ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਤਾਜ਼ਾ ਖ਼ਬਰਾਂ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਗੈਂਗਸਟਰਾਂ ਵੱਲੋਂ ਫ਼ੋਨ 'ਤੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਵਿਖੇ ਹਰਪ੍ਰਤਾਪ ਸਿੰਘ ਅਜਨਾਲਾ ਦੇ ਬਿਆਨਾਂ 'ਤੇ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਬਿਸ਼ਨੋਈ ਤੇ ਵਿੱਕੀ ਕੋਬਰਾ ਨਾਂਅ ਦੇ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਗਈਆਂ ਤੇ ਫਿਰੌਤੀ ਮੰਗੀ ਗਈ ਹੈ। 

 

ਖ਼ਬਰ ਸ਼ੇਅਰ ਕਰੋ

 

2022-06-23 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX