JALANDHAR WEATHER

ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ

 ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ 'ਸੇਂਗੋਲ' ਪ੍ਰਾਪਤ ਕਰਨਗੇ ਅਤੇ ਇਸ ਨੂੰ ਨਵੀਂ ਸੰਸਦ 'ਚ ਸਥਾਪਿਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ