ਨਵੀਂ ਦਿੱਲੀ, 24 ਜਨਵਰੀ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਏਰੋ ਇੰਡੀਆ 2023’ ਦੀ ਸਿਖ਼ਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
...67 days ago
ਭੁਲੱਥ ,23 ਜਨਵਰੀ (ਮੇਹਰ ਚੰਦ ਸਿੱਧੂ ) - ਕਮਰਾਏ ਦੇ ਐਨ. ਆਰ. ਆਈ. ਦੀ ਰੇਲ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਭੁਪਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਮੁਹੱਲਾ ...
ਸਰਦੂਲਗੜ੍ਹ, 24 ਜਨਵਰੀ (ਜੀ.ਐਮ.ਅਰੋੜਾ)-ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 'ਚ ਜਸਪਾਲ ਸਿੰਗਲਾ ਪੁੱਤਰ ਸੁਰਿੰਦਰ ਕੁਮਾਰ ਰੋੜੀ ਵਾਲੇ ਦੇ ਘਰੋਂ ਦਿਨ ਦੇ ਤਕਰੀਬਨ 3 ਵਜੇ ਚੋਰ ਲੱਖਾਂ ਰੁਪਏ ਦਾ ਸੋਨਾ , ਚਾਂਦੀ ਅਤੇ ਨਕਦੀ ਚੋਰੀ ਕਰ ਕੇ ਲੈ ਗਏ। ਇਸ ਸੰਬੰਧੀ ਸੱਤਪਾਲ ਸਿੰਗਲਾ ਨੇ ਦੱਸਿਆ ਕਿ ਅੱਜ ਤਕਰੀਬਨ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਉਪ ਕਪਤਾਨ ਪੁੁਲਿਸ ਵਿਜੀਲੈਂਸ ਬਿਊਰੋ ਯੂਨਿਟ ਫ਼ਰੀਦਕੋਟ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਸਥਾਨਕ ਨਗਰ ਕੌਂਸਲ ਵਿਖੇ ਪਹੁੰਚੀ ਅਤੇ ਰਿਕਾਰਡ ਨਾਲ ਹੋਈ ਛੇੜ-ਛਾੜ ਦੀ ਜਾਂਚ ਮੁੜ ਸ਼ੁਰੂ ਕੀਤੀ। ਜ਼ਿਕਰਯੋਗ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 5 ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿਚ ਨਵੀਨ ਸਿੰਗਲਾ ਸਵਪਨ...
ਜਲੰਧਰ, 24 ਜਨਵਰੀ (ਅੰਮ੍ਰਿਤਪਾਲ)-ਜਲੰਧਰ 'ਚ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋ ਕੇ 45 ਤੋਂ 50 ਸਾਲਾ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲੁਟੇਰੇ ਘਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ...
ਮਲੋਟ, 24 ਜਨਵਰੀ (ਪਾਟਿਲ, ਇਕਬਾਲ ਸਿੰਘ ਸ਼ਾਂਤ)-ਡੀ.ਐਸ.ਪੀ. ਮਲੋਟ ਬਲਕਾਰ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਨਾ ਲੰਬੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ 4 ਕਿੱਲੋ ...
...about 1 hour ago
ਕੋਟਫ਼ਤੂਹੀ, 24 ਜਨਵਰੀ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਭਾਣਾ ਦੇ ਕਰੀਬ ਟਾਟਾ ਸਫ਼ਾਰੀ ਗੱਡੀ ਤੇ ਹੀਰੋ ਹਾਂਡਾ ਦੇ ਗਲਾਈਮਰ ਮੋਟਰ ਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਟੱਕਰ ਹੋਣ ਨਾਲ ਇਕ ਦੀ ਮੌਕੇ ਉੱਪਰ ਮੌਤ ਹੋ...
ਨਵੀਂ ਦਿੱਲੀ, 24 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ 30 ਜਨਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ: ਸੂਤਰ
...about 1 hour ago
ਇੰਦੌਰ, 24 ਜਨਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 50 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 385 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ...
ਬਲਾਚੌਰ, 24 ਜਨਵਰੀ (ਸ਼ਾਮ ਸੁੰਦਰ ਮੀਲੂ)-ਨਸ਼ਾ ਸਮੱਗਲਰਾਂ ਦਾ ਸੂਬੇ ਅੰਦਰੋਂ ਸਫ਼ਾਇਆ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਗੌਰਵ ਯਾਦਵ ਆਈ.ਪੀ.ਐੱਸ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਕੋਸਤੁਭ ਸ਼ਰਮਾ...
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਸਥਾਨਕ ਡੀ.ਸੀ. ਚੌਂਕ ਵਿਚ ਇਕ ਛੋਟੇ ਹਾਥੀ ਵਲੋਂ ਟੱਕਰ ਮਾਰੇ ਜਾਣ ਕਾਰਨ ਡਿਊਟੀ 'ਤੇ ਤਾਇਨਾਤ ਟ੍ਰੈਫ਼ਿਕ ਪੁਲਿਸ ਦੇ ਏ.ਐੱਸ.ਆਈ. ਮਲਕੀਤ ਸਿੰਘ ਦੀ ਮੌਤ ਹੋ ਗਈ, ਦੱਸਿਆ ਜਾਂਦਾ ਹੈ ਕਿ ਏ.ਐੱਸ.ਆਈ. ਮਲਕੀਤ ਸਿੰਘ...
ਸੰਗਰੂਰ, 24 ਜਨਵਰੀ (ਦਮਨਜੀਤ ਸਿੰਘ)- ਐੱਸ.ਐੱਸ.ਪੀ. ਸੰਗਰੂਰ ਸੁਰਿੰਦਰ ਲਾਂਬਾ ਵਲੋਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮੰਤਵ ਤਹਿਤ ਅੱਜ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਲਾਂਬਾ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਸੰਗਰੂਰ...
...34 minutes ago
ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ)-ਐੱਸ.ਐੱਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਵਿਖੇ ਅੱਜ ਤੱਕ ਚਾਈਨਾ ਡੋਰ ਦੇ 10 ਸਪਲਾਇਰ ...
ਦੁਬੱਈ, 24 ਜਨਵਰੀ- ਭਾਰਤੀ ਬੱਲੇਬਾਜ਼ਾਂ ਸਮ੍ਰਿਤੀ ਮੰਧਾਨਾ, ਹਰਮਨਪ੍ਰੀਤ ਕੌਰ ਤੇ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਵਲੋਂ ਐਲਾਨੀ ਗਈ ਸਾਲ 2022 ਦੀ ਮਹਿਲਾ ਵਨਡੇ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ
...about 1 hour ago
ਨਵੀਂ ਦਿੱਲੀ, 24 ਜਨਵਰੀ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅੱਜ ਸ਼ਾਮ ਕਰੀਬ 4 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਗ੍ਰਹਿ ਮੰਤਰਾਲੇ ਵਿਚ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿਚ ਖ਼ੰਡ ਉਦਯੋਗ, ਮੰਤਰੀ ਮੰਡਲ ਦੇ ਵਿਸਥਾਰ ਸਮੇਤ...
...about 1 hour ago
ਚੰਡੀਗੜ੍ਹ, 24 ਜਨਵਰੀ- ਚੰਡੀਗੜ੍ਹ ਦੇ ਜ਼ਿਲ੍ਹਾ ਅਦਾਲਤ ਵਿਚ ਬੰਬ ਹੋਣ ਦੀ ਮਿਲੀ ਧਮਕੀ ਤੋਂ ਬਾਅਦ ਲੋਕਾਂ ਵਿਚ ਹਫ਼ੜਾ ਤਫ਼ੜੀ ਮੱਚ ਗਈ। ਪਰ ਅਸਲ ਵਿਚ ਇਹ ਮੌਕ ਡਰਿੱਲ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅਦਾਲਤ ਨੂੰ ਪੂਰੀ ਤਰ੍ਹਾਂ ਨਾਲ ਖ਼ਾਲੀ ਕਰਵਾ ਦਿੱਤਾ ਅਤੇ ਵੱਡੀ ਗਿਣਤੀ...
...about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੇ ਮੇਅਰ ਲਈ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਸਦਨ ਦੇ ਅੰਦਰ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ।
...about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ-ਐਨ.ਸੀ.ਆਰ. ਵਿਚ ਅੱਜ ਦੁਪਹਿਰ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਲਖਨਊ ਤੋਂ ਲੈ ਕੇ ਨੋਇਡਾ ਗਾਜ਼ੀਆਬਾਦ ਤੱਕ ਦੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਹਨ । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ...
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਹਰਿਆਣਾ ’ਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਸਰਕਾਰ ਵਲੋਂ ਗਠਿਤ ਕੀਤੀ 38 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਪੈਦਾ ਹੋਏ ਵਿਰੋਧ ’ਚੋਂ ਅੱਜ ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ’ਚ ਨਵੀਂ 41 ਮੈਂਬਰੀ ਸਿੱਖ ਗੁਰਦੁਆਰਾ...
ਨਵੀਂ ਦਿੱਲੀ, 24 ਜਨਵਰੀ- ਕਾਂਗਰਸ ਨੇਤਾ ਦਿਗਵਿਜੇ ਸਿੰਘ ਦੇ ਸਰਜੀਕਲ ਸਟਰਾਈਕ ਬਾਰੇ ਦਿੱਤੇ ਬਿਆਨ ’ਤੇ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਾਂ ਕਿ ਪਾਰਟੀ ਫ਼ੌਜ ਦੇ ਨਾਲ ਹੈ। ਅਸੀਂ ਹਮੇਸ਼ਾ ਦੇਸ਼ ਲਈ ਕੰਮ ਕਰਦੇ ਆਏ ਹਾਂ ਅਤੇ ਕਰਦੇ ਰਹਾਂਗੇ...
ਸ੍ਰੀਨਗਰ, 24 ਜਨਵਰੀ- ਕਾਂਗਰਸ ਨੇਤਾ ਦਿਗਵਿਜੇ ਸਿੰਘ ਦੇ ਸਰਜੀਕਲ ਸਟਰਾਈਕ ਬਾਰੇ ਦਿੱਤੇ ਬਿਆਨ ’ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਦਿਗਵਿਜੇ ਸਿੰਘ ਜੀ ਦੀ ਗੱਲ ਨਾਲ ਮੈਂ ਬਿਲਕੁਲ ਵੀ ਸਹਿਮਤ ਨਹੀਂ ਹਾਂ, ਸਾਨੂੰ ਆਪਣੀ ਫ਼ੌਜ ’ਤੇ ਪੂਰਾ ਭਰੋਸਾ ਹੈ, ਜੇਕਰ...
ਨਵੀਂ ਦਿੱਲੀ, 24 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਪ੍ਰਸ਼ਾਸਨਿਕ ਮਾਮਲਾ ਹੈ, ਨਿਆਂਇਕ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸੁਪਰੀਮ ਕੋਰਟ ਦੀ ਈ-ਕਮੇਟੀ ਦੀ ਅਗਵਾਈ ਕਰਦੇ ਰਹਿਣ ਲਈ ਸਹਿਮਤ ਹੋ ਗਏ ਹਨ। ਉਹ ਸੁਪਰੀਮ ਕੋਰਟ ਦੀਆਂ ਸਾਰੀਆਂ ਕਮੇਟੀਆਂ ਦੇ ਮੁੱਖ ਸਰਪ੍ਰਸਤ ਹਨ...
ਸ੍ਰੀਨਗਰ, 24 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਰਾਜ ਦਾ ਮੁੱਦਾ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਸ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ...
ਮਹਾਰਾਸ਼ਟਰ, 24 ਜਨਵਰੀ- ਰਿਲਾਇੰਸ ਜੀਓ ਨੇ ਅੱਜ 17 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 50 ਸ਼ਹਿਰਾਂ ਵਿਚ ਆਪਣੀਆਂ ਟਰੂ 5-ਜੀ ਸੇਵਾਵਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸ਼ੁਰੂਆਤ ਦੀ ਘੋਸ਼ਣਾ ਕੀਤੀ ਹੈ।
ਦੇਹਰਾਦੂਨ, 24 ਜਨਵਰੀ- ਰਾਸ਼ਟਰੀ ਬਾਲਿਕਾ ਦਿਵਸ ਦੇ ਮੌਕੇ ’ਤੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਵਿਧਾਨ ਸਭਾ ’ਚ ਬਿੱਲ ਲਿਆਂਦਾ ਹੈ ਅਤੇ ਹੁਣ ਔਰਤਾਂ ਨੂੰ ਸਰਕਾਰੀ ਨੌਕਰੀਆਂ ’ਚ 30 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ...
ਲਖਨਊ, 24 ਜਨਵਰੀ- ਨਿਪਾਲ ਦੇ ਪੋਖ਼ਰਾ ਜਹਾਜ਼ ਹਾਦਸੇ ’ਚ ਉਤਰ ਪ੍ਰਦੇਸ਼ ਦੇ ਗਾਜ਼ੀਪੁਰ ਤੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿੰਡ ਪਹੁੰਚ ਗਈਆਂ ਹਨ। ਗਾਜ਼ੀਪੁਰ ਦੇ ਡੀ.ਐਮ. ਆਰਿਆਕਾ ਅਖੌਰੀ ਨੇ ਦੱਸਿਆ ਕਿ ਸਾਰੇ ਪਰਿਵਾਰਾਂ ਨੂੰ 5-5 ਲੱਖ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰ ਲਾਭ...
ਮਲੋਟ, 24 ਜਨਵਰੀ (ਪਾਟਿਲ)- ਅੱਜ ਸਵੇਰੇ ਮਲੋਟ ਲਾਗਲੇ ਪਿੰਡ ਰੱਥੜੀਆਂ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਸਕੂਟੀ ਨੂੰ ਫ਼ੇਟ ਵੱਜਣ ਨਾਲ ਹੋਏ ਹਾਦਸੇ ’ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਸਿਵਲ ਹਸਪਤਾਲ ਮਲੋਟ ਵਿਖੇ ਪੁੱਜੀਆਂ ਉਕਤ ਵਿਅਕਤੀਆਂ ਦੀਆਂ...
ਵਾਸ਼ਿੰਗਟਨ, 24 ਜਨਵਰੀ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵਲੋਂ ਭਾਰਤ ਨਾਲ ਗੱਲਬਾਤ ਲਈ ਸੱਦੇ ਅਤੇ ਇਸ ਪੇਸ਼ਕਸ਼ ’ਤੇ ਨਵੀਂ ਦਿੱਲੀ ਦੇ ਹੁੰਗਾਰੇ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਸੋਮਵਾਰ ਨੂੰ ਇਕ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਹੈ ਕਿ ਭਾਰਤ ਅਤੇ...
...67 days ago
ਮਹਾਰਾਸ਼ਟਰ, 24 ਜਨਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅੱਜ ਜ਼ਵੇਰੀ ਬਾਜ਼ਾਰ ਖ਼ੇਤਰ ਵਿਚ 4 ਅਣਪਛਾਤੇ ਵਿਅਕਤੀਆਂ ਨੇ ਈ.ਡੀ. ਅਧਿਕਾਰੀਆਂ ਦੀ ਨਕਲ ਕਰ ਇਕ ਕਾਰੋਬਾਰੀ ਦੇ ਦਫ਼ਤਰ ’ਚ ਛਾਪਾ ਮਾਰਿਆ ਅਤੇ ਦਫ਼ਤਰ ’ਚੋਂ 25 ਲੱਖ ਰੁਪਏ ਨਕਦ ਅਤੇ 1.70 ਕਰੋੜ ਰੁਪਏ ਦਾ 3 ਕਿਲੋ...
ਅੰਮ੍ਰਿਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਵਿਚ ਮੌਰੀਸ਼ਸ ਦੇ ਰਾਜਦੂਤ ਸ੍ਰੀਮਤੀ ਮੇਰੀ ਕਲੇਅਰ ਜੇ. ਮੌਂਟੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਕੁੱਝ ਸਮਾਂ ਸੇਵਾ ਕੀਤੀ...
...67 days ago
ਬਰਨਾਲਾ/ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਪਹਿਲਾ ਚੱਲਦੇ ਸਿਹਤ ਕੇਂਦਰ ਨੂੰ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਬਣਾਉਣ ਦਾ ਇਲਾਕਾ ਨਿਵਾਸੀਆਂ ਨੇ ਵਿਰੋਧ ਕਰਦਿਆਂ ਸਿਹਤ ਕੇਂਦਰ ਦੇ ਮੁੱਖ ਗੇਂਟ ’ਤੇ ਲਗਾਇਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ੋਟੋ...
ਨਵੀਂ ਦਿੱਲੀ, 24 ਜਨਵਰੀ- ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਦਨ ਦੀ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੇ ਅਹੁਦਿਆਂ ਲਈ ਚੋਣ ਅੱਜ ਹੋਵੇਗੀ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਜੇਲ੍ਹ ਵਿਚ ਬੰਦ ਹਨ, ਦੀ ਰਿਹਾਈ ਬਾਰੇ ਭਾਵੇਂ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ ਪਰ ਸ਼ਹਿਰ ਵਿਚ ਉਨ੍ਹਾਂ ਦੇ ਦੇਰ ਰਾਤ ਸਵਾਗਤੀ ਬੋਰਡ ਲਗਾਏ ਗਏ ਹਨ। ਸਵਾਗਤੀ ਬੋਰਡਾਂ ’ਤੇ...
ਨਵੀਂ ਦਿੱਲੀ, 24 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਵਿਚ ਕੁੱਝ ਲੋਕ ਅਜੇ ਵੀ ਬਸਤੀਵਾਦੀ ਨਸ਼ਾ ਨਹੀਂ ਛੱਡ ਰਹੇ। ਉਹ ਭਾਰਤੀ ਸੁਪਰੀਮ ਕੋਰਟ ਤੋਂ ਬੀ.ਬੀ.ਸੀ. ਨੂੰ ਉੱਪਰ ਸਮਝਦੇ ਹਨ ਅਤੇ ਆਪਣੇ ਨੈਤਿਕ ਮਾਲਕਾਂ ਨੂੰ ਖੁਸ਼ ਕਰਨ ਲਈ ਦੇਸ਼...
ਨਵੀਂ ਦਿੱਲੀ, 24 ਜਨਵਰੀ- ਕੇਂਦਰੀ ਸੰਚਾਰ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਈ.ਆਈ.ਟੀ. ਮਦਰਾਸ ਵਲੋਂ ਵਿਕਸਤ ਭਾਰਤ ਵਿਚ ਬਣੇ ਮੋਬਾਈਲ ਓਪਰੇਟਿੰਗ ਸਿਸਟਮ ‘ਭਾਰੋਸ’ ਦੀ ਜਾਂਚ ਕੀਤੀ।
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ, ਲਾਡੀ)- ਨੈਸ਼ਨਲ ਹਾਈਵੇ ਅਥਾਰਟੀ ਵਲੋਂ ਉਸਾਰੇ ਜਾ ਰਹੇ ਬਠਿੰਡਾ-ਜਾਮਨਗਰ ਟਿੱਬਾ ਐਕਸਪ੍ਰੈਸ ਵੇਅ ਜੋ ਕਿ ਹਲਕਾ ਸੁਲਤਾਨਪੁਰ ਦੇ ਵੱਖ-ਵੱਖ ਪਿੰਡਾਂ ’ਚੋਂ ਲੰਘ ਰਿਹਾ ਹੈ, ਜਿਸ ਦਾ ਨਿਰਮਾਣ ਕਾਰਜ ਜ਼ੋਰਾਂ ਉੱਪਰ ਚੱਲ ਰਿਹਾ ਹੈ। ਨੈਸ਼ਨਲ ਹਾਈਵੇ ਅਥਾਰਟੀ ਵਲੋਂ ਕਿਸਾਨਾਂ ਦੀਆਂ...
...67 days ago
ਸੁਲਤਾਨਵਿੰਡ, 24 ਜਨਵਰੀ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਤੋਂ ਪੁਲਿਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ- ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਐਫ਼.ਆਈ. ਆਰ. ਨੰਬਰ 67 (22 ਮਾਰਚ 2021) 30 ਲੱਖ ਦੀ ਫ਼ਿਰੌਤੀ ਦੇ ਮਾਮਲੇ ’ਚ ਨਾਮਜ਼ਦ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਅੱਜ ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ...
ਭੋਪਾਲ, 24 ਜਨਵਰੀ- ਦਿਗਵਿਜੇ ਸਿੰਘ ਦੇ ਸਰਜੀਕਲ ਸਟਰਾਈਕ ਦੇ ਬਿਆਨ ’ਤੇ ਮੱਧ ਪ੍ਰਦੇਸ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਾਂਗਰਸ ਦਾ ਡੀ.ਐਨ.ਏ. ਪਾਕਿਸਤਾਨ ਦੇ ਹੱਕ ਵਿਚ ਹੈ। ਇਹ ਫ਼ੌਜ ਦਾ ਮਨੋਬਲ ਢਾਹੁਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ...
ਸੂਰਤ, 24 ਜਨਵਰੀ- ਗੁਜਰਾਤ ਦੀ ਇਕ ਅਦਾਲਤ ਨੇ ਮੋਰਬੀ ਵਿਚ 30 ਅਕਤੂਬਰ ਨੂੰ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਹੈ। ਇਸ ਹਾਦਸੇ ਵਿਚ 134 ਲੋਕਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਅਜੰਤਾ ਮੈਨੂਫ਼ੈਕਚਰਿੰਗ ਲਿਮਟਿਡ (ਓਰੇਵਾ ਗਰੁੱਪ) ਕੋਲ ਮੋਰਬੀ ਵਿਚ ਮੱਛੂ...
...67 days ago
ਨਵੀਂ ਦਿੱਲੀ, 24 ਜਨਵਰੀ- ਪਾਬੰਦੀਸ਼ੁਦਾ ਖ਼ਾੜਕੂ ਜਥੇਬੰਦੀਆਂ ਯੂਨਾਈਟਿਡ ਲਿਬਰੇਸ਼ਨ ਫ਼ਰੰਟ ਆਫ਼ ਅਸਮ ਇੰਡੀਪੈਂਡੈਂਟ (ਉਲਫ਼ਾ-ਆਈ) ਅਤੇ ਐਨ.ਐਸ.ਸੀ.ਐਨ.ਕੇ ਨੇ 26 ਜਨਵਰੀ ਨੂੰ ਆਮ ਹੜਤਾਲ ਦਾ ਸੱਦਾ ਦਿੱਤਾ ਹੈ ਅਤੇ ਖ਼ੇਤਰ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ...
ਕੋਲਕਾਤਾ, 24 ਜਨਵਰੀ- ਇਸਕੋਨ ਦੇ ਉਪ ਪ੍ਰਧਾਨ ਰਾਧਾਰਮਨ ਨੇ ਕਿਹਾ ਕਿ ਆਸਟ੍ਰੇਲੀਆ ’ਚ ਹਿੰਦੂ ਮੰਦਿਰਾਂ ’ਤੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਚਿੰਤਾਜਨਕ ਹਨ। ਪਿਛਲੇ 15 ਦਿਨਾਂ ਵਿਚ 3 ਮੰਦਿਰਾਂ ਦੀ ਭੰਨਤੋੜ ਕੀਤੀ ਗਈ। ਜੇਕਰ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੁੰਦੀ ਤਾਂ ਅਜਿਹਾ ਨਹੀਂ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਬਲਕਰਨ ਸਿੰਘ ਖਾਰਾ)- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ...
ਵਾਸ਼ਿੰਗਟਨ, 24 ਜਨਵਰੀ- ਵਾਈਟ ਹਾਊਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਵਲੋਂ ਬਣਾਈ ਦਸਤਾਵੇਜ਼ੀ ਫ਼ਿਲਮ ’ਤੇ ਪਾਕਿਸਤਾਨੀ ਪੱਤਰਕਾਰ ਵਲੋਂ ਕੀਤੇ ਗਏ ਸਵਾਲ ਨੂੰ ਰੋਕ ਦਿੱਤਾ। ਉੱਥੋਂ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਹ ਇਕ ਜੀਵੰਤ ਲੋਕਤੰਤਰ ਹੈ। ਅਸੀਂ ਹਰ ਉਸ ਚੀਜ਼ ਵੱਲ ...
...67 days ago
ਸ੍ਰੀਨਗਰ, 24 ਜਨਵਰੀ- ਰਾਹੁਲ ਗਾਂਧੀ ਦੀ ਅਗਵਾਈ ਵਿਚ ਚੱਲ ਰਹੀ ਭਾਰਤ ਜੋੜੋ ਯਾਤਰਾ ਅੱਜ ਸਿਟਨੀ ਬਾਈਪਾਸ ਨਗਰੋਟਾ ਜੰਮੂ-ਕਸ਼ਮੀਰ ਤੋਂ ਮੁੜ ਸ਼ੁਰੂ ਹੋਈ।
ਨਵੀਂ ਦਿੱਲੀ, 24 ਜਨਵਰੀ- ਸਰਜੀਕਲ ਸਟ੍ਰਾਈਕ ’ਤੇ ਬਿਆਨ ਦੇਣ ਤੋਂ ਬਾਅਦ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਕਿਹਾ ਕਿ ਅਸੀਂ ਸੁਰੱਖਿਆ ਬਲਾਂ ਦਾ ਬਹੁਤ ਸਨਮਾਨ ਕਰਦੇ ਹਾਂ ਅਤੇ ਉਨ੍ਹਾਂ ਨੂੰ ਉੱਚਾ ਸਥਾਨ...
ਲਖਨਊ, 24 ਜਨਵਰੀ- ਮੇਰਠ ਦੇ ਐੱਸ.ਐੱਸ.ਪੀ. ਰੋਹਿਤ ਸਿੰਘ ਨੇ ਦੱਸਿਆ ਕਿ 3 ਵਿਦੇਸ਼ੀ ਔਰਤਾਂ ਇੱਥੇ ਘੁੰਮਣ ਆਈਆਂ ਸਨ। ਉਹ ਹਿੰਦੀ ਜਾਣਦੀਆਂ ਸਨ ਅਤੇ ਉਨ੍ਹਾਂ ਦੀ ਗੱਲਬਾਤ ਨੂੰ ਕਿਸੇ ਨੇ ਰਿਕਾਰਡ ਕੀਤਾ ਅਤੇ ਇਸ ਤਰ੍ਹਾਂ ਪ੍ਰਚਾਰਿਆ ਕਿ ਉਹ ਕਿਸੇ ਖ਼ਾਸ ਧਰਮ ਬਾਰੇ ਬੋਲ ਰਹੀਆਂ ਹਨ। ਇਹ ਪ੍ਰਚਾਰ...
...67 days ago
ਵਾਸ਼ਿੰਗਟਨ, 24 ਜਨਵਰੀ- ਅਮਰੀਕਾ ਦੇ ਕੈਲੀਫ਼ੋਰਨੀਆ ਵਿਚ ਇਕ ਵਾਰ ਫ਼ਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਅਮਰੀਕੀ ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਉੱਤਰੀ ਕੈਲੀਫ਼ੋਰਨੀਆ ’ਚ ਹੋਈ ਗੋਲੀਬਾਰੀ ’ਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ...
ਵਾਸ਼ਿੰਗਟਨ, 24 ਜਨਵਰੀ- ਸੂਤਰਾਂ ਤੋਂ ਮਿਲੀ ਜਾਮਕਾਰੀ ਅਨੁਸਾਰ ਯੂ.ਐਸ. ਕਾਰ ਨਿਰਮਾਤਾ ਕੰਪਨੀ ਫ਼ੋਰਡ ਨੇ ਪੂਰੇ ਯੂਰਪ ਵਿਚ 3200 ਨੌਕਰੀਆਂ ਵਿਚ ਕਟੌਤੀ ਕਰਨ ਅਤੇ ਕੁੱਝ ਉਤਪਾਦ ਵਿਕਾਸ ਕਾਰਜਾਂ ਨੂੰ ਸੰਯੁਕਤ ਰਾਜ ਵਿਚ ਭੇਜਣ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX