ਤਾਜਾ ਖ਼ਬਰਾਂ


ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਪਾਕਿਸਤਾਨ ਦਰਮਿਆਨ ਮੁਕਾਬਲਾ ਹੋਇਆ ਸ਼ੁਰੂ
. . .  5 minutes ago
ਬੀਜਿੰਗ, 14 ਸਤੰਬਰ- ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫ਼ੀ ’ਚ ਅੱਜ ਮੌਜੂਦਾ ਚੈਂਪੀਅਨ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਸ਼ੁਰੂ ਹੋ ਗਿਆ ਹੈ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿਚ ਖੇਡਿਆ ਜਾ ਰਿਹਾ....
‘ਆਪ’ ਆਗੂ ਕਤਲ ਕਾਂਡ: ਮੁਲਜ਼ਮ ਅਕਾਲੀ ਆਗੂ ਤੇਜਿੰਦਰ ਸਿੰਘ ਗ੍ਰਿਫ਼ਤਾਰ
. . .  16 minutes ago
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)- ਬੀਤੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀ.ਸੀ. ਦੀ ਗੋਲੀ ਮਾਰ ਕੇ ਹੱਤਿਆ....
ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
. . .  19 minutes ago
ਓਠੀਆਂ, 14 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਓਠੀਆਂ ਦੇ ਇਕ ਬਜ਼ੁਰਗ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ....
ਪਾਕਿਸਤਾਨ: ਸਰਕਾਰੀ ਅਧਿਕਾਰੀਆਂ ਨੂੰ ਬਗਾਵਤ ਲਈ ਉਕਸਾਉਣ ਕਾਰਨ ਇਮਰਾਨ ਖਾਨ ’ਤੇ ਮਾਮਲਾ ਦਰਜ
. . .  22 minutes ago
ਇਸਲਾਮਾਬਾਦ, 14 ਸਤੰਬਰ- ਸਾਹਮਣੇ ਆਈ ਇਕ ਰਿਪੋਰਟ ਅਨੁਸਾਰ ਪਾਕਿਸਤਾਨ ਦੀ ਜਾਂਚ ਏਜੰਸੀ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਕਥਿਤ ਤੌਰ ’ਤੇ ਆਪਣੀਆਂ ਸੋਸ਼ਲ ਮੀਡੀਆ.....
24 ਸਤੰਬਰ ਤੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ
. . .  31 minutes ago
ਅੰਮ੍ਰਿਤਸਰ, 14 ਸਤੰਬਰ- ਜਿੱਥੇ ਇਕ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਲੰਬੇ ਸਮੇਂ ਤੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ...
ਗਿਆਨਵਾਪੀ ਨੂੰ ਮਸਜਿਦ ਕਹਿਣਾ ਮੰਦਭਾਗਾ- ਯੋਗੀ ਆਦਿੱਤਿਆਨਾਥ
. . .  41 minutes ago
ਲਖਨਊ, 14 ਸਤੰਬਰ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਕ ਵਾਰ ਫਿਰ ਗਿਆਨਵਾਪੀ ’ਤੇ ਵੱਡਾ ਬਿਆਨ ਦਿੱਤਾ ਹੈ। ਗੋਰਖਪੁਰ ’ਚ ਹਿੰਦੀ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ’ਚ ਉਨ੍ਹਾਂ ਕਿਹਾ....
ਜੰਮੂ ਕਸ਼ਮੀਰ: ਇਹ ਚੋਣਾਂ ਕਰਨਗੀਆਂ ਜੰਮੂ ਕਸ਼ਮੀਰ ਦਾ ਭਵਿੱਖ ਤੈਅ- ਪ੍ਰਧਾਨ ਮੰਤਰੀ
. . .  38 minutes ago
ਸ੍ਰੀਨਗਰ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੋਡਾ ਅੱਜ ਇਥੇ ਪੁੱਜੇ, ਜਿਥੇ ਉਨ੍ਹਾਂ ਵਲੋਂ ਡੋਡਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ....
ਛੱਤੀਸਗੜ੍ਹ: ਪੁਲਿਸ ਨਾਲ ਮੁਕਾਬਲੇ ਵਿਚ 1 ਨਕਸਲੀ ਢੇਰ
. . .  about 1 hour ago
ਰਾਏਪੁਰ, 14 ਸਤੰਬਤਰ- ਸੁਕਮਾ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨਾਲ ਮੁਕਾਬਲੇ ’ਚ ਅੱਜ 1 ਨਕਸਲੀ ਮਾਰਿਆ ਗਿਆ ਹੈ ਅਤੇ ਹਥਿਆਰ ਸਮੇਤ ਵੱਡੀ ਮਾਤਰਾ ’ਚ ਨਕਸਲੀ ਸਮੱਗਰੀ....
ਕੇਂਦਰ ਨੇ ਖਾਣ ਵਾਲੇ ਤੇਲ ’ਤੇ ਦਰਾਮਦ ਡਿਊਟੀ 0% ਤੋਂ ਵਧਾ ਕੇ ਕੀਤੀ 20%
. . .  about 1 hour ago
ਨਵੀਂ ਦਿੱਲੀ, 14 ਸਤੰਬਰ- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਅਤੇ ਭੈਣਾਂ ਦੇ ਹਿੱਤ ਵਿਚ ਇਕ ਫੈਸਲਾ ਲਿਆ ਹੈ....
ਉਲੰਪਿਕ ਤਗਮਾ ਜੇਤੂ ਮਨੂ ਭਾਕਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
. . .  about 2 hours ago
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੌਰਾਨ ਮਨੂ ਭਾਕਰ ਨੇ.....
450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦਿਵਸ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ....
ਸੀਤਾਰਾਮ ਯੇਯੁਰੀ ਨੂੰ ਵੱਖ ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 14 ਸਤੰਬਰ- ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਨੇਤਾ ਪੀ. ਚਿਦੰਬਰਮ...
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਢੇਰ ਕੀਤੇ ਤਿੰਨ ਅੱਤਵਾਦੀ
. . .  about 3 hours ago
ਸ੍ਰੀਨਗਰ, 14 ਸਤੰਬਰ- ਬੀਤੀ ਦੇਰ ਰਾਤ ਤੋਂ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿਚ ਸ਼ੁਰੂ ਹੋਈ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਅਜੇ ਵੀ ਜਾਰੀ ਹੈ। ਕਿਸ਼ਤਵਾੜਾ ਵਿਚ ਵੀ ਬੀਤੀ ਦੁਪਹਿਰ ਤੋਂ ਮੁਠਭੇੜ ਚੱਲ....
ਸਿਵਲ ਹਸਪਤਾਲ ਵਿਚ ਸਿਹਤ ਸੇਵਾਵਾਂ 11 ਤੋਂ 2 ਵਜੇ ਤੱਕ ਜਾਰੀ ਕਰਾਂਗੇ : ਐਸ. ਐਮ. ਓ.
. . .  about 3 hours ago
ਭੁਲੱਥ, 14 ਸਤੰਬਰ (ਮੇਹਰ ਚੰਦ ਸਿੱਧੂ)- ਸਿਵਲ ਹਸਪਤਾਲ ਭੁਲੱਥ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਛੇ ਦਿਨ ਤੋਂ ਹੜਤਾਲ ਚੱਲ ਰਹੀ ਸੀ, ਜਦੋਂ ਮਰੀਜ਼ਾਂ ਦੀ ਖੱਜਲ ਖੁਆਰੀ ਤੇ ਆ ਰਹੀਆਂ ਮੁਸ਼Çਕਲਾਂ ਨੂੰ.....
ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਹਿੰਦੀ ਦਿਵਸ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ ਸਾਰੀਆਂ....
ਏਸ਼ੀਅਅਨ ਚੈਂਪੀਅਨਸ ਟਰਾਫ਼ੀ: ਅੱਜ ਭਾਰਤ ਦੇ ਪਾਕਿਸਤਾਨ ਦੀਆਂ ਹਾਕੀ ਟੀਮਾਂ ਹੋਣਗੀਆਂ ਆਹਮੋ ਸਾਹਮਣੇ
. . .  about 4 hours ago
ਬੀਜਿੰਗ, 14 ਸਤੰਬਰ- ਏਸ਼ੀਅਅਨ ਚੈਂਪੀਅਨਸ ਟਰਾਫ਼ੀ 2024 ’ਚ ਅੱਜ ਮੌਜੂਦਾ ਚੈਂਪੀਅਨ ਭਾਰਤੀ ਹਾਕੀ ਟੀਮ ਦਾ ਸਾਹਮਣਾ ਆਪਣੇ ਵਿਰੋਧੀ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਚੀਨ ਦੇ ਹੁਲੁਨਬਿਊਰ...
ਅੱਜ ਜੰਮੂ ਕਸ਼ਮੀਰ ਦੇ ਡੋਡਾ ਵਿਚ ਪ੍ਰਧਾਨ ਮੰਤਰੀ ਕਰਨਗੇ ਜਨਤਕ ਰੈਲੀ ਨੂੰ ਸੰਬੋਧਨ
. . .  about 5 hours ago
ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਲਈ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ....
⭐ਮਾਣਕ-ਮੋਤੀ ⭐
. . .  about 5 hours ago
⭐ਮਾਣਕ-ਮੋਤੀ ⭐
ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ, ਨਦੀ 'ਚ ਡੁੱਬੇ 10 ਸ਼ਰਧਾਲੂ
. . .  1 day ago
ਗਾਂਧੀਨਗਰ,13 ਸਤੰਬਰ - ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਦੇ ਦੇਹਗਾਮ ਵਿਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿਚ ਡੁੱਬ ਗਏ। ਇਨ੍ਹਾਂ ਵਿਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਚਤਰੂ ਇਲਾਕੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 4 ਜਵਾਨ ਜ਼ਖ਼ਮੀ
. . .  1 day ago
ਕਿਸ਼ਤਵਾੜ (ਜੰਮੂ-ਕਸ਼ਮੀਰ) , 13 ਸਤੰਬਰ - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਚਤਰੂ ਇਲਾਕੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 4 ਜਵਾਨ ਜ਼ਖ਼ਮੀ ਹੋ ਗਏ।
ਵਕਫ਼ (ਸੋਧ) ਬਿੱਲ: ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਕੀਤਾ ਸਮਰਥਨ; ਸਰਕਾਰ ਦੇ ਇਰਾਦਿਆਂ 'ਤੇ ਭਰੋਸਾ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 13 ਸਤੰਬਰ (ਏਜੰਸੀ) : ਵਕਫ਼ (ਸੋਧ) ਬਿੱਲ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਮੁਸਲਿਮ ਸਮਾਜ ਸੇਵਕਾਂ ਅਤੇ ਇਸਲਾਮਿਕ ਵਿਦਵਾਨਾਂ ਦੇ ਇਕ ਸਮੂਹ ਨੇ ਦਿੱਲੀ ਵਿਚ ਮੀਟਿੰਗ ਦੌਰਾਨ ਸਰਕਾਰ ਨੂੰ ਆਪਣਾ ...
ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀਆਂ ਤੇ ਤਾਲਮੇਲ ਨਾਲ ਅਪਰਾਧਿਕ ਮਾਮਲਿਆਂ 'ਚ ਦੋਸ਼ੀ ਅੰਮ੍ਰਿਤਪਾਲ ਸਿੰਘ ਭੋਮਾ ਨੂੰ ਆਸਟਰੀਆ ਤੋਂ ਭਾਰਤ ਵਾਪਸ ਲਿਆਂਦਾ
. . .  1 day ago
ਘੁਮਾਣ , 13 ਸਤੰਬਰ ( ਬਮਰਾਹ ,ਗੁਰਵਿੰਦਰ ਸਿੰਘ ) - ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਤੇ ਭਗੋੜਾ ਦੋਸ਼ੀ ...
ਬੈਂਗਲੁਰੂ-ਤਿਰੂਪਤੀ ਹਾਈਵੇ 'ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਪਾਲਮਨੇਰ ​​(ਆਂਧਰਾ ਪ੍ਰਦੇਸ਼), 13 ਸਤੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਪਾਲਮਨੇਰ ​​'ਚ ਬੈਂਗਲੁਰੂ-ਤਿਰੂਪਤੀ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਮੋਗਲੀ ਘਾਟ ਨੇੜੇ ਵਾਪਰਿਆ, ਜਿੱਥੇ ਦੋ ਟਰੱਕਾਂ ...
ਪੈਰਿਸ ਉਲੰਪਿਕ ਖੇਡਾਂ 'ਚ ਇਤਿਹਾਸ ਰਚਣ ਵਾਲੀ ਮਨੂ ਭਾਕਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ
. . .  1 day ago
ਅਟਾਰੀ, 13 ਸਤੰਬਰ (ਗੁਰਦੀਪ ਸਿੰਘ ਅਟਾਰੀ) -ਪੈਰਿਸ ਉਲੰਪਿਕ ਖੇਡਾਂ ਵਿਚ ਦੋ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ...
ਰੋਨਾਲਡੋ ਨੇ 100 ਕਰੋੜ ਫਾਲੋਅਰਜ਼ ਨਾਲ ਰਚਿਆ ਇਤਿਹਾਸ, ਕਾਮਯਾਬੀ ਹਾਸਿਲ ਕਰਨ ਵਾਲੇ ਬਣੇ ਪਹਿਲੇ ਵਿਅਕਤੀ
. . .  1 day ago
ਨਵੀਂ ਦਿੱਲੀ, 13 ਸਤੰਬਰ - ਮਹਾਨ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਫੁੱਟਬਾਲ ਦੇ ਮੈਦਾਨ 'ਤੇ ਹੀ ਨਹੀਂ ਸਗੋਂ ਡਿਜੀਟਲ ਦੁਨੀਆ 'ਚ ਵੀ ਰਿਕਾਰਡ ਬਣਾ ਰਹੇ ਹਨ ਅਤੇ ਤੋੜ ਰਹੇ ਹਨ। ਪੁਰਤਗਾਲ ਦੇ ਇਸ ਖਿਡਾਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX