ਨਵੀਂ ਦਿੱਲੀ, 2 ਅਕਤੂਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸੀਨੀਅਰ ਆਗੂ ਮਲਿਕ ਅਰਜੁਨ ਖੜਗੇ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਨ 'ਤੇ ਰਾਜਘਾਟ 'ਤੇ ਸ਼ਰਧਾਂਜਲੀ ਭੇਟ ਕੀਤੀ।
...122 days ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਮਾਨਸਾ, 2 ਅਕਤੂਬਰ (ਰਵਿੰਦਰ ਸਿੰਘ ਰਵੀ)-ਗੈਂਗਸਟਰ ਦੀਪਕ ਟੀਨੂ ਮਾਨਸਾ ਪੁਲਿਸ ਦੀ ਹਿਰਾਸਤ ਚੋਂ ਫ਼ਰਾਰ ਹੋ ਗਿਆ ਹੈ।ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਖਾਸਮ ਖ਼ਾਸ ਮੰਨੇ ਜਾਂਦੇ ਟੀਨੂੰ...
...122 days ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
...122 days ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ ਇਕੱਤਰਤਾ ਕਰ...
...122 days ago
ਜਕਾਰਤਾ, 2 ਅਕਤੂਬਰ ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਘੱਟੋ-ਘੱਟ 127 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਬੱਚੇ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ। ਫੁੱਟਬਾਲ...
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
...122 days ago
ਨਵੀਂ ਦਿੱਲੀ, 2 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕ੍ਰਮਵਾਰ ਰਾਜਘਾਟ ਅਤੇ ਵਿਜੇ ਘਾਟ 'ਤੇ ਸ਼ਰਧਾ...
ਪਾਤੜਾਂ, 2 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਪਾਤੜਾਂ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤੀ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨਾਲ ਹਲਕਾ ਸ਼ੁਤਰਾਣਾ...
...122 days ago
ਨਿਊਯਾਰਕ, 2 ਅਕਤੂਬਰ-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ, ਐਂਟੋਨੀਓ ਗੁਟੇਰੇਸ ਨੇ ਮਹਾਤਮਾ ਗਾਂਧੀ ਦੇ 153ਵੇਂ ਜਨਮ ਦਿਨ ਦੇ ਮੌਕੇ 'ਤੇ ਲੋਕਾਂ ਨੂੰ ਅਹਿੰਸਾ (ਅਹਿੰਸਾ) ਦੇ ਸਿਧਾਂਤਾਂ ਦੀ ਪਾਲਣਾ ਕਰ ਕੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ...
ਬਰਨਾਲਾ/ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਂਗਰਾਹਾਂ...
...122 days ago
ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿਖੇ ਤੀਜੀ ਖ਼ਾਲਸਾ ਮੈਰਾਥਨ ਦੌੜ ਕਰਵਾਈ ਗਈ ।ਇਹ ਦੌੜ ਗੁਰਦੁਆਰਾ ਸਾਹਿਬ ਮੋਤੀ ਬਾਗ ਤੋਂ ਆਰੰਭ ਹੋਈ । ਇਸ ਦੀ ਸ਼ੁਰੂਆਤ ਕਰਨ ਲਈ ਉਚੇਚੇ...
ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬੀ.ਐਸ.ਐਫ. ਵਲੋਂ ਅਟਾਰੀ ਸਰਹੱਦ ਤੋਂ ਰੈਲੀ ਕੱਢੀ ਗਈ। ਇਹ ਰੈਲੀ 10 ਦਿਨਾਂ ਵਿੱਚ 2160 ਕਿਲੋਮੀਟਰ ਦਾ ਸਫਰ ਤੈਅ ਕਰੇਗੀ...
ਬਠਿੰਡਾ, 2 ਅਕਤੂਬਰ - ਬਠਿੰਡਾ ਵਿਖੇ ਜੰਗਲਾਤ ਵਿਭਾਗ ਦੀ ਕੰਧ ਤੇ ਖ਼ਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਮੁਸਲਿਮ-ਸਿੱਖ ਭਾਈ-ਭਾਈ ਦੇ ਨਾਅਰੇ ਲਿਖੇ ਗਏ।ਇਸ ਦੀ ਜਾਣਕਾਰੀ ਮਿਲਦਿਆਂ ਹੀ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਨੂੰ ਮਿਟਾ ਦਿੱਤਾ...
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਇਕ ਡੀਪੂ ਹੋਲਡਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਪੂ ਹੋਲਡਰ ਸਰਬਜੀਤ ਸਿੰਘ...
...122 days ago
ਨਵੀਂ ਦਿੱਲੀ, 2 ਅਕਤੂਬਰ - ਸੱਤਿਆ ਪਾਲ ਮਲਿਕ ਦਾ ਕਾਰਜਕਾਲ 3 ਅਕਤੂਬਰ ਨੂੰ ਪੂਰਾ ਹੋਣ ਕਾਰਨ ਅਰੁਣਾਚਲ ਦੇ ਰਾਜਪਾਲ ਨੂੰ ਮੇਘਾਲਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਲੋਂ ਕਿਹਾ ਗਿਆ...
ਗੁਹਾਟੀ, 2 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰਾ ਟੀ-20 ਅੱਜ ਗੁਹਾਟੀ ਵਿਖੇ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ...
...122 days ago
ਨਵੀਂ ਦਿੱਲੀ, 2 ਅਕਤੂਬਰ -ਕੇਂਦਰ ਸਰਕਾਰ ਸਰਕਾਰੀ ਦਫ਼ਤਰਾਂ ਅਤੇ ਵਿਭਾਗਾਂ ਵਿਚ ਬਕਾਇਆ ਹਵਾਲਿਆਂ ਦੇ ਸਮੇਂ ਸਿਰ ਨਿਪਟਾਰੇ ਦੇ ਨਾਲ-ਨਾਲ ਇਕ ਸਾਫ਼ ਵਰਕਸਪੇਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਅੱਜ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX