ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਇਕਬਾਲ ਸਿੰਘ ਢੀਂਡਸਾ ਜਲੰਧਰ ਕੇਂਦਰੀ ਦਾ ਹਲਕਾ ਇੰਚਾਰਜ ਨਿਯੁਕਤ
. . .  17 minutes ago
ਚੰਡੀਗੜ੍ਹ, 28 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਅਕਾਲੀ ਆਗੂ ਸ. ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਕੀਤਾ ਹੈ।
ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  20 minutes ago
ਜਲਾਲਾਬਾਦ, 28 ਸਤੰਬਰ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਲਿਕਾ ਦੀ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ।
ਵੱਧ ਰਹੇ ਨਸ਼ੇ ਕਾਰਨ ਪੰਜਾਬ ਖ਼ਾਤਮੇ ਵੱਲ - ਬੀਬੀ ਰਾਮੂਵਾਲੀਆ
. . .  29 minutes ago
ਬਠਿੰਡਾ, 28 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਮੈਂਬਰ ਬੀਬੀ ਅਮਨਜੋਤ ਕੋਰ ਰਾਮੂਵਾਲੀਆ ਨੇ ਅੱਜ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬੁਰੀ ਤਰ੍ਹਾਂ ਨਸ਼ੇ ਦੀ ਲਪੇਟ ਵਿਚ ਆ ਚੁੱਕਾ ਹੈ ਅਤੇ ਇਸ...
ਮੁੱਖ ਮੰਤਰੀ ਖ਼ਿਲਾਫ਼ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਵਲੋਂ ਖਟਕੜ ਕਲਾਂ ’ਚ ਰੋਸ ਮੁਜ਼ਾਹਰਾ
. . .  51 minutes ago
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖਟਕੜ ਕਲਾਂ ਵਿਖੇ ਕੰਪਿਊਟਰ ਅਧਿਆਪਕਾਂ ਵਲੋਂ ਹਾਈਵੇ ਜਾਮ ਕਰਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ...
ਬੀ. ਐਸ. ਐਫ਼. ਨੇ ਸਰਹੱਦ ਨੇੜੇ ਘੁੰਮਦਾ ਇਕ ਬੰਗਲਾਦੇਸ਼ੀ ਕੀਤਾ ਕਾਬੂ
. . .  about 1 hour ago
ਖੇਮਕਰਨ, 28 ਸਤੰਬਰ (ਰਾਕੇਸ਼ ਬਿੱਲਾ)- ਖ਼ੇਮਕਰਨ ਸੈਕਟਰ ’ਚ ਸਰਹੱਦੀ ਪਿੰਡ ਮਹਿੰਦੀਪੁਰ ਨੇੜੇ ਬੀਤੇ ਦਿਨ ਬੀ. ਐਸ. ਐਫ਼. ਦੀ 101ਬਟਾਲੀਅਨ ਦੇ ਜਵਾਨਾਂ ਨੇ ਸੀਮਾ ਚੌਕੀ ਐਮ. ਪੀ. ਬੇਸ ਅਧੀਨ ਪੈਂਦੀ ਸਰਹੱਦ ਨੇੜੇ ਘੁੰਮ ਰਹੇ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਕਾਬੂ ਕਰਕੇ ਥਾਣਾ ਖੇਮਕਰਨ ਹਵਾਲੇ ਕੀਤਾ ਹੈ, ਜਿਸ ਦੀ....
ਡਾ. ਸਵਾਮੀਨਾਥਨ ਸਨ ਇਕ ਬਹੁਪੱਖੀ ਸ਼ਖ਼ਸੀਅਤ- ਜੇ.ਪੀ. ਨੱਢਾ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਭਾਜਪਾ ਦੇ ਮੁਖੀ ਜੇ.ਪੀ. ਨੱਢਾ ਨੇ ਡਾ. ਐਮ.ਐਸ. ਸਵਾਮੀਨਾਥਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਭਾਰਤ ਦੀ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ.....
ਸ੍ਰੀ ਮੁਕਤਸਰ ਸਾਹਿਬ ਦਾ ਵਕੀਲ ਵਰਿੰਦਰ ਸਿੰਘ ਸੰਧੂ ਜੇਲ ’ਚੋਂ ਰਿਹਾਅ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਸੰਧੂ ਜਿਨ੍ਹਾਂ ’ਤੇ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ, ਉਹ ਪਿਛਲੇ ਦਿਨਾਂ ਤੋਂ ਵੱਖ ਵੱਖ ਧਾਰਾਵਾਂ ਤਹਿਤ...
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਸਣੇ ਕਾਂਗਰਸੀ ਆਗੂ ਘਰੇ ਨਜ਼ਰਬੰਦ
. . .  about 1 hour ago
ਬਲਾਚੌਰ, 28 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ...
ਮਾਨ ਸਰਕਾਰ ਕਰ ਰਹੀ ਬਦਲਾਖ਼ੋਰੀ ਦੀ ਰਾਜਨੀਤੀ- ਸੁਖਪਾਲ ਸਿੰਘ ਖਹਿਰਾ
. . .  about 2 hours ago
ਜਲਾਲਾਬਾਦ, 28 ਸਤੰਬਰ- ਡਰੱਗ ਕੇਸ ਵਿਚ ਪੰਜਾਬ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਾਡੀ ਵਿਰੋਧੀ ਧਿਰ ਨੂੰ ਸਹਿਨ ਨਹੀਂ ਕਰ ਰਹੀ। ਇਹ ਪੂਰੀ ਤਰ੍ਹਾਂ ਨਾਲ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ....
ਪੰਜਾਬ ਦੀ ਸੂਝਵਾਨ ਜਨਤਾ ਸੱਤਾਧਾਰੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ’ਚ ਨਹੀਂ ਆਵੇਗੀ- ਬਿਕਰਮ ਸਿੰਘ ਮਜੀਠੀਆ
. . .  about 2 hours ago
ਜੰਡਿਆਲਾ ਗੁਰੂ, 28 ਸਤੰਬਰ-( ਰਣਜੀਤ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਸਮਾਗਮ ਵਿਚ ਸਾਬਕਾ...
ਮੁਕਤਸਰ ਮਾਮਲੇ ਵਿਚ ਅਦਾਲਤ ਨੇ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਕੀਤੇ ਜਾਰੀ
. . .  about 2 hours ago
ਮੁਕਤਸਰ ਮਾਮਲੇ ਵਿਚ ਅਦਾਲਤ ਨੇ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਕੀਤੇ ਜਾਰੀ
ਸੁਖਪਾਲ ਸਿੰਘ ਖਹਿਰਾ ਦੀ ਗਿ੍ਫ਼ਤਾਰੀ ਦੇ ਮਾਮਲੇ ਵਿਚ ਰਾਜਪਾਲ ਨੂੰ ਅੱਜ ਮਿਲੇਗਾ ਕਾਂਗਰਸੀ ਵਫ਼ਦ
. . .  about 2 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਲੀਡਰਸ਼ਿਪ ਥੋੜੀ ਦੇਰ ’ਚ ਕਾਂਗਰਸ ਭਵਨ ਵਿਖੇ ਅਹਿਮ ਮੀਟਿੰਗ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਦਾ ਵਫ਼ਦ ਇਸ...
ਜਲੰਧਰ ਕੈਂਟ ਵਿਖੇ ਕਿਸਾਨਾਂ ਵਲੋਂ ਰੋਕਿਆ ਗਿਆ ਰੇਲ ਟ੍ਰੈਕ, ਦੇਖੋ ਤਸਵੀਰਾਂ ਰਾਹੀਂ
. . .  about 2 hours ago
ਜਲੰਧਰ ਕੈਂਟ ਵਿਖੇ ਕਿਸਾਨਾਂ ਵਲੋਂ ਰੋਕਿਆ ਗਿਆ ਰੇਲ ਟ੍ਰੈਕ, ਦੇਖੋ ਤਸਵੀਰਾਂ ਰਾਹੀਂ
ਪ੍ਰਸਿੱਧ ਖ਼ੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਪ੍ਰਸਿੱਧ ਖ਼ੇਤੀ ਵਿਗਿਆਨੀ ਅਤੇ ਭਾਰਤ ਵਿਚ ਹਰੀ ਕ੍ਰਾਂਤੀ ਦੇ ਜਨਮਦਾਤਾ ਐਮ.ਐਸ. ਸਵਾਮੀਨਾਥਨ ਦਾ ਅੱਜ 98 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਸਵਾਮੀਨਾਥਨ ਇਕ ਉੱਘੇ ਖ਼ੇਤੀ ਵਿਗਿਆਨੀ ਸਨ, ਜੋ ਤਾਰਾਮਣੀ, ਚੇੱਨਈ ਵਿਚ ਐਮ.ਐਸ. ਸਵਾਮੀਨਾਥਨ ਰਿਸਰਚ ਫ਼ਾਊਂਡੇਸ਼ਨ...
ਪਤਾ ਨਹੀਂ ਕਦੋਂ ਲਾਗੂ ਹੋਵੇਗਾ ਮਹਿਲਾ ਰਾਖਵਾਂਕਰਨ - ਅਖਿਲੇਸ਼ ਯਾਦਵ
. . .  about 3 hours ago
ਭੋਪਾਲ, 28 ਸਤੰਬਰ- ਮੱਧ ਪ੍ਰਦੇਸ਼ ਦੇ ਛਤਰਪੁਰ ’ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਨੂੰ ਲੋਕ ਸਭਾ ’ਚ ਇਹ ਕਹਿ ਕੇ ਪਾਸ ਕਰ ਦਿੱਤਾ ਗਿਆ ਕਿ ਇਹ ਸਕੀਮ ਮਾਵਾਂ-ਭੈਣਾਂ ਦੇ ਸਨਮਾਨ ਲਈ ਲਿਆਂਦੀ ਗਈ ਹੈ। ਭਾਜਪਾ ਦੇ ਲੋਕ ਇਸ ਨੂੰ ਬੜੀ ਧੂਮਧਾਮ ਨਾਲ ਪ੍ਰਚਾਰ ਰਹੇ ਹਨ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਗਗਨਦੀਪ ਸ਼ਰਮਾ)- ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ-ਨਵੀਂ ਦਿੱਲੀ ਸਮੇਤ ਵੱਖ-ਵੱਖ ਰੇਲ ਮਾਰਗ ’ਤੇ...
29 ਸਤੰਬਰ ਨੂੰ ਬਿਹਾਰ ਦੌਰੇ ’ਤੇ ਜਾਣਗੇ ਜਗਦੀਪ ਧਨਖੜ
. . .  about 3 hours ago
ਨਵੀਂ ਦਿੱਲੀ, 28 ਸਤੰਬਰ- ਉਪ-ਪ੍ਰਧਾਨ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ 29 ਸਤੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਨਾਲੰਦਾ ਯੂਨੀਵਰਸਿਟੀ ਜਾਣਗੇ ਅਤੇ ਉਥੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ।
ਸੁਨਾਮ ’ਚ ਕਿਸਾਨਾਂ ਵਲੋਂ ਅੱਜ ਰੇਲ ਚੱਕਾ ਜਾਮ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਉੱਤਰੀ ਭਾਰਤ ਦੀਆਂ 6 ਰਾਜਾਂ ਦੀਆਂ 16 ਸੰਘਰਸ਼ਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਤਿੰਨ ਦਿਨ ਦੇ ਰੇਲ ਰੋਕੋ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਜਥੇਬੰਦੀ ਦੇ ਸੂਬਾਈ ਆਗੂ....
ਪੰਜਾਬ ਪੁਲਿਸ ਨੇ ਜੋ ਕੀਤਾ, ਉਹ ਜੰਗਲ ਰਾਜ- ਰਾਜਾ ਵੜਿੰਗ
. . .  about 4 hours ago
ਚੰਡੀਗੜ੍ਹ, 28 ਸਤੰਬਰ- ਸੁਖਪਾਲ ਸਿੰਘ ਖਹਿਰਾ ਦੀ ਹੋਈ ਗਿ੍ਫ਼ਤਾਰੀ ਸੰਬੰਧੀ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਇਸ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹਾਂ, ਪੰਜਾਬ ਪੁਲਿਸ ਨੇ....
ਪੰਜਾਬ ਪੁਲਿਸ ਦੀ ਕੀਤੀ ਜਾ ਰਹੀ ਦੁਰਵਰਤੋਂ- ਮਨਜਿੰਦਰ ਸਿੰਘ ਸਿਰਸਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ- ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕਰਨ ’ਤੇ ਭਾਜਪਾ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਨੂੰ ਅਰਵਿੰਦ ਕੇਜਰੀਵਾਲ ਦਾ ਇਕ ਬਿਆਨ ਯਾਦ ਆ ਰਿਹਾ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਦਿਓ, ਫ਼ਿਰ ਦੇਖੋ ਮੈਂ ਕੀ ਕਰਦਾ...
ਕਿਸਾਨਾਂ ਨੇ ਘੇਰਿਆ ਮੱਲਾਂਵਾਲਾ ਰੇਲਵੇ ਸਟੇਸ਼ਨ
. . .  about 4 hours ago
ਮੱਲਾਂਵਾਲਾ, 28 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨੀ ਮੰਗਾਂ ਨੂੰ ਲੈ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵਲੋਂ ਤਿੰਨ ਦਿਨ ਰੇਲਵੇ ਟ੍ਰੈਕ ਜਾਮ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਕਸਬਾ ਮੱਲਾਂਵਾਲਾ ਦੇ ਰੇਲਵੇ ਸਟੇਸ਼ਨ ਵਿਖ਼ੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬੱਚਨ....
5 ਕਿਲੋ ਅਫ਼ੀਮ ਅਤੇ ਡਰੱਗ ਮਨੀ ਸਮੇਤ ਇਕ ਗ੍ਰਿਫ਼ਤਾਰ
. . .  about 4 hours ago
ਸੰਗਰੂਰ, 28 ਸਤੰਬਰ (ਦਮਨਜੀਤ ਸਿੰਘ )- ਜ਼ਿਲ੍ਹਾ ਸੰਗਰੂਰ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜਮਨਾ ਸਿੰਘ ਨਾਂ ਦੇ ਵਿਅਕਤੀ ਨੂੰ ਥਾਣਾ ਮੂਣਕ ਦੀ ਪੁਲਿਸ ਵਲੋਂ 5 ਕਿਲੋ ਅਫ਼ੀਮ ਅਤੇ 50 ਹਜ਼ਾਰ ਰੁਪਏ....
ਅਰਜੁਨ ਚੀਮਾ ਨੇ ਨਿਸ਼ਨੇਬਾਜ਼ੀ ’ਚ ਭਾਰਤ ਦੇਸ਼ ਲਈ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਮੰਡੀ ਗੋਬਿੰਦਗੜ੍ਹ, 28 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੇ ਭਾਣਜਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ 10ਮੀਟਰ ਏਅਰ ਪਿਸਟਲ ਸੁਟਿੰਗ...
ਬਟਾਲਾ ਗਊਸ਼ਾਲਾ 'ਚ ਵਾਪਰਿਆ ਕਹਿਰ, ਪੱਠੇ ਖਾਣ ਤੋਂ ਬਾਅਦ 12 ਗਊਆਂ ਦੀ ਮੌਤ
. . .  about 5 hours ago
ਬਟਾਲਾ, 28 ਸਤੰਬਰ (ਕਾਹਲੋਂ)-ਸਥਾਨਕ ਸਤੀ ਲਕਸ਼ਮੀ ਦੇਵੀ ਗਊਸ਼ਾਲਾ 'ਚ ਬੀਤੀ ਸ਼ਾਮ ਕਹਿਰ ਵਾਪਰ ਗਿਆ ਜਦੋਂ ਪੱਠੇ ਖਾਣ ਤੋਂ ਬਾਅਦ 12 ਗਊਆਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਵੈਟਰਨਰੀ ਡਾਕਟਰਾਂ...
ਖਟਕੜ ਕਲਾਂ ’ਚ ਪ੍ਰਸ਼ਾਸਨ ਵਲੋਂ ਵਿਧਾਇਕ ਨੂੰ ਰੋਕਣ ’ਤੇ ਲੱਗਾ ਧਰਨਾ
. . .  about 5 hours ago
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ’ਚ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਸਿਜਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX