ਚੰਡੀਗੜ੍ਹ, 26 ਸਤੰਬਰ (ਤਰੁਣ ਭਜਨੀ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਨੂੰ ਸਿਗਰਟਨੋਸ਼ੀ ਦੇ ਦੋਸ਼ ਵਿਚ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ।
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
...130 days ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
...130 days ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
...130 days ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
...130 days ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
...130 days ago
...130 days ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ...
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ...
ਲਖਨਊ, 26 ਸਤੰਬਰ - ਉੱਤਰ ਪ੍ਰਦੇਸ਼ ਦੇ ਇਟੌਂਜਾ ਵਿਖੇ ਸੰਤੁਲਨ ਵਿਗੜਨ ਤੋਂ ਬਾਅਦ ਟਰੈਕਟਰ-ਟਰਾਲੀ ਛੱਪੜ ਵਿਚ ਜਾ ਪਲਟੇ ਗਿਆ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਆਈ.ਜੀ. ਲਖਨਊ...
...130 days ago
ਮਾਸਕੋ, 26 ਸਤੰਬਰ - ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ ਹੋ ਗਈਆਂ ਜਦਕਿ 20 ਜ਼ਖ਼ਮੀ ਹੋ ਗਏ। ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਘਟਨਾ ਤੋਂ ਬਾਅਦ ਹਮਲਾਵਰ...
ਸ੍ਰੀਨਗਰ, 26 ਸਤੰਬਰ - ਭਾਰਤੀ ਫ਼ੌਜ ਅਤੇ ਕੁਪਵਾੜਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਐਲ.ਓ.ਸੀ. ਦੇ ਪਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਨਫੈਂਟਰੀ ਬ੍ਰਿਗੇਡ ਦੇ ਕਮਾਂਡਰ ਵਿਨੋਦ ਸਿੰਘ ਨੇਗੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ...
ਜੈਪੁਰ, 26 ਸਤੰਬਰ - ਜੈਪੁਰ 'ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਕਾਂਗਰਸ ਪ੍ਰਧਾਨ ਨੂੰ ਕੱਲ੍ਹ ਦੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਅੰਤ ਵਿੱਚ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਉਸ ਦੀ ਪਾਲਣਾ ਹਰ ਕਿਸੇ ਨੂੰ ਕਰਨੀ...
ਪੁੰਛ, 26 ਸਤੰਬਰ - ਜੰਮੂ ਅਤੇ ਕਸ਼ਮੀਰ ਦੇ ਪੁੰਛ 'ਚ ਸੂਰਨਕੋਟ ਇਲਾਕੇ ਦੇ ਪਿੰਡ ਫਜ਼ਲਾਬਾਦ 'ਚ ਗਰਨੇਡ ਬਰਾਮਦ ਹੋਇਆ ਹੈ। ਜ਼ਿਲ੍ਹਾ ਪੁਲਿਸ ਮੁਤਾਬਿਕ ਬੰਬ ਨਿਰੋਧਕ ਦਸਤੇ ਨੇ ਗਰਨੇਡ ਨੂੰ ਬੇਅਸਰ ਕਰ ਦਿੱਤਾ...
ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਸੈਂਕੜੇ ਐਨ.ਆਰ.ਐੱਚ.ਐਮ. ਕਾਮਿਆਂ ਵਲੋਂ ਘੇਰਾ ਪਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ...
ਨਾਭਾ, 26 ਸਤੰਬਰ (ਅਮਨਦੀਪ ਸਿੰਘ ਲਵਲੀ) - ਨਾਭਾ ਪਹੁੰਚੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਵਿਅਕਤੀ ਵਲੋਂ 25 ਕਰੋੜ ਰੁਪਿਆ ਵਿਧਾਇਕ ਨੂੰ ਦੇਣ ਦੀ ਗੱਲ ਕਹੀ ਗਈ ਹੈ, ਉਸ ਦਾ ਨਾਮ...
...130 days ago
ਨਵੀਂ ਦਿੱਲੀ, 26 ਸਤੰਬਰ - ਅਸ਼ੋਕ ਗਹਿਲੋਤ ਦੇ ਉੱਤਰਾਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਰਾਜਸਥਾਨ ਵਿਚ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸੋਨੀਆ ਗਾਂਧੀ ਤੋਂ ਸੂਬੇ ਦੇ ਮੁੱਖ ਮੰਤਰੀ ਨੂੰ ਪਾਰਟੀ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਕੱਢਣ ਅਤੇ ਚੋਟੀ...
ਇਸਲਾਮਾਬਾਦ, 26 ਸਤੰਬਰ - ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਦੇਸ਼ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਦੌਰਾਨ ਵਿਦੇਸ਼ ਯਾਤਰਾ ਦੇ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਰਿਪੋਰਟ ਅਨੁਸਾਰ, ਉੱਚ ਮੰਤਰੀ ਮੰਡਲ ਦੇ ਅਹੁਦੇ 'ਤੇ ਰੈਂਕ ਬਦਲਣ...
ਜੰਮੂ, 26 ਸਤੰਬਰ - ਗੁਲਾਮ ਨਬੀ ਆਜ਼ਾਦ ਨੇ ਆਪਣੀ ਨਵੀਂ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ। ਉਨ੍ਹਾਂ ਦੀ ਪਾਰਟੀ ਦਾ ਨਾਂਅ - 'ਡੈਮੋਕਰੇਟਿਕ ਆਜ਼ਾਦ ਪਾਰਟੀ' ਹੋਵੇਗਾ। ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ...
...130 days ago
ਜੈਪੁਰ, 26 ਸਤੰਬਰ - ਕਾਂਗਰਸ ਨੇਤਾ ਅਤੇ ਰਾਜਸਥਾਨ ਦੇ ਅਬਜ਼ਰਵਰ ਅਜੇ ਮਾਕਨ ਨੇ ਸੋਮਵਾਰ ਨੂੰ ਅਸ਼ੋਕ ਗਹਿਲੋਤ ਕੈਂਪ ਦੇ ਬਾਗੀ ਵਿਧਾਇਕਾਂ ਨਾਲ ਰਾਜ ਮੰਤਰੀ ਸ਼ਾਂਤੀ ਧਾਰੀਵਾਲ ਦੁਆਰਾ ਕੀਤੀ "ਅਣਅਧਿਕਾਰਤ" ਮੀਟਿੰਗ ਨੂੰ "ਅਨੁਸ਼ਾਸਨੀ ਕਾਰਵਾਈ" ਕਰਾਰ ਦਿੱਤਾ। ਉਨ੍ਹਾਂ ਇਹ...
ਮੁਹਾਲੀ, 26 ਸਤੰਬਰ (ਦਵਿੰਦਰ ਸਿੰਘ) - ਮੁਹਾਲੀ ਦੇ ਵਾਈ.ਪੀ.ਐਸ. ਚੌਕ ਵਿਖੇ ਕੈਬ/ਟੈਕਸੀ ਡਰਾਈਵਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ...
...130 days ago
ਨਵੀਂ ਦਿੱਲੀ, 26 ਸਤੰਬਰ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ...
...130 days ago
ਨਵੀਂ ਦਿੱਲੀ, 26 ਸਤੰਬਰ - ਸੁਪਰੀਮ ਕੋਰਟ ਨੇ ਇਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ...
ਜੋਧਪੁਰ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਟ ਦਰਮਿਆਨ ਜੋਧਪੁਰ 'ਚ ਵੱਖ-ਵੱਖ ਥਾਵਾਂ 'ਤੇ "ਸੱਤਿਆਮੇਵ ਜਯਤੇ, ਨਏ ਯੁੱਗ ਕੀ ਤਿਆਰੀ" ਦੇ ਨਾਲ ਕਾਂਗਰਸ ਵਿਧਾਇਕ ਸਚਿਨ ਪਾਇਲਟ ਨੂੰ ਦਰਸਾਉਂਦੇ ਹੋਰਡਿੰਗਜ਼...
...130 days ago
ਨਵੀਂ ਦਿੱਲੀ, 26 ਸਤੰਬਰ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਸੰਬੰਧ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਨਲਿਨੀ ਸ਼੍ਰੀਹਰਨ ਅਤੇ ਪੀ. ਰਵੀਚੰਦਰਨ ਦੀਆਂ ਪਟੀਸ਼ਨਾਂ 'ਤੇ ਸੁਪਰੀਮ ਨੇ ਕੇਂਦਰ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ...
ਗੁਰਦਾਸਪੁਰ, 26 ਸਤੰਬਰ - ਬੀ.ਓ.ਪੀ. ਚੌਂਤਰਾ ਨੇੜੇ ਬੀਤੀ ਰਾਤ ਇਕ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਅਧਿਕਾਰੀਆਂ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਬੀ.ਐਸ.ਐਫ. ਅਧਿਕਾਰੀਆਂ ਅਨੁਸਾਰ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਦੇ ਜਵਾਨਾਂ ਨੇ ਇਸ 'ਤੇ ਕਈ...
ਨਵੀਂ ਦਿੱਲੀ, 26 ਸਤੰਬਰ - ਆਈ.ਐਫ.ਐਸ. ਅਧਿਕਾਰੀ ਬੰਡਾਰੂ ਵਿਲਸਨਬਾਬੂ ਜੋ ਕਿ ਵਰਤਮਾਨ ਵਿੱਚ ਵਿਦੇਸ਼ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਹਨ ਨੂੰ ਮੈਡਾਗਾਸਕਰ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ...
...130 days ago
ਹੈਦਰਾਬਾਦ, 26 ਸਤੰਬਰ - ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਦੇ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ...
...130 days ago
ਨਵੀਂ ਦਿੱਲੀ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਕਟ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ 'ਭਾਰਤ ਜੋੜੋ ਯਾਤਰਾ' 'ਚ ਘੱਟ ਮਨੋਰੰਜਨ ਹੋਇਆ, ਹੁਣ ਰਾਜਸਥਾਨ 'ਚ ਸ਼ੁਰੂ ਹੋ ਗਿਆ ਹੈ। ਕਾਂਗਰਸ ਦੀ ਇਹ ਲੜਾਈ ਦਰਸਾਉਂਦੀ...
...130 days ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਸਭਨਾਂ ਦੇ ਘਰ...
...130 days ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਅਗਰਸੈਨ ਦੀ ਜਨਮ ਵਰੇ੍ਹਗੰਢ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਆਓ ਉਨ੍ਹਾਂ ਵਲੋਂ ਵਿਖਾਏ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਸਮਾਜ 'ਚ ਬਰਾਬਰੀ ਤੇ ਸ਼ਾਂਤੀ ਦੀ ਸਥਾਪਨਾ...
...130 days ago
ਨਵੀਂ ਦਿੱਲੀ, 26 ਸਤੰਬਰ - ਰਾਜਸਥਾਨ ਲਈ ਕਾਂਗਰਸ ਪਾਰਟੀ ਦੇ ਦੋ ਆਬਜ਼ਰਵਰ ਮਲਿਕ ਅਰਜੁਨ ਖੜਗੇ ਅਤੇ ਅਜੈ ਮਾਕਨ ਸੋਮਵਾਰ ਨੂੰ ਦਿੱਲੀ ਪਹੁੰਚਣਗੇ ਅਤੇ ਉਹ ਸਿਆਸੀ ਸੰਕਟ 'ਤੇ ਚੋਟੀ ਦੀ ਲੀਡਰਸ਼ਿਪ...
ਮੁੰਬਈ, 26 ਸਤੰਬਰ - ਫ਼ਿਲਮੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਅੰਤਰਿਮ ਜ਼ਮਾਨਤ ਮਿਲ ਗਈ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਸਪਾਲ ਬਾਂਗਰ ਸਥਿਤ ਇਕ ਫ਼ੈਕਟਰੀ ਵਿਚ ਇਕ ਦਰਜਨ ਦੇ ਕਰੀਬ ਚੋਰਾਂ ਵਲੋਂ ਦੇਰ ਰਾਤ ਧਾਵਾ ਬੋਲ ਦਿੱਤਾ ਗਿਆ। ਫ਼ੈਕਟਰੀ ਅੰਦਰ ਦਾਖ਼ਲ ਹੋਏ ਚੋਰਾਂ ਨੂੰ ਵੇਖਦਿਆਂ ਉੱਥੇ ਮੌਜੂਦ ਵਰਕਰਾਂ ਨੇ ਰੌਲਾ ਪਾਉਣਾ...
ਹੈਦਰਾਬਾਦ, 26 ਸਤੰਬਰ - ਭਾਰਤੀ ਕ੍ਰਿਕਟ ਟੀਮ ਦਾ ਸਟਾਰ ਬੱਲੇਬਾਜ਼ ਸੂਰੀਆ ਕੁਮਾਰ ਯਾਦਵ 2022 ਦੇ ਟੀ-20 ਕ੍ਰਿਕਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆਂ ਹੈ। ਉਸ ਨੇ ਹੈਦਰਾਬਾਦ ਵਿਚ ਆਸਟ੍ਰੇਲੀਆ...
ਨਵੀਂ ਦਿੱਲੀ, 26 ਸਤੰਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4129 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 4688 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਤਹਿਰਾਨ, 26 ਸਤੰਬਰ - ਇਕ ਹਫ਼ਤੇ ਤੋਂ ਵੱਧ ਸਮੇਂ ਤੋਂ, ਈਰਾਨ ਦੇ 31 ਸੂਬਿਆਂ ਦੇ 80 ਤੋਂ ਵੱਧ ਕਸਬਿਆਂ ਅਤੇ ਸ਼ਹਿਰਾਂ ਵਿਚ ਇਕ 22 ਸਾਲਾ ਕੁਰਦਿਸ਼ ਔਰਤ ਮਹਸਾ ਅਮੀਨੀ ਦੀ ਮੌਤ ਨੂੰ ਲੈ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ...
ਕੁੱਲੂ, 26 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਬੰਜਰ ਘਾਟੀ ਦੇ ਘਿਆਗੀ ਖੇਤਰ ਵਿਚ ਕੌਮੀ ਮਾਰਗ-305 ਉੱਤੇ ਬੀਤੀ ਰਾਤ ਇਕ ਟੂਰਿਸਟ ਗੱਡੀ ਦੇ ਇਕ ਚੱਟਾਨ ਤੋਂ ਹੇਠਾਂ ਡਿੱਗਣ ਕਾਰਨ 7 ਸੈਲਾਨੀਆਂ ਦੀ ਮੌਤ...
ਯਮੁਨਾਨਗਰ, 26 ਸਤੰਬਰ - ਹਰਿਆਣਾ ਪੁਲਿਸ ਨੇ ਬਿਲਾਸਪੁਰ ਵਿਚ ਇਕ ਵਪਾਰੀ ਨੂੰ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀਆਂ ਕਾਲਾਂ ਕਰਨ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਲਾਸਪੁਰ ਦੇ ਇਕ...
ਤਿਰੂਵਨੰਤਪੁਰਮ, 26 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ 19ਵੇਂ ਦਿਨ ਕੇਰਲ ਦੇ ਸ਼ੋਰਾਨੂਰ, ਪਲੱਕੜ ਤੋਂ 'ਭਾਰਤ ਜੋੜੋ ਯਾਤਰਾ' ਸ਼ੁਰੂ...
...130 days ago
ਸ੍ਰੀਨਗਰ, 26 ਸਤੰਬਰ - ਕਾਂਗਰਸ ਨਾਲੋਂ ਨਾਤਾ ਤੋੜਨ ਦੇ ਇਕ ਮਹੀਨੇ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।ਇਸ ਨੂੰ ਲੈ ਕੇ ਉਹ ਇਕ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਹਨ।ਆਜ਼ਾਦ ਨੇ ਕੱਲ੍ਹ ਆਪਣੇ ਵਰਕਰਾਂ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX