JALANDHAR WEATHER

ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਤੇ ਹੋਰਾਂ ਵਿਰੁੱਧ ਸ਼ਿਕਾਇਤ ਦਰਜ

ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਨਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਭੇਦਭਾਵ ਨੂੰ ਵਧਾਵਾ ਦੇਣ ਦੇ ਇਰਾਦੇ ਨਾਲ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦੇ ਆਯੋਜਨ ਦੇ ਸੰਬੰਧ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਜਾਤੀ ਦਾ ਹਵਾਲਾ ਦੇ ਕੇ ਭੜਕਾਊ ਬਿਆਨ ਦੇਣ ਦੇ ਸੰਬੰਧ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਜੋ ਕਿ ਧਾਰਾ 121, 153ਏ, 505 ਅਤੇ 34 ਆਈ.ਪੀ.ਸੀ. ਤਹਿਤ ਅਪਰਾਧ ਦੀ ਸ਼੍ਰੇਣੀ ਵਿਚ ਆਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ