ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਵੋਟਾਂ ਦੀ ਗਿਣਤੀ 'ਚ ਸ. ਸਿਮਰਨਜੀਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 7553 ਵੋਟਾਂ ਦੀ ਲੀਡ ਰਹੀ ਹੈ। ਸਿਮਰਨਜੀਤ ਸਿੰਘ ਮਾਨ ਨੂੰ 37226 ਵੋਟਾਂ, ਗੁਰਮੇਲ ਸਿੰਘ ਘਰਾਚੋਂ ਨੂੰ 29673, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 5122, ਅਕਾਲੀ ਦਲ ਦੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ 5719 ਅਤੇ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 4873 ਵੋਟਾਂ ਪਈਆਂ ਹਨ।
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
...46 days ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
...about 1 hour ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
...about 1 hour ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
...52 minutes ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
...about 1 hour ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
...about 1 hour ago
ਸੰਗਰੂਰ/ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦਰਮਿਆਨ...
...about 1 hour ago
ਚੰਡੀਗੜ੍ਹ, 26 ਜੂਨ (ਸੁਰਿੰਦਰਪਾਲ)-ਆਈ.ਏ.ਐੱਸ.ਸੰਜੈ ਪੋਪਲੀ ਦੇ ਪੁੱਤਰ ਦੇ ਪੋਸਟਮਾਰਟਮ ਲਈ ਪਰਿਵਾਰਿਕ ਮੈਂਬਰਾਂ ਨੇ ਕੀਤਾ ਮਨਾਂ
ਚੰਡੀਗੜ੍ਹ, 26 ਜੂਨ-ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
...about 1 hour ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
...46 days ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ) - ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦੋਹਾ ਕਤਰ ਲਈ ਰਵਾਨਾ ਹੋਣ ਵਾਲੇ ਇੱਕ ਯਾਤਰੀ ਕੋਲੋਂ ਸੁਰੱਖਿਆ ਕਰਮੀਆਂ ਵੱਲੋਂ ਲਈ ਗਈ...
...46 days ago
ਮਹਿਲ ਕਲਾਂ, 26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੇ ਜ਼ਿਲ੍ਹਾ ਬਰਨਾਲਾ...
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਵੱਲ ਵਧ ਰਹੇ ਕਦਮਾਂ ਨੂੰ ਦੇਖਦਿਆਂ ਉਨ੍ਹਾਂ ਦੇ ਸਮਰਥਕਾਂ ਅੰਦਰ ਭਾਰੀ ਉਤਸ਼ਾਹ ਮੁਸਲਿਮ ਨੌਜਵਾਨ ਵੀ ਬਣਾ ਰਹੇ ਨੇ ਖ਼ੁਸ਼ੀਆਂ।
...46 days ago
ਮਹਿਲ ਕਲਾਂ, 26 ਜੂਨ (ਗੁਰਪ੍ਰੀਤ ਸਿੰਘ ਅਣਖੀ)-ਮਰਹੂਮ ਸਿੱਧੂ ਮੁਸੇਵਾਲਾ ਦਾ ਚਰਚਿਤ ਗੀਤ ਐੱਸ.ਵਾਈ.ਐੱਲ. ਯੂ-ਟਿਊਬ ਵਲੋਂ ਡਲੀਟ ਕਰ ਦਿੱਤਾ ਗਿਆ ਹੈ। 23 ਜੂਨ ਨੂੰ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਤੇ ਵੱਡੀ ਪੱਧਰ ਤੇ ਦੇਖਿਆ...
...46 days ago
ਚੰਡੀਗੜ੍ਹ, 26 ਜੂਨ-ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਰਾਜਾ ਵੜਿੰਗ ਵਲੋਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ...
ਚੰਡੀਗੜ੍ਹ, 26 ਜੂਨ-ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਟਵੀਟ ਕਰਦਿਆਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਨਸੀਅਤ ਦਿੱਤੀ ਹੈ। ਤੁਸੀਂ ਪੰਜਾਬੀਆਂ ਨੂੰ ਹਲਕੇ 'ਚ ਨਹੀਂ ਲੈ ਸਕਦੇ। ਤੁਸੀਂ ਬਰਗਾੜੀ ਦੇ ਦੋਸ਼ੀਆਂ ਖ਼ਿਲਾਫ਼ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਕਰਨ...
...46 days ago
ਸੰਗਰੂਰ, 26 ਜੂਨ-ਸਿਮਰਨਜੀਤ ਸਿੰਘ ਮਾਨ ਵਲੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਸੰਗਰੂਰ ਵਾਲਿਆਂ ਦਾ ਧੰਨਵਾਦ ਕੀਤਾ ਹੈ। ਇਹ ਵੀ ਦਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ 2 ਵਜੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ।
ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ 'ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ 2295 ਵੋਟਾਂ ਨਾਲ ਜੇਤੂ ਹੋ...
...46 days ago
ਸੰਗਰੂਰ/ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 6916 ਵੋਟਾਂ ਨਾਲ ਅੱਗੇ।
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 7052 ਵੋਟਾਂ ਨਾਲ ਅੱਗੇ।
ਸੰਗਰੂਰ, 26 ਜੂਨ-ਜਿੱਤ ਦੇ ਨੇੜੇ ਸਿਮਰਨਜੀਤ ਸਿੰਘ ਮਾਨ, 5628 ਦੀ ਲੀਡ, 15,000 ਹਜ਼ਾਰ ਵੋਟਾਂ ਦੀ ਗਿਣਤੀ ਬਾਕੀ
...46 days ago
ਧਰਮਗੜ੍ਹ, 26 ਜੂਨ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਕੁੱਲ 2618 'ਚੋ 1152 ਵੋਟਾਂ ਪੋਲ ਹੋਈਆਂ ਸਨ, ਜਿਸ 'ਚੋਂ ਆਪ ਪਾਰਟੀ ਦਾ ਉਮੀਦਵਾਰ ਗੁਰਮੇਲ ਸਿੰਘ 848 ਵੋਟਾਂ ਲੈ ਕੇ ਪਹਿਲੇ ਸਥਾਨ 'ਤੇ ਅਤੇ ਸਿਮਰਜੀਤ ਸਿੰਘ ਮਾਨ 199 ਵੋਟਾਂ ਹਾਸਲ ਕਰਕੇ ਦੂਜੇ ਸਥਾਨ 'ਤੇ ਰਿਹਾ ਹੈ।
ਮਹਿਲ ਕਲਾਂ, 26 ਜੂਨ (ਅਵਤਾਰ ਸਿੰਘ ਅਣਖੀ)-ਸੰਗਰੂਰ ਲੋਕ ਸਭਾ ਦੀ ਸੀਟ ਆਮ ਆਦਮੀ ਪਾਰਟੀ ਦੇ ਹੱਥੋਂ ਖੁੱਸਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ...
...46 days ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 4843 ਵੋਟਾਂ ਦੇ ਫ਼ਰਕ...
ਮਹਿਲ ਕਲਾਂ, 26 ਜੂਨ (ਅਵਤਾਰ ਸਿੰਘ ਅਣਖੀ)- ਸੰਗਰੂਰ ਲੋਕ ਸਭਾ ਦੀ ਸੀਟ ਆਮ ਆਦਮੀ ਪਾਰਟੀ ਦੇ ਹੱਥੋਂ ਖੁੱਸਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੂੰ ਪਛਾੜਦੇ ਨਜ਼ਰ...
...46 days ago
ਸੰਗਰੂਰ, 26 ਜੂਨ-ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਸਿਮਰਨਜੀਤ ਮਾਨ ਤਕਰੀਬਨ ਚਾਰ ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ...
ਸੰਗਰੂਰ, 26 ਜੂਨ- ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ...
ਨਵੀਂ ਦਿੱਲੀ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ 1975 ਐਮਰਜੈਂਸੀ ਦੀ ਗੱਲ ਕਰਦਿਆ ਕਿਹਾ ਕਿ ਮੈਂ ਦੇਸ਼ ਦੇ ਨੌਜਵਾਨਾਂ ਨੂੰ ਇਕ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ ਮਾਤਾ ਪਿਤਾ...
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 3069 ਵੋਟਾਂ ਨਾਲ ਅੱਗੇ ਚੱਲ ਰਹੇ, ਬੈਲਟ ਪੇਪਰਾਂ ਦੀ ਗਿਣਤੀ ਅਜੇ ਬਾਕੀ ਹੈ।
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)- 13ਵੇਂ ਰਾਊਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 8266 ਵੋਟਾਂ ਨਾਲ ਅੱਗੇ ਚੱਲ ਰਹੇ 14ਵਾਂ ਰਾਊਂਡ ਮੁਕੰਮਲ।
ਸੰਗਰੂਰ, 26 ਜੂਨ-ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੀ ਗਿਣਤੀ ਜਾਰੀ ਹੈ। ਮੁੱਢਲੇ ਰੁਝਾਨਾਂ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚ ਫਸਵਾਂ ਮੁਕਾਬਲਾ ਹੈ। ਉਧਰ, ਰੁਝਾਨਾਂ ਵਿਚ ਜਿੱਤ ਦੇ ਬਣ...
...46 days ago
ਸੰਗਰੂਰ ਜ਼ਿਮਨੀ ਚੋਣ: 11 ਵਜੇ ਤੱਕ ਦੇ ਰੁਝਾਨ
...46 days ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 5582 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 182297 , ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - 13ਵੇਂ ਰੁਝਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 5592 ਤੋਂ ਅੱਗੇ ਚੱਲ ਰਹੇ ਹਨ। 14ਵਾਂ ਰੁਝਾਨ...
...46 days ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 10:58 ਵਜੇ ਤੱਕ ਸਿਮਰਨਜੀਤ ਸਿੰਘ ਮਾਨ 159199 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ 157767 ਵੋਟਾਂ...
...46 days ago
ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਵਿਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। 6ਵੇਂ ਰੁਝਾਨ ਤੱਕ ਸਿਮਰਨਜੀਤ ਸਿੰਘ ਮਾਨ...
ਲਖਨਊ, 26 ਜੂਨ - ਵੱਡੀ ਖ਼ਬਰ ਉੱਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨਾਲ ਪੰਛੀ ਟਕਰਾਉਣ ਤੋਂ ਬਾਅਦ ਹੈਲੀਕਾਪਟਰ ਦੀ ਐਮਰਜੈਂਸੀ ਲੈਡਿੰਗ ਕਰਵਾਈ...
...46 days ago
ਨਵੀਂ ਦਿੱਲੀ, 26 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11739 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 92,576 ਹੋ ਗਈ...
...46 days ago
ਸੰਗਰੂਰ, 26 ਜੂਨ-ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਆ ਰਹੇ ਨਤੀਜਿਆਂ ਦੌਰਾਨ ਅੱਧ ਗਿਣਤੀ ਤੱਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਇਸ ਦੌਰਾਨ ਹੁਣ ਤੱਕ ਵੇਰਵੇ ਦਿੱਤੇ ਗਏ ਹਨ।
...46 days ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 10:51 ਵਜੇ ਤੱਕ ਸ. ਸਿਮਰਨਜੀਤ ਸਿੰਘ ਮਾਨ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 3375 ਵੋਟਾਂ ਨਾਲ ਅੱਗੇ ਚੱਲ ਰਿਹਾ ਹੈ।
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 4831 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 135700, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ...
ਗੁਹਾਟੀ, 26 ਜੂਨ - ਸ਼ਿਵ ਸੈਨਾ ਦੇ ਬਾਗ਼ੀ ਨੇਤਾ ਏਕਨਾਥ ਸ਼ਿੰਦੇ ਨੇ ਅਗਲੀ ਰਣਨੀਤੀ ਉੱਪਰ ਚਰਚਾ ਕਰਨ ਲਈ ਅੱਜ ਦੁਪਹਿਰ 12 ਵਜੇ ਗੁਹਾਟੀ ਦੇ ਹੋਟਲ 'ਚ ਵਿਧਾਇਕਾਂ ਦੀ ਮੀਟਿੰਗ ਬੁਲਾਈ...
...46 days ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਸਿਮਰਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਤੋਂ 2579 ਵੋਟਾਂ ਨਾਲ ਅੱਗੇ
...46 days ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 42 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 95468, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਬਰਨਾਲਾ/ਸੰਗਰੂਰ 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ,ਦਮਨ,ਪਸ਼ੋਰੀਆ ,ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 42 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 110483, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ...
...46 days ago
ਮਿਊਨਿਖ, 26 ਜੂਨ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਅਗਵਾਈ ਵਿਚ ਹੋਣ ਵਾਲੇ ਜੀ-7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਜਰਮਨੀ ਪਹੁੰਚ ਗਏ...
...46 days ago
ਲੰਡਨ, 26 ਜੂਨ - ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਸ਼ਨੀਵਾਰ ਨੂੰ ਉਨ੍ਹਾਂ ਦਾ ਰੈਪਿਡ ਐਂਟੀਜਨ ਟੈਸਟ (ਆਰ.ਏ.ਟੀ.) ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਏ...
...46 days ago
ਮਲੇਰਕੋਟਲਾ, 26 (ਮੁਹੰਮਦ ਹਨੀਫ ਥਿੰਦ/ਜਸਵੀਰ ਜੱਸੀ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਮਲੇਰਕੋਟਲਾ 'ਚ 2713 ਵੋਟਾਂ ਨਾਲ ਅੱਗੇ ਚੱਲ...
...46 days ago
ਸੰਦੌੜ , ਧੂਰੀ 26 (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਘਰਾਚੋ ਤੋਂ 633 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
...46 days ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ 807 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 78511...
ਮਲੇਰਕੋਟਲਾ, 26 (ਮੁਹੰਮਦ ਹਨੀਫ ਥਿੰਦ/ਜਸਵੀਰ ਜੱਸੀ)- ਪੰਜਵੇਂ ਰੁਝਾਨ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਸ ਸ. ਸਿਮਰਨਜੀਤ ਸਿੰਘ ਮਾਨ ਤੋਂ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋ 18 ਵੋਟਾਂ ਨਾਲ ਅੱਗੇ ਚੱਲ...
...46 days ago
ਬਰਨਾਲਾ , 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਅਤੇ ਮਹਿਲ ਕਲਾਂ ਦੇ ਆਏ ਪਹਿਲੇ ਰਾਊਂਡਾਂ ਦੇ ਆਏ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਅੱਗੇ ਚੱਲ ਰਹੇ ਹਨ ਜਦਕਿ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ।
...46 days ago
ਮਲੇਰਕੋਟਲਾ, 26 (ਮੁਹੰਮਦ ਹਨੀਫ਼ ਥਿੰਦ/ਜੱਸੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਤੋਂ 1138 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
...46 days ago
ਸੰਗਰੂਰ/ਬਰਨਾਲਾ, 26 ਜੂਨ (ਦਮਨ,ਪਸ਼ੋਰੀਆ ,ਬਿੱਟਾ,ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ 'ਚ ਸਿਮਰਨਜੀਤ ਸਿੰਘ ਨੂੰ ਪਛਾੜ 'ਆਪ' ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ 110 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ...
...46 days ago
ਬਰਨਾਲਾ/ ਸੰਗਰੂਰ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ,ਦਮਨ,ਪਸ਼ੋਰੀਆ ,ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 34702, ਆਮ ਆਦਮੀ ਪਾਰਟੀ...
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 26660, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 24599...
...46 days ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 7216, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 5982, ਕਾਂਗਰਸ...
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ ’ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 13030, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਸੰਗਰੂਰ/ਬਰਨਾਲਾ, 26 ਜੂਨ (ਦਮਨ,ਪਸ਼ੋਰੀਆ,ਬਿੱਟਾ,ਨਰਿੰਦਰ ਅਰੋਡ਼ਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਪਹਿਲੇ ਰੁਝਾਨ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 2622, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)-ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ ਲੋਕਾਂ ਦਾ ਪਿਆਰ ਸਾਨੂੰ ਮਿਲਿਆ ਹੈ। ਘੱਟ ਪੋਲਿੰਗ ਦਾ ਖ਼ਮਿਆਜ਼ਾ ਵਿਰੋਧੀਆਂ ਨੂੰ ਭੁਗਤਣਾ ਪਵੇਗਾ।
ਨਵੀਂ ਦਿੱਲੀ, 26 ਜੂਨ-ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ ਹੋ ਗਿਆ। ਦਲਬੀਰ ਕੌਰ ਦਾ ਅੱਜ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਸ ਦੇਈਏ ਕਿ ਉਨ੍ਹਾਂ ਨੇ ਆਪਣੇ ਸੀਨੇ 'ਚ ਦਰਦ...
...46 days ago
ਅੰਮ੍ਰਿਤਸਰ, 26 ਜੂਨ-ਅੰਮ੍ਰਿਤਸਰ 'ਚ ਐੱਨ.ਸੀ.ਬੀ. ਵਲੋਂ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਦੇ ਖ਼ਿਲਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ।
ਸੰਦੌੜ/ਧੂਰੀ, 26 ਜੂਨ (ਜਸਵੀਰ ਸਿੰਘ ਜੱਸੀ )-ਸੰਗਰੂਰ ਉਪ ਚੋਣ ਦੇ ਮੱਦੇਨਜ਼ਰ 23 ਜੂਨ ਪਈਆਂ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ। ਬਰੜਵਾਲ ਧੂਰੀ ਵਿਖੇ ਸਿਆਸੀ ਪਾਰਟੀ ਵਰਕਰ ਆਪਣੀਆਂ ਡਿਊਟੀਆਂ ਤੇ ਪਹੁੰਚ ਰਹੇ...
ਸੰਗਰੂਰ, 26 ਜੂਨ-ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਹੋਈ। ਇਸ ਵਾਰ ਵੋਟਿੰਗ ਦਰ ਬਹੁਤ ਹੀ ਘੱਟ ਰਹੀ। ਸੰਗਰੂਰ ਜ਼ਿਮਨੀ ਚੋਣ 'ਚ 45.30 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਵਿਚ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX