ਜਲੰਧਰ : ਮੰਗਲਵਾਰ 14 ਮੱਘਰ ਸੰਮਤ 554

ਤਾਜ਼ਾ ਖ਼ਬਰਾਂ

ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਮ ਆਦਮੀ ਪਾਰਟੀ ਦੇ ਉਹ ਵਰਕਰ ਹਨ, ਜੋ ਸ਼ਿੱਦਤ ਨਾਲ ਪਾਰਟੀ ਤੇ ਸਮਾਜ ਲਈ ਚੰਗਾ ਕੰਮ ਕਰਨਾ ਲੋਚਦੈ ਹਨ, ਜਿਨ੍ਹਾਂ 'ਤੇ ਪਾਰਟੀ ਅਤੇ ਸਰਕਾਰ ਨੂੰ ਬਹੁਤ ਸਾਰੀਆਂ ਚੰਗੀਆਂ ਆਸਾਂ ਹਨ। ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। 

 

ਖ਼ਬਰ ਸ਼ੇਅਰ ਕਰੋ

 

2022-09-27 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX