ਤਾਜਾ ਖ਼ਬਰਾਂ


ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਘਰ ਕੀਤੀ ਛਾਪੇਮਾਰੀ
. . .  15 minutes ago
ਫ਼ਿਰੋਜ਼ਪੁਰ, 16 ਜੂਨ (ਦਵਿੰਦਰ ਪਾਲ ਸਿੰਘ)-ਸੀਨੀਅਰ ਕਪਤਾਨ ਪੁਲਿਸ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ਅਨੁਸਾਰ ਅੱਜ ਐੱਸ.ਪੀ.ਡੀ. ਰਣਧੀਰ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਦੇ ਘਰ ਜ਼ਿਲ੍ਹੇ ਭਰ 'ਚ....
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਰਾਜ ਚੋਣ ਪ੍ਰੰਬੰਧਨ ਕਮੇਟੀ ਦੀ ਬੈਠਕ 'ਚ ਪਹੁੰਚ
. . .  31 minutes ago
ਦੇਹਰਾਦੂਨ, 16 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਰਾਜ ਚੋਣ ਪ੍ਰੰਬੰਧਨ ਕਮੇਟੀ ਦੀ ਬੈਠਕ ਵਿਚ ਪਹੁੰਚੇ ਹਨ। ਮੀਟਿੰਗ ਵਿਚ ਪ੍ਰਦੇਸ਼ ਪ੍ਰਭਾਰੀ ਦੁਸ਼ਯੰਤ ਗੌਤਮ, ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਠਾ, ਦੂਜੇ ਭਾਜਪਾ ਨੇਤਾ ਮੌਜੂਦ ਹਨ.....
ਚੱਲਦੀ ਕਾਰ ਨੂੰ ਲੱਗੀ ਅੱਗ, ਕਾਰ ਚਾਲਕ ਸਮੇਤ ਕਾਰ ਸੜਕੇ ਹੋਈ ਸਵਾਹ
. . .  45 minutes ago
ਬਰਨਾਲਾ-16 ਜੂਨ-( ਨਰਿੰਦਰ ਅਰੋੜਾ)-ਮੋਗਾ ਬਰਨਾਲਾ ਹਾਈਵੇ ਰੋਡ ਉਪਰ ਇਕ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਜਿੰਦਾ ਸੜ ਕੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ਉਪਰ ਪਹੁੰਚ....
ਗੰਗਾ ਦੁਸਹਿਰੇ ਦੇ ਮੌਕੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨੀਲਗੰਗਾ ਸਰੋਵਰ 'ਤੇ ਸ਼ਿਰਕਤ ਕੀਤੀ
. . .  49 minutes ago
ਉਜੈਨ, 16 ਜੂਨ-ਗੰਗਾ ਦੁਸਹਿਰੇ ਦੇ ਮੌਕੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਨੀਲਗੰਗਾ ਸਰੋਵਰ 'ਤੇ ਗੰਗਾ ਦੁਸਹਿਰਾ ਉਤਸਵ 'ਚ ਸ਼ਿਰਕਤ ਕੀਤੀ....
ਗੁਰੂਹਰਸਹਾਏ ਪੁਲਿਸ ਨੇ ਨਸ਼ਾ ਸਮਗਲਰਾਂ ਦੇ ਘਰ ਕੀਤੀ ਛਾਪੇਮਾਰੀ
. . .  about 1 hour ago
ਗੁਰੂ ਹਰ ਸਹਾਇ, 16 ਜੂਨ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਫਿਰੋਜਪੁਰ ਦੇ ਐਸ.ਐਸ.ਪੀ ਮੈਡਮ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਹਰ ਸਹਾਇ ਦੇ ਡੀ.ਐਸ.ਪੀ. ਅਤੁਲ ਸੋਨੀ ਦੀ ਅਗਵਾਈ....
ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਲੁਧਿਆਣਾ ਪਹੁੰਚੇ ਰਵਨੀਤ ਸਿੰਘ ਬਿੱਟੂ, ਦਿੱਤਾ ਗਿਆ ਗਾਰਡ ਆਫ ਆਨਰ
. . .  about 1 hour ago
ਲੁਧਿਆਣਾ, 16 ਜੂਨ(ਰੂਪੇਸ਼ ਕੁਮਾਰ)-ਕੇਂਦਰੀ ਰੇਲ ਰਾਜ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸ਼ ਵਿਰੋਧੀ ਸਰਗਰਮੀਆਂ ਵਿਚ ਸ਼ਾਮਿਲ ਹੋਣ ਦੇ ਸਵਾਲਾਂ ਵਿਚ ਡਿਬਰੂਗਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿਚ ਵੱਡਾ.....
ਗੁਹਾਟੀ ਵਿਚ ਭਾਰੀ ਮੀਂਹ ਕਾਰਨ ਸ਼ਹਿਰਾਂ 'ਚ ਭਰ ਗਿਆ ਪਾਣੀ
. . .  about 1 hour ago
ਅਸਾਮ, 16 ਜੂਨ-ਅਸਾਮ ਦੇ ਗੁਹਾਟੀ ਵਿਚ ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ.....
ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਦੇ ਟੋਲ ਪਲਾਜਾ ਨੂੰ ਮੁੜ ਅਨਮਿੱਥੇ ਸਮੇਂ ਲਈ ਫਰੀ ਕੀਤਾ
. . .  about 2 hours ago
ਲੁਧਿਆਣਾ, 16 ਜੂਨ (ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਉੱਤਰ ਭਾਰਤ ਦੇ ਸਭ ਤੋਂ ਮਹਿੰਗੇ ਟੋਲ ਪਲਾਜਾ ਲਾਡੋਵਾਲ ਟੋਲ ਪਲਾਜਾ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਟੋਲ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਵਾ ਦਿੱਤਾ ਗਿਆ ਹੈ। ਇਸ ਮੌਕੇ.....
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ
. . .  about 2 hours ago
ਗੋਰਖਪੁਰ, 16 ਜੂਨ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਰਖਪੁਰ ਡਿਵੀਜ਼ਨ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ.....
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 16 ਜੂਨ-ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਭਾਜਪਾ ਵਰਕਰਾਂ ਦੇ ਨਾਲ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ....
ਅਮਰਨਾਥ ਯਾਤਰਾ ਦੀਆਂ ਸੁਰੱਖਿਆ ਦੀ ਸਮੀਖਿਆ ਕਰਨ ਲਈ ਦਿੱਲੀ ਦੇ ਗ੍ਰਹਿ ਮੰਤਰਾਲੇ ਵਿਚ ਮੀਟਿੰਗ ਕੀਤੀ ਗਈ
. . .  about 3 hours ago
ਨਵੀਂ ਦਿੱਲੀ, 16 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਅਤੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਉੱਤਰੀ ਬਲਾਕ, ਦਿੱਲੀ ਵਿਚ ਗ੍ਰਹਿ ਮੰਤਰਾਲੇ ਵਿਚ ਇੱਕ ਮੀਟਿੰਗ ਦੀ....
ਅਲਬਰਟਾ ਸਰਕਾਰ ਵਲੋ ਮੰਤਰੀ ਰਿਕ ਮੈਕਆਈਵਰ ਨੇ ਕੈਲਗਰੀ ਪਾਣੀ ਦੇ ਸੰਕਟਕਾਲੀਨ ਦਾ ਕੀਤਾ ਐਲਾਨ
. . .  about 3 hours ago
ਕੈਲਗਰੀ, 16 ਜੂਨ (ਜਸਜੀਤ ਸਿੰਘ ਧਾਮੀ)-ਮਿਉਂਸਪਲ ਅਫੇਅਰਜ਼ ਮੰਤਰੀ ਰਿਕ ਮੈਕਆਈਵਰ ਨੇ ਕੈਲਗਰੀ ਵਿਚ ਸਥਾਨਕ ਐਮਰਜੈਂਸੀ ਦੀ ਸਥਿਤੀ ਬਾਰੇ “ਅਲਬਰਟਾ ਦੀ ਸਰਕਾਰ ਵਲੋ ਐਮਰਜੈਂਸੀ ਨੂੰ ਘੋਸ਼ਿਤ ਕਰਨ ਦੇ ਆਪਣੇ ਫੈਸਲੇ ਵਿਚ ਸਿਟੀ ਆਫ ਕੈਲਗਰੀ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕੈਲਗਰੀ ਦੇ ਪਾਣੀ ਦੇ ਬੁਨਿਆਦੀ ਢਾਂਚੇ ਦੀ ਨਾਜ਼ੁਕ ਸਥਿਤੀ ਨੂੰ ਦਰਸਾਉਂਦਾ ਹੈ ਅਤੇ ਕੰਮ ਜੋ ਆਮ ਵਾਂਗ ਵਾਪਸ ਆਉਣ ਲਈ ਤੇਜ਼ੀ......
ਹਿਮਾਚਲ ਪ੍ਰਦੇਸ਼ : ਸੋਲਨ ਦੇ ਜੰਗਲਾਂ ਚ ਲੱਗੀ ਅੱਗ
. . .  about 3 hours ago
ਸੋਲਨ (ਹਿਮਾਚਲ ਪ੍ਰਦੇਸ਼), 16 ਜੂਨ - ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਜੰਗਲਾਂ ਵਿਚ ਅੱਗ ਲੱਗ ਗਈ ਹੈ। ਜੰਗਲਾਤ ਅਧਿਕਾਰੀ ਅਤੇ ਫਾਇਰ ਟੈਂਡਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ...
ਵਿਦਿਆਰਥੀਆਂ ਦੀ ਇੱਛਾ ਅਨੁਸਾਰ ਲਿਆ ਗਿਆ ਹੈ ਫ਼ੈਸਲਾ - ਨੀਟ ਮੁੱਦੇ 'ਤੇ ਗਿਰੀਰਾਜ ਸਿੰਘ
. . .  about 4 hours ago
ਬੇਗੂਸਰਾਏ (ਬਿਹਾਰ), 16 ਜੂਨ - ਨੀਟ ਮੁੱਦੇ 'ਤੇ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ, "ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਸਦਭਾਵਨਾ ਨਾਲ ਗੱਲਬਾਤ ਕੀਤੀ... ਫ਼ੈਸਲਾ...
ਦਿੱਲੀ : ਸਿਵਲ ਸਰਵਿਸਿਜ਼ (ਪ੍ਰੀਲਿਮ) ਪ੍ਰੀਖਿਆ ਲਈ ਉਮੀਦਵਾਰ ਸ਼ਾਹਜਹਾਂ ਰੋਡ ਸਥਿਤ ਪ੍ਰੀਖਿਆ ਕੇਂਦਰ 'ਤੇ ਪਹੁੰਚੇ
. . .  about 4 hours ago
ਨਵੀਂ ਦਿੱਲੀ, 16 ਜੂਨ - ਸਿਵਲ ਸਰਵਿਸਿਜ਼ (ਪ੍ਰੀਲਿਮ) ਪ੍ਰੀਖਿਆ ਅੱਜ ਹੋਣ ਜਾ ਰਹੀ ਹੈ, ਜਿਸ ਲਈ ਉਮੀਦਵਾਰ ਸ਼ਾਹਜਹਾਂ ਰੋਡ ਸਥਿਤ ਪ੍ਰੀਖਿਆ ਕੇਂਦਰ 'ਤੇ ਪਹੁੰਚ ਗਏ...
ਟੀ-20 ਵਿਸ਼ਵ ਕੱਪ 2024 : 36ਵਾਂ ਮੈਚ ਪਾਕਿਸਤਾਨ ਅਤੇ ਆਇਰਲੈਂਡ ਵਿਚਕਾਰ ਅੱਜ ਰਾਤ 8 ਵਜੇ
. . .  about 4 hours ago
ਅਮਰੀਕਾ : ਗੋਲੀਬਾਰੀ ਦੀ ਘਟਨਾ ਚ ਦੋ ਬੱਚਿਆਂ ਸਮੇਤ ਅੱਠ ਜ਼ਖ਼ਮੀ, ਮ੍ਰਿਤਕ ਪਾਇਆ ਗਿਆ ਸ਼ੱਕੀ
. . .  about 4 hours ago
ਮਿਸ਼ੀਗਨ (ਅਮਰੀਕਾ), 16 ਜੂਨ - ਮਿਸ਼ੀਗਨ ਵਿਚ ਇਕ ਮਨੋਰੰਜਨ ਖੇਤਰ ਵਿਚ ਹੋਏ ਹਮਲੇ ਵਿਚ ਦੋ ਬੱਚਿਆਂ ਸਮੇਤ ਘੱਟੋ-ਘੱਟ ਅੱਠ ਲੋਕ ਗੋਲੀ ਨਾਲ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਹਮਲੇ...
ਚੇਨਈ : ਚਿਦੰਬਰਮ ਨੇ ਵਿਕਰਵੰਡੀ ਵਿਧਾਨ ਸਭਾ ਉਪ ਚੋਣਾਂ ਦਾ ਬਾਈਕਾਟ ਕਰਨ ਲਈ ਏ.ਆਈ.ਏ.ਡੀ.ਐਮ.ਕੇ. ਦੀ ਕੀਤੀ ਨਿੰਦਾ
. . .  about 5 hours ago
ਚੇਨਈ, 16 ਜੂਨ - ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਵਿਕਰਵੰਡੀ ਵਿਧਾਨ ਸਭਾ ਉਪ ਚੋਣਾਂ ਦਾ ਬਾਈਕਾਟ ਕਰਨ ਲਈ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏ.ਆਈ.ਏ.ਡੀ.ਐਮ.ਕੇ.) ਦੀ ਨਿੰਦਾ...
ਟੀ-20 ਵਿਸ਼ਵ ਕੱਪ 2024 : ਆਸਟ੍ਰੇਲੀਆ ਨੇ 5 ਵਿਕਟਾਂ ਨਾਲ ਹਰਾਇਆ ਸਕਾਟਲੈਂਡ ਨੂੰ
. . .  about 5 hours ago
ਭਾਰਤ ਪਾਕਿਸਤਾਨ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਚੌਂਕੀ ਗੁੱਲਗੜ੍ਹ ਨਜ਼ਦੀਕ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. 183 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ...
ਸਿਵਲ ਸਰਵਿਸਿਜ਼ (ਪ੍ਰੀਲਿਮ) ਪ੍ਰੀਖਿਆ ਦੇ ਚੱਲਦਿਆਂ ਦਿੱਲੀ ਚ 2 ਘੰਟੇ ਪਹਿਲਾਂ ਸ਼ੁਰੂ ਹੋਈਆਂ ਮੈਟਰੋ ਰੇਲ ਸੇਵਾਵਾਂ
. . .  about 5 hours ago
ਨਵੀਂ ਦਿੱਲੀ, 16 ਜੂਨ - ਯੂ.ਪੀ.ਐਸ.ਸੀ. ਦੁਆਰਾ ਆਯੋਜਿਤ ਸਿਵਲ ਸਰਵਿਸਿਜ਼ (ਪ੍ਰੀਲਿਮ) ਪ੍ਰੀਖਿਆ ਵਿਚ ਸ਼ਾਮਿਲ ਹੋਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਫੇਜ਼-3 ਸੈਕਸ਼ਨਾਂ 'ਤੇ...
ਲੱਖੋ ਕੇ ਬਹਿਰਾਮ ਵਿਖੇ ਜਲਾਲਾਬਾਦ ਨਹਿਰ ਚ ਪਿਆ ਪਾੜ
. . .  about 5 hours ago
ਮਮਦੋਟ, 16 ਜੂਨ (ਰਾਜਿੰਦਰ ਸਿੰਘ ਹਾਂਡਾ) - ਫ਼ਿਰੋਜ਼ਪੁਰ ਦੇ ਲੂਥਰ ਹੈੱਡ ਤੋਂ ਲੈ ਕੇ ਮੰਡੀ ਲਾਧੂਕਾ ਤੱਕ ਸਿੰਚਾਈ ਲਈ ਪਾਣੀ ਦੇਣ ਵਾਲੀ ਜਲਾਲਾਬਾਦ ਨਹਿਰ ਵਿਚ ਲੱਖੋ ਕੇ ਬਹਿਰਾਮ ਵਿਖੇ ਪਾੜ...
ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ 'ਆਪ' ਖਿਲਾਫ ਕਰਨਗੇ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 16 ਜੂਨ - ਦਿੱਲੀ ਚ ਚੱਲ ਰਹੇ ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਆਪਣੇ ਆਪਣੇ ਹਲਕਿਆਂ 'ਚ ਆਪ ਖ਼ਿਲਾਫ਼ ਪ੍ਰਦਰਸ਼ਨ...
ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਅਮਿਤ ਸ਼ਾਹ ਕਰਨਗੇ ਉੱਚ ਪੱਧਰੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 16 ਜੂਨ - ਜੰਮੂ ਕਸ਼ਮੀਰ ਤੇ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਚ ਪੱਧਰੀ ਮੀਟਿੰਗ...
ਦਿੱਲੀ ਦੇ ਕਈ ਇਲਾਕਿਆਂ 'ਚ ਪਾਣੀ ਦਾ ਸੰਕਟ ਬਰਕਰਾਰ
. . .  about 6 hours ago
ਨਵੀਂ ਦਿੱਲੀ, 16 ਜੂਨ - ਇਸ ਵਾਰ ਦੀਆਂ ਗਰਮੀਆਂ ਚ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕੇ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ। ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX