ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਲੋਹੀਆਂ ਖਾਸ, 27 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਵਿਖੇ ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਨਿਰਮਲ ਕੁਟੀਆ ਸੀਚੇਵਾਲ ਵਾਲਿਆਂ ਦੀ ਮਨਾਈ ਜਾ ਰਹੀ 34ਵੀਂ ਸਾਲਾਨਾ ਬਰਸੀ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਰਪ੍ਰਸਤੀ ਹੇਠ ਹੋ ਰਹੇ ਸਮਾਗਮਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਗਏ ਹਨ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ, ਸੁਲਤਾਨਪੁਰ ਲੋਧੀ ਦੇ ਵਿਧਾਇਕ ਇੰਦਰਪ੍ਰਤਾਪ ਸਿੰਘ ਰਾਣਾ, ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਤਜਿੰਦਰ ਸਿੰਘ ਰਾਮਪੁਰ, ਬਲਕਾਰ ਸਿੰਘ ਚੱਠਾ, ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹਨ।

 

ਖ਼ਬਰ ਸ਼ੇਅਰ ਕਰੋ

 

2022-05-27 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX