ਨਵੀਂ ਦਿੱਲੀ, 3 ਦਸੰਬਰ-25 ਨਵੰਬਰ ਨੂੰ ਖ਼ਤਮ ਹੋਏ ਹਫ਼ਤੇ ਦੌਰਾਨ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 2.89 ਅਰਬ ਡਾਲਰ ਵੱਧ ਕੇ 550.14 ਅਰਬ ਡਾਲਰ ਹੋ ਗਿਆ ਹੈ। ਇਹ ਭੰਡਾਰ ਵਧਣ ਦਾ ਲਗਾਤਾਰ ਤੀਜਾ ਹਫ਼ਤਾ ਹੈ।
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
...about 1 hour ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
...114 days ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
...114 days ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
...114 days ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
...114 days ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
...114 days ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
...114 days ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
...114 days ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
...114 days ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
...114 days ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
...114 days ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
...114 days ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
...114 days ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
...114 days ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਨਵੀਂ ਦਿੱਲੀ, 3 ਦਸੰਬਰ-ਸਰਦੀਆਂ ਦੇ ਆਗਮਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਦਿੱਲੀ ਅੱਜ ਧੂੰਏਂ ਦੀ ਲਪੇਟ 'ਚ ਆ ਗਈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 332 ਦੇ ਨਾਲ...
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX