JALANDHAR WEATHER

ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਸੰਮਨ ਜਾਰੀ

ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਸੀ.ਬੀ.ਆਈ. ਵਲੋਂ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ, ਅਰਜੁਨ ਪਾਂਡੇ, ਬੁਚੀ ਬਾਬੂ ਅਤੇ ਅਮਨਦੀਪ ਢਾਲ ਨੂੰ 2 ਜੂਨ ਲਈ ਸੰਮਨ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ