ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਤਾਜ਼ਾ ਖ਼ਬਰਾਂ

ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ ਪੁੱਛਗਿੱਛ ਲਈ ਪੇਸ਼ ਹੋਈ। ਇਸ ਤੋਂ ਪਹਿਲਾਂ ਜੈਕਲੀਨ ਤਿੰਨ ਵਾਰ ਸੰਮਨ ਭੇਜਣ ਤੋਂ ਬਾਅਦ ਵੀ ਪੇਸ਼ ਨਹੀਂ ਹੋਈ ਸੀ ਪਰ ਅੱਜ ਕਰੀਬ 3:30 ਵਜੇ ਈ.ਡੀ. ਦਫਤਰ ਪਹੁੰਚੀ।

 

 

ਖ਼ਬਰ ਸ਼ੇਅਰ ਕਰੋ

 

2021-10-20 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9