਅਤੇ ਮੁਖੀ ਵਲੋਂ ਉਨ੍ਹਾਂ ਨੂੰ ਜ਼ਮੀਨੀ ਸਥਿਤੀ ਅਤੇ....
ਖੱਡ ਵਿਚ ਡਿੱਗੀ ਬੱਸ, ਪੰਜ ਦੀ ਮੌਤ
. . .  about 5 hours ago
ਮਹਾਰਾਸ਼ਟਰ, 16 ਜੁਲਾਈ-ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਵਾਪਰੇ ਸੜਕ ਹਾਦਸੇ ਵਿਚ ਇਕ ਬੱਸ ਦੇ ਟਰੈਕਟਰ ਨਾਲ ਟਕਰਾਉਣ ਕਾਰਨ ਪੰਜ ਸ਼ਰਧਾਲੂਆਂ ਦੀ ਮੌਤ...
ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੀ ਹੱਤਿਆ
. . .  about 6 hours ago
ਪਟਨਾ, 16 ਜੁਲਾਈ- ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿਖੇ ਬੀਤੀ ਦੇਰ ਰਾਤ ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦੀ ਹੱਤਿਆ ਕਰ ਦਿੱਤੀ ਗਈ। ਦਰਭੰਗਾ ਜ਼ਿਲ੍ਹੇ....
ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਭਰਾ ਡਰੱਗ ਮਾਮਲੇ ਵਿਚ ਗਿ੍ਫ਼ਤਾਰ
. . .  about 6 hours ago
ਤੇਲੰਗਾਨਾ, 16 ਜੁਲਾਈ- ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਭਰਾ ਅਮਨ ਪ੍ਰੀਤ ਸਿੰਘ ਅਤੇ ਚਾਰ ਹੋਰਾਂ ਨੂੰ ਹੈਦਰਾਬਾਦ ਪੁਲਿਸ ਨੇ ਕਥਿਤ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਤੇਲੰਗਾਨਾ ਐਂਟੀ ਨਾਰਕੋਟਿਕਸ ਵਿਭਾਗ ਨੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਹੈਦਰਾਬਾਦ ਵਿਚ ਵਿਕਰੀ ਲਈ....
ਮੀਰੀ ਪੀਰੀ ਦਿਵਸ ਮੌਕੇ ਜਥੇਦਾਰ ਵਲੋਂ ਸਿੱਖ ਸੰਗਤਾਂ ਨੂੰ ਸ਼ਸਤਰਧਾਰੀ ਹੋਣ ਦਾ ਦਿੱਤਾ ਸੰਦੇਸ਼
. . .  about 6 hours ago
ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ ਪੀਰੀ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਮੀਰੀ ਤੇ....
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  about 6 hours ago
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਟੀਮ ਜਾਂਚ ਕਰ....
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇਕ ਅਧਿਕਾਰੀ ਸਮੇਤ 4 ਜਵਾਨ ਸ਼ਹੀਦ
. . .  about 5 hours ago
ਸ੍ਰੀਨਗਰ, 16 ਜੁਲਾਈ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜੰਮੂ ਕਸ਼ਮੀਰ ਵਿਖੇ ਡੋਡਾ ਦੇ ਦੇਸਾ ਇਲਾਕੇ ’ਚ ਦੇਰ ਰਾਤ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ, ਇਸ ਵਿਚ.....
⭐ਮਾਣਕ-ਮੋਤੀ ⭐
. . .  about 7 hours ago
⭐ਮਾਣਕ-ਮੋਤੀ ⭐
ਜੰਮੂ-ਕਸ਼ਮੀਰ : ਡੀਸਾ ਇਲਾਕੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੜ ਗੋਲੀਬਾਰੀ
. . .  1 day ago
ਜੰਮੂ-ਕਸ਼ਮੀਰ, 15 ਜੁਲਾਈ-ਡੋਡਾ ਦੇ ਡੀਸਾ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਦੁਬਾਰਾ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX