ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
...49 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
...127 days ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
...127 days ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
...127 days ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
...127 days ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
...127 days ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
...127 days ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
...127 days ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
...127 days ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
...127 days ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
...127 days ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
...127 days ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
...127 days ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਸ੍ਰੀਨਗਰ, 30 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁੱਠਭੇੜ ਬਾਰਾਮੂਲਾ ਦੇ ਪੱਟਨ ਇਲਾਕੇ ਦੇ ਯੇਦੀਪੋਰਾ ਵਿਚ ਹੋ ਰਹੀ...
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ, ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦੇਣਗੇ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ...
ਚੰਡੀਗੜ੍ਹ, 30 ਸਤੰਬਰ - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਐਲਾਨ ਮੁਤਾਬਿਕ ਅੱਜ ਚੱਕਾ ਜਾਮ ਕੀਤਾ ਜਾਵੇਗਾ। 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਇਹ ਚੱਕਾ ਜਾਮ 11 ਵਜੇ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX