ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਤਾਜ਼ਾ ਖ਼ਬਰਾਂ

ਗੁਰੂ ਹਰ ਸਹਾਏ, 19 ਜੂਨ (ਹਰਚਰਨ ਸਿੰਘ ਸੰਧੂ ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੇ ਤੇਵਰ ਤਿੱਖੇ ਕਰਦਿਆਂ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਇਕ ਹਫ਼ਤੇ ਦੇ ਅੰਦਰ ਨਾ ਮੰਨੀਆਂ ਗਈਆਂ ਤਾਂ ਚੰਡੀਗੜ੍ਹ ਸਥਿਤ ਡਾਇਰੈਕਟਰ ਦੇ ਦਫ਼ਤਰ ਅੱਗੇ 28 ਜੂਨ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਸਾਂਝੀ ਕਰਦਿਆਂ ਕਿਹਾ ਕਿ ਇਸ ਸਬੰਧੀ ਵਿਭਾਗ ਦੀ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

2021-06-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380