ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ | ਉਨ੍ਹਾਂ ਦਾ ਸਾਫ਼ ਕਹਿਣਾ ਸੀ ਕਿ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਏਗਾ ਅਤੇ ਇਹ ਅਸਲ ਵਿਚ ਸਾਡੇ ਵਿਰੋਧੀਆਂ ਦੀਆਂ ਵੋਟਾਂ ਨੂੰ ਵੰਡ ਦੇਵੇਗਾ | ਰਾਵਤ ਦਾ ਕਹਿਣਾ ਸੀ ਕਿ ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਨਿਰਭਰ ਕਰੇਗੀ |

 

 

 
 

ਖ਼ਬਰ ਸ਼ੇਅਰ ਕਰੋ

 

2021-10-20 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9