ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ। ਫ਼ਿਲਹਾਲ ਪੁਲਿਸ ਅਤੇ ਬੀ.ਐੱਸ.ਐੱਫ. ਦਾ ਸਰਚ ਮੁਹਿੰਮ ਜਾਰੀ ਹੈ। ਇਹ ਜਾਣਕਾਰੀ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦਿੱਤੀ ਹੈ।
ਲੁਧਿਆਣਾ , 9 ਫਰਵਰੀ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਲੁਧਿਆਣਾ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ । ਅੱਜ ਦੇਰ ਰਾਤ ...
...45 days ago
ਅੰਮ੍ਰਿਤਸਰ, 9 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ ...
...45 days ago
...45 days ago
ਅੰਮ੍ਰਿਤਸਰ, 9 ਫਰਵਰੀ-ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ...
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ 9 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਦਲਜੀਤ ਸਿੰਘ ਮੱਕੜ)-ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾ ਵਾਲ ਦੇ ਕਰਜ਼ੇ ...
ਮਲੋਟ, 9 ਫਰਵਰੀ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ:ਪਹਿਲੀ ਪਾਰੀ 'ਚ ਆਸਟ੍ਰੇਲੀਆ ਦੀ ਪੂਰੀ ਟੀਮ 177 ਦੌੜਾਂ ਬਣਾ ਕੇ ਆਊਟ
...45 days ago
ਨਵੀਂ ਦਿੱਲੀ, 9 ਫਰਵਰੀ-ਰਾਜ ਸਭਾ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਦਨ ਸੂਬੇ ਦਾ ਸਦਨ ਹੈ। ਬੀਤੇ ਕੁਝ ਦਹਾਕਿਆਂ 'ਚ ਅਨੇਕਾਂ ਬੁੱਧੀਜੀਵੀਆਂ ਨੇ ਦੇਸ਼ ਨੂੰ ਘਰ ਤੋਂ ਸੇਧ ਦਿੱਤੀ। ਸਦਨ 'ਚ ਅਜਿਹੇ...
...45 days ago
ਚੰਡੀਗੜ੍ਹ, 9 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਪਟੀਸ਼ਨ 'ਤੇ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
...45 days ago
ਐੱਸ ਏ ਐੱਸ ਨਗਰ, 9 ਫਰਵਰੀ (ਜਸਬੀਰ ਸਿੰਘ ਜੱਸੀ)- ਬੀਤੀ ਕੱਲ੍ਹ ਕੌਮੀ ਇਨਸਾਫ਼ ਮੋਰਚੇ ਦੇ ਤੀਸਰੇ ਜਥੇ ਤੇ ਪੁਲਿਸ ਦਰਮਿਆਨ ਹੋਈਆਂ ਝੜਪਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 307 ਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ...
ਹਰੀਕੇ ਪੱਤਣ, 9 ਫਰਵਰੀ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ 2 ਵਿਅਕਤੀਆਂ ਨੂੰ 1000 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਹਰੀਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਢੀ ਸਿੰਘ...
ਅੰਮ੍ਰਿਤਸਰ, 9 ਫਰਵਰੀ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਪਾਰਟੀ ਵਲੋਂ ਲਗਾਤਾਰ...
...45 days ago
ਨਵੀਂ ਦਿੱਲੀ, 9 ਫਰਵਰੀ- ਮਹਿਲਾ ਕਾਂਗਰਸ ਮੈਂਬਰਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
...45 days ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
...45 days ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX