10ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਰਾਜਸਥਾਨ, 19 ਅਪ੍ਰੈਲ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ ਹੈ।
... 2 hours 57 minutes ago