ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਬੋਲਣ ਦਾ ਅਤੇ ਚੁੱਪ ਰਹਿਣ ਦਾ ਵੀ ਇਕ ਸਮਾਂ ਹੁੰਦਾ ਹੈ। -ਵਿਲੀਅਮ ਕੈਕਸਟਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਕਾਬੂ ਕੀਤੇ ਗਏ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਰਾਰ ਦੇ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਦੋਂਕਿ ਇਹ ਬੇਅਦਬੀ ਦੀਆਂ ਘਟਨਾਵਾਂ ਕਿਸੇ ਵੱਡੀ ਸਾਜਿਸ਼ ਤਹਿਤ ਅਜਿਹੇ ਵਿਅਕਤੀਆਂ ਨੂੰ ਵਿਸ਼ੇਸ਼ ਟਰੇਨਿੰਗ ਦੇ ਕੇ ਕਰਵਾਈਆਂ ਜਾ ਰਹੀਆਂ ਹਨ।

 

ਖ਼ਬਰ ਸ਼ੇਅਰ ਕਰੋ

 

2021-09-18 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380