ਜਲੰਧਰ : ਐਤਵਾਰ 10 ਮਾਘ ਸੰਮਤ 553
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਗਾਬਾ ਜੋ ਕਿ ਗੁਰੂ ਹਰਸਹਾਏ ਸ਼ਹਿਰ ਵਿਖੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਕਰਦਾ ਸੀ ਅਤੇ ਲੁਧਿਆਣਾ ਦੀ ਤਰਫ਼ੋਂ ਆਪਣੇ ਸ਼ਹਿਰ ਗੁਰੂ ਹਰਸਹਾਏ ਵਾਪਸ ਆਪਣੀ ਕਾਰ ਰਾਹੀਂ ਪਰਤ ਰਿਹਾ ਸੀ ਤਾਂ ਜਦ ਫ਼ਿਰੋਜ਼ਪੁਰ ਦੇ ਕੋਲ ਪੁੱਜਿਆ ਤਾਂ ਉਸ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਉੱਥੋਂ ਦੇ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ।

 

ਖ਼ਬਰ ਸ਼ੇਅਰ ਕਰੋ

 

2021-12-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382