ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ ਵਿਖੇ ਵੀ ਸ਼ੂਰੂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਰਾਜੋਕੇ, ਬਲਵਿੰਦਰ ਸਿੰਘ ਜੌਨੀ ਤੇ ਹੋਰ ਹਾਜ਼ਰ ਸਨ।
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
...1 minute ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
...116 days ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
...116 days ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
...116 days ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
...116 days ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
...about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
...about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
...about 1 hour ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
...50 minutes ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
...about 1 hour ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
...116 days ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
...116 days ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
...116 days ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
...116 days ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
...1 minute ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ 'ਚ 0.35 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ...
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਮੀਰਪੁਰ, 7 ਦਸੰਬਰ-ਮੀਰਪੁਰ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਦੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਨਵੀਂ ਦਿੱਲੀ, 7 ਦਸੰਬਰ-ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚ ਦਿੱਤਾ ਹੈ। ਉਸ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।
ਨਵੀਂ ਦਿੱਲੀ, 7 ਦਸੰਬਰ-ਸੰਸਦ ਦਾ ਸਰਦ ਰੁੱਤ ਇਜਲਾਸ ਹੋਇਆ ਸ਼ੁਰੂ
...116 days ago
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ 'ਚ ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ 'ਚ ਪਿੰਡ ਕਬਰਵਾਲਾ ਦੇ ਵਸਨੀਕ ਸਕੇ ਭਰਾ ਤੇ ਭੈਣ ਦੀ ਮੌਤ ਹੋ ਗਈ। ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਵੀ ਜ਼ਖ਼ਮੀ ਹੋ ਗਿਆ...
ਨਵੀਂ ਦਿੱਲੀ, 7 ਦਸੰਬਰ-ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੰਸਦ
...116 days ago
ਨਵੀਂ ਦਿੱਲੀ, 7 ਦਸੰਬਰ-ਐੱਮ.ਸੀ.ਡੀ. ਚੋਣਾਂ 'ਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਅੱਗੇ ਹੋ ਗਈ ਹੈ। ਆਮ ਆਦਮੀ ਪਾਰਟੀ 126 ਸੀਟਾਂ 'ਤੇ ਪਹੁੰਚ ਗਈ ਹੈ। ਜਦਕਿ ਭਾਜਪਾ...
ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਪਿੰਡ ਤਰਖਾਣਵਾਲਾ ਦੇ ਇਕ ਮਜ਼ਦੂਰ ਸਵਰਨ ਸਿੰਘ ਪੁੱਤਰ ਮੇਜਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਨਾਲ ਘਰ 'ਚ ਸ਼ਹਿਨਾਈਆਂ ਦੀ ਜਗ੍ਹਾ ਸੱਥਰ ਵਿਛ ਗਏ, ਜਿਸ ਨੂੰ ਲੈ ਕੇ ਪੂਰੇ ਪਿੰਡ 'ਚ ਸੋਗ ਦੀ ਲਹਿਰ...
ਭੋਪਾਲ, 7 ਦਸੰਬਰ-ਕੱਲ੍ਹ ਬੈਤੂਲ ਜ਼ਿਲ੍ਹੇ ਦੇ ਮੰਡਾਵੀ ਪਿੰਡ 'ਚ ਇਕ 8 ਸਾਲ ਦੇ ਬੱਚੇ ਦੇ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX