ਜਲੰਧਰ : ਮੰਗਲਵਾਰ 15 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਡੱਬਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ) - ਅੰਮ੍ਰਿਤਸਰ - ਜਾਮ ਨਗਰ ਐਕਸਪ੍ਰੈੱਸ ਵੇਅ ਲਈ ਕਬਜ਼ਾ ਪ੍ਰਕਿਰਿਆ ਅਤੇ ਜ਼ਮੀਨ ਉਜਾੜੇ ਦੇ ਖ਼ਿਲਾਫ਼ ਤਿੰਨ ਕਿਸਾਨ ਪਿੰਡ ਡੱਬਵਾਲੀ ਵਿਖੇ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਏ। ਸੂਚਨਾ ਮਿਲਣ 'ਤੇ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ। ਟੈਂਕੀ 'ਤੇ ਚੜ੍ਹਨ ਵਾਲਿਆਂ 'ਚ ਚੌਟਾਲਾ ਦੇ ਕਿਸਾਨ ਆਗੂ ਰਾਕੇਸ਼ ਫਗੋੜੀਆ, ਪਿੰਡ ਜੋਗੇਵਾਲਾ ਦੇ ਦੋ ਕਿਸਾਨ ਸੁਰਜੀਤ ਸਿੰਘ ਅਤੇ ਸਤਨਾਮ ਸਿੰਘ ਸ਼ਾਮਿਲ ਹਨ। ਟੈਂਕੀ ਦੇ ਹੇਠਾਂ ਕਿਸਾਨਾਂ ਵਲੋਂ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪ੍ਰਸ਼ਾਸਨ ਵਲੋਂ ਕਬਜ਼ਾ ਪ੍ਰਕਿਰਿਆ ਜਾਰੀ ਹੈ।

 

 

 
 

ਖ਼ਬਰ ਸ਼ੇਅਰ ਕਰੋ

 

2021-11-25 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9