JALANDHAR WEATHER

ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ

ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁੰਛ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ