ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 20 ਕਿਲੋ 800 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 208 ਕਰੋੜ ਰੁਪਏ ਦੱਸੀ ਜਾ ਰਹੀ ਹੈ।ਐੱਸ.ਟੀ.ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਹਰਪ੍ਰੀਤ ਸਿੰਘ ਉਰਫ਼ ਬੌਬੀ ਪੁੱਤਰ ਹਰਬੰਸ ਸਿੰਘ ਵਾਸੀ ਸੁਨੇਤ ਅਤੇ ਅਰਜੁਨ ਪੁੱਤਰ ਅਸ਼ੋਕ ਕੁਮਾਰ ਵਾਸੀ ਅੰਬੇਦਕਰ ਨਗਰ ਸ਼ਾਮਿਲ ਹਨ, ਜਦਕਿ ਇਨ੍ਹਾਂ ਦਾ ਸਾਥੀ ਅਤੇ ਸਰਗਨਾ ਵਿਸ਼ਾਲ ਉਰਫ਼ ਵਿਨੈ ਵਾਸੀ ਲੇਬਰ ਕਾਲੋਨੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਇਸ ਦਾ ਖ਼ੁਲਾਸਾ ਜਲਦ ਹੀ ਇਕ ਪ੍ਰੈੱਸ ਕਾਨਫ਼ਰੰਸ 'ਚ ਕੀਤਾ ਜਾ ਰਿਹਾ ਹੈ।
ਅਮਲੋਹ, 28 ਜੂਨ (ਕੇਵਲ ਸਿੰਘ) - ਬਲਾਕ ਅਮਲੋਹ ਦੇ ਪਿੰਡ ਭੱਦਲਥੂਹਾ ਦੇ ਵਸਨੀਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੇ ਵਿਦਿਆਰਥੀ ਮਨ ਜੋਬਨ ਸਿੰਘ ਨੇ 12ਵੀਂ ਜਮਾਤ ਦੇ ਅੱਜ ਆਏ...
...44 days ago
ਚੰਡੀਗੜ੍ਹ, 28 ਜੂਨ-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ. ਮਨਪ੍ਰੀਤ ਸਿੰਘ ਇਆਲ਼ੀ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਅਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਚੋਣ ਵਾਅਦੇ ਲਾਗੂ ਕਰਨ ਲਈ...
...44 days ago
ਪਠਾਨਕੋਟ, 28 ਜੂਨ (ਸੰਧੂ)-ਸਿੱਖਿਆ ਦੇ ਖ਼ੇਤਰ ਅੰਦਰ ਜ਼ਿਲ੍ਹਾ ਪਠਾਨਕੋਟ ਹਮੇਸ਼ਾ ਮੋਹਰੀ ਰਿਹਾ ਹੈ, ਜਿਵੇਂ ਅੱਠਵੀਂ ਕਲਾਸ ਦੇ ਨਤੀਜਿਆਂ ਦੌਰਾਨ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਪਠਾਨਕੋਟ ਮੋਹਰੀ ਰਿਹਾ। ਉਸੇ ਹੀ ਤਰ੍ਹਾਂ ਬਾਰਵੀਂ ਦੇ ਨਤੀਜਿਆਂ ਦੌਰਾਨ ਵੀ ਜ਼ਿਲ੍ਹਾ ਪਠਾਨਕੋਟ ਪੰਜਾਬ ਅੰਦਰ...
...44 days ago
ਸਰਦੂਲਗੜ੍ਹ, 28 ਜੂਨ (ਜੀ.ਐਮ.ਅਰੋੜਾ)-ਇੱਥੋਂ ਕੁੱਝ ਕਿਲੋਮੀਟਰ ਦੂਰ ਪਿੰਡ ਜੋੜਕੀਆਂ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋੜਕੀਆਂ ਦੀ ਵਿਦਿਆਰਥਣ ਭਵਿੱਖਦੀਪ ਕੌਰ ਪੁੱਤਰੀ ਇਕਬਾਲ ਸਿੰਘ ਵਾਸੀ ਗੋਲੇਵਾਲਾ ਨੇ ਅੱਜ ਪੰਜਾਬ ਸਕੂਲ ਸਿੱਖਿਆ...
...about 1 hour ago
ਬਟਾਲਾ, 28 ਜੂਨ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਮੈਰਿਟ ਸੂਚੀ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀਆਂ ਦੋ ਵਿਦਿਆਰਥਣਾਂ ਨੇ 490/500 ਅੰਕ ਪ੍ਰਾਪਤ ਕਰਕੇ 8ਵਾਂ ਰੈਂਕ ਪ੍ਰਾਪਤ ਕੀਤਾ...
...about 1 hour ago
ਪਠਾਨਕੋਟ, 28 ਜੂਨ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ 'ਚ ਜ਼ਿਲ੍ਹਾ ਪਠਾਨਕੋਟ ਨੇ ਬੋਰਡ ਪ੍ਰੀਖਿਆ ਦੀ ਪਾਸ ਪ੍ਰਤੀਸ਼ਤਤਾ 'ਚ 98.49 ਫ਼ੀਸਦੀ ਪਾਸ ਪ੍ਰਤੀਸ਼ਤਤਾ ਦੇ ਨਾਲ ਸੂਬੇ ਭਰ 'ਚ ਅੱਵਲ ਸਥਾਨ ਹਾਸਲ ਕੀਤਾ...
...about 1 hour ago
ਡਮਟਾਲ, 28ਜੂਨ (ਰਾਕੇਸ਼ ਕੁਮਾਰ)-ਥਾਣਾ ਜਵਾਲੀ ਦੇ ਅਧੀਨ ਪੈਂਦੇ ਪਿੰਡ ਪੰਚਾਇਤ ਭੋਲ ਖ਼ਾਸ ਦੇ ਵਸਨੀਕ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ (40) ਪੁੱਤਰ ਬਨਾਰਸੀ ਦਾਸ ਵਾਸੀ ਪਿੰਡ ਭੋਲ ਖ਼ਾਸ ਟਰੈਕਟਰ ਚਾਲਕ...
...about 1 hour ago
ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਕੁਲਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ ਵਾਸੀ ਜੈਤੋ ਨੇ 500/497...
...about 1 hour ago
ਅਟਾਰੀ, 28 ਜੂਨ (ਗੁਰਦੀਪ ਸਿੰਘ ਅਟਾਰੀ)-ਸਮਰੀਨ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 12ਵੀਂ ਕਲਾਸ 'ਚੋਂ ਸੱਤਵਾਂ ਸਥਾਨ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ੇਰ ਸਿੰਘ ਅਟਾਰੀ ਦਾ ਨਾਂਅ ਰੌਸ਼ਨ ਕੀਤਾ ਹੈ। ਸਮਰੀਨ ਕੌਰ ਦੇ ਮਾਤਾ ਪਿਤਾ ਨੇ ਖ਼ੁਸ਼ੀ 'ਚ ਖੀਵੇ...
ਚੰਡੀਗੜ੍ਹ, 28 ਜੂਨ (ਵਿਕਰਮਜੀਤ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐੱਨ.ਡੀ.ਏ. ਸਰਕਾਰ ਵਲੋਂ ਪ੍ਰਸਤਾਵਿਤ 'ਅਗਨੀਪਥ ਸਕੀਮ' ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ 'ਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ...
...about 1 hour ago
ਚੰਡੀਗੜ੍ਹ, 28 ਜੂਨ- ਅੱਜ ਪੰਜਾਬ ਵਿਧਾਨ ਸਭਾ 'ਚ ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ 'ਐੱਸ. ਵਾਈ. ਐੱਲ.' ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿੱਧੂ ਦਾ 'ਐੱਸ. ਵਾਈ. ਐੱਲ.' ਗੀਤ ਕੇਂਦਰ...
ਬਰਨਾਲਾ/ ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ 'ਚੋਂ ਜਸਪ੍ਰੀਤ...
ਮੁੰਬਈ, 28 ਜੂਨ-ਓ.ਐੱਨ.ਜੀ.ਸੀ. ਦੇ ਹੈਲੀਕਾਪਟਰ ਕ੍ਰੈਸ਼ 'ਚ 4 ਯਾਤਰੀਆਂ ਦੀ ਮੌਤ, ਪੰਜ ਨੂੰ ਸੁਰੱਖਿਅਤ ਬਚਾਇਆ
ਚੰਡੀਗੜ੍ਹ, 28 ਜੂਨ-ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਯੋਜਨਾ ਪੰਜਾਬ 'ਚ ਲਾਗੂ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ 'ਚ ਪੰਜਾਬ ਦੇ ਸਕੂਲਾਂ ਦਾ ਮੁੱਦਾ ਵੀ ਚੁੱਕਿਆ...
...24 minutes ago
ਨਵੀਂ ਦਿੱਲੀ, 28 ਜੂਨ- ਆਕਾਸ਼ ਅੰਬਾਨੀ ਬਣੇ ਰਿਲਾਇੰਸ ਜੀਓ ਦੇ ਚੇਅਰਮੈਨ, ਮੁਕੇਸ਼ ਅੰਬਾਨੀ ਨੇ ਡਾਇਰੈਕਟਰ ਪੋਸਟ ਤੋਂ ਦਿੱਤਾ ਅਸਤੀਫ਼ਾ
...51 minutes ago
ਮਲੋਟ, 28 ਜੂਨ (ਰਣਜੀਤ ਸਿੰਘ ਪਾਟਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਬਾਰਵੀਂ ਦੇ ਨਤੀਜਿਆਂ 'ਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਮਲੋਟ ਦੀ ਕਾਮਰਸ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਰਾਮਪਾਲ ਨੇ 496 ਅੰਕ ਅਤੇ ਹਿਊਮੈਨਟੀਜ਼...
...58 minutes ago
ਅੰਮ੍ਰਿਤਸਰ, 28 ਜੂਨ (ਰੇਸ਼ਮ ਸਿੰਘ )-ਮਰਹੂਮ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਕੇਸ 'ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਨੂੰ ਅੱਜ ਸਵੇਰੇ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਅੱਠ ਦਿਨ ਦੇ ਪੁਲਿਸ ਰਿਮਾਂਡ ਲੈ ਲਿਆ ਗਿਆ ਸੀ ਨੂੰ ਸੁਰੱਖਿਆ...
ਬਰਨਾਲਾ/ ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਨਜ਼ਦੀਕ ਟਰਾਈਡੈਂਟ ਉਦਯੋਗ ਧੌਲਾ ਵਿਖੇ ਮੋਟਰਸਾਈਕਲ ਤੇ ਸਾਈਕਲ ਦੇ ਆਪਸੀ ਟਕਰਾਉਣ ਕਰਕੇ ਵਾਪਰੇ ਸੜਕ ਹਾਦਸੇ 'ਚ ਪਿੰਡ ਧੌਲਾ ਦੇ ਨੌਜਵਾਨ ਬਲਵਿੰਦਰ ਸਿੰਘ ਪੁੱਤਰ ਨੇਕ ਸਿੰਘ ਵਾਸੀ ਧੌਲਾ ਜ਼ਿਲ੍ਹਾ ਬਰਨਾਲਾ ਦੀ ਮੌਤ ਹੋ ਗਈ ਹੈ।
...about 1 hour ago
ਚੰਡੀਗੜ੍ਹ, 28 ਜੂਨ-ਪੰਜਾਬ ਵਿਧਾਨ ਸਭਾ ਕਾਰਵਾਈ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਸ 'ਚ ਭਿੜ
ਐਸ ਏ ਐਸ ਨਗਰ, 28 ਜੂਨ, (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਾਈਆਂ ਗਈਆਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ। ਜੋ 96.96 ਫ਼ੀਸਦੀ ਰਿਹਾ।
ਸੰਗਰੂਰ, 28 ਜੂਨ (ਦਮਨਜੀਤ ਸਿੰਘ)- ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ...
...44 days ago
ਚੰਡੀਗੜ੍ਹ, 28 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਮਕਬੂਲ ਕਾਮੇਡੀਅਨ ਅਦਾਕਾਰ ਡਾ. ਸੁਰਿੰਦਰ ਸ਼ਰਮਾ ਜੀ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਡਾ. ਸੁਰਿੰਦਰ ਸ਼ਰਮਾ...
ਗੋਨਿਆਣਾ, 28 ਜੂਨ (ਲਛਮਣ ਦਾਸ ਗਰਗ)-ਬਠਿੰਡਾ ਸ੍ਰੀ ਅੰਮ੍ਰਿਤਸਰ ਹਾਈਵੇ ਤੇ ਸ਼ਾਮਲਾਟ ਜ਼ਮੀਨਾਂ ਦੇ ਵਿਰੋਧ 'ਚ ਅੱਜ ਬਾਅਦ ਦੁਪਹਿਰ ਐੱਨ.ਐੱਚ.-54 ਤੇ ਗੋਨਿਆਣਾ ਵਿਖੇ ਬਠਿੰਡਾ ਰੋਡ ਤੇ ਛੇ ਪਿੰਡਾਂ ਦੇ ਕਿਸਾਨਾਂ ਨੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ...
...44 days ago
ਚੰਡੀਗੜ੍ਹ, 28 ਜੂਨ-ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ ਹੋਈ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ 'ਚ 40 ਹਜ਼ਾਰ ਕਰੋੜ ਮਾਈਨਿੰਗ ਦੀ ਲੁੱਟ ਹੋਈ ਅਤੇ ਪਿਛਲੇ 5 ਸਾਲਾਂ ਵਿਚ 7 ਹਜ਼ਾਰ ਕਰੋੜ ਦੀ ਲੁੱਟ...
...44 days ago
ਨਵੀਂ ਦਿੱਲੀ, 28 ਜੂਨ-ਓ.ਐਨ.ਜੀ.ਸੀ. ਹੈਲੀਕਾਪਟਰ ਦੀ ਅਰਬ ਸਾਗਰ 'ਚ ਐਮਰਜੈਂਸੀ ਲੈਂਡਿੰਗ, 9 ਯਾਤਰੀਆਂ 'ਚੋਂ 4 ਯਾਤਰੀ ਕੱਢੇ ਗਏ ਸੁਰੱਖਿਅਤ
ਡੇਰਾਬੱਸੀ, 28 ਜੂਨ (ਗੁਰਮੀਤ ਸਿੰਘ)-ਐੱਸ.ਐੱਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ ਦੇ ਹੁਕਮਾਂ ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਖ਼ਿਲਾਫ਼ ਡੇਰਾਬੱਸੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਘਟਨਾ ਸਮੇਂ ਮੌਕੇ 'ਤੇ ਮੌਜੂਦ ਤਿੰਨ ਹੋਰ ਪੁਲਿਸ...
...44 days ago
ਚੰਡੀਗੜ੍ਹ, 28 ਜੂਨ- ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਮੁੱਦਾ ਚੁੱਕਿਆ। ਰਾਜਾ ਵੜਿੰਗ ਨੇ ਕਿਹਾ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਵਿਚ ਹਾਹਾਕਾਰ...
...44 days ago
ਐਸ ਏ ਐਸ ਨਗਰ, 28 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਵਲੋਂ ਅੱਜ ਬਾਅਦ ਦੁਪਹਿਰ 3.15 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ।
...44 days ago
ਵਾਸ਼ਿੰਗਟਨ, 28 ਜੂਨ - ਅਮਰੀਕੀ ਮੀਡੀਆ ਅਨੁਸਾਰ ਸੈਨ ਐਂਟੋਨੀਓ ਦੇ ਦੱਖਣ-ਪੱਛਮੀ ਪਾਸੇ ਟਰੈਕਟਰ ਟਰੇਲਰ ਅੰਦਰ 46 ਪ੍ਰਵਾਸੀ ਮ੍ਰਿਤਕ ਪਾਏ ਗਏ...
...44 days ago
ਮੁੰਬਈ, 28 ਜੂਨ - ਮੁੰਬਈ ਦੇ ਕੁਰਲਾ ਵਿਖੇ 4 ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਬੀ.ਐਮ.ਸੀ. ਅਧਿਕਾਰੀ ਮੁਤਾਬਿਕ ਬਚਾਅ ਕਾਰਜ ਜਾਰੀ...
ਜਲੰਧਰ, 28 ਜੂਨ (ਅੰਮ੍ਰਿਤਪਾਲ) - ਓਲੰਪੀਅਨ ਵਰਿੰਦਰ ਸਿੰਘ ਦਾ ਅੱਜ ਜਲੰਧਰ ਵਿਖੇ ਦੇਹਾਂਤ ਹੋ ਗਿਆ।16 ਮਈ 1947 ਨੂੰ ਜਨਮ ਲੈਣ ਵਾਲੇ ਵਰਿੰਦਰ ਸਿੰਘ ਭਾਰਤੀ ਹਾਕੀ ਟੀਮ ਦੇ ਖਿਡਾਰੀ ਸਨ, ਜਿਨ੍ਹਾਂ ਨੇ 1972 ਸਮਰ ਉਲੰਪਿਕ...
ਚੰਡੀਗੜ੍ਹ, 28 ਜੂਨ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ ਇਜਲਾਸ ਦੇ ਚੌਥੇ ਦਿਨ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਸਦਨ 'ਚ ਕਾਫੀ ਰੌਲਾ ਰੱਪਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਦੀ ਨਿਖੇਧੀ ਕੀਤੀ...
ਨਵੀਂ ਦਿੱਲੀ, 28 ਜੂਨ - ਸ਼ਾਪੂਜੀ ਪਾਲੋਨਜੀ ਦੇ ਚੇਅਰਮੈਨ ਪਾਲੋਨਜੀ ਮਿਸਤਰੀ ਦਾ 93 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਪਦਮ ਭੂਸ਼ਨ ਨਾਲ ਸਨਮਾਨਿਤ ਪਾਲੋਨਜੀ ਮਿਸਤਰੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
...44 days ago
ਗੁਹਾਟੀ, 28 ਜੂਨ - ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਏਕਨਾਥ ਸ਼ਿੰਦੇ ਸਮੂਹ ਦੀ ਮੀਟਿੰਗ ਅੱਜ ਹੋਵੇਗੀ। ਮੀਟਿੰਗ ਦੌਰਾਨ ਅਗਲੀ ਰਣਨੀਤੀ ਤਿਆਰ ਕੀਤੀ...
...44 days ago
ਸ੍ਰੀ ਚਮਕੌਰ ਸਾਹਿਬ, 28 ਜੂਨ (ਜਗਮੋਹਣ ਸਿੰਘ ਨਾਰੰਗ) - ਅੱਜ ਤੜਕੇ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨੇੜਲੇ ਪਿੰਡ ਰੁਕਾਲੀ ਮਾਨਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰਦਿਆਂ ਇਕ ਟਿੱਪਰ,ਪੋਕਲੈਨ ਮਸ਼ੀਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਬਣਦੀ ਕਾਰਵਾਈ ਕੀਤੀ...
...44 days ago
ਚੰਡੀਗੜ੍ਹ, 28 ਜੂਨ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ ਤੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਦੇ ਇਜਲਾਸ 'ਚ ਪ੍ਰਸ਼ਨਕਾਲ ਤੋਂ ਬਾਅਦ ਬਜਟ 'ਤੇ ਚਰਚਾ...
ਅੰਮ੍ਰਿਤਸਰ, 28 ਜੂਨ (ਰੇਸ਼ਮ ਸਿੰਘ) - ਮਰਹੂਮ ਗੈਂਗਸਟਰ ਰਾਣਾ ਕੰਧੋਵਾਲੀਆ ਦੀ ਹੱਤਿਆ ਦੇ ਮਾਮਲੇ 'ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 8 ਦਿਨ ਦਾ ਰਿਮਾਂਡ ਹਾਸਲ ਕੀਤਾ...
ਨਵੀਂ ਦਿੱਲੀ, 28 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11793 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 27 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
...44 days ago
ਚੰਡੀਗੜ੍ਹ, 28 ਜੂਨ - ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 2.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ...
ਗੜ੍ਹਸ਼ੰਕਰ, 28 ਜੂਨ (ਧਾਲੀਵਾਲ)- ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਰਥੀ...
...44 days ago
ਅੰਮ੍ਰਿਤਸਰ, 28 ਜੂਨ - ਰਾਣਾ ਕੰਧੋਵਾਲੀਆ ਹੱਤਿਆ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਲਿਆਂਦਾ...
...44 days ago
ਵਾਸ਼ਿੰਗਟਨ, 28 ਜੂਨ - ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਦੇ ਮਿਸੂਰੀ 'ਚ ਐਮਰਟੈਕ ਰੇਲਗੱਡੀ ਦੇ ਪਟੜੀ ਤੋਂ ਉੱਤਰਨ ਕਾਰਨ ਕਈ ਮੌਤਾਂ ਅਤੇ 50 ਦੇ ਕਰੀਬ ਲੋਕ ਜ਼ਖਮੀ...
...44 days ago
ਕੀਵ, 28 ਜੂਨ - ਸਮਾਚਾਰ ਏਜੰਸੀ ਏ.ਐਫ.ਪੀ. ਅਨੁਸਾਰ ਯੂਕਰੇਨ ਦੇ ਮਾਲ 'ਤੇ ਹੋਏ ਰੂਸੀ ਮਿਜ਼ਾਈਲ ਦੇ ਹਮਲੇ 'ਚ 16 ਲੋਕਾਂ ਦੀ ਮੌਤ ਹੋ ਗਈ, ਜਦਕਿ 59 ਜ਼ਖਮੀ ਹੋਏ...
ਅੰਮ੍ਰਿਤਸਰ, 28 ਜੂਨ - ਰਾਣਾ ਕੰਧੋਵਾਲੀਆ ਹੱਤਿਆ ਮਾਮਲੇ 'ਚ ਮਾਨਸਾ ਦੀ ਅਦਾਲਤ ਵਲੋਂ ਟਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਪੁਲਿਸ ਨੂੰ ਸੌਂਪੇ ਜਾਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ...
ਮੁੰਬਈ, 28 ਜੂਨ - ਮੁੰਬਈ ਦੇ ਕੁਰਲਾ ਵਿਖੇ ਚਾਰ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਐਨ.ਡੀ.ਆਰ.ਐਫ. ਅਧਿਕਾਰੀ ਅਨੁਸਾਰ 8 ਲੋਕਾਂ ਨੂੰ ਸੁਰੱਖਿਅਤ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX