ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ ਇਜਲਾਸ ਦੌਰਾਨ ਜੀ.ਐਸ.ਟੀ., ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ 'ਤੇ ਚਰਚਾ ਹੋਵੇਗੀ। ਦੱਸ ਦੇਈਏ ਕਿ ਸਰਕਾਰ ਨੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ਲਈ ਰਾਜਪਾਲ ਤੋਂ ਮਨਜ਼ੁਰੀ ਮੰਗੀ ਹੈ।

 

ਖ਼ਬਰ ਸ਼ੇਅਰ ਕਰੋ

 

2022-09-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX