ਜਲੰਧਰ : ਬੁਧਵਾਰ 26 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ ਮੇਲੇ ’ਚ 334 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ’ਚੋਂ 107 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਅਤੇ 166 ਉਮੀਦਵਾਰ ਸ਼ਾਰਟਲਿਸਟ ਕੀਤੇ ਗਏ।

 

 
 

ਖ਼ਬਰ ਸ਼ੇਅਰ ਕਰੋ

 

2022-11-29 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX