ਤਾਜਾ ਖ਼ਬਰਾਂ


ਬੁੰਗਾ ਮਸਤੂਆਣਾ ਸਾਹਿਬ ਦੇ 100 ਸਾਲਾ ਸਥਾਪਨਾ ਦਿਵਸ ਸੰਬੰਧੀ ਸਮਾਗਮ ਸ਼ੁਰੂ
. . .  7 minutes ago
ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਜੀ ਵਲੋਂ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਧਾਰਮਿਕ ਮਹਾਂ ਵਿਦਿਆਲਯ ਲੰਗਰ ਬੁੰਗਾ ਮਸਤੂਆਣਾ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 3 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ...
ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲਣ ਦੇਣ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਿੱਧਾ ਹੱਥ-ਐਡਵੋਕੇਟ ਖ਼ਾਲਸਾ
. . .  10 minutes ago
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਨਾਲ ਨਾ ਮਿਲਣ ਦੇਣ ’ਤੇ ਪ੍ਰਸਿੱਧ ਵਕੀਲ ਅਤੇ ਸਾਬਕਾ ਐਮ.ਪੀ. ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ....
ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ
. . .  16 minutes ago
ਸੁਲਤਾਨਵਿੰਡ, 30 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਅਤੇ ਜਸਪਾਲ ਕੌਰ ਦੀ ਅਗਵਾਈ ਹੇਠ ਬਿਜਲੀ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਬੰਗਾਲੀ ਵਾਲਾ ਪੁੱਲ ’ਤੇ ਧਰਨਾ ਜਾਰੀ
. . .  about 1 hour ago
ਮਖੂ, 30 ਸਤੰਬਰ (ਕੁਲਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਹਾਈਵੇ 54 ਬੰਗਾਲੀ ਵਾਲੇ ਪੁੱਲ ਤੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੁਖਦੇਵ ਸਿੰਘ ਮੰਡ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ
. . .  about 1 hour ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਕਿਸਾਨ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਅਤੇ ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨੇੜੇ ਪੈਂਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ ਕਰਕੇ ਕੇਂਦਰ...
ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  about 1 hour ago
ਫਗਵਾੜਾ, 30 ਸਤੰਬਰ (ਹਰਜੋਤ ਸਿੰਘ ਚਾਨਾ)-ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਹੁਸ਼ਿਆਰਪੁਰ ਰੋਡ ਸਥਿਤ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਵਿਜੀਲੈਂਸ ਦੀ ਟੀਮ..
ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਗੁਰਦੁਆਰਾ ਸਾਹਿਬ 'ਚ ਵਿਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਸਿਰਸਾ ਵਲੋਂ ਨਿਖੇਧੀ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਸਕਾਟਲੈਂਡ ਵਿਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਕਥਿਤ ਤੌਰ 'ਤੇ ਸਕਾਟਲੈਂਡ ਦੇ ਗੁਰਦੁਆਰਾ ਸਾਹਿਬ 'ਚ ਵਿਚ ਦਾਖ਼ਲ ਹੋਣ ਤੋਂ ਰੋਕੇ ਜਾਣ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ...
ਏਸ਼ਿਆਈ ਖੇਡਾਂ: 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਚ ਭਾਰਤ ਨੇ ਜਿੱਤਿਆ ਚਾਂਦੀ ਦਾ ਤਗ਼ਮਾ
. . .  about 2 hours ago
ਹਾਂਗਝੋਊ, 30 ਸਤੰਬਰ-19ਵੀਆਂ ਏਸ਼ਿਆਈ ਖੇਡਾਂ 'ਚ ਭਾਰਤੀ ਨਿਸ਼ਾਨੇਬਾਜ਼ ਸਰਬਜੋਤ ਸਿੰਘ ਅਤੇ ਦਿਵਿਆ ਟੀ.ਐਸ. ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿਚ...
ਪ੍ਰਧਾਨ ਮੰਤਰੀ ਅੱਜ ਹਫ਼ਤੇ-ਲੰਬੇ ਇਕ ਵਿਲੱਖਣ ਪ੍ਰੋਗਰਾਮ ਦੀ ਕਰਨਗੇ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਸੰਕਲਪ ਸਪਤਾਹ' ਨਾਮਕ ਦੇਸ਼ ਵਿਚ ਅਭਿਲਾਸ਼ੀ ਬਲਾਕਾਂ ਲਈ ਇਕ ਵਿਲੱਖਣ ਹਫ਼ਤੇ-ਲੰਬੇ ਪ੍ਰੋਗਰਾਮ ਦੀ ਸ਼ੁਰੂਆਤ...
ਊਧਮਪੁਰ ਵਿਚ ਫ਼ਸੇ ਸੈਂਕੜੇ ਵਾਹਨ
. . .  about 2 hours ago
ਊਧਮਪੁਰ, 30 ਸਤੰਬਰ-ਜੰਮੂ-ਕਸ਼ਮੀਰ ਦੇ ਰਾਮਬਨ ਦੇ ਮਰੋਗ ਨੇੜੇ ਦੋ ਟਰੱਕਾਂ ਦੀ ਟੱਕਰ ਕਾਰਨ ਕੌਮੀ ਮਾਰਗ 44 ਬੰਦ ਹੋਣ ਕਾਰਨ ਊਧਮਪੁਰ ਵਿਚ ਸੈਂਕੜੇ ਵਾਹਨ ਫ਼ਸ ਗਏ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤੀਸਰੇ ਦਿਨ ਵੀ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜਾਮ
. . .  about 2 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ )-ਉੱਤਰ ਭਾਰਤ ਦੇ 6 ਰਾਜਾਂ ਦੀਆਂ 18 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਐਲਾਨ ਮੁਤਾਬਕ ਤਿੰਨ ਦਿਨਾਂ ਦਾ ਰੇਲ ਰੋਕੋ ਮੋਰਚੇ ਦੇ ਦਿੱਤੇ ਸੱਦੇ ਤਹਿਤ ਤੀਸਰੇ ਦਿਨ ਆਪਣੀਆਂ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ
. . .  about 3 hours ago
ਅੰਮ੍ਰਿਤਸਰ, 30 ਸਤੰਬਰ-ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ ਹੈ। ਕਰਜ਼ ਮਾਫ਼ੀ, ਐਮ.ਐਸ.ਪੀ. ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ਉਪਰ ਧਰਨੇ 'ਤੇ ਬੈਠੇ ਹਨ। ਕਿਸਾਨਾਂ...
ਸੁਖਪਾਲ ਸਿੰਘ ਖਹਿਰਾ ਦੀ ਜਲਾਲਾਬਾਦ ਅਦਾਲਤ 'ਚ ਪੇਸ਼ੀ ਅੱਜ
. . .  about 3 hours ago
ਜਲਾਲਾਬਾਦ, 30 ਸਤੰਬਰ-2015 ਦੇ ਡਰੱਗ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲਾਲਾਬਾਦ ਅਦਾਲਤ...
ਰੰਜਿਸ਼ ਤਹਿਤ ਨੌਜਵਾਨ ਦਾ ਕਤਲ
. . .  about 4 hours ago
ਮੰਡੀ ਕਿੱਲਿਆਂਵਾਲੀ, 30 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਰੋੜਾਂਵਾਲੀ ਵਿਖੇ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਅਕਾਸ਼ਦੀਪ ਸਿੰਘ...
"ਤੁਸੀਂ ਇੰਨੇ ਡਰਦੇ ਕਿਉਂ ਹੋ?" ਟੀ.ਐਮ.ਸੀ. ਦੇ ਦਿੱਲੀ ਵਿਰੋਧ 'ਤੇ ਅਭਿਸ਼ੇਕ ਬੈਨਰਜੀ ਨੇ ਬੀਜੇਪੀ ਨੂੰ ਘੇਰਿਆ
. . .  about 4 hours ago
ਕੋਲਕਾਤਾ, 30 ਸਤੰਬਰ - ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ 2 ਅਤੇ 3 ਅਕਤੂਬਰ...
ਆਈ.ਸੀ.ਸੀ. ਵਲੋਂ ਇਕ ਦਿਨਾਂ ਵਿਸ਼ਵ ਕੱਪ ਲਈ ਕੁਮੈਂਟੇਟਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਸਤੰਬਰ - ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ 5 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਆਗਾਮੀ ਇਕ ਦਿਨਾਂ ਵਿਸ਼ਵ ਕੱਪ ਲਈ ਸਟਾਰ-ਸਟੇਡ ਕੁਮੈਂਟਰੀ ਪੈਨਲ ਦਾ ਐਲਾਨ ਕੀਤਾ ਹੈ।ਵਿਸ਼ਵ ਕੱਪ ਜੇਤੂ ਸ਼ੇਨ ਵਾਟਸਨ, ਲੀਜ਼ਾ ਸਥਾਲੇਕਰ, ਰਮੀਜ਼ ਰਾਜਾ...
“ਇਹ ਨਹੀਂ ਹੈ ਕਿ ਸਾਡੇ ਦਰਵਾਜ਼ੇ ਕਿਸੇ ਚੀਜ਼ ਨੂੰ ਵੇਖਣ ਲਈ ਬੰਦ ਹਨ…”- ਕੈਨੇਡਾ ਦੇ ਦੋਸ਼ਾਂ 'ਤੇ ਜੈਸ਼ੰਕਰ
. . .  about 4 hours ago
ਵਾਸ਼ਿੰਗਟਨ ਡੀ.ਸੀ., 30 ਸਤੰਬਰ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਸਟੈਂਡ ਨੂੰ ਦੁਹਰਾਇਆ ਹੈ ਕਿ ਭਾਰਤ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਆਪਣੇ ਦੋਸ਼ਾਂ ਬਾਰੇ ਕੈਨੇਡੀਅਨ ਪੱਖ ਦੁਆਰਾ ਸਾਂਝੀ ਕੀਤੀ ਗਈ ਕਿਸੇ ਵੀ ਜਾਣਕਾਰੀ...
ਜਿਹੜੇ ਲੋਕ ਅੱਤਵਾਦ ਦੀ ਗੱਲ ਕਰਦੇ ਹਨ, ਉਹ ਛੋਟੀ ਘੱਟ ਗਿਣਤੀ ਦੀ ਨੁਮਾਇੰਦਗੀ ਕਰਦੇ ਹਨ- ਜੈਸ਼ੰਕਰ
. . .  about 4 hours ago
ਵਾਸ਼ਿੰਗਟਨ ਡੀ.ਸੀ., 30 ਸਤੰਬਰ - ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਦੇ ਮੁੱਦਿਆਂ 'ਤੇ ਬਹੁਤ ਧਿਆਨ ਦਿੱਤਾ ਹੈ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਕੱਟੜਪੰਥੀ ਤੱਤ ਸਿਰਫ਼...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
1,000 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ 25 ਕਰੋੜ ਰੁਪਏ ਦੇ ਗਹਿਣੇ ਚੋਰੀ ਕਰਨ ਵਾਲੇ ਕੀਤੇ ਕਾਬੂ
. . .  1 day ago
ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਦਿੱਲੀ 'ਚ ਆਪਣੀ ਕਿਸਮ ਦੀ ਸਭ ਤੋਂ ਵੱਡੀ ਚੋਰੀ, ਜਿਸ 'ਚ ਇਕ ਦੁਕਾਨ 'ਚੋਂ 25 ਕਰੋੜ ਰੁਪਏ ਦੇ ਗਹਿਣੇ ਚੋਰੀ ਹੋ ਗਏ ਸਨ, ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ...
'ਇਕ ਰਾਸ਼ਟਰ, ਇਕ ਚੋਣ' ਅਜੇ ਨਹੀਂ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ , 29 ਸਤੰਬਰ – ਚੋਣ ਕਮਿਸ਼ਨ ਨੇ ਕਿਹਾ ਕਿ 'ਇਕ ਰਾਸ਼ਟਰ, ਇਕ ਚੋਣ' ਅਜੇ ਨਹੀਂ । ਦਰਅਸਲ ਚੋਣ ਕਮਿਸ਼ਨ ਨੇ ਕਾਨੂੰਨ ਕਮਿਸ਼ਨ ਨੂੰ ਕਿਹਾ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਇਕੋ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਤੇਲੰਗਾਨਾ ਦਾ ਕਰਨਗੇ ਦੌਰਾ
. . .  1 day ago
ਨਵੀਂ ਦਿੱਲੀ , 29 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਤੇਲੰਗਾਨਾ ਦਾ ਦੌਰਾ ਕਰਨਗੇ ਅਤੇ ਸੜਕਾਂ, ਰੇਲ, ਪੈਟਰੋਲੀਅਮ , ਕੁਦਰਤੀ ਗੈਸ ਅਤੇ ਉੱਚ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਵਿਚ ...
ਅੱਤਵਾਦੀ ਹਮਲੇ ਉਨ੍ਹਾਂ ਇਲਾਕਿਆਂ 'ਚ ਕੀਤੇ ਜਾਂਦੇ ਹਨ ਜਿੱਥੇ ਲੋਕ ਸਰਕਾਰ ਨਹੀਂ ਚਾਹੁੰਦੇ - ਮੁਨੀਰ ਮੇਂਗਲ
. . .  1 day ago
ਇਸਲਾਮਾਬਾਦ, 29 ਸਤੰਬਰ - ਪਾਕਿਸਤਾਨ ਦੇ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਸੂਬਿਆਂ 'ਚ ਹੋਏ ਆਤਮਘਾਤੀ ਧਮਾਕਿਆਂ 'ਤੇ ਬਲੋਚ ਵਾਇਸ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਮੇਂਗਲ ਕਹਿੰਦੇ ਹਨ ...
ਐਸ਼ਵਰੀ ਪ੍ਰਤਾਪ ਸਿੰਘ ਦੇ ਬੇਮਿਸਾਲ ਚਾਂਦੀ ਦੇ ਤਗਮੇ 'ਤੇ ਮਾਣ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ , 29 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਐਸ਼ਵਰੀ ਪ੍ਰਤਾਪ ਸਿੰਘ ਦੇ ਬੇਮਿਸਾਲ ਚਾਂਦੀ ਦੇ ਤਗਮੇ 'ਤੇ ਮਾਣ ਹੈ । 50 ਮੀਟਰ ਰਾਈਫਲ ਪੁਰਸ਼ਾਂ ਦੇ 3ਪੀ ਈਵੈਂਟ ਵਿਚ ...
ਪੰਜਾਬ ਵਿਜੀਲੈਂਸ ਦੀ ਟੀਮ ਦਾ ਛਾਪਾ , ਕੁਝ ਨਾ ਮਿਲਣ 'ਤੇ ਟੀਮ ਵਾਪਸ ਪਰਤੀ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਵਿਜੀਲੈਂਸ ਦੀ ਟੀਮ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਤਾਂ ਟੀਮ ਨੂੰ ਕੁਝ ਵੀ ਨਾ ਮਿਲਣ 'ਤੇ ਵਾਪਸ ਪਰਤ ਗਈ।
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX