ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਸਰਾਏ ਅਮਾਨਤ ਖਾਂ, 25 ਨਵੰਬਰ ( ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਬੀ.ਐੱਸ.ਐਫ. ਦੀ ਚੌਕੀ ਨੌਸ਼ਹਿਰਾ ਢਾਲਾ ਦੇ ਇਲਾਕੇ ਵਿਚ ਦੇਰ ਰਾਤ ਪਾਕਿਸਤਾਨ ਵਲੋਂ ਡਰੋਨ ਆਉਣ ਦੀ ਆਵਾਜ਼ ਸੁਣਾਈ ਦਿੱਤੀ। ਡਿਊਟੀ 'ਤੇ ਤਾਇਨਾਤ ਬੀ.ਐੱਸ.ਐਫ. ਦੇ ਜਵਾਨਾਂ ਨੇ ਫਾਇਰਿੰਗ ਕੀਤੀ ਗਈ ਤਾਂ ਉਹ ਪਾਕਿਸਤਾਨ ਦੀ ਤਰਫ ਨੂੰ ਵਾਪਸ ਚੱਲਿਆ ਗਿਆ। ਬੀ.ਐੱਸ.ਐਫ. ਜਵਾਨਾਂ ਵਲੋਂ ਸਰਹੱਦ ਨਾਲ ਲਗਦੇ ਇਲਾਕੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

 

 

 
 

ਖ਼ਬਰ ਸ਼ੇਅਰ ਕਰੋ

 

2021-11-25 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9