ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ ਕੇ ਆਂਗਣਵਾੜੀ ਵਰਕਰਾਂ ਨੇ ਲਾਈਟਾਂ ਵਾਲੇ ਚੌਕ ਤੱਕ ਰੋਸ ਮਾਰਚ ਕੱਢਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਯੂਨੀਅਨ ਨੇ ਸਰਕਾਰ ਪਾਸੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। 

 

ਖ਼ਬਰ ਸ਼ੇਅਰ ਕਰੋ

 

2022-10-02 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX