ਤਾਜਾ ਖ਼ਬਰਾਂ


ਮਹਿਲਾ ਟੀ-20 ਏਸ਼ੀਆ ਕੱਪ : ਕੱਲ ਭਾਰਤ ਤੇ ਯੂ.ਏ.ਈ. ਵਿਚਾਲੇ ਹੋਵੇਗਾ ਮੁਕਾਬਲਾ
. . .  1 day ago
ਸ੍ਰੀਲੰਕਾ, 20 ਜੁਲਾਈ-ਕੱਲ ਮਹਿਲਾ ਟੀ-20 ਏਸ਼ੀਆ ਕੱਪ ਵਿਚ ਭਾਰਤ ਤੇ ਯੂ.ਏ.ਈ. ਵਿਚਕਾਰ ਮੁਕਾਬਲਾ ਹੋਵੇਗਾ। ਇਹ ਮੈਚ 2 ਵਜੇ...
ਪਤੀ-ਪਤਨੀ ਦੀ ਆਪਸੀ ਲੜਾਈ 'ਚ ਛੇ ਮਹੀਨਿਆਂ ਦੀ ਬੱਚੀ ਦੀ ਮੌਤ
. . .  1 day ago
ਖਮਾਣੋ, 20 ਜੁਲਾਈ (ਮਨਮੋਹਨ ਸਿੰਘ ਕਲੇਰ)-ਨੇੜਲੇ ਪਿੰਡ ਬਰਵਾਲੀ ਖੁਰਦ ਵਿਖੇ ਬੀਤੀ ਰਾਤ ਪ੍ਰਵਾਸੀ ਪਤੀ- ਪਤਨੀ ਦੀ ਆਪਸੀ ਲੜਾਈ ਵਿਚ ਇਕ ਛੋਟੀ ਛੇ ਮਹੀਨਿਆਂ ਦੀ ਮਾਸੂਮ ਬੱਚੀ ਦੀ ਜਾਨ...
ਅਫਗਾਨਿਸਤਾਨ : ਚਾਰੀਕਰ 'ਚ ਧਮਾਕੇ ਨਾਲ 2 ਦੀ ਮੌਤ, 6 ਜ਼ਖਮੀ
. . .  1 day ago
ਅਫਗਾਨਿਸਤਾਨ, 20 ਜੁਲਾਈ-ਪੂਰਬੀ ਅਫਗਾਨਿਸਤਾਨ ਦੇ ਪਰਵਾਨ ਸੂਬੇ 'ਚ ਇਕ ਧਮਾਕੇ 'ਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਹੋ ਗਏ। ਪੁਲਿਸ ਵਿਭਾਗ ਦੇ ਬੁਲਾਰੇ ਫਜ਼ਲ ਰੀਮ...
ਆੜ੍ਹਤੀਏ ਨੂੰ ਅਗਵਾ ਕਰਕੇ ਹੱਤਿਆ ਕਰਨ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 20 ਜੁਲਾਈ (ਪ੍ਰਦੀਪ ਕੁਮਾਰ)-ਆੜ੍ਹਤੀਏ ਨੂੰ ਅਗਵਾ ਕਰਕੇ ਹੱਤਿਆ ਕਰਨ ਦੇ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਲੋਂ 4 ਦੋਸ਼ੀਆਂ ਨੂੰ ਉਮਰ ਕੈਦ ਅਤੇ ਕਾਤਿਲਾਂ ਨੂੰ ਪਨਾਹ ਦੇਣ ਵਾਲੇ ਦੋ...
ਨੀਟ-ਯੂ.ਜੀ. ਪੇਪਰ ਲੀਕ ਮਾਮਲੇ 'ਚ 3 ਹੋਰ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 20 ਜੁਲਾਈ-ਸੀ.ਬੀ.ਆਈ. ਨੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਐਨ.ਆਈ.ਟੀ. ਗ੍ਰੈਜੂਏਟ ਅਤੇ 2 ਐਮ.ਬੀ.ਬੀ.ਐਸ. ਵਿਦਿਆਰਥੀ ਕਾਬੂ ਕੀਤੇ ਹਨ। ਸੀ.ਬੀ.ਆਈ. ਨੇ ਸ਼ਨੀਵਾਰ ਨੂੰ ਪੇਪਰ...
ਸੀ.ਐਮ. ਹਰਿਆਣਾ 'ਚ ਜਾ ਕੇ ਪੰਜਾਬ ਵਾਂਗ ਝੂਠੇ ਵਾਅਦੇ ਕਰ ਰਿਹਾ - ਸ. ਅਰਸ਼ਦੀਪ ਸਿੰਘ ਕਲੇਰ
. . .  1 day ago
ਚੰਡੀਗੜ੍ਹ, 20 ਜੁਲਾਈ-ਅੱਜ ਮੁੱਖ ਮੰਤਰੀ ਨੂੰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਸੈੱਲ ਨੇ ਕਿਹਾ ਕਿ ਪੰਜਾਬ ਦਾ ਸੀ.ਐਮ. ਹਰਿਆਣਾ ਵਿਚ ਜਾ ਕੇ ਲੋਕਾਂ ਨੂੰ ਪੰਜਾਬ ਵਾਂਗ...
ਮਾਨੋਲੋ ਮਾਰਕੇਜ਼ ਭਾਰਤੀ ਪੁਰਸ਼ ਫੁੱਟਬਾਲ ਟੀਮ ਦੇ ਮੁੱਖ ਕੋਚ ਨਿਯੁਕਤ
. . .  1 day ago
ਨਵੀਂ ਦਿੱਲੀ, 20 ਜੁਲਾਈ-ਮਾਨੋਲੋ ਮਾਰਕੇਜ਼ ਨੂੰ ਭਾਰਤੀ ਪੁਰਸ਼ ਫੁੱਟਬਾਲ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੇ ਐਕਸ...
ਅਟਾਰੀ ਸਰਹੱਦ ਨੇੜੇ ਸੂਏ 'ਚੋਂ ਮਿਲੀ ਅਣਪਛਾਤੀ ਲਾਸ਼
. . .  1 day ago
ਅਟਾਰੀ, 20 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅਟਾਰੀ ਸਰਹੱਦ ਨੂੰ ਆਉਂਦੀ ਲਾਹੌਰ ਬਰਾਂਚ ਨਹਿਰ ਵਿਚੋਂ ਨਿਕਲਦੇ ਨਿੱਕੇ ਸੂਏ ਵਿਚ ਰੁੜ੍ਹ ਕੇ ਅਟਾਰੀ ਦੇ ਨਜ਼ਦੀਕ ਪੁੱਜੀ ਅਣਪਛਾਤੀ ਲਾਸ਼ ਮਿਲਣ ਕਰਕੇ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਹਰ ਵਿਅਕਤੀ ਨੂੰ ਸਸ਼ਕਤ ਬਣਾਉਣਾ ਹੈ - ਜੇ.ਪੀ. ਨੱਢਾ
. . .  1 day ago
ਨਵੀਂ ਦਿੱਲੀ, 20 ਜੁਲਾਈ-'ਸਟ੍ਰੀਟ ਫੂਡ ਵਿਕਰੇਤਾਵਾਂ ਲਈ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ' 'ਤੇ ਪੋਰਟਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸ਼ੁਰੂਆਤ 'ਤੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਪ੍ਰਧਾਨ...
ਜ਼ੀਰਕਪੁਰ ਪੁਲਿਸ ਵਲੋਂ ਜਾਅਲੀ ਐੱਨ.ਆਈ.ਏ. ਗਰੋਹ ਦੇ 8 ਮੈਂਬਰ ਅੜਿੱਕੇ
. . .  1 day ago
ਜ਼ੀਰਕਪੁਰ, 20 ਜੁਲਾਈ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਵਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦਾ ਜਾਅਲੀ ਮੁਖੀ ਦੱਸ ਕੇ ਇਕ ਕਾਰੋਬਾਰੀ ਕੋਲੋਂ 50 ਲੱਖ ਰੁਪਏ ਮੰਗਣ ਦੇ ਦੋਸ਼ ਹੇਠ 8 ਵਿਅਕਤੀਆਂ ਨੂੰ...
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
. . .  1 day ago
ਧਰਮਗੜ੍ਹ, 20 ਜੁਲਾਈ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਸੂਬਾ ਜਨਰਲ ਸਕੱਤਰ ਸੁਖਬੀਰ...
ਆਰ.ਜੇ.ਡੀ. ਦੀ ਰਾਬੜੀ ਦੇਵੀ ਰਾਜ ਵਿਧਾਨ ਸਭਾ ਪ੍ਰੀਸ਼ਦ 'ਚ ਵਿਰੋਧੀ ਧਿਰ ਦੀ ਨੇਤਾ ਬਣੀ
. . .  1 day ago
ਨਵੀਂ ਦਿੱਲੀ, 20 ਜੁਲਾਈ-ਬਿਹਾਰ ਦੀ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੀ ਨੇਤਾ ਰਾਬੜੀ ਦੇਵੀ ਰਾਜ ਵਿਧਾਨ ਪ੍ਰੀਸ਼ਦ ਵਿਚ ਵਿਰੋਧੀ ਪਾਰਟੀ ਦੀ ਨੇਤਾ ਬਣ ਗਈ ਹੈ। ਚੇਅਰਮੈਨ ਨੇ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਇਕ ਮਹਿਲਾ ਯਾਤਰੀ ਕੋਲੋਂ 50 ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 20 ਜੁਲਾਈ (ਹਰਦੀਪ ਸਿੰਘ ਖੀਵਾ)-ਇਟਲੀ (ਮਿਲਾਨ) ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਇਕ ਬਜ਼ੁਰਗ ਮਹਿਲਾ ਯਾਤਰੀ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵਲੋਂ ਬਾਰੀਕੀ ਨਾਲ ਕੀਤੀ ਗਈ ਜਾਂਚ...
ਡੇਰਾਬੱਸੀ ਅਪੋਲੋ ਇਮੇਜਿੰਗ ਐਂਡ ਪੈਥ ਲੈਬਸ ’ਤੇ ਫਿਰੌਤੀ ਮੰਗਣ ਆਏ ਦੋ ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲੀ
. . .  1 day ago
ਡੇਰਾਬਸੀ, 20 ਜੁਲਾਈ (ਰਣਬੀਰ ਸਿੰਘ ਪੜੀ)- ਡੇਰਾਬੱਸੀ ਕਾਲਜ ਰੋਡ ਦੇ ਪਿੱਛੇ ਅਪੋਲੋ ਡਾਇਗਨੋਸਟਿਕ ਸੈਂਟਰ ’ਤੇ ਦੋ ਅਣਪਛਾਤੇ ਨੌਜਵਾਨਾਂ ਨੇ ਫਿਰੋਤੀ ਪੱਤਰ ਦੇਣ ਬਾਅਦ ਹਵਾਈ ਫਾਇਰ ਕਰ ਦਿੱਤਾ ਅਤੇ ਫ਼ਰਾਰ....
ਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ’ਚ ਨਕਸਲੀ ਢੇਰ
. . .  1 day ago
ਰਾਏਪੁਰ, 20 ਜੁਲਾਈ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਨਕਸਲੀ ਮਾਰਿਆ ਗਿਆ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਸਵੇਰੇ ਜਗਰਗੁੰਡਾ ਪੁਲਿਸ....
ਭਾਜਪਾ ਨੇਤਾ ਐਨ.ਆਰ. ਰਮੇਸ਼ ਨੇ ਕਰਨਾਟਕ ਦੇ ਮੁੱਖ ਮੰਤਰੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ
. . .  1 day ago
ਬੈਂਗਲੁਰੂ, 20 ਜੁਲਾਈ- ਭਾਜਪਾ ਨੇਤਾ ਐਨ.ਆਰ. ਰਮੇਸ਼ ਬੈਂਗਲੁਰੂ ਵਿਚ ਲੋਕਾਯੁਕਤ ਦਫ਼ਤਰ ਪਹੁੰਚੇ ਅਤੇ ਐਮ.ਯੂ.ਡੀ.ਏ. ਘੁਟਾਲੇ ਦੇ ਮਾਮਲੇ ਵਿਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਨੌਜਵਾਨ ਨੇ ਨਹਿਰ ਵਿਚ ਮਾਰੀ ਛਾਲ
. . .  1 day ago
ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)- ਸਮਰਾਲਾ ਦੇ ਪਿੰਡ ਜਟਾਣਾ ਦੇ ਇਕ ਨੌਜਵਾਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਮਾਮਲਾ ਸਕੂਲ ਦੀ ਹੀ ਇਕ ਅਧਿਆਪਕਾ ਨਾਲ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨਹਿਰ ’ਚ ਰੁੜ੍ਹੇ ਨੌਜਵਾਨ....
ਐਨ.ਟੀ.ਏ. ਨੇ ਨੀਟ-ਯੂ.ਜੀ. 2024 ਦਾ ਐਲਾਨਿਆ ਨਤੀਜਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਐਨ.ਟੀ.ਏ. ਨੇ ਨੀਟ ਯੂ.ਜੀ. 2024 ਦਾ ਨਤੀਜਾ ਐਲਾਨ ਦਿੱਤਾ ਹੈ। ਐਨ.ਟੀ.ਏ. ਨੇ ਨਤੀਜਾ ਆਪਣੀ ਵੈਬਸਾਈਟ ’ਤੇ ਅਪਲੋਡ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ....
ਸਾਰੇ ਹਵਾਈ ਅੱਡਿਆਂ ’ਤੇ ਕੰਮ ਹੋਇਆ ਸੁਚਾਰੂ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ 3 ਵਜੇ ਤੋਂ, ਸਾਰੇ ਹਵਾਈ ਅੱਡਿਆਂ ’ਤੇ ਏਅਰਲਾਈਨ ਪ੍ਰਣਾਲੀਆਂ ਨੇ ਆਮ ਤੌਰ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਅੱਜ ਵੀ ਸਿੱਟ ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 20 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਵੀ ਸਿੱਟ ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਸ ਸੰਬੰਧੀ ਸਿੱਟ ਨੂੰ ਚਿੱਠੀ ਲਿਖ ਕੇ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ....
ਯੂ.ਪੀ.ਐਸ.ਈ. ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਕਰਮਚਾਰੀ ਅਤੇ ਸਿਖਲਾਈ ਵਿਭਾਗ ਦੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂ.ਪੀ.ਐਸ.ਈ. ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ....
ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਵਿਧਾਇਕ ਸੁਰੇਂਦਰ ਪਵਾਰ ਗਿ੍ਫ਼ਤਾਰ
. . .  1 day ago
ਸੋਨੀਪਤ, (ਹਰਿਆਣਾ) 20 ਜੁਲਾਈ- ਕਾਂਗਰਸ ਦੇ ਸੋਨੀਪਤ ਤੋਂ ਵਿਧਾਇਕ ਸੁਰੇਂਦਰ ਪਵਾਰ ਨੂੰ ਈ.ਡੀ. ਦੀ ਟੀਮ ਨੇ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਗੈਰ ਕਾਨੂੰਨੀ ਮਾਈਨਿੰਗ....
ਥਲ ਸੈਨਾ ਮੁਖੀ ਅੱਜ ਜਾਣਗੇ ਜੰਮੂ
. . .  1 day ago
ਨਵੀਂ ਦਿੱਲੀ, 20 ਜੁਲਾਈ- ਰੱਖਿਆ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਅੱਜ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ ਦਾ ਦੌਰਾ ਕਰਨਗੇ। ਇਸ ਦੌਰਾਨ....
ਫ਼ੌਜ ਦੀ ਗੱਡੀ ਨੂੰ ਟਰੱਕ ਨੇ ਮਾਰੀ ਟੱਕਰ, 5 ਜਵਾਨ ਜ਼ਖ਼ਮੀ
. . .  1 day ago
ਜਲੰਧਰ, 20 ਜੁਲਾਈ- ਅੱਜ ਇਥੇ ਸਵੇਰੇ 7 ਵਜੇ ਦੇ ਕਰੀਬ ਸੁੱਚੀ ਪਿੰਡ ਸੜਕ ’ਤੇ ਇਕ ਫ਼ੌਜ ਦੀ ਗੱਡੀ ਨੂੰ ਪਿੱਛੇ ਤੋਂ ਆ ਰਹੇ 16 ਟਾਇਰਾਂ ਵਾਲੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਫ਼ੌਜ ਦੀ ਗੱਡੀ ਪਲਟ....
21 ਜੁਲਾਈ ਨੂੰ ਡਾ. ਬਲਜੀਤ ਕੌਰ ਦੇ ਘਰ ਅੱਗੇ ਭੁੱਖ ਹੜਤਾਲ ’ਤੇ ਬੈਠਣਗੀਆਂ ਆਂਗਣਵਾੜੀ ਵਰਕਰਾਂ
. . .  1 day ago
ਗੁਰੂ ਹਰ ਸਹਾਇ, 20 ਜੁਲਾਈ (ਕਪਿਲ ਕੰਧਾਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸੰਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 21 ਜੁਲਾਈ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਉਨ੍ਹਾਂ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਬਲਾਕ ਪ੍ਰਧਾਨ....
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX