ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਲੁਧਿਆਣਾ, 7 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸੰਬੰਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ ਕੰਪਨੀ ਦੇ ਵੇਅਰ ਹਾਊਸ ਵਿਖੇ ਦਸਤਕ ਦਿੱਤੀ ਗਈ ਹੈ। ਈ.ਡੀ. ਵਲੋਂ ਇਹ ਕਾਰਵਾਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿਚ ਘਪਲਾ ਹੋਣ ਦੇ ਖਦਸ਼ੇ ਵਜੋਂ ਕੀਤੀ ਗਈ ਹੈ। 

 

ਖ਼ਬਰ ਸ਼ੇਅਰ ਕਰੋ

 

2022-10-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX