ਅਟਾਰੀ, 24 ਜੂਨ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬੀ.ਐਸ.ਐਫ. ਨੇ ਹੈਰੋਇਨ ਦੇ 3 ਪੈਕੇਟ, ਇਕ ਪਿਸਤੌਲ, 30 ਬੋਰ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ...
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ)- ਜਲਾਲਾਬਾਦ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਬੀਤੇ ਸਾਲ ਹੋਏ ਮੋਟਰਸਾਈਕਲ ਧਮਾਕੇ ਮਾਮਲੇ ਵਿਚ ਐਨ.ਆਈ.ਏ. ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਫ਼ਾਜ਼ਿਲਕਾ, ਫਿਰੋਜ਼ਪੁਰ...
ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਚੱਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਬਾਬਾ ਮਹਾਰਾਜ ਸਿੰਘ ...
ਲੁਧਿਆਣਾ ,24 ਜੂਨ (ਪਰਮਿੰਦਰ ਸਿੰਘ ਆਹੂਜਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਕਬੱਡੀ ਖਿਡਾਰੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ . ...
...46 days ago
...46 days ago
ਚੰਡੀਗੜ੍ਹ, 24 ਜੂਨ - ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ...
ਸ਼ਿਮਲਾ, 24 ਜੂਨ - ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਪਹਿਲੇ ਦਿਨ ਤੋਂ ਹੀ ਲਗਦਾ ਸੀ ਕਿ ਇਹ ਗਠਜੋੜ ਵਿਚਾਰਧਾਰਕ ਤੌਰ 'ਤੇ ਉਲਟ ਹਾਲਾਤ ਦਾ ...
...46 days ago
ਚੰਡੀਗੜ੍ਹ, 24 ਜੂਨ - ਸੂਬੇ ਵਿਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਦੇ ਵਿਸਤਾਰ...
...46 days ago
ਨਵੀਂ ਦਿੱਲੀ, 24 ਜੂਨ - ਇੰਟੈਲੀਜੈਂਸ ਬਿਊਰੋ (ਆਈ. ਬੀ.) ਨੂੰ ਨਵਾਂ ਮੁਖੀ ਮਿਲ ਗਿਆ ਹੈ। ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਤਪਨ ਕੁਮਾਰ ਦੇਕਾ ਜੋ ਮੌਜੂਦਾ ਸਮੇਂ ਵਿਚ ਸਪੈਸ਼ਲ ਡਾਇਰੈਕਟਰ ਹਨ, ਨੂੰ ਤਰੱਕੀ...
ਨਵੀਂ ਦਿੱਲੀ, 24 ਜੂਨ - ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਡਾ.ਸਸਮਿਤ ਪਾਤਰਾ ਨੇ ਨਾਮਜ਼ਦਗੀ ਤੋਂ ਬਾਅਦ ਐਨ.ਡੀ.ਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਵਧਾਈ ਦਿੱਤੀ ।
...46 days ago
...46 days ago
...46 days ago
ਚੰਡੀਗੜ੍ਹ, 24 ਜੂਨ-ਸਾਬਕਾ ਡਿਪਟੀ ਸੀ.ਐੱਮ. ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ ਹੈ। ਉਨ੍ਹਾਂ ਕਿਹਾ ਕਿ 200 ਕਰੋੜ ਦੇ ਘਪਲੇ...
...46 days ago
ਚੰਡੀਗੜ੍ਹ, 24 ਜੂਨ-ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
...46 days ago
ਚੰਡੀਗੜ੍ਹ, 24 ਜੂਨ-ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
...46 days ago
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ 'ਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇਣ ਵਾਲੀ ਐਸ.ਆਈ.ਟੀ. ਦੀ ਰਿਪੋਰਟ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਜ਼ਕੀਆ ਜਾਫ਼ਰੀ ਨੇ ਦਾਇਰ ਕੀਤੀ ਸੀ...
ਚੰਡੀਗੜ੍ਹ, 24 ਜੂਨ- 16 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ। ਪਹਿਲੇ ਦਿਨ ਸਦਨ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮੁੜ ਤੋਂ ਸ਼ੁਰੂ ਹੋਈ ਬਜਟ ਸੈਸ਼ਨ ਦੀ ਕਾਰਵਾਈ...
ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਅਜਨਾਲਾ ਸ਼ਹਿਰ ਦੇ ਮੁੱਖ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਦੌਰਾਨ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ...
ਜਲੰਧਰ/ਚੰਡੀਗੜ੍ਹ, 24 ਜੂਨ-ਤਿੰਨ ਹਫ਼ਤੇ ਤੋਂ ਚੱਲਦੇ ਆ ਰਹੇ ਆਪਰੇਸ਼ਨ ਦੌਰਾਨ ਅੱਜ ਜਲੰਧਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਹਥਿਆਰਾਂ ਸਮੇਤ ਗੈਂਗਸਟਰ ਪਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ 'ਚ 13 ਸ਼ੂਟਰ...
ਸੰਗਰੂਰ, 24 ਜੂਨ (ਸੰਜੀਵ ਗੋਇਲ)-ਸੰਗਰੂਰ ਦੇ ਦਿੜ੍ਹਬਾ 'ਚ ਬਿਜਲੀ ਵਿਭਾਗ ਦੀ ਮਹਿਲਾ ਜੇ.ਈ. ਨੂੰ ਕਿਸਾਨ ਤੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸੰਬੰਧੀ ਕਿਸਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੇ ਖੇਤ 'ਚ 15 ਹਾਰਸ ਪਾਵਰ ਦੀ ਮੋਟਰ ਲੱਗੀ ਹੋਈ ਹੈ ਜਦਕਿ 16...
ਚੰਡੀਗੜ੍ਹ, 24 ਜੂਨ-ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਜਾਰੀ, ਫਿਰ ਤੋਂ ਸ਼ੁਰੂ ਹੋਈ ਕਾਰਵਾਈ
ਬਈ, 24 ਜੂਨ-ਮਹਾਰਾਸ਼ਟਰ 'ਚ ਜਾਰੀ ਸਿਆਸੀ ਸੰਕਟ 'ਚ ਹੁਣ ਸ਼ਿਵਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸੂਬੇ ਦੇ ਨਾਸਿਕ 'ਚ ਕਾਰਜਕਰਤਾਵਾਂ ਨੇ ਏਕਨਾਥ ਸ਼ਿੰਦੇ ਦੇ ਪੋਸਟਰ 'ਤੇ ਕਾਲਖ਼ ਲਗਾ ਦਿੱਤੀ। ਇਸ ਦੇ ਨਾਲ ਹੀ ਕਾਰਜਕਰਤਾਵਾਂ ਨੇ ਉਨ੍ਹਾਂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇ ਵੀ ਲਗਾਏ।
ਨਵੀਂ ਦਿੱਲੀ, 24 ਜੂਨ-ਐੱਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਭਰੀ ਨਾਮਜ਼ਦਗੀ
ਨਵੀਂ ਦਿੱਲੀ, 24 ਜੂਨ- ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਕੇਂਦਰ ਸਰਕਾਰ ਵਲੋਂ ਜ਼ੈਡ ਸਕਿਉਰਟੀ ਦਿੱਤੀ ਗਈ ਹੈ।
ਲੋਪੋਕੇ,ਅਟਾਰੀ, 24 ਜੂਨ (ਗੁਰਵਿੰਦਰ ਸਿੰਘ ਕਲਸੀ,ਗੁਰਦੀਪ ਸਿੰਘ ਅਟਾਰੀ )-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਆਗੂ ਲਾਡੀ ਨੂਰੋਵਾਲ, ਸੁਰਜੀਤ ਸੌੜੀਆ, ਹਰਜੀਤ ਸਿੰਘ, ਰਣਜੀਤ ਸਿੰਘ ਮੁਹਾਰ, ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅਗਨੀਪਥ ਯੋਜਨਾ...
...46 days ago
ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ 'ਚ ਬਣੇ ਨਸ਼ਾ ਛਡਾਊ ਓਟ ਸੈਂਟਰ 'ਚ ਦਵਾਈ ਲੈਣ ਆਏ ਮਰੀਜ਼ਾਂ ਨੇ ਨਸ਼ਾ ਛਡਾਊ ਦਵਾਈ ਨਾ ਮਿਲਣ 'ਤੇ ਸਿਵਲ ਹਸਪਤਾਲ ਦੇ ਗੇਟ ਤੇ ਧਰਨਾ ਲਗਾ ਕੇ ਪੰਜਾਬ ਸਰਕਾਰ...
ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਸਨਅਤਕਾਰਾਂ ਨੂੰ 45 ਦਾ ਅਗਾਊਂ ਬਿਜਲੀ ਬਿੱਲ ਜਮ੍ਹਾ ਕਰਵਾਉਣ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ। ਜਿਸ ਦੇ ਵਿਰੋਧ 'ਚ ਅੱਜ ਸਨਅਤੀ ਜਥੇਬੰਦੀਆਂ ਤੇ ਸੰਗਤਾਂ ਵਲੋਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ...
...46 days ago
ਫਗਵਾੜਾ, 24 ਜੂਨ (ਹਰੀਪਾਲ ਸਿੰਘ)-ਫਗਵਾੜਾ ਜਲੰਧਰ ਜੀ.ਟੀ. ਰੋਡ 'ਤੇ ਅੱਜ ਤੜਕੇ ਕਾਰ ਸਵਾਰ ਲੁਟੇਰੇ ਪਿਸਤੌਲ ਦਿਖਾ ਕੇ ਇਕ ਨੌਜਵਾਨ ਤੋਂ ਉਸ ਦਾ ਮੋਟਰਸਾਈਕਲ ਖ਼ੋਹ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਦਿਆਰਥੀ ਰਵੀ ਪੁੱਤਰ...
...46 days ago
ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਅਨੁਸਾਰ ਅੱਜ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਦਿੱਤਾ...
ਸੁਲਤਾਨਵਿੰਡ,ਲੋਪੋਕੇ,ਜੰਡਿਆਲਾ ਗੁਰੂ, 24 ਜੂਨ (ਗੁਰਨਾਮ ਸਿੰਘ ਬੁੱਟਰ,ਗੁਰਵਿੰਦਰ ਸਿੰਘ ਕਲਸੀ,ਰਣਜੀਤ ਸਿੰਘ ਜੋਸਨ)-ਅਗਨੀਪਥ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਅਤੇ ਮੋਦੀ ਦੇ ਪੁਤਲੇ ਫੂਕ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ...
ਪਟਿਆਲਾ, 24 ਜੂਨ (ਅਮਨਦੀਪ ਸਿੰਘ)-ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਪਹੁੰਚੇ
ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)- ਨਗਰ ਕੌਂਸਲ ਖਰੜ ਦੀ ਹੋਈ ਮੀਟਿੰਗ 'ਚ ਹੰਗਾਮਾ ਹੋਣ ਕਾਰਨ ਪ੍ਰਧਾਨ ਅੱਧ ਵਿਚਕਾਰ ਮੀਟਿੰਗ ਛੱਡ ਗਏ। ਬਹੁਤ ਗਿਣਤੀ ਮੈਂਬਰਾਂ ਵਲੋਂ ਮਤਿਆਂ ਦਾ ਵਿਰੋਧ ਕਰਨ ਨਾਲ ਮੀਟਿੰਗ 'ਚ ਰੌਲਾ ਪੈ ਗਿਆ।
...46 days ago
ਸੈਕਰਾਮੈਂਟੋ, 24 ਜੂਨ (ਹੁਸਨ ਲੜੋਆ ਬੰਗਾ)- ਲੋਗਾਨ ਕਾਊਂਟੀ 'ਚ ਪੱਛਮੀ ਵਰਜੀਨੀਆ 'ਚ ਵਿਅਤਨਾਮ ਜੰਗ ਵੇਲੇ ਦਾ ਇਕ ਹੈਲੀਕਾਪਟਰ ਤਬਾਹ ਹੋ ਗਿਆ ਤੇ ਉਸ ਵਿਚ ਸਵਾਰ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। ਲੋਗਾਨ ਕਾਊਂਟੀ ਐਮਰਜੈਂਸੀ ਅਥਾਰਟੀ ਚੀਫ਼ ਆਫ਼ ਆਪਰੇਸ਼ਨਜ...
ਫਗਵਾੜਾ, 24 ਜੂਨ(ਹਰਜੋਤ)-ਪੰਜਾਬ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਨੂੰ ਇਕ ਕਾਰ ਸਵਾਰ ਅਤੇ ਫਗਵਾੜਾ ਪੁਲਿਸ ਵਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਨੇੜੇ-ਤੇੜੇ ਦੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਘਟਨਾ...
...46 days ago
ਨਵੀਂ ਦਿੱਲੀ, 24 ਜੂਨ-ਏਕਨਾਥ ਸ਼ਿੰਦੇ ਦੇ ਖ਼ੇਮੇ 'ਚ ਸ਼ਿਵਸੈਨਾ ਦੇ ਵਿਧਾਇਕਾਂ ਦੀ ਗਿਣਤੀ 50 ਤੋਂ ਵਧ ਹੋ ਸਕਦੀ ਹੈ, ਕਿਉਂਕਿ ਅੱਜ ਹੋਰ ਵਿਧਾਇਕਾਂ ਦੇ ਗੁਹਾਟੀ ਪਹੁੰਚਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ, 24 ਜੂਨ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 17,336 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 88,284 ਹੋ ਗਈ ਹੈ।
ਨਵੀਂ ਦਿੱਲੀ, 24 ਜੂਨ-ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਐੱਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅੱਜ ਦਿੱਲੀ 'ਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰੇਗੀ।
ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪਲੇਠੇ ਬਜਟ ਨੂੰ ਪੇਸ਼ ਕਰਨ ਵਾਸਤੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11.00 ਵਜੇ ਪਹਿਲਾਂ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX