ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ 'ਚ ਲੋੜੀਂਦੀਆਂ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਖ਼ਰੀਫ਼ ਸੀਜ਼ਨ ਦੇ ਮੱਦੇਨਜ਼ਰ ਵਿਸ਼ੇਸ਼ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਲੋਂ ਸਮੇਂ-ਸਮੇਂ 'ਤੇ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-10-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX