ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਾਜ਼ਾ ਖ਼ਬਰਾਂ

ਕਾਲਾ ਅਫਗਾਨਾ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਅੱਜ ਸ਼ਾਮ ਦੇ ਮੌਕੇ ਹੋਈ ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ । ਅੱਜ ਜਿੱਥੇ ਸਵੇਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਬੀਤੀ ਸ਼ਾਮ ਚੜ੍ਹੀਆਂ ਕਾਲੀਆਂ ਘਟਾਵਾਂ ਉਪਰੰਤ ਇਕਦਮ ਹੋਈ ਬਰਸਾਤ ਨੇ ਕਿਸਾਨਾਂ ਨੂੰ ਨਿਰਾਸ਼ ਕਰ ਦਿੱਤਾ |

 

 

 
 

ਖ਼ਬਰ ਸ਼ੇਅਰ ਕਰੋ

 

2021-10-23 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9