ਤਾਜਾ ਖ਼ਬਰਾਂ


⭐ਮਾਣਕ-ਮੋਤੀ ⭐
. . .  9 minutes ago
⭐ਮਾਣਕ-ਮੋਤੀ ⭐
"ਰਿਸ਼ਤਾ ਬਹੁਤ ਖ਼ਾਸ ਹੈ"- ਮਾਰੀਸ਼ਸ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸ਼ਲਾਘਾ
. . .  1 day ago
ਨਵੀਂ ਦਿੱਲੀ, 22 ਫਰਵਰੀ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਵਿੰਦ ਜੁਗਨਾਥ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਮਾਰੀਸ਼ਸ ਦੇ ਵਿਦੇਸ਼ ਮੰਤਰੀ ਮਨੀਸ਼ ਗੋਬਿਨ ਨੇ ਕਿਹਾ ਕਿ ਰਿਸ਼ਤਾ ਪਹਿਲਾਂ ਨਾਲੋਂ ਬਹੁਤ ਖ਼ਾਸ ...
ਮਹਿਲਾ ਪ੍ਰੀਮੀਅਰ ਲੀਗ (ਡਬਲਯੂ.ਪੀ.ਐੱਲ.) ਦਾ ਦੂਜਾ ਸੀਜ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ
. . .  1 day ago
ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਮਹਿਲਾ ਪ੍ਰੀਮੀਅਰ ਲੀਗ (ਡਬਲਯੂ.ਪੀ.ਐੱਲ.) ਦਾ ਦੂਜਾ ਸੀਜ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ, ਜਿਸ 'ਚ ਪਿਛਲੀ ਚੈਂਪੀਅਨ ਮੁੰਬਈ ਇੰਡੀਅਨਜ਼ (ਐੱਮ.ਆਈ.) ਦਾ ਮੁਕਾਬਲਾ ਪਿਛਲੇ ਸਾਲ ਦੀ ...
‘ਖੇਲੋ ਇੰਡੀਆ’ ਪ੍ਰੋਗਰਾਮ ਹੇਠ 3000 ਕਰੋੜ ਰੁਪਏ ਦੇ 300 ਤੋਂ ਵੱਧ ਖੇਡ ਬੁਨਿਆਦੀ ਪ੍ਰਾਜੈਕਟ ਲਾਗੂ: ਅਨੁਰਾਗ ਠਾਕੁਰ
. . .  1 day ago
ਰੀਟਰ ਨੋਇਡਾ (ਉੱਤਰ ਪ੍ਰਦੇਸ਼), 22 ਫਰਵਰੀ (ਏਐਨਆਈ): ਖੇਲੋ ਇੰਡੀਆ ਅਤੇ ਟਾਰਗੇਟ ਓਲੰਪਿਕ ਪੋਡੀਅਮ ਸਕੀਮ (ਟੌਪਸ) ਨੇ ਭਾਰਤ ਵਿਚ ਖੇਡ ਕ੍ਰਾਂਤੀ ਲਿਆਉਣ ਬਾਰੇ ਦੱਸਦਿਆਂ ਕੇਂਦਰੀ ਯੁਵਾ ਮਾਮਲੇ ਅਤੇ ...
ਮਰੀਅਮ ਨਵਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੇਗੀ
. . .  1 day ago
ਲਾਹੌਰ, 22 ਫਰਵਰੀ - ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਜਾ ਰਹੀ ਹੈ। ਮਰੀਅਮ ਸ਼ੁੱਕਰਵਾਰ ਨੂੰ ਪੰਜਾਬ ਸੂਬਾਈ ...
ਬੋਲੈਰੋ ਚਾਲਕ ਨੂੰ ਪਿਆ ਦਿਲ ਦਾ ਦੌਰਾ, ਬੇਕਾਬੂ ਵਾਹਨ ਨੇ 5 ਲੋਕਾਂ ਨੂੰ ਕੁਚਲਿਆ
. . .  1 day ago
ਨਾਗੌਰ, 22 ਫਰਵਰੀ – ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਡੇਗਾਨਾ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਥੇ ਬੋਲੈਰੋ ਗੱਡੀ ਚਲਾ ਰਹੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ...
ਬੀ.ਸੀ.ਸੀ.ਆਈ. ਸਰਕਾਰ ਨਾਲ ਮਿਲ ਕੇ ਕੰਮ ਕਰੇਗਾ
. . .  1 day ago
ਮੁੰਬਈ (ਮਹਾਰਾਸ਼ਟਰ), 22 ਫਰਵਰੀ (ਏਐਨਆਈ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) 18ਵੀਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ...
ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਲਬਾਨੀਆ, ਪਨਾਮਾ ਦੇ ਹਮਰੁਤਬਾ ਨਾਲ ਗੱਲਬਾਤ ਕੀਤੀ
. . .  1 day ago
ਨਵੀਂ ਦਿੱਲੀ, 22 ਫਰਵਰੀ (ਏ.ਐਨ.ਆਈ.) : ਰਾਇਸੀਨਾ ਡਾਇਲਾਗ ਦੇ ਮੌਕੇ 'ਤੇ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਲਬਾਨੀਆ ਅਤੇ ਪਨਾਮਾ ਦੇ ਆਪਣੇ ਹਮਰੁਤਬਾ ਨਾਲ ਦੁਵੱਲੀ ਮੀਟਿੰਗਾਂ ਕੀਤੀਆਂ । ਜੈਸ਼ੰਕਰ ਅਤੇ ਉਨ੍ਹਾਂ ...
ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਦੀ ਮਹਿਮਾਨ ਸੂਚੀ ਆਈ ਸਾਹਮਣੇ
. . .  1 day ago
ਅਹਿਮਦਾਬਾਦ , 22 ਫਰਵਰੀ – ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਵਿਚ ਦੁਨੀਆ ਦੀਆਂ ਕਈ ਵੱਡੀਆਂ ਹਸਤੀਆਂ ਹਿੱਸਾ ...
ਟਿਊਬਵੈੱਲ ਤੋਂ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ
. . .  1 day ago
ਦਿੜ੍ਹਬਾ ,22 ਫਰਵਰੀ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਰਟੋਲਾ ਵਿਖੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵੈਨੂੰ ਗੋਪਾਲ(32) ਪੁੱਤਰ ਰਾਮੇਸਵਰ ਦਾਸ ਆਪਣੇ ...
ਸਾਊਦੀ ਅਰਬ ਦੀ ਨਜ਼ਰ 2030 ਤੱਕ 7.5 ਮਿਲੀਅਨ ਭਾਰਤੀ ਸੈਲਾਨੀ
. . .  1 day ago
ਗ੍ਰੇਟਰ ਨੋਇਡਾ (ਉੱਤਰ ਪ੍ਰਦੇਸ਼), 22 ਫਰਵਰੀ (ਏਐਨਆਈ)- ਅਲਦਾਬਬਾਗ, ਪ੍ਰਧਾਨ - ਏਸ਼ੀਆ ਪੈਸੀਫਿਕ, ਸਾਊਦੀ ਟੂਰਿਜ਼ਮ ਅਥਾਰਟੀ, ਯਾਤਰਾ ਸ਼ੋਅ ਦੌਰਾਨ ਕਿਹਾ ਹੈ ਕਿ ਅਧਿਆਤਮਿਕ ਅਤੇ ਮਨੋਰੰਜਨ ਦੇ ...
ਫਰਾਂਸੀਸੀ ਜਲ ਸੈਨਾ ਦੇ ਮੁਖੀ ਐਡਮਿਰਲ ਨਿਕੋਲਸ ਨੇ ਭਾਰਤੀ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 22 ਫਰਵਰੀ –ਫਰਾਂਸੀਸੀ ਜਲ ਸੈਨਾ ਦੇ ਮੁਖੀ ਐਡਮਿਰਲ ਨਿਕੋਲਸ ਵੌਜੌਰ ਨੇ ਅੱਜ ਭਾਰਤੀ ਚੀਫ਼ ਆਫ਼ ਡਿਫੈਂਸ ਸਟਾਫ਼ਜਨਰਲ ਅਨਿਲ ਚੌਹਾਨ ਨਾਲ ਮੁਲਾਕਾਤ ਕੀਤੀ। ਆਪਸੀ ਰਣਨੀਤਕ ਹਿੱਤਾਂ, ਹਿੰਦ ਮਹਾਸਾਗਰ ਖੇਤਰ ਵਿਚ ...
ਖੇਤੀਬਾੜੀ ਸਹਿਕਾਰੀ ਬੈਂਕ ਦੇ ਮੈਨੇਜਰ ਦੇ ਬਿਆਨਾਂ ’ਤੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਗੁਰੂ ਹਰਸਹਾਏ , 22 ਫਰਵਰੀ ( ਕਪਿਲ ਕੰਧਾਰੀ ) - ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਖੇਤੀਬਾੜੀ ਸਹਿਕਾਰੀ ਬੈਂਕ ਗੁਰੂ ਹਰਸਹਾਏ ਦੇ ਮੈਨੇਜਰ ਦੀ ਸ਼ਿਕਾਇਤ ’ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਕਰਜ਼ਾ ਕੈਂਸਲ ਕਰਵਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ...
ਖਨੌਰੀ ਬਾਰਡਰ 'ਤੇ ਨੌਜਵਾਨ ਦੀ ਮੌਤ ਤੇ ਕਿਸਾਨਾਂ ’ਤੇ ਗੋਲੀਆਂ ਵਰ੍ਹਾਉਣਾ ਕੇਂਦਰ ਸਰਕਾਰ ਅਤੇ ਸੂਬੇ ਦੀ ਜ਼ਿੰਮੇਵਾਰ - ਮਜੀਠੀਆ
. . .  1 day ago
ਲੌਂਗੋਵਾਲ ,22 ਫ਼ਰਵਰੀ (ਸ.ਸ.ਖੰਨਾ ,ਵਿਨੋਦ) - ਕਸਬਾ ਲੌਂਗੋਵਾਲ ਦੇ ਨਜ਼ਦੀਕ ਇਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਬਿਕਰਮ ਸਿੰਘ ਮਜੀਠੀਆ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ...
ਲੁਧਿਆਣਾ ਦੇ ਜਲੰਧਰ ਬਾਈਪਾਸ ਪਹੁੰਚੇ ਹੰਸ ਰਾਜ ਹੰਸ, ਕਿਸਾਨਾਂ ਦੀਆਂ ਮੰਗਾਂ ਨੂੰ ਦੱਸਿਆ ਜਾਇਜ਼
. . .  1 day ago
ਲੁਧਿਆਣਾ, 22 ਫਰਵਰੀ (ਰੂਪੇਸ਼ ਕੁਮਾਰ)- ਬੀ.ਜੇ.ਪੀ. ਦੇ ਸੀਨੀਅਰ ਆਗੂ ਅਤੇ ਦਿੱਲੀ ਤੋਂ ਲੋਕ ਸਭਾ ਸੰਸਦ ਹੰਸ ਰਾਜ ਹੰਸ ਰਾਜ ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਜੇ ਦਾਨਵ ਦੇ ਘਰ...
ਬੀ.ਐੱਸ.ਐੱਫ ਅਤੇ ਪੁਲਿਸ ਵਲੋਂ ਸਰਚ ਅਭਿਆਨ ਚਲਾ ਕੇ 505 ਗ੍ਰਾਮ ਹੈਰੋਇਨ ਤੇ ਡਰੋਨ ਕੀਤਾ ਬਰਾਮਦ
. . .  1 day ago
ਗੁਰੂ ਹਰਸਹਾਏ, 22 ਫਰਵਰੀ (ਕਪਿਲ ਕੰਧਾਰੀ)- ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਗੁਰੂ ਹਰਸਹਾਏ ਪੁਲਿਸ ਨੇ ਡੀ.ਐੱਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਬੀਤੀ ਰਾਤ ਇਕ ਸਾਂਝਾ ਆਪ੍ਰੇਸ਼ਨ ਚਲਾ ਕੇ ਤਸਕਰਾਂ ਵਲੋਂ...
ਕਿਸਾਨਾਂ ਦਾ ਹਾਲ ਚਾਲ ਪੁੱਛਣ ਮਜੀਠੀਆ ਪਹੁੰਚੇ ਰਜਿੰਦਰਾ ਹਸਪਤਾਲ
. . .  1 day ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਕਿਸਾਨੀ ਸੰਘਰਸ਼ ’ਚ ਪੰਜਾਬ ਤੇ ਹਰਿਆਣਾ ਦੀ ਹੱਦਾਂ ’ਤੇ ਜ਼ਖ਼ਮੀ ਹੋਏ ਕਿਸਾਨਾਂ ਦਾ ਹਾਲ ਚਾਲ ਪੁੱਛਣ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਰਜਿੰਦਰ ਹਸਪਤਾਲ ’ਚ ਪਹੁੰਚੇ ਹੋਏ ਹਨ।
ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਸੱਟ ਲੱਗਣ ਕਾਰਨ ਆਈ.ਪੀ.ਐੱਲ. 2024 ਤੋਂ ਹੋਣਗੇ ਬਾਹਰ: ਸੂਤਰ
. . .  1 day ago
ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਸੱਟ ਲੱਗਣ ਕਾਰਨ ਆਈ.ਪੀ.ਐੱਲ. 2024 ਤੋਂ ਹੋਣਗੇ ਬਾਹਰ: ਸੂਤਰ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਰਤੇ ਵੱਡੇ ਐਲਾਨ
. . .  1 day ago
ਚੰਡੀਗੜ੍ਹ, 22 ਫਰਵਰੀ (ਦਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ...
ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਐੱਮ.ਐੱਲ.ਏ. ਅਸ਼ਵਨੀ ਸ਼ਰਮਾ ਦੇ ਘਰ ਦਾ ਕੀਤਾ ਗਿਆ ਘਿਰਾਓ
. . .  1 day ago
ਪਠਾਨਕੋਟ, 22 ਫਰਵਰੀ (ਸੰਧੂ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਐੱਮ.ਐੱਲ.ਏ. ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ ਗਿਆ। ਅੱਜ ਸਾਰੇ ਪੰਜਾਬ ’ਚ ਭਾਜਪਾ ਲੀਡਰਾਂ ਦੇ...
ਕਾਂਗਰਸ ਵਲੋਂ 27 ਫਰਵਰੀ ਨੂੰ ਲੁਧਿਆਣਾ ਨਗਰ ਨਿਗਮ ਜੋਨ ਏ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ: ਰਵਨੀਤ ਸਿੰਘ ਬਿੱਟੂ
. . .  1 day ago
ਲੁਧਿਆਣਾ, 22 ਫਰਵਰੀ (ਰੂਪੇਸ਼ ਕੁਮਾਰ)- ਲੁਧਿਆਣਾ ਤੋਂ ਲੋਕ ਸਭਾ ਸੰਸਦ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ਸਰਕਾਰ ਉੱਪਰ ਜਨਤਾ ਨਾਲ ਵਾਅਦੇ ਨਾਲ ਪੂਰੇ ਕਰਨ ਦੇ ਦੋਸ਼...
ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, 25 ਮਈ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
. . .  1 day ago
ਦੇਹਰਾਦੂਨ, 22 ਫਰਵਰੀ-ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਅਧੀਨ ਹਿਮਾਲਿਆ ਉੱਚ ਪਰਬਤ ਲੜੀ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ...
ਦੇਸ਼ ਦੇ ਨਿਹੱਥੇ ਕਿਸਾਨਾਂ ’ਤੇ ਅੱਤਿਆਚਾਰ ਅਤੀ ਨਿੰਦਣਯੋਗ-ਕਿਸਾਨ ਆਗੂ
. . .  1 day ago
ਰੂੜੇਕੇ ਕਲਾਂ, 22 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਖਨੌਰੀ ਬਾਰਡਰ ’ਤੇ ਨਿਹੱਥੇ ਕਿਸਾਨਾਂ ’ਤੇ ਦੇਸ਼ ਦੀ ਫੌਜ ਅਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਗੋਲੀਆਂ ਮਾਰ, ਅੱਥਰੂ ਗੈਸ...
ਪੰਜਾਬ ਵਜ਼ਾਰਤ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 1 ਮਾਰਚ ਤੋਂ 15 ਮਾਰਚ, ਤੱਕ ਸੱਦਣ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ) - ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) 1 ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ...
ਨਵਜੋਤ ਸਿੰਘ ਸਿੱਧੂ ਵਲੋਂ ਕਰ ਟਵੀਟ ਸਰਕਾਰ ਨੂੰ ਸਰਕਾਰ ਨੂੰ ਸਵਾਲ
. . .  1 day ago
ਪਟਿਆਲਾ, 22 ਫਰਵਰੀ - ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਹੜਾ ਕਿਸਾਨ ਤੁਹਾਡਾ ਵਿਰੋਧ ਕਰਦਾ ਹੈ, ਉਹ ਤੁਹਾਡਾ ਦੁਸ਼ਮਣ ਨਹੀਂ ਹੈ, ਸਗੋਂ "ਇੱਜ਼ਤ ਦੀ ਰੋਟੀ" ਲਈ ਲੜ ਰਹੇ ਬੁਨਿਆਦੀ ਅਧਿਕਾਰਾਂ ਦੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX